news

Jagga Chopra

Articles by this Author

ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਫਾਜ਼ਿਲਕਾ 18 ਜਨਵਰੀ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਾਜਿਲਕਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਿੰਡ ਘੱਲੂ ਵਿਖੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਗਿਆ। ਇਸ ਮੋਕੇ ਵਿਸ਼ੇਸ ਤੌਰ ਤੇ ਪੁੱਜੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 18 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ। ਉਨ੍ਹਾਂ

"ਸਰਕਾਰ ਤੁਹਾਡੇ ਦੁਆਰ" ਤਹਿਤ ਐਸ.ਡੀ.ਐਮ ਨੇ ਸੁਣੀਆਂ ਪਿੰਡ ਸਾਦਿਕ ਦੇ ਲੋਕਾਂ ਦੀਆਂ ਸਮੱਸਿਆਵਾਂ

ਫ਼ਰੀਦਕੋਟ 18 ਜਨਵਰੀ : "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਪਿੰਡ ਸਾਦਿਕ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ.ਫ਼ਰੀਦਕੋਟ ਸ੍ਰੀ ਵਰੁਣ ਕੁਮਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ। ਉਹਨਾਂ ਦੱਸਿਆ ਕਿ  ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਪਿੰਡਾਂ ਦੀਆਂ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪਠਾਨਕੋਟ, 18 ਜਨਵਰੀ : ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪਿੰਡ ਕਟਾਰੂਚੱਕ ਵਿਖੇ ਸਥਿਤ ਅਪਣੇ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆ। ਇਸ ਮੋਕੇ ਤੇ ਕੁਲਦੀਪ ਭਟਵਾਂ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵੱਖ ਵੱਖ ਵਿਕਾਸ ਕਾਰਜਾਂ ਲਈ ਵੰਡੀਆਂ ਕਰੀਬ 75.50 ਲੱਖ ਰੁਪਏ ਦੀਆਂ ਵਿਵੇੇਕੀ ਗ੍ਰਾਂਟਾਂ
  • ਬਿਨ੍ਹਾਂ ਕਿਸੇ ਭੇਦਭਾਵ ਦੇ ਪਿੰਡਾਂ ਅੰਦਰ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ –ਸ੍ਰੀ ਲਾਲ ਚੰਦ ਕਟਾਰੂਚੱਕ

ਪਠਾਨਕੋਟ, 18 ਜਨਵਰੀ : ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸ ਦੇ ਅਧੀਨ ਅੱਜ ਪਿੰਡ ਜਸਵਾਲੀ ਵਿੱਚ ਕਰੀਬ 75.50 ਲੱਖ ਰੁਪਏ ਦੀਆਂ ਵਿਵੇਕੀ ਗ੍ਰਾਂਟਾਂ

ਐਸ.ਜੀ.ਪੀ.ਸੀ. ਦੀਆਂ ਚੋਣਾਂ ਲਈ ਕੇਸਧਾਰੀ ਸਿੱਖਾਂ ਦੀਆਂ ਵੋਟਾਂ ਬਨਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਪਠਾਨਕੋਟ, 18 ਜਨਵਰੀ : ਮਾਣਯੋਗ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ (ਆਈ.ਏ.ਐਸ.) ਜੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਐਸ.ਜੀ.ਪੀ.ਸੀ. (ਚੋਣ ਬੋਰਡ) ਹਲਕਾ 110 ਦੇ ਰਿਵਾਇਜੰਗ ਅਥਾਰਟੀ-ਕਮ- ਉਪ ਮੰਡਲ ਮੈਜਿਸਟਰੇਟ, ਪਠਾਨਕੋਟ ਮੇਜਰ ਡਾ. ਸਮਿਤ ਮੁੱਧ, (ਪੀ.ਸੀ.ਐਸ.) ਨੇ ਦੱਸਿਆ ਕਿ ਸਾਲ 2011 ਦੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੋਰਾਨ 32,421 ਵੋਟਾਂ ਰਜਿਸਟਰਡ ਹੋਈਆਂ ਸਨ।

