news

Jagga Chopra

Articles by this Author

ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਲਗਾਇਆ ਗਿਆ ਮਹਾਨ ਖੂਨਦਾਨ ਕੈਂਪ
  • ਜਥੇ: ਨਿਮਾਣਾ ਵਲੋਂ ਚਲਾਈ ਜਾ ਰਹੀ ਖ਼ੂਨਦਾਨ ਕੈਂਪਾ ਦੀ ਲੜੀ ਬੇਮਿਸਾਲ ਕਾਰਜ - ਸੁਖਬੀਰ ਸਿੰਘ ਬਾਦਲ 

ਡੇਹਲੋਂ,18 ਜਨਵਰੀ (ਦਾਰਾ ਘਵੱਦੀ) ਸਾਹਿਬ -ਏ-ਕਮਾਲ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ। ਜੇਕਰ ਅਸੀਂ ਉਨ੍ਹਾਂ ਦੇ ਵੱਲੋ ਬਖਸ਼ੇ ਸਿਧਾਂਤਾਂ, ਫਲਸਫੇ ਅਤੇ ਸਿੱਖਿਆਵਾਂ ਦੇ ਧਾਰਨੀ ਬਣਕੇ ਜਬਰ ਤੇ ਜ਼ੁਲਮ ਖਿਲਾਫ਼

ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ 'ਇੱਕ ਰੋਜ਼ਾ ਅਸੈਸਮੈਂਟ ਕੈਂਪ' ਦਾ ਸਫ਼ਲ ਆਯੋਜਨ : ਵਧੀਕ ਡਿਪਟੀ ਕਮਿਸ਼ਨਰ 
  • ਕੈਂਪ ਦੌਰਾਨ 52 ਲਾਭਪਾਤਰੀਆਂ ਨੇ ਕੀਤੀ ਸ਼ਮੂਲੀਅਤ

ਲੁਧਿਆਣਾ, 18 ਜਨਵਰੀ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੌਤਮ ਜੈਨ ਦੀ ਅਗਵਾਈ ਵਿੱਚ, ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਲੁਧਿਆਣਾ ਵਿਖੇ ਅਲਿਮਕੋ ਵੱਲੋ ਦਿਵਿਆਗਜਨਾ ਲਈ ਬਣਾਉਟੀ ਅੰਗ ਲਗਾਉਣ ਲਈ 'ਇੱਕ ਰੋਜ਼ਾ ਅਸੈਸਮੈਂਟ ਕੈਂਪ' ਦਾ ਸਫ਼ਲ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੌਤਮ ਜੈਨ ਨੇ ਦੱਸਿਆ ਕਿ

ਈਰਾਨ ਨੇ ਬਲੋਚ ਬਾਗੀਆਂ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ, ਦੋ ਬੱਚਿਆਂ ਦੀ ਮੌਤ, ਤਿੰਨ ਜ਼ਖਮੀ 

ਇਸਲਾਮਾਬਾਦ, 17 ਜਨਵਰੀ : ਈਰਾਨ ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕੋਹ-ਸਬਜ਼ ਇਲਾਕੇ 'ਚ ਬਲੋਚ ਬਾਗੀਆਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਹਮਲੇ 'ਚ ਦੋ ਬੱਚਿਆਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਪਾਕਿਸਤਾਨ ਨੇ ਈਰਾਨ ਦੇ ਹਮਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਕਿਸਤਾਨ ਨੇ ਬਲੋਚਿਸਤਾਨ ਸੂਬੇ 'ਚ ਹਮਲੇ ਦੇ ਜਵਾਬ 'ਚ ਈਰਾਨ

ਥਾਈਲੈਂਡ ਦੇ ਸੁਫਾਨ ਬੁਰੀ ਸੂਬੇ 'ਚ ਪਟਾਕਿਆਂ ਦੀ ਫੈਕਟਰੀ 'ਚ ਧਮਾਕਾ, 20 ਲੋਕਾਂ ਦੀ ਮੌਤ, 7 ਲੋਕ ਜ਼ਖਮੀ

