ਗੁਰਦਾਸਪੁਰ, 18 ਜਨਵਰੀ : ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਜਾਰੀ ਕੀਤੇ ਗਏ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦਾ ਕੰਮ ਮਿਤੀ 29.02.2024 ਤੱਕ ਮੁਕੰਮਲ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਯੋਗ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਪਿਛਲੀਆਂ ਐਸ.ਜੀ.ਪੀ.ਸੀ. ਚੋਣਾਂ
news
Articles by this Author
ਗੁਰਦਾਸਪੁਰ, 18 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤੀ ਹਵਾਈ ਸੈਨਾ ਵੱਲੋਂ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜੋ ਚਾਹਵਾਨ ਨੌਜਵਾਨ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੇ ਰੂਪ ਵਿੱਚ ਭਰਤੀ ਹੋ ਕੇ ਰਾਸ਼ਟਰ ਦੀ ਸੇਵਾ ਕਰਨੀ ਚਾਹੁੰਦੇ ਹਨ, ਉਹ ਇਸ ਭਰਤੀ ਦਾ ਵੱਧ ਤੋਂ ਵੱਧ ਲਾਹਾ
ਫਤਿਹਗੜ੍ਹ ਸਾਹਿਬ, 18 ਜਨਵਰੀ : ਜਿਲਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਆਰ ਬੀ ਐੱਸ ਕੇ ਪ੍ਰੋਗਰਾਮ ਤਹਿਤ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦਾ ਮੁੱਖ ਮਕਸਦ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਸੰਬੰਧੀ ਅਧਿਆਪਕਾ ਨੂੰ ਪੂਰਨ ਜਾਣਕਾਰੀ ਦੇਣਾ ਸੀ ਤਾਂ ਜੋ ਲੋੜਵੰਦ ਬੱਚਿਆਂ ਨੂੰ
- ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਖਮਾਣੋਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ
ਫ਼ਤਹਿਗੜ੍ਹ ਸਾਹਿਬ, 18 ਜਨਵਰੀ : ਸਾਡੇ ਧਾਰਮਿਕ ਗ੍ਰੰਥਾਂ ਵਿੱਚ ਲੜਕੀਆਂ ਨੂੰ ਉੱਚਤਮ ਦਰਜ਼ਾ ਦਿੱਤਾ ਗਿਆ ਹੈ ਇਸ ਲਈ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਆਪਣੀਆਂ ਧੀਆਂ ਨੂੰ ਆਪਣੇ ਪੁੱਤਰਾਂ ਵਾਂਗ ਹੀ ਸਮਾਜ ਵਿੱਚ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰੀਏ, ਕਿਉਂਕਿ ਧੀਆਂ ਨਾਲ ਸਮਾਜ ਵਿੱਚ ਮਾਪਿਆਂ ਦਾ
- ਖੂਨਦਾਨ ਚ ਮਹੱਤਵ ਪੂਰਨ ਯੋਗਦਾਨ ਹੈ ਖੂਨਦਾਨੀਆਂ ਦਾ : ਸਿਵਲ ਸਰਜਨ ਬਰਨਾਲਾ
ਬਰਨਾਲਾ, 18 ਜਨਵਰੀ : ਰਾਸਟਰੀ ਯੁਵਾ ਖੂਨਦਾਨ ਦਿਵਸ 12 ਜਨਵਰੀ ਤੋਂ 31 ਜਨਵਰੀ ਤੱਕ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਪ੍ਰਤੀ ਉਤਸ਼ਹਿਤ ਕੀਤਾ ਜਾ ਰਿਹਾ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਵੱਲੋਂ
- ਜ਼ਿਲ੍ਹਾ ਬਰਨਾਲਾ ਵਿਖੇ 16000 ਵਰਦੀਆਂ 150 ਔਰਤਾਂ ਵੱਲੋਂ ਬਣਾਈ ਜਾਣਗੀਆਂ, ਮੀਤ ਹੇਅਰ
- ਪਹਿਲੇ ਗੇੜ ਤਹਿਤ 70 ਔਰਤਾਂ ਨੂੰ ਦਿੱਤੀ ਗਈ ਸਿਖ਼ਲਾਈ
- ਸਹਿਣਾ ਬਲਾਕ ਦੇ ਪਿੰਡਾਂ ਦੀਆਂ ਔਰਤਾਂ ਘਰ ਬੈਠੇ ਹੀ ਪੈਸੇ ਕਮਾਉਣਗੀਆਂ, ਸਕੂਲੀ ਬੱਚਿਆਂ ਨੂੰ ਮਿਲਣਗੀਆ ਵਧੀਆ ਸਕੂਲੀ ਵਰਦੀਆਂ
ਮੌੜ ਨਾਭਾ, 18 ਜਨਵਰੀ : ਪੰਜਾਬ ਸਰਕਾਰ ਦੇ ਪ੍ਰੋਜੈਕਟ ਪਹਿਲ ਤਹਿਤ ਪਹਿਲ ਹੋਜ਼ਰੀ ਆਜੀਵੀਕ ਦਾ
- ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਇੰਚਾਰਜ ਸਾਹਿਬਾਨਾਂ ਨੂੰ ਦਿੱਤੇ ਲੋੜੀਂਦੇ ਆਦੇਸ਼
ਫਾਜ਼ਿਲਕਾ, 18 ਜਨਵਰੀ : ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਡੀ.ਸੀ. ਡੀ.ਏ.ਵੀ. ਸਕੂਲ ਵਿਖੇ ਕਰਵਾਈ ਗਈ। ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਦਾ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ
ਫਾਜਿ਼ਲਕਾ, 18 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ *ਤੇ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਬੇਸਹਾਰਾ ਪਸ਼ੂਆਂ ਨੂੰ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਉਸ਼ਾਲਾ ਵਿਖੇ ਭੇਜਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਦੀ ਦੇ ਮੌਸਮ ਅਤੇ ਧੁੰਦ ਨੂੰ ਧਿਆਨ
- ਸਮਾਜ ਸੇਵੀਆਂ ਦੇ ਸਹਿਯੋਗ ਨਾਲ ਗਉਵੰਸ਼ ਦੀ ਬਿਹਤਰ ਤਰੀਕੇ ਨਾਲ ਕੀਤੀ ਜਾ ਸਕੇਗੀ ਸਾਂਭ-ਸੰਭਾਲ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 18 ਜਨਵਰੀ : ਪਿੰਡ ਸਲੇਮਸ਼ਾਹ ਵਿਖੇ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ (ਕੈਡਲ ਪੋਂਡ) ਗਊਸ਼ਾਲਾ ਨੂੰ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਮਾਜ ਸੇਵੀ ਅਜੈ ਕੁਮਾਰ
- ਫਾਜ਼ਿਲਕਾ ਹਲਕੇ ਦੇ ਪਿੰਡ ਤੇ ਸ਼ਹਿਰੀ ਖੇਤਰਾਂ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾਣਗੇ-ਵਿਧਾਇਕ ਸਵਨਾ
ਫਾਜ਼ਿਲਕਾ 18 ਜਨਵਰੀ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਕੀਤੇ ਗਏ। ਉਨ੍ਹਾਂ ਵਲੋਂ ਸਵੇਰੇ 9 ਵਜੇ ਤੋਂ ਲੈਕੇ