ਪ੍ਰਧਾਨ ਮੰਤਰੀ ਇੰਮਪਲਾਈਮੈਂਟ ਜਨਰੇਸ਼ਨ ਪ੍ਰੋਗਰਾਮ ਤਹਿਤ ਸਾਲ 2023-24 ਦੌਰਾਨ 53 ਕੇਸਾਂ ਵਿੱਚ ਬੈਂਕਾਂ ਰਾਹੀਂ ਮੁਹੱਈਆ ਕਰਵਾਈ ਗਈ 01 ਕਰੋੜ 20 ਲੱਖ ਰੁਪਏ ਸਬਸਿਡੀ-ਡਿਪਟੀ ਕਮਿਸ਼ਨਰ 
  • ਸਕੀਮ ਤਹਿਤ ਸਰਵਿਸ ਜਾਂ ਬਿਜਨੈੱਸ ਲਈ 20 ਲੱਖ ਰੁਪਏ ਅਤੇ ਇੰਡਸਟਰੀਅਲ ਗਤੀਵਿਧੀ ਲਈ 50 ਲੱਖ ਰੁਪਏ ਤੱਕ ਦਾ ਉਦਯੋਗ ਸਥਾਪਿਤ ਕਰਨ ਲਈ ਸਬਸਿਡੀ ਦਾ ਉਪਬੰਧ
  • ਸਕੀਮ ਦਾ ਲਾਭ ਲੈਣ ਲਈ ਦਫਤਰ ਜਨਰਲ ਮੈਨੇਜਰ ਜਿਲ੍ਹਾ ਉਦਯੋਗ  ਕੇਂਦਰ ਤਰਨ ਤਾਰਨ ਨਾਲ ਕਿਸੇ ਵੀ ਕੰਮ-ਕਾਜ ਵਾਲੇ ਦਿਨ ਕੀਤਾ ਜਾ ਸਕਦਾ ਹੈ ਸੰਪਰਕ

ਤਰਨ ਤਾਰਨ, 18 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ

ਜ਼ਿਲਾ ਸਕਰੀਨਿੰਗ ਕਮੇਟੀ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤਰਨਤਾਰਨ ਦੀ ਹੋਈ ਮੀਟਿੰਗ
  • ਐੱਨ. ਐੱਸ. ਐਫ. ਡੀ. ਸੀ. ਸਕੀਮ ਤਹਿਤ 05 ਬਿਨੈਕਾਰਾਂ ਦੇ 10 ਲੱਖ ਰੁਪਏ ਦੇ ਕਰਜ਼ਾ ਕੇਸ ਕੀਤੇ ਗਏ ਮਨਜ਼ੂਰ

ਤਰਨ ਤਾਰਨ, 18 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਕਰੀਨਿੰਗ ਕਮੇਟੀ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤਰਨਤਾਰਨ ਦੀ ਮੀਟਿੰਗ ਅੱਜ ਦਫਤਰ ਜ਼ਿਲਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ

ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ ਤਾਰਨ ਅਤੇ ਗੰਡੀਵਿੰਡ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ
  • ਮਗਨਰੇਗਾ ਸਕੀਮ ਨੂੰ ਹਰੇਕ ਪਿੰਡ ਵਿੱਚ ਪਾਰਦਰਸ਼ਤਾ ਨਾਲ ਲਾਗੂ ਕਰਦੇ ਹੋਏ ਵਿਕਾਸ ਦੇ ਕਾਰਜ ਕਰਵਾਉਣ ਲਈ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੇ ਆਦੇਸ਼

ਤਰਨ ਤਾਰਨ, 18 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਬਲਾਕ ਚੋਹਲਾ ਸਾਹਿਬ, ਖਡੂਰ ਸਾਹਿਬ, ਤਰਨ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਕਵਲਜੀਤ ਸਿੰਘ ਧੰਜੂ ਦੀ ਅਗਵਾਈ ਵਿੱਚ 20 ਜਨਵਰੀ ਨੂੰ ਹੋਵੇਗੀ ਜਵਾਹਰ ਨਵੋਦਿਆ ਪ੍ਰੀਖਿਆ 

ਤਰਨ ਤਾਰਨ, 18 ਜਨਵਰੀ : ਵਿਦਿਆਰਥੀਆਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਦੇਣ ਦੇ ਉਦੇਸ਼ ਨਾਲ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ 20 ਜਨਵਰੀ ਨੂੰ ਜਵਾਹਰ ਨਵੋਦਿਆ ਪ੍ਰੀਖਿਆ 2024 ਕਰਵਾਈ ਜਾ ਰਹੀ ਹੈ । ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 11 ਪ੍ਰੀਖਿਆ ਕੇਂਦਰਾਂ ਵਿੱਚ 3559 ਵਿਦਿਆਰਥੀ ਪ੍ਰੀਖਿਆ ਦੇਣਗੇ । ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਕਵਲਜੀਤ