news

Jagga Chopra

Articles by this Author

ਕਿਤਾਬਾਂ ਮਨੁੱਖ ਨੂੰ ਨੈਤਿਕਤਾ ਦਾ ਪਾਠ ਪੜਾਉਂਦੀ ਹੈ, ਚੰਗੀ ਕਿਤਾਬਾਂ ਚੰਗਾ ਮਨੁੱਖ ਬਨਾਉਂਦੀ ਹੈ : ਮੁੱਖ ਮੰਤਰੀ ਲਾਲ
  • ਦੂਜਾ ਪੰਚਕੂਲਾ ਪੁਸਤਕ ਮੇਲੇ ਦਾ ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਉਦਘਾਟਨ
  • ਹਰ ਸਾਲ ਲੱਗੇਗਾ ਪੰਚਕੂਲਾ ਪੁਸਤਕ ਮੇਲਾ - ਗਿਆਨ ਚੰਦ ਗੁਪਤਾ
  • ਬੱਚਿਆਂ ਅਤੇ ਨੌਜੁਆਨਾਂ ਦਾ ਬੌਧਿਕ ਸਰਵਧਨ ਕਰੇਗੀ ਕਿਤਾਬਾਂ - ਪੀ ਕੇ ਦਾਸ
  • ਗਿਆਨ ਦੀ ਰੋਸ਼ਨੀ ਨਾਲ ਰੋਸ਼ਨ ਹੋਵੇਗਾ ਹਰਿਆਣਾ - ਡਾ ਅਮਿਤ ਅਗਰਵਾਲ

ਚੰਡੀਗੜ੍ਹ, 15 ਜਨਵਰੀ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ

ਸੰਗਰੂਰ ਵਿਖੇ ਗੰਨ ਹਾਊਸ ਵਿੱਚ ਹੋਈ ਅਸਲਾ ਚੋਰੀ ਦੀ ਵਾਰਦਾਤ ਨੂੰ ਟਰੇਸ ਕਰਕੇ 05 ਕਥਿਤ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

ਸੰਗਰੂਰ, 15 ਜਨਵਰੀ : ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਪਟਿਆਲਾ ਰੇਂਜ ਪਟਿਆਲਾ ਸ੍ਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਾਰਵਾਈ ਕਰਦੇ ਹੋਏ ਸ਼ਹਿਰ ਸੰਗਰੂਰ ਵਿਖੇ ਗੰਨ ਹਾਊਸ ਵਿੱਚ ਹੋਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ
  • ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ

ਪਟਿਆਲਾ, 15 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਲਈ ਵੱਧ ਤੋਂ ਵੱਧ ਕੇਸਾਧਾਰੀ ਸਿੱਖ ਵੋਟਰਾਂ ਨੂੰ ਆਪਣੀਆਂ ਵੋਟਾਂ ਬਣਵਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਨੇ ਇਸ ਸਬੰਧੀਂ ਸਥਾਨਕ ਗੁਰਦੁਆਰਾ ਕਮੇਟੀਆਂ ਦੇ

ਪੰਜਾਬ ਦੀਆਂ ਮੰਡੀਆਂ ‘ਚ ਕੀਤੀ ਜਾਵੇਗੀ ਆਨਲਾਈਨ ਗੇਟ ਐਂਟਰੀ : ਹਰਚੰਦ ਸਿੰਘ ਬਰਸਟ
  • ਪਟਿਆਲਾ ਦੀ ਸਨੌਰ ਆਧੁਨਿਕ ਮੰਡੀ ‘ਚ ਬੂਮ ਬੈਰੀਅਰ ਤੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ

ਪਟਿਆਲਾ, 15 ਜਨਵਰੀ : ਅੱਜ ਪਟਿਆਲਾ ਜ਼ਿਲ੍ਹੇ ਦੀ ਸਨੌਰ ਰੋਡ ਸਥਿਤ ਆਧੁਨਿਕ ਫ਼ਲ ਅਤੇ ਸਬਜ਼ੀ ਮੰਡੀ ਵਿੱਚ ਬੂਮ ਬੈਰੀਅਰ, ਸੀ.ਸੀ.ਟੀ.ਵੀ. ਕੈਮਰੇ ਤੇ ਵੇ-ਬ੍ਰਿਜ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ

ਪੰਜਾਬ ਨੇ ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ : ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ
  • ਮਹੀਨੇ ਦੌਰਾਨ ਸੜਕ ਸੁਰੱਖਿਆ ਸਬੰਧੀ ਸੂਬੇ ਭਰ ਵਿੱਚ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ
  • “ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਅਤੇ ਸੋਧ (ਫੇਜ਼-3)” ਬਾਰੇ ਰਿਪੋਰਟ ਜਾਰੀ

ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ

ਸਾਂਝੇ ਫੋਰਮ ਦੇ ਸੱਦੇ 'ਤੇ 13 ਫ਼ਰਵਰੀ ਤੋਂ ਸ਼ੁਰੂ ਹੋਣ ਵਾਲੇ ਨਵੇਂ ਦਿੱਲੀ ਮੋਰਚੇ ਲਈ ਜ਼ੋਰਦਾਰ ਤਿਆਰੀਆਂ -ਦਸਮੇਸ਼ ਯੂਨੀਅਨ 

