news

Jagga Chopra

Articles by this Author

ਅਮਰੀਕਾ ‘ਚ ਭਾਰਤੀ ਮੂਲ ਦੇ ਦੋ ਵਿਦਿਆਰਥੀਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ 

ਵਾਸ਼ਿੰਗਟਨ, 16 ਜਨਵਰੀ : ਅਮਰੀਕਾ ‘ਚ ਭਾਰਤੀ ਮੂਲ ਦੇ ਦੋ ਵਿਦਿਆਰਥੀਆਂ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਮ੍ਰਿਤਕਾਂ ਦੀ ਪਛਾਣ ਗੱਟੂ ਦਿਨੇਸ਼ ਵਾਸੀ ਤੇਲੰਗਾਨਾ ਅਤੇ ਨਿਕੇਸ਼ ਵਾਸੀ ਆਂਧਰਾ ਪ੍ਰਦੇਸ਼ ਵਜੋਂ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸ਼ੁਰੂਆਤੀ ਜਾਂਚ ‘ਚ ਕਾਰਬਨ ਮੋਨੋਆਕਸਾਈਡ ਬਣਨ ਕਾਰਨ ਦਮ ਘੁਟਣ ਨਾਲ ਮੌਤ ਹੋਣ ਦਾ ਖਦਸ਼ਾ ਹੈ।

ਤ੍ਰਿਸ਼ੂਲੀ ਨਦੀ 'ਚ ਭਾਰਤੀ ਨੰਬਰ ਪਲੇਟ ਵਾਲੀ ਮਿਲੀ ਜੀਪ, 12 ਲੋਕਾਂ ਦੀ ਮੌਤ 

ਚਿਤਵਨ, 16 ਜਨਵਰੀ : ਨੇਪਾਲ ਦੇ ਚਿਤਵਨ ਜ਼ਿਲੇ 'ਚ ਤ੍ਰਿਸ਼ੂਲੀ ਨਦੀ 'ਚ ਭਾਰਤੀ ਨੰਬਰ ਪਲੇਟ ਵਾਲੀ ਜੀਪ ਮਿਲੀ। ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਚਿਤਵਨ ਜ਼ਿਲ੍ਹੇ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਸ੍ਰੀਰਾਮ ਭੰਡਾਰੀ ਨੇ ਦੱਸਿਆ ਕਿ ਗੋਤਾਖੋਰਾਂ ਨੇ ਨਦੀ ਦੇ ਅੰਦਰ ਇੱਕ ਜੀਪ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ। ਭੰਡਾਰੀ ਨੇ ਏਐਨਆਈ ਨੂੰ ਦੱਸਿਆ, "ਗੋਤਾਖੋਰਾਂ ਨੇ ਨਦੀ ਦੇ

ਮਾਰੂ ਠੰਡੀਆਂ ਹਵਾਵਾਂ ਕਾਰਨ ਅਮਰੀਕਾ 'ਚ ਤਾਪਮਾਨ ਸਿਫਰ ਤੋਂ ਹੇਠਾਂ ਆਇਆ, ਬਰਫੀਲੇ ਤੂਫਾਨ ਕਾਰਨ 4 ਲੋਕਾਂ ਦੀ ਮੌਤ

ਵਾਸ਼ਿੰਗਟਨ, 16 ਜਨਵਰੀ : ਆਰਕਟਿਕ ਤੋਂ ਆ ਰਹੀਆਂ ਮਾਰੂ ਠੰਡੀਆਂ ਹਵਾਵਾਂ ਕਾਰਨ ਅਮਰੀਕਾ ਦੇ ਜ਼ਿਆਦਾਤਰ ਇਲਾਕਿਆਂ 'ਚ ਤਾਪਮਾਨ ਸਿਫਰ ਤੋਂ ਹੇਠਾਂ ਪਹੁੰਚ ਗਿਆ ਹੈ। ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਖਰਾਬ ਮੌਸਮ ਕਾਰਨ ਸੋਮਵਾਰ ਨੂੰ 2900 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਇਸ ਦੇ ਨਾਲ

ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਖਾਲਸਾਈ ਜਾਹੋ-ਜਲਾਲ ਨਾਲ ਸੰਪਨ ਹੋਇਆ ਆਪੇ ਗੁਰੁ ਚੇਲਾ’ ਨਗਰ ਕੀਰਤਨ 

