news

Jagga Chopra

Articles by this Author

ਸੜਕ ਹਾਦਸਿਆਂ ਦੌਰਾਨ ਫੱਟੜ ਅਤੇ ਮ੍ਰਿਤਕਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਕੀਤਾ ਇਜ਼ਾਫਾ
  • ਡੀ.ਸੀ. ਫਰੀਦਕੋਟ ਨੇ ਨਿਰਧਾਰਿਤ ਸਮੇਂ ਵਿੱਚ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ
  • 45 ਦਿਨਾਂ ਵਿੱਚ ਕਾਗਜ਼ੀ ਕਾਰਵਾਈ ਅਤੇ 15 ਦਿਨਾਂ ਵਿੱਚ ਮੁਆਵਜ਼ਾ ਦੇਣ ਦੀ ਕੀਤੀ ਤਾਕੀਦ
  • ਸੜਕ ਹਾਦਸਿਆਂ 'ਚ ਮਾਰ ਕੇ ਭੱਜ ਜਾਣ ਵਾਲੇ ਕੇਸਾਂ ਵਿੱਚ ਮ੍ਰਿਤਕ ਨੂੰ 2 ਲੱਖ ਅਤੇ ਫੱਟੜ ਲਈ 50 ਹਜ਼ਾਰ ਰੁਪਏ ਦਾ ਪ੍ਰਾਵਧਾਨ

ਫ਼ਰੀਦਕੋਟ 15 ਜਨਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ

ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੋਣ ਕਰਕੇ ਪੰਜਾਬ ’ਚ ਲੱਗਦੇ ਹਨ ਅਨੇਕਾਂ ਲੰਗਰ : ਸਪੀਕਰ ਸੰਧਵਾਂ

ਕੋਟਕਪੂਰਾ, 15 ਜਨਵਰੀ : ਸਥਾਨਕ ਜੈਤੋ ਸੜਕ ’ਤੇ ਸਥਿੱਤ ਫੇਰੂਮਾਨ ਚੌਂਕ ਨੇੜੇ ਕੰਵਰਜੀਤ ਸਿੰਘ ਸੇਠੀ ਦੇ ਪਰਿਵਾਰ ਵਲੋਂ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਚੇਅਰਮੈਨ ਪੱਪੂ ਲਹੌਰੀਆ ਸਮੇਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦੇ ਸ਼ੁੱਭ ਦਿਹਾੜੇ ਮੌਕੇ ਲਾਏ ਗਏ ਖੀਰ ਦੇ ਲੰਗਰ ਵਿੱਚ ਪੁੱਜੇ। ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ

"ਸਰਕਾਰ ਤੁਹਾਡੇ ਦੁਆਰ" ਪ੍ਰੋਗਰਾਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਪਿੰਡ ਢੀਮਾਂਵਾਲੀ ਵਿਖੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਕੋਟਕਪੂਰਾ 15 ਜਨਵਰੀ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਪ੍ਰੋਗਰਾਮ  ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 16  ਜਨਵਰੀ, ਦਿਨ ਮੰਗਲਵਾਰ ਨੂੰ ਬਲਾਕ ਕੋਟਕਪੂਰਾ ਦੇ ਪਿੰਡ ਢੀਮਾਂਵਾਲੀ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਗਰੇਵਾਲ ਵਲੋਂ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ

ਸਵਦੇਸ ਦਰਸ਼ਨ 2.0 ਤਹਿਤ ਜ਼ਿਲੇ੍ਹ ਵਿਚ ਹੋਣ ਵਾਲੇ ਲੋਗੋ ਅਤੇ ਟੈਗਲਾਈਨ ਮੁਕਾਬਲੇ ਵਿੱਚ ਹੋਇਆ ਵਾਧਾ -ਵਧੀਕ ਡਿਪਟੀ ਕਮਿਸ਼ਨਰ
  • 31 ਜਨਵਰੀ ਤੱਕ ਭਾਗ ਲੈ ਸਕਣਗੇ ਹੁਣ ਸੂਬਾ ਵਾਸੀ ਜੇਤੂਆਂ ਨੂੰ ਦਿੱਤੇ ਜਾਣਗੇ ਨਗਦ ਇਨਾਮ

