ਹੁਸ਼ਿਆਰਪੁਰ, 17 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ
news
Articles by this Author
ਬਟਾਲਾ, 17 ਜਨਵਰੀ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਰਿਹਰਸਲਾਂ ਕੱਲ ਤੋਂ ਸ਼ੁਰੂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਭਿਸ਼ੇਕ ਵਰਮਾ ਨੇ ਦੱਸਿਆ ਕਿ ਐਸ ਡੀ ਐਮ, ਡਾ ਸ਼ਾਇਰੀ ਭੰਡਾਰੀ ਦੇ ਦਿਸ਼ਾ
- ਸੜਕ ਸੁਰੱਖਿਆ ਮਹੀਨਾ-2024-
- ਅਧੂਰੇ ਕਾਗ਼ਜ਼ਾਂ ਵਾਲੇ ਵਾਹਨਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ 'ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ 17 ਜਨਵਰੀ : ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਰ.ਟੀ.ਓ ਕਮ ਜੀ.ਏ. ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਵਲੋਂ ਧੁਰੀ ਰੋਡ
- ਦੇਸ਼ ਦੇ ਅਜ਼ਾਦੀ ਸੰਘਰਸ਼ ਵਿੱਚ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ
- ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਰਾਜ ਪੱਧਰੀ ਸ਼ਹੀਦੀ ਸਮਾਗਮ
ਮਾਲੇਰਕੋਟਲਾ, 17 ਜਨਵਰੀ : " ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਕੰਧਾਂ ਵਿਚ ਚਿਣਵਾ ਕੇ ਸ਼ਹੀਦ ਕਰਵਾਉਣ ਦਾ ਫਤਵਾ ਜਾਰੀ ਕੀਤਾ ਗਿਆ ਤਾਂ ਹਾਅ ਦਾ ਨਾਅਰਾ ਮਾਲੇਰਕੋਟਲਾ ਦੀ ਧਰਤੀ ਨੇ ਮਾਰਿਆ।
- ਪਿੰਡ ਕਰਮਗੜ੍ਹ, ਝਲੂਰ ਦੇ ਵਿਕਾਸ ਕਾਰਜਾਂ ਲਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 4.58 ਕਰੋੜ ਰੁਪਏ ਦੀ ਦਿੱਤੇ ਗ੍ਰਾਂਟਾਂ ਦੇ ਗੱਫੇ
- ਛੱਪੜਾਂ ਦੇ ਨਵੀਨੀਕਰਨ, ਸਪੋਰਟਸ ਪਾਰਕਾਂ ਲਈ, ਸਕੂਲਾਂ ਲਈ ਦਿੱਤੇ ਜਾ ਰਹੇ ਹਨ ਫੰਡ
ਬਰਨਾਲਾ, 17 ਜਨਵਰੀ : ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਖੇਡ ਅਤੇ ਯੁਵਾ ਮਾਮਲਿਆਂ ਨੇ ਅੱਜ ਪਿੰਡ ਕਰਮਗੜ੍ਹ ਅਤੇ ਝਲੂਰ ਵਿਖੇ ਵੱਖ ਵੱਖ