ਮੁੱਲਾਂਪੁਰ ਦਾਖਾ 15 ਜਨਵਰੀ(ਸਤਵਿੰਦਰ ਸਿੰਘ ਗਿੱਲ) ਉੱਤਰੀ ਭਾਰਤ ਦੀਆਂ 18 ਕਿਸਾਨ ਜੱਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ )ਦੇ ਸਾਂਝੇ ਫੋਰਮ ਵੱਲੋਂ 2 ਜਨਵਰੀ ਨੂੰੰ ਜੰਡਿਆਲਾ ਗੁਰੂ ਤੇ 6 ਜਨਵਰੀ ਨੂੰ ਬਰਨਾਲਾ ਮਹਾਂ ਰੈਲੀਆਂ 'ਚ ਕੀਤੇ ਐਲਾਨਾਂ ਦੀ ਰੌਸ਼ਨੀ ਵਿੱਚ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ

ਈਮਾਨਦਾਰੀ ਜਿੰਦਾ ਹੈ!, ਸਵੱਦੀ ਕਲਾਂ ਦੇ ਸਬਜੀ ਵਿਕਰੇਤਾ ਨੇ ਸਵਾ ਲੱਖ ਦਾ ਮੋਬਾਈਲ ਫੋਨ ਮਾਲਕ ਨੂੰ ਕੀਤਾ ਵਾਪਸ

ਮੁੱਲਾਂਪੁਰ ਦਾਖਾ,15 ਜਨਵਰੀ (ਸਤਵਿੰਦਰ ਸਿੰਘ ਗਿੱਲ) ਕਲਯੁੱਗ ਦੇ ਇਸ ਕਾਲੇ ਦੌਰ ’ਚ ਵੀ ਈਮਾਨਦਾਰ ਦਾ ਖਾਤਮਾ ਨਹੀਂ ਹੋਇਆ ਹੈ। ਇਸਦਾ ਪ੍ਰਤੱਖ ਪ੍ਰਮਾਣ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਸਵੱਦੀ ਕਲਾ ਦੇ ਲੱਕੀ ਨਾਮੀ ਸਬਜੀ ਵਿਕਰੇਤਾ ਨੂੰ ਨੇ ਇੱਕ ਐਪਲ ਦਾ ਮਹਿੰਗਾ ਫੋਨ ਸਵੱਦੀ ਕਲਾ ਦੇ ਮੋਤਬਾਰ ਆਗੂਆਂ ਦੀ ਹਾਜ਼ਰੀ ਵਿੱਚ ਵਾਪਸ ਮੋੜ ਦਿੱਤਾ। ਜਾਣਾਕਾਰੀ ਦਿੰਦੇ ਹੋਏ ਸਬਜੀ

ਸੁਖਬੀਰ ਬਾਦਲ ਵੱਲੋਂ ਪੰਜਾਬ ਬਚਾਓ ਯਾਤਰਾ ਨੂੰ ਹਮਾਇਤ ਤੇ ਪਾਰਟੀ ਛੱਡਣ ਵਾਲਿਆਂ ਨੂੰ ਘਰ ਮੁੜਨ ਦੀ ਅਪੀਲ
  • ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ 1 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਲੱਗਣ ਵਾਲੇ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਸਿਆਸੀ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ

ਮਨੁੱਖੀ ਅਧਿਕਾਰ ਰੱਖਿਆ ਕੌਂਸਲ ਭਾਰਤ ਵੱਲੋਂ ‘ਧੀਆਂ ਦੀ ਲੋਹੜੀ’ ਸਮਾਗਮ ਕਰਵਾਇਆ
  • ਧੀਆਂ ਦੀ ਲੋਹੜੀ ਮਨਾਉਣਾ ਅੱਜ ਸਮੇਂ ਦੀ ਮੁੱਖ ਲੋੜ- ਆਗੂ

ਮੁੱਲਾਂਪੁਰ ਦਾਖਾ 14 ਜਨਵਰੀ (ਸਤਵਿੰਦਰ ਸਿੰਘ ਗਿੱਲ) : ਸਥਾਨਕ ਡਾ. ਬੀ.ਆਰ.ਅੰਬੇਡਕਰ ਭਵਨ ਵਿਖੇ ਮਨੁੱਖੀ ਅਧਿਕਾਰ ਰੱਖਿਆ ਕੌਂਸਲ ਭਾਰਤ ਵੱਲੋਂ ਹਰਜਿੰਦਰ ਸਿੰਘ ਪਮਾਲ ਆਲ ਇੰਡੀਆ ਹਿਊਮਨ ਰਾਇਟਸ ਕੌਂਸਲ ਐਂਟੀ ਕ੍ਰਾਈਮ ਪੰਜਾਬ ਪ੍ਰਧਾਨ, ਗੁਰਪ੍ਰੀਤ ਸਿੰਘ ਮੋਹਾਲੀ ਚੇਅਰਮੈਨ ਪੰਜਾਬ ਆਰ.ਟੀ.ਆਈ ਵਿੰਗ ਅਤੇ ਹਰਜਿੰਦਰ ਸਿੰਘ