ਤਲਵੰਡੀ ਸਾਬੋ, 16 ਜਨਵਰੀ : ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਕੀਤਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਪਹੁੰਚ ਕੇ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿੱਚ

ਭਗਵੰਤ ਮਾਨ ਦਾ ਇਕ ਨੁਕਾਤੀ ਏਜੰਡਾ ਮੈਨੂੰ ਕਿਸੇ ਨਾਲ ਕਿਸੇ ਤਰੀਕੇ ਨਸ਼ਿਆਂ ਦੇ ਕੇਸ ਵਿਚ ਫਸਾਉਣਾ ਹੈ : ਮਜੀਠੀਆ 

ਪਟਿਆਲਾ, 16 ਜਨਵਰੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੇਰੇ ਖਿਲਾਫ ਇਲਜ਼ਾਮਾਂ ਜਿਹਨਾਂ ਨੂੰ ਅਦਾਲਤਾਂ ਨੇ ਰੱਦ ਕੀਤਾ ਹੈ, ਦੀ ਜਾਂਚ ਵਾਸਤੇ ਇਕ ਤੋਂ ਬਾਅਦ ਇਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰਕੇ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਉਹਨਾਂ ਜ਼ੋਰ ਦੇ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਕੌਮ ਨੂੰ ਵਧਾਈ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 16 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸਿੱਖ ਕੌਮ ਨੂੰ ਵਧਾਈਆਂ ਦਿੰਦਿਆਂ ਦਸਮ ਪਾਤਸ਼ਾਹ ਦੀਆਂ ਸਿੱਖਿਆਵਾਂ ਦੇ ਧਾਰਨੀ ਹੋ ਕੇ ਸਾਰੀ ਕੌਮ ਨੂੰ ਖ਼ਾਲਸਈ ਰਹਿਤ ਦੇ ਧਾਰਨੀ

ਜੇਕਰ ਵੱਡੀ ਲੜਾਈ ਲੜਨੀ ਹੈ ਤਾਂ ‘ਆਮ ਆਦਮੀ ਪਾਰਟੀ ’ ਦਾ ਸਾਥ ਜ਼ਰੂਰੀ ਹੈ : ਨਵਜੋਤ ਸਿੱਧੂ

ਮਹਿਰਾਜ਼, 16 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ। ਇਸ ਦੇ ਨਾਲ ਹੀ ਸਿੱਧੂ ਨੇ ਆਮ ਆਦਮੀ ਪਾਰਟੀ ਦਾ ਸਾਥ ਲੈਣ ਦੀ ਗੱਲ ਵੀ ਜੋਰ ਦੇਕੇ ਆਖੀ। ਨਵਜੋਤ ਸਿੱਧੂ ਨੇ ਸਪੱਸ਼ਟ ਕੀਤਾ ਕਿ ਜੇਕਰ ਵੱਡੀ ਲੜਾਈ ਲੜਨੀ ਹੈ ਤਾਂ ‘ਆਮ ਆਦਮੀ

ਵੱਖ ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ 'ਤੇ ਜਲਦ ਖਰਚ ਕੀਤਾ ਜਾਵੇ: ਬਲਕਾਰ ਸਿੰਘ
  • ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਮੀਟਿੰਗ
  • ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਹਦਾਇਤ

ਚੰਡੀਗੜ੍ਹ, 16 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ

ਗੁਰਪਤਵੰਤ ਪੰਨੂ ਵੱਲੋਂ ਮੁੱਖ ਮੰਤਰੀ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 16 ਜਨਵਰੀ : ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅੱਤਵਾਦ ਦੇ ਦੌਰ ਵਿੱਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ

ਨਸ਼ਿਆਂ ਖ਼ਿਲਾਫ਼ ਖੇਡਾਂ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ ਮਾਨ 
  • ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ
  • ਏਸ਼ਿਆਈ ਤੇ ਕੌਮੀ ਖੇਡਾਂ ਦੇ 168 ਤਮਗਾ ਜੇਤੂਆਂ ਨੂੰ ਕੁੱਲ 33.83 ਕਰੋੜ ਰੁਪਏ ਦੇ ਨਕਦ ਇਨਾਮ ਤਕਸੀਮ

ਚੰਡੀਗੜ੍ਹ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਲੜਾਈ ਵਿੱਚ