news

Jagga Chopra

Articles by this Author

ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਸਰਧਾਲੂਆਂ ਘਰ ਪਹੁੰਚੇ ਗੁਰੂ ਹਰੀ ਆਨੰਦ ਸੁਵਾਮੀ ਜੀ
  • ਕਿਹਾ! ਮਾਘੀ ਵਾਲੇ ਦਿਨ ਹਰ ਇਨਸਾਨ ਨੂੰ ‘ਦਾਨ- ਪੁੰਨ ਕਰਨਾ’ ਚਾਹੀਦਾ ਹੈ 

ਮੁੱਲਾਂਪੁਰ ਦਾਖਾ, 14 ਜਨਵਰੀ (ਸਤਵਿੰਦਰ ਸਿੰਘ ਗਿੱਲ) : ਤੁਹਾਡੇ ਵੱਲੋਂ ਕੀਤਾ ਗਿਆ ਅੱਜ ਦੇ ਦਿਨ ਦਾਨ-ਪੁੰਨ ਦੀ ਸਮੱਗਰੀ ਆਉਣ ਵਾਲੇ ਦਿਨਾਂ ’ਚ ਇਹ ਰਾਸ਼ਨ ਲੋੜਵੰਦ ਪਰਿਵਾਰਾਂ ਅਤੇ ਵਿਧਵਾ ਮਹਿਲਾਵਾਂ ਨੂੰ ਵੰਡਿਆ ਜਾਵੇਗਾ। ਸਾਡੇ ਧਾਰਮਿਕ ਗ੍ਰੰਥਾਂ ਅਨੁਸਾਰ ਕੀਤਾ ਗਿਆ ਦਾਨ-ਪੁੰਨ ਉੱਤਮ ਮੰਨਿਆ ਗਿਆ

ਪੰਜਾਬ ਸਰਕਾਰ ਨੂੰ ਪੰਜਾਬ ਲਾਇਬਰੇਰੀ ਐਕਟ ਤਿਆਰ ਕਰਨ ਲਈ  ਚਿੱਠੀ ਪੱਤਰ ਕਰਾਂਗੇ : ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ, 14 ਜਨਵਰੀ : ਪੰਜਾਬ ਸਰਕਾਰ ਨੇ ਸਾਲ 2010-11 ਵਿੱਚ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੀ ਬੇਨਤੀ ਤੇ ਪੰਜਾਬ ਰਾਜ ਲਾਇਬਰੇਰੀ ਐਕਟ ਤਿਆਰ ਕਰਨ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਸੀ। ਇਹ ਜਾਣਕਾਰੀ ਦੇਂਦਿਆਂ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਕਮੇਟੀ ਵਿੱਚ ਲਾਇਬਰੇਰੀ ਸਾਇੰਸ ਵਿਭਾਗ ਪੰਜਾਬੀ

ਅਮਰੀਕਾ ਦੀ ਸਰਹੱਦ 'ਤੇ ਇੱਕ ਔਰਤ ਅਤੇ ਦੋ ਬੱਚਿਆਂ ਦੀ ਡੁੱਬਣ ਨਾਲ ਮੌਤ

ਟੈਕਸਾਸ, 14 ਜਨਵਰੀ : ਮੈਕਸੀਕੋ ਤੋਂ ਅਮਰੀਕਾ ਜਾਂਦੇ ਸਮੇਂ ਦੋ ਬੱਚੇ ਅਤੇ ਇਕ ਔਰਤ ਡੁੱਬ ਗਈ। ਦਰਅਸਲ, ਅਮਰੀਕੀ ਪ੍ਰਤੀਨਿਧੀ ਹੈਨਰੀ ਕੁਏਲਰ ਦੇ ਅਨੁਸਾਰ, ਟੈਕਸਾਸ ਦੇ ਫੌਜੀ ਅਧਿਕਾਰੀਆਂ ਦੁਆਰਾ ਸੰਘੀ ਸਰਹੱਦੀ ਅਧਿਕਾਰੀਆਂ ਨੂੰ ਉਨ੍ਹਾਂ ਦੀ ਮਦਦ ਲਈ ਜਾਣ ਤੋਂ ਰੋਕਣ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਰੀਓ ਗ੍ਰਾਂਡੇ ਵਿੱਚ ਮੈਕਸੀਕੋ ਤੋਂ ਅਮਰੀਕਾ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼

ਬਲੋਚਿਸਤਾਨ 'ਚ ਅੱਤਵਾਦੀਆਂ ਅਤੇ ਫੌਜ ਵਿਚਕਾਰ ਗੋਲੀਬਾਰੀ, 5 ਜਵਾਨ ਸ਼ਹੀਦ, ਤਿੰਨ ਅੱਤਵਾਦੀ ਢੇਰ

ਪੇਸ਼ਾਵਰ, 14 ਜਨਵਰੀ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਅੱਤਵਾਦੀਆਂ ਨਾਲ ਗੋਲੀਬਾਰੀ ਦੌਰਾਨ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਕੇਚ ਜ਼ਿਲ੍ਹੇ ਦੇ ਬੁਲੇਦਾ ਇਲਾਕੇ 'ਚ ਇਕ ਆਪਰੇਸ਼ਨ ਚਲਾਇਆ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਗੱਡੀ ਨੂੰ ਇਕ ਵਿਸਫੋਟਕ

ਸ਼ਾਇਦ ਭਾਜਪਾ ਅਤੇ ਆਰਐਸਐਸ ਲਈ, ਮਨੀਪੁਰ ਭਾਰਤ ਦਾ ਹਿੱਸਾ ਨਹੀਂ ਹੈ : ਰਾਹੁਲ ਗਾਂਧੀ 
  • ਕਾਂਗਰਸ ਨੇ ਮਨੀਪੁਰ ਤੋਂ ਸ਼ੁਰੂ ਕੀਤੀ ਭਾਰਤ ਜੋੜੋ ਨਿਆਯਾ ਯਾਤਰਾ 

ਥੌਬਲ, 14 ਜਨਵਰੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਭਾਰਤ ਜੋੜੋ ਨਿਆਂ ਯਾਤਰਾ ਸ਼ੁਰੂ ਕਰ ਦਿੱਤੀ ਹੈ। ਇਸ ਯਾਤਰਾ ਨੂੰ ਮਣੀਪੁਰ ਦੇ ਥੌਬਲ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ। ਕਾਂਗਰਸ

ਲਹਿਰਾਗਾਗਾ ‘ਚ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ, ਦੋ ਜਖ਼ਮੀ 

ਲ਼ਹਿਰਾਗਾਗਾ, 14 ਜਨਵਰੀ : ਲਹਿਰਾਗਾਗਾ ਦੇ ਪਿੰਡ ਭਾਈ ਕੀ ਪਿਸ਼ੌਰ ‘ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਪੈਦਲ ਜਾ ਰਹੇ ਸਨ, ਜਿੰਨ੍ਹਾਂ ਨੂੰ ਵਰਨਾ ਗੱਡੀ ਨੇ ਕੁਚਲ ਦਿੱਤਾ, ਜਿਸ ਕਾਰਨ ਇੱਕ ਦੀ ਮੌਕੇ ਤੇ ਮੌਤ ਹੋ ਗਈ, ਦੋ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ

ਹਾਈਕੋਰਟ ਨਜ਼ਾਇਜ ਮਾਇਨਿੰਗ ਨੂੰ ਲੈ ਕੇ ਹੋਇਆ ਸਖ਼ਤ, ਸਰਕਾਰ ਨੂੰ ਲਗਾਈ ਫਟਕਾਰ 

ਚੰਡੀਗੜ੍ਹ, 14 ਜਨਵਰੀ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੋਪੜ ਵਿੱਚ ਹੋ ਰਹੀ ਨਜ਼ਾਇਜ ਮਾਇਨਿੰਗ ਨੂੰ ਲੈ ਕੇ ਸਖ਼ਤ ਹੋ ਗਈ ਹੈ। ਮਾਨਯੋਗ ਅਦਾਲਤ ਨੇ ਇੱਕ ਮਾਮਲੇ ਸੁਣਵਾਈ ਕਰਦਿਆਂ ਅਹਿਮ ਫੈਸਲਾ ਲਿਆ ਹੈ। ਅਦਾਲਤ ਨੇ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਪਿਛਲੇ 10 ਸਾਲ ਵਿਚ ਨਾਜਾਇਜ਼ ਮਾਈਨਿੰਗ ਦੇ ਦਰਜ ਸਾਰੇ ਮਾਮਲਿਆਂ ਦਾ ਵੇਰਵਾ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਨਾਜਾਇਜ਼ ਮਾਈਨਿੰਗ

ਪੰਜਾਬ ਅਤੇ ਹਰਿਆਣਾ ਵਿੱਚ ਠੰਡ ਦਾ ਜ਼ੋਰ ਜਾਰੀ, ਸ਼ਹੀਦ ਭਗਤ ਸਿੰਘ ਨਗਰ ਰਿਹਾ ਸਭ ਤੋਂ ਠੰਡਾ

ਚੰਡੀਗੜ੍ਹ, 14 ਜਨਵਰੀ : ਪੰਜਾਬ ਅਤੇ ਹਰਿਆਣਾ ਵਿੱਚ ਠੰਡ ਦਾ ਜ਼ੋਰ ਜਾਰੀ ਹੈ, ਤਾਪਮਾਨ ਵੀ ਆਮ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਸੂਬੇ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲੋਵਾਲ ਸੇਖੜੀ ‘ਚ ਸਭ ਤੋਂ ਘੱਟ ਤਾਪਮਾਨ ਸਿਫ਼ਰ ਸੈਲਸੀਅਸ ਦਰਜ ਕੀਤਾ ਗਿਆ ਹੈ। ਹਰਿਆਣਾ ਅਤੇ ਪੰਜਾਬ ਦੇ ਜਿਆਦਾਤਰ ਇਲਾਕਿਆਂ ਵਿੱਚ ਧੁੰਦ ਛਾਈ ਰਹੀ, ਇਸ ਤੋਂ ਇਲਾਵਾ

ਪੰਜਾਬ ਸਰਕਾਰ ਦਾ ਜਨ ਸੇਵਾ ਦਾ ਵੱਡਾ ਉਪਰਾਲਾ : ਗੁਰਮੀਤ ਸਿੰਘ ਖੁੱਡੀਆਂ
  • ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਖੇਤੀਬਾੜੀ ਮੰਤਰੀ ਨੇ ਬੱਸ ਰਵਾਨਾ ਕੀਤੀ

ਲੰਬੀ, 14 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਕਿਲਿਆਂ ਵਾਲੀ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸਿਆਮ ਧਾਮ ਲਈ ਬੱਸ ਨੂੰ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਵਿਖਾ ਕੇ

ਪੁਲਸ ਨੇ ਲੁੱਟ-ਖੋਹ ਕਰਨ ਵਾਲੇ ਮਾਸਟਰਮਾਈਂਡ ਸਮੇਤ 4 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 14 ਜਨਵਰੀ : ਅੰਮ੍ਰਿਤਸਰ ਦੇ ਆਕਾਸ਼ ਐਵੀਨਿਊ 'ਚ ਫਰਨੀਚਰ ਕਾਰੋਬਾਰੀ ਦੇ ਘਰ 'ਚ ਦਾਖਲ ਹੋ ਕੇ ਲੁੱਟ-ਖੋਹ ਕਰਨ ਵਾਲੇ ਮਾਸਟਰਮਾਈਂਡ ਸਮੇਤ 4 ਦੋਸ਼ੀਆਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਲੁੱਟੇ ਗਏ ਡੇਢ ਲੱਖ ਰੁਪਏ 'ਚੋਂ 50,000 ਰੁਪਏ, ਵਾਰਦਾਤ 'ਚ ਵਰਤੀ ਗਈ ਪਿਸਤੌਲ, ਪੰਜ ਕਾਰਤੂਸ, ਕਾਰ ਅਤੇ ਸਾਈਕਲ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