news

Jagga Chopra

Articles by this Author

ਪੰਜਾਬ ‘ਚ ਲੰਬਿਤ ਪਏ ਇੰਤਕਾਲਾਂ ਦੇ ਵਿਸ਼ੇਸ਼ ਕੈਂਪਾਂ ‘ਚ 50796 ਮਾਮਲੇ ਨਿਪਟਾਏ : ਜਿੰਪਾ
  • ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲਗਾਏ ਵਿਸ਼ੇਸ਼ ਕੈਂਪ
  • ਦੂਸਰੇ ਵਿਸ਼ੇਸ਼ ਕੈਂਪ ਦੌਰਾਨ 19258 ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ
  • ਮਾਲ ਮੰਤਰੀ ਵੱਲੋਂ ਬਲਾਚੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਪਟਿਆਲਾ ਤਹਿਸੀਲਾਂ ਦਾ ਦੌਰਾ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ

ਚੰਡੀਗੜ੍ਹ, 16

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼
  • ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ
  • ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਪੰਪ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਹੱਲ ਤਲਾਸ਼ਣ ਲਈ ਇੱਕ ਸਾਂਝੀ ਕਮੇਟੀ ਬਣਾਉਣ ਲਈ ਕਿਹਾ

ਚੰਡੀਗੜ੍ਹ, 16 ਜਨਵਰੀ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ

ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
  • ਕੈਬਨਿਟ ਮੰਤਰੀਆਂ ਬ੍ਰਮ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ,ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਹਾਜ਼ਰੀ ‘ਚ ਸੰਭਾਲਿਆ ਅਹੁਦਾ

ਚੰਡੀਗੜ੍ਹ, 16 ਜਨਵਰੀ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ

34ਵਾਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਲਈ ਰੋਡ ਕਰੈਸ਼ ਇਨਵੈਸਟੀਗੇਸ਼ਨ ਵਾਹਨ ਲਾਂਚ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ
  • ਏਆਈ ਆਧਾਰਿਤ ਇਹ ਵਾਹਨ ਕਰੈਸ਼ ਇਨਵੈਸਟੀਗੇਸ਼ਨ ਕਿੱਟ, ਸਪੀਡ ਕੈਮਰਾ, ਡਰੋਨ, ਡਿਜੀਟਲ ਡਿਸਟੋਮੀਟਰ ਨਾਲ ਹੋਵੇਗਾ ਲੈਸ: ਡੀਜੀਪੀ ਗੌਰਵ ਯਾਦਵ
  • ਸ਼ੁਰੂਆਤੀ ਤੌਰ ‘ਤੇ ਇਹ ਰੋਡ ਕਰੈਸ਼ ਜਾਂਚ ਵਾਹਨ ਰੋਪੜ ਰੇਂਜ ਵਿਖੇ ਕੀਤਾ ਜਾਵੇਗਾ ਤਾਇਨਾਤ
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ

ਹੁਸ਼ਿਆਰਪੁਰ, 16 ਜਨਵਰੀ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਰਿਟੇਨਰ ਐਡਵੋਕੇਟ ਮਿਸ ਸਰਿਤਾ ਕੰਵਰ ਅਤੇ ਮਿਸ ਪ੍ਰਵੀਨ ਕੁਮਾਰੀ ਪੀ.ਐਲ

ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ 20 ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 16 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 20 ਜਨਵਰੀ ਦਿਨ ਸਨਿੱਚਰਵਾਰ ਨੂੰ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਪ੍ਰਸ਼ਾਸਨ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
  • ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ
  • ਕਿਹਾ! ਫਸਲਾਂ ਦੀ ਨਾੜ ਨੂੰ ਅੱਗ ਲਾਉਣਾ ਕੁਦਰਤ ਨਾਲ ਖਿਲਵਾੜ ਕਰਨਾ ਹੈ

ਲੁਧਿਆਣਾ, 16 ਜਨਵਰੀ : ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਨਕੇਲ ਪਾਉਣ ਲਈ ਹੁਣ ਤੋਂ ਹੀ ਤਿਆਰੀ ਖਿੱਚ ਲਈ ਗਈ ਹੈ ਜਿਸਦੇ ਤਹਿਤ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਚਾਰ ਮਹਿਲਾ ਕਿਸਾਨਾਂ ਦਾ ਸਨਮਾਨ 
  • ਐਚ.ਡੀ.ਐਫ.ਸੀ. ਬੈਂਕ ਦੇ ਐਸ.ਟੀ.ਆਰ.ਈ.ਈ. ਪ੍ਰੋਜੈਕਟ (ਜੀ.ਟੀ. ਭਾਰਤ ਦੁਆਰਾ ਲਾਗੂ) ਅਤੇ ਪੰਜਾਬ 'ਚ ਇਫਕੋ ਲੀਡ ਐਗਰੀਕਲਚਰਲ ਇਨੋਵੇਸ਼ਨ ਦੇ ਤਹਿਤ ਡਰੋਨ ਤਕਨੀਕ ਨਾਲ ਪੰਜਾਬ 'ਚ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ 

ਲੁਧਿਆਣਾ, 16 ਜਨਵਰੀ : ਐਚ.ਡੀ.ਐਫ.ਸੀ. ਬੈਂਕ ਪਰਿਵਰਤਨ, ਭਾਰਤੀ ਕਿਸਾਨ ਖਾਦ ਸਹਿਕਾਰੀ (ਇਫਕੋ) ਦੇ ਨਾਲ ਇੱਕ ਮੋਹਰੀ ਭਾਈਵਾਲੀ ਵਿੱਚ, ਪ੍ਰਧਾਨ ਮੰਤਰੀ - ਮਹਿਲਾ

ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ

ਬਟਾਲਾ, 16 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋੋਂ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਹੱਲ ਕੀਤੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਉਹ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਰਨ ਲਈ, ਉਹ ਵਚਨਬੱਧ ਹਨ। ਇਸ

ਪੰਜਾਬ ਸਰਕਾਰ ਨੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕੀਤਾ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ
  • ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪੁਰਾਣਾ ਬਲੜਵਾਲ ਵਿਖੇ ਕਰਵਾਏ ਛਿੰਝ ਮੇਲੇ ਵਿੱਚ ਸ਼ਿਰਕਤ ਕਰਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ

ਸ੍ਰੀ ਹਰਗੋਬਿੰਦਪੁਰ ਸਾਹਿਬ, 16 ਜਨਵਰੀ : ਐਡਵੋਕੇਟ ਅਮਰਪਾਲ ਸਿੰਘ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਪੁਰਾਣਾ ਬਲੜਵਾਲ ਵਿਖੇ ਕਰਵਾਏ ਗਏ ਛਿੰਝ ਮੇਲੇ ਵਿੱਚ ਹਾਜ਼ਰੀ ਲਵਾਈ ਅਤੇ ਨੌਜਵਾਨਾਂ ਨੂੰ  ਖੇਡਾਂ ਪ੍ਰਤੀ