ਅੰਮ੍ਰਿਤਸਰ 15 ਜਨਵਰੀ : ਕੇਦਰ ਦੇ ਸੈਰ ਸਪਾਟਾ ਵਿਭਾਗ ਵਲੋ ਪੰਜਾਬ ਦੇ ਵਾਸੀਆਂ ਨੂੰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਵੇਦਸ਼ ਦਰਸ਼ਨ 2.0 ਤਹਿਤ ਲੋਗੋ  ਅਤੇ ਅੰਮ੍ਰਿਤਸਰ ਨੂੰ ਦਰਸਾਉਂਦੇ ਵਿਲੱਖਣ ਟੈਗਲਾਈਨ

ਜ਼ਿਲ੍ਹੇ ਵਿੱਚ 508 ਲੰਬਿਤ ਪਏ ਇੰਤਕਾਲ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਵਿਸ਼ੇਸ਼ ਕੈਪ ਲਗਾ ਕੇ ਕੀਤੇ ਦਰਜ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਜਨਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਹੋਇਆਂ ਅੱਜ ਜ਼ਿਲ੍ਹੇ ਅਤੇ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ 508 ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਲੋਕਾਂ ਨੇ ਇਹਨਾਂ ਕੈਂਪਾਂ ਨੂੰ ਬਹੁਤ ਵਧੀਆ ਹੁੰਗਾਰਾ ਦਿੱਤਾ

ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਜਨਵਰੀ : ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਹੈ। ਇਹ ਕਥਿਤ ਘਪਲਾ ਉਨ੍ਹਾਂ ਦੇ ਜੰਗਲਾਤ ਮੰਤਰੀ ਦੇ ਕਾਰਜਕਾਲ ਦੌਰਾਨ ਸਾਹਮਣੇ ਆਇਆ ਸੀ। ਪੰਜਾਬ ਵਿਜੀਲੈਂਸ ਵੱਲੋਂ ਸ਼ੁਰੂ ਕੀਤੀ ਗਈ ਜਾਂਚ ਹੁਣ ਈਡੀ ਵੱਲੋਂ ਵਿੱਤੀ ਜਾਂਚ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ

ਅੰਮ੍ਰਿਤਸਰ ਹਾਈਵੇ ਤੇ ਖੜੀ ਟਰਾਲੀ ਵਿੱਚ ਵੱਜੀ ਕਾਰ, ਪਤੀ-ਪਤਨੀ ਅਤੇ ਬੇਟੀ ਦੀ ਮੌਤ 

ਜਲੰਧਰ, 15 ਜਨਵਰੀ : ਜਲੰਧਰ- ਅੰਮ੍ਰਿਤਸਰ ਹਾਈਵੇ ਤੇ ਸੜਕ 'ਤੇ ਖੜੀ ਟਰਾਲੀ ਵਿੱਚ ਬੇਕਾਬੂ ਹੋਈ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਸ਼ਾਮਲ ਸੀ। ਮ੍ਰਿਤਕਾਂ ਦੀ ਪਛਾਣ ਬਾਗ ਕਲੋਨੀ ਨਿਵਾਸੀ ਮੋਹਨ ਸਿੰਘ (70), ਉਸਦੀ ਪਤਨੀ ਰਾਜਵੰਤ ਕੌਰ (65) ਅਤੇ ਬੇਟੀ ਸਰਬਜੀਤ ਕੌਰ ਦੇ ਰੂਪ ਵਿੱਚ ਹੈ। ਹਾਦਸਾ

ਕਾਂਗਰਸ ਮਨੀਪੁਰ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਨੂੰ ਮੁੜ ਸ਼ਾਂਤੀਪੂਰਨ ਅਤੇ ਸਦਭਾਵਨਾ ਵਾਲਾ ਬਣਾਉਣਾ ਚਾਹੁੰਦੀ ਹੈ : ਰਾਹੁਲ ਗਾਂਧੀ

