news

Jagga Chopra

Articles by this Author

ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨਾਲ਼ ਕੀਤਾ ਵਾਅਦਾ ਨਿਭਾਇਆ, ਬਕਾਇਆ 120 ਕਰੋੜ ਗਰਾਂਟ ਰਿਲੀਜ਼ ਕਰਨ ਹਿਤ ਮਿਲੀ ਮਨਜ਼ੂਰੀ
  • ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕੀਤਾ ਧੰਨਵਾਦ

ਪਟਿਆਲਾ, 18 ਜਨਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਸੰਕਟ ਦੇ ਔਖੇ ਦੌਰ ਵਿੱਚ ਬਾਂਹ ਫੜਦਿਆਂ ਮਹੀਨਾਵਾਰ ਗਰਾਂਟ ਵਧਾ ਕੇ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਹ ਪੂਰਾ ਕਰ ਦਿੱਤਾ ਗਿਆ ਹੈ। ਚਾਲੂ ਵਿੱਤੀ ਸਾਲ 2023-24 ਦੌਰਾਨ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਮਹੀਨਾ ਦੇ ਹਿਸਾਬ

ਕੜਾਕੇ ਦੀ ਠੰਡ ਤੋਂ ਨਹੀਂ ਮਿਲੇਗੀ ਰਾਹਤ, ਮੌਸਮ ਵਿਭਾਗ ਪੰਜਾਬ ਵਲੋਂ ਆਰੇਂਜ ਅਲਰਟ ਜਾਰੀ 

ਚੰਡੀਗੜ੍ਹ, 18 ਜਨਵਰੀ : ਪੰਜਾਬ ‘ਚ ਕੜਾਕੇ ਦੀ ਠੰਡ ਜਾਰੀ ਹੈ ਅਤੇ ਨਵਾਂਸ਼ਹਿਰ ‘ਚ ਰਾਤ ਦਾ ਤਾਪਮਾਨ ਜ਼ੀਰੋ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 2.2 ਡਿਗਰੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਦੋ ਦਿਨਾਂ ਲਈ ਔਰੇਂਜ ਅਲਰਟ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਮੁਤਾਬਕ ਕੁਝ ਜ਼ਿਲ੍ਹਿਆਂ

ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਗੁਰੂ ਨਾਨਕ ਦੇਵ ਜੀ ਦੀ ਤੱਕੜੀ ਨਾਲ ਤੁਲਨਾ ਕਰਨ ਵਾਲੀ ਹਰਸਿਮਰਤ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਚੁੱਪ ਕਿਉਂ : ਮੁੱਖ ਮੰਤਰੀ
  • ਧਾਮੀ ਅਕਾਲੀ ਦਲ ਦਾ ਵਲੰਟੀਅਰ ਪਰ ਲੋਕ ਉਸ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਵਾਲੀ ਨੀਤੀ ਲਈ ਮੁਆਫ਼ ਨਹੀਂ ਕਰਨਗੇ

ਚੰਡੀਗੜ੍ਹ, 18 ਜਨਵਰੀ : ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ

ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ
  • ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ, 18 ਜਨਵਰੀ : ਭਾਰਤ ਸਰਕਾਰ ਵੱਲੋਂ ਕਰਵਾਏ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ ਹੈ। ਕੇੰਦਰੀ

ਖੇਤੀਬਾੜੀ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ
  • ਖੇਤੀਬਾੜੀ ਮੰਤਰੀ ਨੇ ਗੰਨੇ ਦੀ ਖ਼ਰੀਦ ਵਿੱਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼
  • ਡੀ.ਸੀ. ਸੰਗਰੂਰ ਨੂੰ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕਰਵਾਉਣ ਲਈ ਕਿਹਾ
  • ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ

‘ਪੰਥਕ ਧਿਰਾਂ ਵੱਲੋਂ ਜਥੇਦਾਰ ਕਾਉਂਕੇ ਦੇ ਸੰਬੰਧ ਵਿੱਚ 10 ਫਰਵਰੀ ਦੇ ਨੁਮਾਇੰਦਾ ਇਕੱਠ ਲਈ 11 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ
  • ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ : ਭਾਈ ਰੋਡੇ, ਮੋਹਕਮ ਸਿੰਘ, ਭੋਮਾ

ਜਲ਼ੰਧਰ, 18 ਜਨਵਰੀ : ਪੰਥਕ ਧਿਰਾਂ ਵਲੋਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਮਰ ਸ਼ਹੀਦ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਸੰਬੰਧ ਵਿੱਚ ਇਨਸਾਫ਼ ਲੈਣ ਲਈ ਬੁਲਾਏ ਜਲ਼ੰਧਰ ਵਿਖੇ ਬੁਲਾਏ ਗਏ 10 ਫਰਵਰੀ ਦੇ ਨੁਮਾਇੰਦਾ ਇਕੱਠ ਕਰਨ ਲਈ ਸਭ ਧਿਰਾਂ ਨਾਲ ਤਾਲਮੇਲ

ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ : ਡੀ.ਸੀ.  ਰੰਧਾਵਾ
  • ਸ਼ਹੀਦ ਭਗਤ ਸਿੰਘ ਨਗਰ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਂਝਾ ਹਭਲਾ ਮਾਰਨ ਦੀ ਲੋੜ
  • ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

ਨਵਾਂਸ਼ਹਿਰ, 18 ਜਨਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੰਗਲਵਾਰ ਨੂੰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ

ਡਿਪਟੀ ਕਮਿਸ਼ਨਰ ਨੇ ਆਈ.ਟੀ.ਆਈ. ਸਟੇਡੀਅਮ ਨਵਾਂਸ਼ਹਿਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰੰਬੰਧਾਂ ਦਾ ਲਿਆ ਜਾਇਜ਼ਾ
  • ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਪੰਜਾਬ ਚੇਤਨ ਸਿੰਘ ਜੋੜਮਾਜਰਾ ਲਹਿਰਾਉਣਗੇ ਕੌਮੀ ਝੰਡਾ

ਨਵਾਂਸ਼ਹਿਰ, 18 ਜਨਵਰੀ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਹਰ ਸਾਲ ਦੀ ਤਰ੍ਹਾਂ ਆਈ.ਟੀ.ਆਈ ਸਟੇਡੀਅਮ ਨਵਾਂਸ਼ਹਿਰ ਵਿਖੇ ਪੂਰਣ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਮੌਕੇ ਰੱਖਿਆ ਸੇਵਾਵਾਂ ਭਲਾਈ

ਖੇਤੀਬਾੜੀ ਵਿਭਾਗ ਅਤੇ ਕੇ.ਵੀ.ਕੇ ਦੀ ਟੀਮਾਂ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਸਰਫੇਸ ਸੀਡਰ ਮਸ਼ੀਨ ਦੀ ਤਕਨਿਕ ਨਾਲ ਕਣਕ ਦੀ ਬਿਜਾਈ ਵਾਲੇ ਖੇਤਾਂ ਦਾ ਦੌਰਾ

ਨਵਾਂਸ਼ਹਿਰ, 18 ਜਨਵਰੀ : ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਦਿੱਤੇ ਗਏ ਹੁਕਮਾਂ ਅਨੁਸਾਰ ਖੇਤੀਬਾੜੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਸਰਫੇ ਸੀਡਰ ਨਾਲ ਬੀਜੀ ਹੋਈ ਕਣਕ ਦੇ ਵੱਖ ਵੱਖ ਖੇਤਾਂ ਦਾ ਦੌਰਾ ਕੀਤਾ ਗਿਆ।ਇਸ

ਵਿਧਾਇਕ ਬੱਗਾ ਨੇ ਨਗਰ ਨਿਗਮ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਸਕੱਤਰ ਆਰ.ਟੀ.ਏ. ਨਾਲ ਕੀਤੀ ਮੀਟਿੰਗ
  • ਜਲੰਧਰ ਬਾਈਪਾਸ ਅਤੇ ਰੇਲਵੇ ਸਟੇਸ਼ਨ ਰੋਡ ਸਮੇਤ ਪੁਰਾਣੇ ਸ਼ਹਿਰ ਦੇ ਇਲਾਕਿਆਂ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨ ਲਈ ਯੋਜਨਾਵਾਂ ਉਲੀਕਣ ਲਈ  ਮੀਟਿੰਗ
  • ਚਾਂਦ ਸਿਨੇਮਾ ਨੇੜੇ ਉਸਾਰੀ ਅਧੀਨ ਬੁੱਢੇ ਨਾਲੇ ਦੇ ਪੁਲ ਅਤੇ ਦੋਮੋਰੀਆ ਪੁਲ, ਜਿਸ ਨੂੰ ਅਪਗ੍ਰੇਡ ਕਰਨ ਦੇ ਕੰਮਾਂ ਲਈ ਤਿੰਨ ਮਹੀਨਿਆਂ ਲਈ ਬੰਦ ਕੀਤਾ ਜਾਣਾ ਹੈ, ਬਾਰੇ ਵੀ ਟ੍ਰੈਫਿਕ ਡਾਇਵਰਸ਼ਨ ਯੋਜਨਾਵਾਂ 'ਤੇ ਕੀਤੀ ਗਈ ਚਰਚਾ