ਚੰਡੀਗੜ੍ਹ, 15 ਜਨਵਰੀ : ਚੰਡੀਗੜ੍ਹ ਦੇ ਮੇਅਰ ਲਈ ਹੋਣ ਵਾਲੀ ਚੋਣ ਵਾਸਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਸਮਝੌਤਾ ਹੋ ਗਿਆ ਹੈ। ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੋਵੇਗਾ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦਾ ਹੋਵੇਗਾ। 18 ਜਨਵਰੀ ਨੂੰ ਹੋਣ ਵਾਲੀਆਂ ਚੰਡੀਗੜ੍ਹ ਮੇਅਰ ਦੀ ਚੋਣ ਕਾਂਗਰਸ ਅਤੇ ‘ਆਪ’ ਸਾਂਝੇ ਤੌਰ ‘ਤੇ
news
Articles by this Author
ਅੰਮ੍ਰਿਤਸਰ, 15 ਜਨਵਰੀ : ਸਥਾਨਕ ਪੁਲਿਸ ਵੱਲੋਂ 8 ਕਿਲੋ ਹੈਰੋਇਨ ਅਤੇ ਦੋ ਦੋਸ਼ੀਆਂ ਵੱਖ ਵੱਖ ਥਾਵਾਂ ਤੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇੱਕ ਦੋਸ਼ੀ ਕੋਲੋਂ ਤਾਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਪੁਲਿਸ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 56 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਅਨੁਸਾਰ ਕਾਬੂ ਕੀਤੇ ਦੋ ਵਿਅਕਤੀਆਂ ਵਿੱਚੋਂ ਇੱਕ ਠੇਕੇ ਦੇ ਜਮੀਨ ਲੈ
ਨਵੀਂ ਦਿੱਲੀ, 15 ਜਨਵਰੀ : ਤ੍ਰੇਤਾ ਯੁੱਗ ’ਚ ਰਾਜਾ ਰਾਮ ਦੀ ਕਹਾਣੀ ਹੋਵੇ ਜਾਂ ਅੱਜ ਦੀ ‘ਰਾਜ-ਕਥਾ’ ਇਹ ਗਰੀਬਾਂ, ਸਾਧਨਹੀਣ ਅਤੇ ਆਦਿਵਾਸੀ ਲੋਕਾਂ ਦੀ ਭਲਾਈ ਤੋਂ ਬਗ਼ੈਰ ਸੰਭਵ ਨਹੀਂ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਇਸੇ ਸੋਚ ਨਾਲ ਨਿਰੰਤਰ ਕੰਮ ਕਰ ਰਹੀ ਹੈ ਅਤੇ ਇਸ
- ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼
- ਮੰਤਰੀ ਵੱਲੋਂ ਵਿਧਾਇਕਾਂ ਨੂੰ ਇਕੱਲੀ-ਇਕੱਲੀ ਸਕੀਮ ਵਿੱਚ ਕਵੱਰ ਹੋਣ ਵਾਲੇ ਕਾਰਜਾਂ ਅਤੇ ਫ਼ੰਡਾਂ ਦੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ
ਚੰਡੀਗੜ੍ਹ, 15 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ
ਕਪੂਰਥਲਾ, 15 ਜਨਵਰੀ : ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਖਿਲਾਫ ਥਾਣਾ ਸੁਭਾਨਪੁਰ ‘ਚ ਇੱਕ ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਖਹਿਰਾ ਵੱਲੋਂ
ਚੰਡੀਗੜ੍ਹ, 15 ਦਸੰਬਰ : ਪੰਜਾਬ ਸਰਕਾਰ ਨੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਾਉਣ ਸਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਗਰਾਮ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਲਗਾਉਣ ਲਈ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਕੇ ਉਨ੍ਹਾਂ ਵਿਚ ਪ੍ਰਸ਼ਾਸਕ ਲਾਉਣ ਦਾ ਆਦੇਸ਼ ਜਾਰੀ ਕਰਨ ਦੀ ਬਜਾਏ ਕਿਹਾ
ਚੰਡੀਗੜ੍ਹ, 15 ਜਨਵਰੀ : ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਤਰਫੋਂ NGT 'ਚ ਦਾਇਰ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। NGT ਨੇ ਸਰਕਾਰ ਤੋਂ 11 ਮਾਰਚ ਤੱਕ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਟ੍ਰਿਬਿਊਨਲ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ
ਨੂਰਪੁਰ ਬੇਦੀ 15 ਜਨਵਰੀ : ਪੰਜਾਬ ਸਰਕਾਰ ਸੂਬੇ ਵਿਚ ਖਿਡਾਰੀਆਂ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਪਿੰਡਾਂ ਵਿਚ ਖੇਡ ਮੈਦਾਨਾ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਇਨ੍ਹਾਂ ਖੇਡ ਮੈਦਾਨਾ ਵਿਚ ਆਧੁਨਿਕ ਸਹੂਲਤਾ ਉਪਲੱਬਧ ਕਰਵਾਂਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਹਰਜੋਤ ਸਿੰਘ ਬੈਂਸ
- ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੋਈਆਂ ਹੱਲ
- ਮਾਲ ਮੰਤਰੀ ਵੱਲੋਂ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਪਟਿਆਲਾ 'ਚ ਦੂਸਰੇ ਵਿਸ਼ੇਸ਼ ਕੈਂਪ ਦਾ ਜਾਇਜ਼ਾ
ਪਟਿਆਲਾ, 15 ਜਨਵਰੀ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ ਜਿੰਪਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਕਰੀਬ 30 ਸਾਲ ਮਾਲ ਮਹਿਕਮੇ
- ਲੰਬਿਤ ਇੰਤਕਾਲ ਦਰਜ ਕਰਨ ਲਈ ਲਾਏ ਕੈਂਪਾਂ ਨੂੰ ਭਰਵਾਂ ਹੁੰਗਾਰਾ: ਅਨਮੋਲ ਗਗਨ ਮਾਨ
- ਕੈਬਨਿਟ ਮੰਤਰੀ ਨੇ ਮਾਜਰੀ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਲਿਆ ਜਾਇਜ਼ਾ
ਖਰੜ, 15 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 15 ਜਨਵਰੀ (ਸੋਮਵਾਰ) ਨੂੰ ਹਰੇਕ ਤਹਿਸੀਲ ਅਤੇ ਸਬ ਤਹਿਸੀਲ ਵਿੱਚ ਵਿਸ਼ੇਸ਼ ਕੈਂਪ