ਸੈਨਾਪਤੀ (ਮਣੀਪੁਰ), 15 ਜਨਵਰੀ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਆਪਣੇ ਭਾਰਤ ਦੇ ਦੂਜੇ ਦਿਨ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਮਨੀਪੁਰ ਦੇ ਲੋਕਾਂ ਨਾਲ ਖੜ੍ਹੀ ਹੈ ਅਤੇ ਸੂਬੇ ਨੂੰ ਮੁੜ ਸ਼ਾਂਤੀਪੂਰਨ ਅਤੇ ਸਦਭਾਵਨਾ ਵਾਲਾ ਬਣਾਉਣਾ ਚਾਹੁੰਦੀ ਹੈ। ਜੋੜੋ ਨਿਆਇ ਯਾਤਰਾ। ਅੱਜ ਸਵੇਰੇ ਇੱਕ ਕਸਟਮ ਵੋਲਵੋ ਬੱਸ ਵਿੱਚ ਯਾਤਰਾ ਦੀ

ਐਰੀਜ਼ੋਨਾ ਵਿੱਚ ਗੁਬਾਰਾ ਫਟਣ ਕਾਰਨ 4 ਲੋਕਾਂ ਦੀ ਮੌਤ, 1 ਜਖ਼ਮੀ 

ਐਰੀਜ਼ੋਨਾ, 15 ਜਨਵਰੀ : ਅਮਰੀਕਾ ਦੇ ਸੂਬੇ ਐਰੀਜ਼ੋਨਾ ਵਿੱਚ ਇੱਕ ਹਵਾ ਵਾਲਾ ਗੁਬਾਰਾ ਫਟਣ ਕਾਰਨ 4 ਲੋਕਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਐਲੋਏ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ 7:50 ਤੇ ਇੱਕ ਪੇਂਡੂ ਰੇਗਿਸਤਾਨੀ ਇਲਾਕੇ ਵਿੱਚ ਵਾਪਰਿਆ। ਸਥਾਨਕ 'ਕੇਐਨਐਕਸਵੀ' ਨਿਊਜ਼ ਚੈਨਲ ਦੇ ਅਨੁਸਾਰ, ਹਾਦਸੇ ਦੇ ਸਮੇਂ ਏਅਰ ਬੈਲੂਨ

ਭਿਆਨਕ ਠੰਢ ਨਾਲ ਜੂਝ ਰਹੇ ਨੇ ਲੱਖਾਂ ਅਮਰੀਕੀ, ਤੂਫਾਨ ਕਾਰਨ 4 ਲੋਕਾਂ ਦੀ ਮੌਤ

ਟੈਕਸਾਸ, 15 ਜਨਵਰੀ : ਅਮਰੀਕਾ ਦੇ ਜ਼ਿਆਦਾਤਰ ਹਿੱਸਿਆਂ ’ਚ ਤਾਪਮਾਨ 0 ਤੋਂ ਹੇਠਾਂ ਰਹਿਣ ਕਾਰਨ ਲੱਖਾਂ ਅਮਰੀਕੀ ਭਿਆਨਕ ਠੰਢ ਨਾਲ ਜੂਝ ਰਹੇ ਹਨ ਅਤੇ ਆਰਕਟਿਕ ’ਚ ਤੂਫਾਨ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਤੂਫਾਨ ਕਾਰਨ ਉੱਤਰ-ਪੱਛਮ ਦੇ ਕਈ ਇਲਾਕਿਆਂ ’ਚ ਬਿਜਲੀ ਬੰਦ ਹੋ ਗਈ, ਦਖਣੀ ਇਲਾਕਿਆਂ ’ਚ ਬਰਫਬਾਰੀ ਹੋਈ ਅਤੇ ਉੱਤਰ-ਪੂਰਬ ’ਚ ਬਰਫੀਲੇ ਤੂਫਾਨ ਕਾਰਨ ਨੈਸ਼ਨਲ ਫੁੱਟਬਾਲ