ਮੁੱਲਾਂਪੁਰ ਦਾਖਾ 17 ਜਨਵਰੀ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ-ਫਿਰੋਜਪੁਰ ਰੋਡ ’ਤੇ ਪਿੰਡ ਬੱਦੋਵਾਲ ਦੇ ਪੁਲ ਲਾਗੇ ਅੱਜ ਇੱਕ ਨੌਜਵਾਨ ਲੜਕੀ ਦੀ ਲਾਸ ਦਾਖਾ ਪੁਲਿਸ ਨੂੰ ਮਿਲੀ ਹੈ। ਜਿਸਦੀ ਸਨਾਖਤ ਲਈ ਪੁਲਿਸ ਨੇ 72 ਘੰਟੇ ਲਈ ਮੋਰਚਰੀ ਵਿੱਚ ਰੱਖੀ ਹੈ। ਇਸ ਸਬੰਧੀ ਏ.ਐੱਸ.ਆਈ ਪਰਮਜੀਤ ਸਿੰਘ ਨੇ ਪੁੱਤਰਕਾਰਾਂ ਨੂੰ ਦੱਸਿਆ ਕਿ ਮਿ੍ਰਤਕ ਲੜਕੀ ਦੀ ਉਮਰ ਕਰੀਬ 26 ਸਾਲ,ਕੱਦ 5
- ਨਗਰ ਕੌਂਸਲ ਨੂੰ ਕਬਜ਼ੇ ਖਾਲੀ ਕਰਵਾਉਣ ਲਈ ਦਿੱਤਾ ਚਾਰ ਹਫਤੇ ਦਾ ਸਮਾਂ
ਮੁੱਲਾਂਪੁਰ ਦਾਖਾ 17 ਜਨਵਰੀ (ਸਤਵਿੰਦਰ ਸਿੰਘ ਗਿੱਲ) ਸਥਾਨਕ ਨਗਰ ਕੌਂਸਲ ਅਧੀਨ ਪੈਂਦੇ ਰਾਏਕੋਟ ਰੋਡ ਸਥਿਤ ਮੀਨਾ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਰਸਤਿਆਂ ਦੀ ਜਗਾ ਰੋਕ ਕੇ ਨਜਾਇਜ਼ ਰੂਪ ਵਿੱਚ ਥੜੇ, ਜਰਨੇਟਰ, ਪਾਉੜੀਆਂ, ਦੁਕਾਨਾਂ ਅੱਗੇ ਪਾਏ ਸਿੱਡ, ਉੱਚੇ ਕੀਤੇ ਰਾਸਤੇ ਦੇ
- ਸ਼ਰਧਾਲੂ ਯਾਤਰਾ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣ : ਵਿਧਾਇਕ ਹਾਕਮ ਸਿੰਘ ਠੇਕੇਦਾਰ
ਰਾਏਕੋਟ, 17 ਜਨਵਰੀ : ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਪ੍ਰਤੀ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦੇ ਵੱਖ-ਵੱਖ ਜੱਥੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ, ਖਾਟੂ ਸ਼ਯਾਮ ਅਤੇ
ਚੰਡੀਗੜ੍ਹ, 16 ਜਨਵਰੀ : ਪੰਜਾਬ ਅਤੇ ਹਰਿਆਣਾ ਵਿੱਚ ਠੰਡ ਨੇ ਆਪਣਾ ਕਹਿਰ ਮਚਾਇਆ ਹੋਇਆ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਬਲੋਵਾਲ ਸੌਖੜੀ ਦਾ ਤਾਪਮਾਨ 0 ਤੋਂ ਵੀ 0.4 ਡਿਗਰੀ ਸੈਲਸੀਅਸ ਥੱਲੇ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰਨਾਂ ਜਿਲਿ੍ਹਆ ਪਟਿਆਲਾ, ਫਤਿਹਗੜ੍ਹ ਸਾਹਿ ਅਤੇ ਮੋਹਾਲੀ ‘ਚ ਧੁੰਦ ਛਾਈ ਰਹੀ
ਕੋਹਿਮਾ, 16 ਜਨਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਅਯੁੱਧਿਆ ’ਚ 22 ਜਨਵਰੀ ਨੂੰ ਹੋਣ ਵਾਲੇ ‘ਪ੍ਰਾਣ ਪ੍ਰਤਿਸ਼ਠਾ’ ਪ੍ਰੋਗਰਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ.ਐੱਸ.ਐੱਸ. ਦਾ ਸਿਆਸੀ ਅਤੇ ਪ੍ਰੋਗਰਾਮ ਬਣਾ ਦਿਤਾ ਗਿਆ ਹੈ ਅਤੇ ਇਸੇ ਲਈ ਪਾਰਟੀ ਦੇ ਚੋਟੀ ਦੇ ਨੇਤਾਵਾਂ ਨੇ ਇਸ ’ਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਪੱਤਰਕਾਰਾਂ