ਚੰਡੀਗੜ, 18 ਜਨਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਦਲਾਖੋਰੀ ਦੀ ਰਾਜਨੀਤੀ ‘ਤੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ
news
Articles by this Author
ਟੈਕਸਾਸ, 18 ਜਨਵਰੀ : ਅਮਰੀਕਾ ਦੇ ਟੈਕਸਾਸ ਵਿੱਚ ਇੱਕ ਵਿਅਕਤੀ ਨੇ ਆਪਣੀ ਭਤੀਜੀ (8 ਸਾਲ), ਪਤਨੀ ਅਤੇ ਤਿੰਨ ਹੋਰਨਾਂ ਰਿਸ਼ਤੇਦਾਰਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਤੋਂ ਬਾਅਦ ਖੁਦ ਨੇ ਵੀ ਖੁਦਕੁਸ਼ੀ ਕਰ ਲੈਣ ਦੀ ਖਬਰ ਹੈ। ਇਸ ਘਟਨਾਂ ਵਿੱਚ ਕੁੱਝ ਲੋਕਾਂ ਨੇ ਲੁਕ ਛਿਪ ਕੇ ਆਪਣੀ ਜਾਨ ਬਚਾਈ। ਫੋਰਟ ਬੇਂਡ ਕਾਉਂਟੀ ਦੇ ਪੁਲਿਸ ਅਧਿਕਾਰੀ ਐਰਿਕ ਫੈਗਨ ਨੇ ਇਕ
ਈਰਾਨ, 18 ਜਨਵਰੀ : ਈਰਾਨ 'ਤੇ ਪਾਕਿਸਤਾਨ ਦੇ ਹਮਲੇ. ਕੁਝ ਦਿਨ ਪਹਿਲਾਂ ਈਰਾਨ ਨੇ ਪਾਕਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਹੁਣ ਪਾਕਿਸਤਾਨੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਨੇ ਈਰਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ ਹੈ। ਪਾਕਿਸਤਾਨ ਦੇ ਮਿਜ਼ਾਈਲ ਹਮਲੇ ਦੀ ਜਾਣਕਾਰੀ ਦਿੰਦੇ ਹੋਏ ਈਰਾਨ ਨੇ ਕਿਹਾ ਕਿ ਇਸ ਹਵਾਈ ਹਮਲੇ 'ਚ
ਵਡੋਦਰਾ, 18 ਜਨਵਰੀ : ਗੁਜਰਾਤ ਰਾਜ ਵਡੋਦਰਾ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ 13 ਬੱਚਿਆਂ ਸਮੇਤ ਘੱਟੋ-ਘੱਟ 15 ਲੋਕ ਡੁੱਬ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਵਿਦਿਆਰਥੀ ਆਪਣੇ ਸਕੂਲ ਵੱਲੋਂ ਆਯੋਜਿਤ ਪਿਕਨਿਕ ਲਈ ਜਾ ਰਹੇ ਸਨ। ਵਡੋਦਰਾ ਸ਼ਹਿਰ ਦੇ ਨੇੜੇ ਝੀਲ ਦੇ ਆਲੇ-ਦੁਆਲੇ ਜਿੱਥੇ ਕਿਸ਼ਤੀ ਪਲਟ ਗਈ ਸੀ, ਦਰਜਨਾਂ ਲੋਕ ਬਚੇ ਹੋਏ ਲੋਕਾਂ ਦੀ ਭਾਲ ਵਿੱਚ ਸ਼ਾਮਲ ਹੋਏ। ਹਸਪਤਾਲ
ਨਵੀਂ ਦਿੱਲੀ, 18 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼੍ਰੀ ਰਾਮ ਜਨਮ ਭੂਮੀ ਮੰਦਰ 'ਤੇ ਸਮਾਰਕ ਡਾਕ ਟਿਕਟ ਜਾਰੀ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਭਗਵਾਨ ਰਾਮ 'ਤੇ ਵਿਸ਼ਵ ਭਰ ਵਿੱਚ ਜਾਰੀ ਡਾਕ ਟਿਕਟਾਂ ਦੀ ਇੱਕ ਕਿਤਾਬ ਵੀ ਜਾਰੀ ਕੀਤੀ। ਇਸ ਡਾਕ ਟਿਕਟ 'ਤੇ ਵੱਖ-ਵੱਖ ਡਿਜ਼ਾਈਨ ਵੀ ਬਣਾਏ ਗਏ ਹਨ। ਡਿਜ਼ਾਈਨ ਵਿੱਚ ਰਾਮ ਮੰਦਰ, ਚੌਪਈ 'ਮੰਗਲ ਭਵਨ ਅਮੰਗਲ
