news

Jagga Chopra

Articles by this Author

ਪੀ.ਏ.ਯੂ. ਨੇ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਦੇ ਗੁਰ ਦੱਸੇ

ਲੁਧਿਆਣਾ 19 ਜਨਵਰੀ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ  ‘ਫਲਾਂ ਅਤੇ ਸਬਜ਼ੀਆਂ ਦੀ ਘਰੇਲੂ ਪੱਧਰ ਤੇ ਸਾਂਭ-ਸੰਭਾਲ ਕਰਨ ਸਬੰਧੀ’ ਪੰਜ ਦਿਨਾਂ ਸਿਖਲਾਈ ਕੋਰਸ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਗਿਆ| ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਸਿਖਲਾਈ

ਬਠਿੰਡਾ ਦੇ ਤਕਨੀਕੀ ਮਾਹਿਰਾਂ ਨੇ ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ

ਲੁਧਿਆਣਾ, 19 ਜਨਵਰੀ : ਆਈ ਐਫ ਐਫ ਡੀ ਸੀ, ਬਠਿੰਡਾ ਦੇ ਤਕਨੀਕੀ ਮਾਹਿਰਾਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਇੱਕ ਰੋਜਾ ਟ੍ਰੇਨਿੰਗ ਅਤੇ ਗਿਆਨਵਰਧਕ ਦੌਰਾ ਕੀਤਾ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਫੇਰੀ ਵਿੱਚ

ਪੀ ਏ ਯੂ ਵਿਖੇ ਖੇਤੀਬਾੜੀ ਵਿੱਚ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ ਆਰਟੀਫੀਸ਼ਲ ਇੰਟੈਲੀਜੈਂਸ ਬਾਰੇ ਸਿਖਲਾਈ ਕੋਰਸ ਸ਼ੁਰੂ

ਲੁਧਿਆਣਾ 19 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਸਹਾਇਤਾ ਨਾਲ  21 ਦਿਨਾ ਸਰਦ ਰੁੱਤ ਸਿਖਲਾਈ ਦੀ ਸ਼ੁਰੂਆਤ ਕੀਤੀ। ਡਾ: ਮਾਨਵ ਇੰਦਰਾ ਸਿੰਘ ਗਿੱਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਪ੍ਰੋਗਰਾਮ ਦਾ ਉਦਘਾਟਨ ਡਾ

ਬਾਵਾ ਅਤੇ ਰਾਜੀਵ ਨੇ ਮਾਲਵਾ ਸੱਭਿਆਚਾਰਕ ਮੰਚ ਦੀ ਕਾਰਜਕਾਰਨੀ ਦਾ ਗਠਨ ਕੀਤਾ
  • ਐੱਸ.ਪੀ. ਸਿੰਘ ਉਬਰਾਏ, ਮੁਹੰਮਦ ਸਦੀਕ, ਗੁਰਭਜਨ ਗਿੱਲ, ਦਾਖਾ, ਲਾਪਰਾਂ, ਗਰੇਵਾਲ, ਜੋੜਾ, ਗੁਰਨਾਮ ਸਿੰਘ ਸਰਪ੍ਰਸਤਾਂ ਚ ਸ਼ਾਮਿਲ-ਸਿੰਮੀ ਕਵਾਤਰਾ ਮਹਿਲਾ ਵਿੰਗ ਦੀ ਪ੍ਰਧਾਨ ਬਣੀ
  • ਰਾਣਾ, ਸਿਆਣ, ਕਨੌਜੀਆ, ਛਾਪਾ, ਗਰੇਵਾਲ, ਗਿਲ ਅਤੇ ਗਰੀਬ ਵਾਈਸ ਪ੍ਰਧਾਨ ਬਣਾਏ ਗਏ ਜਦਕਿ ਜੰਗੀ, ਸੇਵਾ ਸਿੰਘ, ਰਣਜੀਤ, ਗੋਰਕੀ, ਲੋਟੇ, ਸੱਗੂ, ਮੰਨੂ, ਗੁਪਤਾ ਤੇ ਸਰਪੰਚ ਜਨਰਲ ਸਕੱਤਰ ਬਣੇ
  • ਅਮ
ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ

ਲੁਧਿਆਣਾ, 19 ਜਨਵਰੀ : ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਕੇ 'ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ - 2024' ਮਨਾਇਆ ਜਾ ਰਿਹਾ ਹੈ। ਬੀਤੀ 16 ਜਨਵਰੀ ਨੂੰ, ਇਸ ਜਾਗਰੂਕਤਾ ਸੈਸ਼ਨ ਦਾ ਆਯੋਜਨ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ

ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਬੀਤੇ ਕੱਲ੍ਹ ਰੰਗਾਰੰਗ ਆਗਾਜ਼
  • ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ ਅਤੇ ਡਾ. ਮਨਵੀਰ ਸਿੰਘ ਐਮ.ਡੀ. ਸੀ.ਟੀ.ਯੂਨੀਵਰਸਿਟੀ ਲੁਧਿਆਣਾ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
  • ਭਾਰੀ ਗਿਣਤੀ 'ਚ ਯੂਥ ਨੇ ਸ਼ਮੂਲੀਅਤ ਕਰਦਿਆਂ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ
  • ਨੌਜਵਾਨਾਂ ਨੂੰ ਨਸ਼ਾ ਰਹਿਤ ਤੇ ਸਭਿਆਚਾਰ ਨਾਲ ਜੋੜੀ ਰੱਖਣ ਦੇ ਵਿਭਾਗੀ ਉਪਰਾਲੇ ਜਾਰੀ ਰਹਿਣਗੇ - ਦਵਿੰਦਰ ਸਿੰਘ ਲੋਟੇ

ਲੁਧਿਆਣਾ 19 ਜਨਵਰੀ :

ਪੰਜਾਬ ਦੀ ਅਸਲ ਤਸਵੀਰ ਪੇਸ਼  ਕਰਦਾ ਗੀਤ “ਪੀੜ ਪੰਜਾਬ ਦੀ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲੁਧਿਆਣਾ, 19 ਜਨਵਰੀ : ਸਿਹਤਮੰਦ ਪੰਜਾਬੀ ਸੰਗੀਤ ਪਰੰਪਰਾ ਦੇ ਪੇਸ਼ਕਾਰ ਤੇ ਬੁਲੰਦ ਆਵਾਜ਼ ਦੇ ਮਾਲਕ ਹਰਪ੍ਰੀਤ ਸਿੰਘ ਜਗਰਾਉਂ ਦੇ ਗਾਏ, ਜਸਵਿੰਦਰ ਸਿੰਘ ਜਲਾਲ ਦੇ ਲਿਖੇ ਅਤੇ ਦੇਵਿੰਦਰ ਕੈਂਥ ਵੱਲੋਂ ਰਸਵੰਤੇ ਸੰਗੀਤ ਚ ਪਰੋਏ ਗੀਤ “ਪੀੜ ਪੰਜਾਬ ਦੀ” ਨੂੰ ਅੱਜ ਸਵੇਰੇ ਲੁਧਿਆਣਾ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਉੱਘੇ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੁੱਲਾਂਪੁਰ ਦਾਖਾ, 19 ਜਨਵਰੀ (ਸਤਵਿੰਦਰ ਸਿੰਘ ਗਿੱਲ) : ਥਾਣਾ ਦਾਖਾ ਦੀ ਪੁਲਿਸ ਨੇ ਮੁਖਬਰ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਮਾਮਲੇ ਵਿੱਚ ਕਾਬੂ ਕਰ ਲਿਆ ਹੈ, ਜਦਕਿ ਨਾਮਜਦ ਕੀਤੇ ਤੀਜੇ ਵਿਅਕਤੀ ਦੀ ਭਾਲ ਜਾਰੀ ਹੈ। ਕੇਸ ਦੀ ਪੜਤਾਲ ਕਰ ਰਹੇ ਏ.ਐਸ.ਆਈ. ਗੁਰਸੇਵਕ ਸਿੰਘ ਅਨੁਸਾਰ ਏ.ਐਸ.ਆਈ. ਕੁਲਦੀਪ ਸਿੰਘ ਨੂੰ

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ 203 ਵਿਅਕਤੀਆਂ ਨੇ ਕੀਤਾ ਖੂਨ ਦਾਨ 

ਮੁੱਲਾਂਪੁਰ ਦਾਖਾ,19 ਜਨਵਰੀ (ਸਤਵਿੰਦਰ ਸਿੰਘ ਗਿੱਲ) : ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸੰਤ ਰਾਮਪਾਲ ਸਿੰਘ ਜੀ ਦੇ 46ਵੇਂ ਜਨਮ ਦਿਨ ਦੀ ਖੁਸੀ ਵਿੱਚ ਸ਼੍ਰੀ ਰਘੂਨਾਥ ਹਸਪਤਾਲ ਅਗਰ ਨਗਰ ਲੁਧਿਆਣਾ ਦੀ ਟੀਮ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਤ ਰਾਮ ਪਾਲ ਸਿੰਘ ਜੀ ਨੂੰ ਪਿਆਰ ਕਰਨ ਵਾਲੀ ਸੰਗਤ ਸਾਮਲ ਹੋਈ ਅਤੇ  ਇਸ ਖ਼ੂਨ ਦਾਨ ਕੈਂਪ ਵਿੱਚ 203

ਰਾਮਗੜ੍ਹ ਸਰਦਾਰਾਂ ਦਾ ਅਗਨੀਵੀਰ ਅਜੈ ਸਿੰਘ ਰਾਜੌਰੀ ਚ ਧਮਾਕੇ ਦੌਰਾਨ ਹੋਇਆ ਸ਼ਹੀਦ
  • ਛੇ ਭੈਣਾ ਦਾ ਇਕੱਲਾ ਭਰਾ ਸੀ

ਮਲੌਦ 19 ਜਨਵਰੀ (ਬੇਅੰਤ ਸਿੰਘ ਰੋੜੀਆਂ) : ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅਗਨੀਵੀਰ ਸਕੀਮ ਦੀ ਪਹਿਲੀ ਭਰਤੀ ਦੌਰਾਨ ਜਨਵਰੀ 2023 ਵਿਚ ਦੇਸ਼ ਦੀ ਸੇਵਾ ਲਈ ਗਿਆ ਅਜੇ ਸਿੰਘ ਹਾਲੀਂ ਸਤੰਬਰ ਮਹੀਨੇ 'ਚ  ਆਪਣੀ ਪਹਿਲੀ ਛੁੱਟੀ ਕੱਟ ਕੇ ਗਿਆ ਸੀ। ਆਪਣੇ ਪਰਿਵਾਰ ਤੋਂ ਇਲਾਵਾ ਦੋਸਤਾਂ ਮਿੱਤਰਾਂ ਨੂੰ ਹੁਣ ਤਕ ਦੀ ਨੌਕਰੀ ਦੌਰਾਨ ਕੀਤੀਆਂ