ਬੈਂਕਾਕ, 17 ਜਨਵਰੀ : ਥਾਈਲੈਂਡ ਦੇ ਸੁਫਾਨ ਬੁਰੀ ਸੂਬੇ 'ਚ ਬੁੱਧਵਾਰ ਨੂੰ ਪਟਾਕਿਆਂ ਦੀ ਫੈਕਟਰੀ 'ਚ ਹੋਏ ਧਮਾਕੇ 'ਚ ਕਈ ਲੋਕਾਂ ਦੀ ਮੌਤ ਹੋ ਗਈ। ਨਾਲ ਹੀ ਕਈ ਲੋਕ ਜ਼ਖਮੀ ਹੋ ਗਏ। ਮੱਧ ਥਾਈਲੈਂਡ ਵਿੱਚ ਇੱਕ ਪਟਾਖਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਘੱਟੋ-ਘੱਟ 20 ਲੋਕ ਮਾਰੇ ਗਏ ਹਨ। ਥਾਈਪੀਬੀਐਸ ਦੇ ਅਨੁਸਾਰ, ਬੈਂਕਾਕ ਤੋਂ ਲਗਭਗ 120 ਕਿਲੋਮੀਟਰ (74.56 ਮੀਲ) ਉੱਤਰ ਵਿੱਚ

ਸਿੱਖਾਂ ਦੇ ਸਿਧਾਂਤਕ ਅਤੇ ਇਤਿਹਾਸਿਕ ਪਿਛੋਕੜ ਨੂੰ ਨਜ਼ਰਅੰਦਾਜ਼ ਕਰਕੇ ਸਿੱਖ ਦੀ ਪਛਾਣ ਨਿਰਧਾਰਤ ਕਰਨ ਦਾ ਕਿਸੇ ਵੀ ਦੁਨਿਆਵੀ ਅਦਾਲਤ ਨੂੰ ਕੋਈ ਅਧਿਕਾਰ ਨਹੀਂ ਹੈ : ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ 
  • ਦਸ ਗੁਰੂ ਸਾਹਿਬਾਨ ਸੰਸਾਰੀ ਜਾਮੇ ਵਿਚ ਵਿਚਰਦਿਆਂ ਸਿੱਖਾਂ ਨੂੰ ਇਕ ਅੱਡ ਧਰਮ, ਨਿਰਾਲਾ ਪੰਥ ਅਤੇ ਵੱਖਰੀ ਕੌਮ ਵਜੋਂ ਮੁਕੰਮਲ ਪਛਾਣ ਦੇ ਕੇ ਗਏ ਹਨ : ਸਿੰਘ ਸਾਹਿਬ  

ਅੰਮ੍ਰਿਤਸਰ, 17 ਜਨਵਰੀ : ਜੰਮੂ ਕਸ਼ਮੀਰ ਹਾਈਕੋਰਟ ਵੱਲੋਂ ਇੱਕ ਸਿੱਖ ਵਜੋਂ ਪਛਾਣ ਲਈ ਨਾਮ ਪਿੱਛੇ ਸਿੰਘ ਜਾਂ ਕੌਰ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਤੇ ਆਪਣਾ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ

ਫਾਜ਼ਿਲਕਾ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ

ਫਾਜ਼ਿਲਕਾ, 17 ਜਨਵਰੀ : ਸਥਾਨਕ ਸ਼ਹਿਰ ਦੇ ਨੇੜੇ ਲਾਧੂਕਾ ਮੰਡੀ ਕੋਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪੁਲਿਸ ਮੁਲਾਜ਼ਮ ਆਰਟੀਓ ਦਫਤਰ ਵਿਖੇ ਤੈਨਾਤ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਆਰਟੀਓ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਉਹ ਲਾਧੂਕਾ ਮੰਡੀ ਵਿਖੇ ਨਾਕਾ ਲਗਾਉਣ ਲਈ ਜਾ ਸਨ

ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ 

ਕਿਨੌਰ, 17 ਜਨਵਰੀ : ਹਿਮਾਚਲ ਪ੍ਰਦੇਸ਼ ਦੇ ਕਿਨੌਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਹਾਲੇ ਤੱਕ ਇਕ ਨੌਜਵਾਨ ਦੀ ਲਾਸ਼ ਹੀ ਮਿਲ ਸਕੀ ਹੈ, ਚਾਰ ਨੌਜਵਾਨਾਂ ਦੀਆਂ ਲਾਸ਼ਾਂ ਦੀ ਭਾਲ ਜਾਰੀ ਹੈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਕਿਨੌਰ ਦੇ ਐਸਪੀ ਵਿਵੇਜ ਚਹਿਲ ਨੇ ਦੱਸਿਆ ਕਿ ਹਾਦਸੇ ਦਾ ਅਸਲ ਕਾਰਨਾਂ ਦਾ ਹਾਲੇ ਕੁੱਝ

ਪੰਜਾਬ ਅਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ‘ਚ, ਧੁੰਦ ਕਾਰਨ ਵਿਜ਼ੀਬਿਲਟੀ ਹੋਈ ਜ਼ੀਰੋ

ਨਵੀਂ ਦਿੱਲੀ, 17 ਜਨਵਰੀ : ਪੰਜਾਬ ਅਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ਵਿਚ ਹਨ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਹੋ ਗਈ। ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ 25 ਮੀਟਰ ਅਤੇ ਹਿਸਾਰ ਵਿੱਚ 50 ਮੀਟਰ ਸੀ। ਮੌਸਮ ਵਿਭਾਗ ਨੇ ਹਰਿਆਣਾ ਵਿੱਚ ਲਗਾਤਾਰ 7 ਦਿਨ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਤੱਕ ਠੰਢ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਹਿਮਾਚਲ ‘ਚ ਤਾਪਮਾਨ ਆਮ

ਜੋ ਉਸ ਦੇ ਕੇਸ ਦਰਜ ਕੀਤਾ ਗਿਆ ਹੈ, ਉਹ ਫਰਜੀ ਹੈ,'ਸੁਪਰੀਮ ਕੋਰਟ ਤੋਂ ਕਰਾਂਗਾ ਸੀਬੀਆਈ ਜਾਂਚ ਦੀ ਮੰਗ' : ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 17 ਜਨਵਰੀ : ਬੀਤੇ ਦਿਨੀਂ ਜਮਾਨਤ ਤੇ ਜੇਲ੍ਹ ਤੋਂ ਬਾਹਰ ਆਏ ਕਾਂਗਰਸ ਪਾਰਟੀ ਦੇ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਆਪਣੇ ਤੇ ਕੀਤੇ ਪਰਚੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ। ਸੁਖਪਾਲ ਸਿੰਘ ਖਹਿਰਾ ਨੇ

ਬਠਿੰਡਾ, ਫਿਰੋਜ਼ਪੁਰ ਅਤੇ ਜਗਰਾਓਂ ‘ਚ ਵਾਪਰੇ ਭਿਆਨਕ ਹਾਦਸੇ, ਤਿੰਨ ਮੌਤਾਂ ਅਤੇ ਕਈ ਜਖ਼ਮੀ 

ਚੰਡੀਗੜ੍ਹ, 17 ਜਨਵਰੀ : ਸੂਬੇ ਦੇ ਵੱਖ ਵੱਖ ਜਿਲਿ੍ਹਆਂ ਵਿੱਚ ਵਾਪਰੇ ਹਾਦਸਿਆਂ ਵਿੱਚ ਤਿੰਨ ਮੌਤਾਂ ਅਤੇ ਕਈ ਜਖ਼ਮੀ ਹੋਣ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ, ਫਿਰੋਜ਼ਪੁਰ ਅਤੇ ਜਗਰਾਓਂ ‘ਚ ਭਿਆਨਕ ਹਾਦਸੇ ਵਾਪਰੇ ਅਤੇ ਜਿੰਨ੍ਹਾਂ ‘ਚ ਇੱਕ ਬੱਚੀ, ਔਰਤ ਅਤੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਬਠਿੰਡਾ ‘ਚ ਦੇਰ ਰਾਤ ਅੰਡਰਬ੍ਰਿਜ ਹੇਠਾਂ ਸੌਂ ਰਹੇ ਇੱਕ ਬੇਰੁਜ਼ਗਾਰ