news

Jagga Chopra

Articles by this Author

ਸਿਹਤ ਵਿਭਾਗ ਤਰਨਤਾਰਨ ਵਲੋਂ ਜਿਲਾ੍ਹ ਪੱਧਰ ਤੇ ਐਡਵੋਕੇਸੀ ਉਮੰਗ ਕਲੀਨਿਕ ਵਰਕਸ਼ਾਪ  ਦਾ ਅਯੋਜਨ  

ਤਰਨ ਤਾਰਨ 18 ਜਨਵਰੀ : ਸਿਹਤ ਵਿਭਾਗ ਤਰਨਤਾਰਨ ਵਲੋਂ ਜਿਲਾ੍ਹ ਪੱਧਰ ਤੇ ਐਡਵੋਕੇਸੀ ਉਮੰਗ ਕਲੀਨਿਕ ਵਰਕਸ਼ਾਪ  ਦਾ ਅਯੋਜਨ ਕੀਤਾ ਗਿਆ। ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਜੀ ਦੀ ਪ੍ਰਧਾਨਗੀ ਹੇਠ ਜਿਲਾ੍ਹ ਪੱਧਰੀ ਚਾਇਲਡ ਹੈਲਥ ਅਤੇ ਕਿਸ਼ੋਰ ਅਵਸਥਾ ਸਬੰਧੀ ਐਡਵੋਕੇਸੀ ਉਮੰਗ ਕਲੀਨਿਕ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਤੇ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ., ਐਲ.ਐਚ.ਵੀ. ਅਤੇ ਏ.ਐਨ.ਐਮ

ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ - ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ
  • ਪਹਿਲ ਦੇ ਆਧਾਰ ਤੇ ਕਰਾਗੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ- ਮੈਂਬਰ ਸ਼ੀਤਲ ਜੁਨੇਜਾ

ਅੰਮ੍ਰਿਤਸਰ 18 ਜਨਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ ਬਣਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਇੱਕ ਵੱਡਾ ਹੁੰਗਾਰਾ ਮਿਲੇ। ਇਨਾਂ ਸ਼ਬਦਾਂ ਦਾ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 20 ਅਤੇ 21 ਜਨਵਰੀ ਨੂੰ ਡੋਰ ਟੂ ਡੋਰ ਚਲੇਗੀ ਸਪੈਸ਼ਲ ਕੰਪੇਅਨ : ਡਿਪਟੀ ਕਮਿਸ਼ਨਰ
  • ਰਿਟਰਨਿੰਗ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 18 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ 20 ਅਤੇ 21 ਜਨਵਰੀ 2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ  4:00 ਵਜੇ ਤੱਕ ਵੋਟਾਂ ਬਣਾਉਣ ਲਈ ਘਰ ਘਰ ਜਾ ਕੇ ਸਪੈਸ਼ਲ ਕੰਪੇਅਨ ਕੀਤੀ ਜਾ ਰਹੀ ਹੈ। ਜਿਸ ਤਹਿਤ ਸਮੂਹ ਬੂਥ ਲੈਵਲ ਅਫ਼ਸਰ 21 ਅਕਤੂਬਰ 2023 ਤੱਕ 21 ਸਾਲ ਦੀ ਉਮਰ ਪੂਰੀ ਕਰ

ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜਾ
  • ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਕੀਤੀ ਹਦਾਇਤ ਸਹਾਇਕ ਕਮਿਸ਼ਨਰ
  • 24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ

ਅੰਮ੍ਰਿਤਸਰ, 18 ਜਵਨਰੀ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ

ਕਿਸਾਨਾਂ ਨੂੰ ਦੁੱਧ ਉਤਪਾਦਨ ਵਧਾਉਣ ਅਤੇ ਵਿਭਾਗੀ ਸਕੀਮਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ 18 ਜਨਵਰੀ : ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅੱਜ ਪਿੰਡ ਮਿਆਦੀ ਕਲਾਂ ਬਲਾਕ ਅਜਨਾਲਾ ਵਿਖੇ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ 250 ਦੇ ਕਰੀਬ ਕਿਸਾਨਾਂ ਨੇ ਹਿੱਸਾ ਲਿਆ।  ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਵਰਿਆਮ ਸਿੰਘ  ਦੀ ਯੋਗ ਅਗਵਾਈ ਹੇਠ ਸੈਮੀਨਾਰ ਮੋਕੇ ਮਾਹਿਰਾਂ ਵੱਲੋਂ

ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ ਸਕੀਮ - ਮੋਦੀ

ਅੰਮ੍ਰਿਤਸਰ 18 ਜਨਵਰੀ : ਸ੍ਰੀ ਵਿਵੇਕ ਕੁਮਾਰ ਮੋਦੀ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਜ਼ਿਲਾ ਅੰਮ੍ਰਿਤਸਰ ਵਿੱਚ ਭਿਖਾਰੀਆਂ ਦੇ ਮੁੜ ਵਸੇਬੇ ਲਈ ਸਮਾਈਲ ਬੈਗਰੀ ਸਕੀਮ ਤਹਿਤ ਮੀਟਿੰਗ ਕੀਤੀ ਗਈ ਜਿਸ ਵਿੱਚ ਪੁਲਿਸ ਵਿਭਾਗ ਹੈਲਥ ਵਿਭਾਗ  ਮਿਊਂਸਿਪਲ ਕਾਰਪੋਰੇਸ਼ਨ ਸਿੱਖਿਆ ਵਿਭਾਗ ਜ਼ਿਲਾ ਬਾਲ ਸੁਰੱਖਿਆ ਅਫਸਰ ਸ਼ਾਮਿਲ ਸਨ। ਇਸ ਸਕੀਮ ਨੂੰ ਚਲਾਉਣ ਲਈ ਜਿਲਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਭਾਰਤ

ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ 'ਚ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 20 ਜਨਵਰੀ ਨੂੰ
  • ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ : ਪ੍ਰਿੰਸੀਪਲ ਨਿਸ਼ੀ ਗੋਇਲ
  • ਵੱਖ-ਵੱਖ ਕੇਂਦਰਾਂ 'ਚ ਕਰੀਬ 1994 ਵਿਦਿਆਰਥੀ ਦੇਣਗੇ ਪ੍ਰੀਖਿਆ 11 ਬਲਾਕਾਂ 'ਚੋਂ 80 ਵਿਦਿਆਰਥੀਆਂ ਦੀ ਕੀਤੀ ਜਾਵੇਗੀ ਚੋਣ

ਲੁਧਿਆਣਾ, 18 ਜਨਵਰੀ : ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 20 ਜਨਵਰੀ ਨੂੰ ਲਈ ਜਾਵੇਗੀ। ਨਵੋਦਿਆ

ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਟੀਮ ਵਲੋਂ ਅਚਨਚੇਤ ਚੈਕਿੰਗ

ਲੁਧਿਆਣਾ, 18 ਜਨਵਰੀ : ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜਾਰੀ ਮੁਹਿੰਮ ਤਹਿਤ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਵੱਖ-ਵੱਖ ਥਾਵਾਂ 'ਤੇ ਅਚਨਚੇਤ ਚੈਕਿੰਗ ਦੌਰਾਨ ਬਾਲ ਮਜ਼ਦੂਰੀ ਕਰ ਰਹੇ ਬੱਚੇ ਨੂੰ ਰੈਸਕਿਊ ਕਰਵਾਇਆ ਗਿਆ ਹੈ। ਟੀਮ ਵਿੱਚ ਸ੍ਰੀਮਤੀ ਰਸ਼ਮੀ (ਜ਼ਿਲ੍ਹਾ ਬਾਲ ਸੁਰੱਖਿਆ ਅਫਸਰ), ਸ੍ਰੀ ਗੌਰਵ ਪੁਰੀ( ਡਿਪਟੀ ਡਾਇਰੈਕਟਰ ਆਫ ਫੈਕਟਰੀਜ਼), ਗੁਰਪਿੰਦਰ ਕੌਰ, (ਲੇਬਰ ਇੰਪੈਕਟਰ)

ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ
  • ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਕੀਤੀ ਵਿਚਾਰ ਚਰਚਾ

ਲੁਧਿਆਣਾ, 18 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ ਦਾ ਆਯੋਜਨ ਹੋਇਆ। ਸਥਾਨਕ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਿਖੇ ਆਯੋਜਿਤ ਮੀਟਿੰਗ ਦੌਰਾਨ, ਆਜ਼ਾਦੀ ਘੁਲਾਟੀਏ ਪਰਿਵਾਰਾਂ ਵਲੋਂ ਆਗਾਮੀ ਗਣਤੰਤਰ ਦਿਵਸ ਸਮਾਗਮ

ਪਿੰਡ ਸ਼ੰਕਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ।

ਡੇਹਲੋਂ, 18 ਜਨਵਰੀ (ਦਾਰਾ ਘਵੱਦੀ ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸ਼ੰਕਰ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਗੁਰਦੁਆਰਾ ਸਾਹਿਬ ਬਸਰਾਂਓ ਪੱਤੀ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਹੋਈ। ਭਾਈ ਜਗਦੀਸ਼ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