ਮੋਰੇਹ, 18 ਜਨਵਰੀ : ਮਣੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਦੀ ਅੱਗ ਭੜਕ ਰਹੀ ਹੈ। ਮੋਰੇਹ ਇਲਾਕੇ 'ਚ ਮਨੀਪੁਰ ਪੁਲਿਸ ਦੇ ਦੋ ਕਮਾਂਡੋ ਸ਼ਹੀਦ ਹੋ ਗਏ ਹਨ। ਇਸ ਦੌਰਾਨ ਛੇ ਹੋਰ ਜ਼ਖ਼ਮੀ ਹੋਏ ਹਨ। ਮਨੀਪੁਰ ਪੁਲਿਸ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਬੁੱਧਵਾਰ ਨੂੰ ਅੱਤਵਾਦੀਆਂ ਨੇ ਰਾਜ ਪੁਲਿਸ ਟੀਮ 'ਤੇ ਹਮਲਾ ਕੀਤਾ, ਜਿਸ ਵਿੱਚ ਸੋਮਰਜੀਤ ਮੀਤੇਈ ਅਤੇ ਤਖੇਲੰਬਮ ਸਿਲੇਸ਼ਵਰ ਸਿੰਘ
ਚੰਡੀਗੜ੍ਹ, 18 ਜਨਵਰੀ : ਸੁਪਰੀਮ ਕੋਰਟ ਨੇ ਐਨਡੀਪੀਐਸ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ
ਡੇਰਾ ਬਾਬਾ ਨਾਨਕ, 18 ਜਨਵਰੀ : ਡੇਰਾ ਬਾਬਾ ਨਾਨਕ ਪੁਲਿਸ ਨੇ ਪਿੰਡ ਬੋਹੜਵਾਲਾ ਦੇ ਖੇਤਾਂ ਵਿਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਹ ਹੈਰੋਇਨ ਪਾਕਿਸਤਾਨੀ ਡਰੋਨ ਤੋਂ ਸੁੱਟੀ ਗਈ ਸੀ। ਐਸਪੀ ਗੁਰਪ੍ਰੀਤ ਸਿੰਘ ਗਿੱਲ ਨੇ ਦਸਿਆ ਕਿ ਦੇਰ ਸ਼ਾਮ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਪੁਲਿਸ ਪਾਰਟੀ ਨਾਲ ਪਿੰਡ ਭਗਠਾਣਾ ਬੋਹੜਵਾਲਾ ਵਿੱਚ ਗਸ਼ਤ
ਟਾਂਡਾ-ਉੜਮੁੜ, 18 ਜਨਵਰੀ : ਟਾਂਡਾ- ਸ੍ਰੀ ਹਰਗੋਬਿੰਦਪੁਰ ਰੋਡ ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਔਰਤ ਸਮੇਤ ਦੋ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸੰਘਣੀ ਧੁੰਦ ਕਾਰਨ ਕਿਸੇ ਵਾਹਨ ਨੇ ਇੱਕ ਕਾਰ ਨੂੰ ਸਾਇਡ ਮਾਰ ਦਿੱਤੀ, ਜਿਸ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੀ ਇੱਕ ਔਰਤ ਨੂੰ ਆਪਣੀ ਲਪੇਟ ਵਿੱਚ ਲੈ
ਚੰਡੀਗੜ੍ਹ, 18 ਜਨਵਰੀ : ਚੰਡੀਗੜ੍ਹ ਨਗਰ ਨਿਗਮ ਨੇ ਮੇਅਰ ਚੋਣ ਮੁਲਤਵੀ ਕਰਨ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਹਾਈਕੋਰਟ ਵਿੱਚ ਸੁਣਵਾਈ ਦੌਰਾਨ ਨਿਗਮ ਨੇ ਕਿਹਾ ਕਿ ਉਹ 6 ਫਰਵਰੀ ਨੂੰ ਚੋਣਾਂ ਕਰਵਾਏਗੀ। ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