news

Jagga Chopra

Articles by this Author

ਦਿੱਲੀ ਵਿੱਚ ਠੰਡ ਤੋਂ ਬਚਣ ਲਈ ਅੰਗੀਠੀ ਨੂੰ ਬਾਲਣਾ ਪਿਆ ਮਹਿੰਗਾ, 2 ਬੱਚਿਆਂ ਸਮੇਤ 6 ਦੀ ਮੌਤ

ਨਵੀਂ ਦਿੱਲੀ, 14 ਜਨਵਰੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੰਗੀਠੀ ਨੂੰ ਅੱਗ ਲਗਾ ਕੇ ਸੌਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰ ਵੀ ਅਜਿਹੀ ਹੀ ਘਟਨਾ ਸਾਹਮਣੇ ਆਈ ਹੈ। ਦਿੱਲੀ ‘ਚ ਠੰਡ ਤੋਂ ਬਚਣ ਲਈ ਅੰਗੀਠੀ ਸਾੜ ਕੇ ਸੌਣ ਦੇ ਦੋ ਵੱਖ-ਵੱਖ ਮਾਮਲਿਆਂ ‘ਚ 6 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਘਟਨਾ ਬਾਹਰੀ ਉੱਤਰੀ ਦਿੱਲੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਂ ਹੁਕਮ ਜਾਰੀ, 5ਵੀਂ ਜਮਾਤ ਦੇ ਬੱਚਿਆਂ ਦੇ ਸਕੂਲ ਰਹਿਣਗੇ ਬੰਦ

ਚੰਡੀਗੜ੍ਹ, 14 ਜਨਵਰੀ : ਸ਼ੀਤ ਲਹਿਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿਤੀ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ, ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੋਟੇ ਜਮਾਤਾਂ ਦੀਆਂ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20 ਜਨਵਰੀ ਤੱਕ

ਪੰਜਾਬ ਸਰਕਾਰ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਦ੍ਰਿੜ ਸੰਕਲਪਿਤ : ਖੇਤੀਬਾੜੀ ਮੰਤਰੀ ਖੁੱਡੀਆਂ 
  • ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾ: ਬਲਜੀਤ ਕੌਰ ਹੁਨਰ ਹਾਟ ਵਿਚ ਪਹੁੰਚੇ
  • ਕਿਹਾ, ਮਾਘੀ ਜੋੜ ਮੇਲੇ ਨਾਲ ਹੁਨਰ ਹਾਟ ਤੇ ਲਾਈਟ ਐਂਡ ਸਾਉਂਡ ਕਰਵਾਉਣਾ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ
  • ਮਹਿਲਾ ਸਸ਼ਕਤੀਕਰਨ ਵਿਚ ਸਹਾਇਕ ਹੁੰਦੇ ਹਨ ਇਸ ਤਰਾਂ ਦੇ ਹੁਨਰ ਹਾਟ : ਸਮਾਜਿਕ ਸੁਰੱਖਿਆ ਮੰਤਰੀ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : 40 ਮੁਕਤਿਆਂ ਦੀ ਯਾਦ ਵਿਚ ਲੱਗਣ

ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਕੀਤਾ ਵਾਧਾ, 20 ਜਨਵਰੀ ਨੂੰ ਖੁੱਲਣਗੇ ਸਕੂਲ

ਚੰਡੀਗੜ੍ਹ, 14 ਜਨਵਰੀ : ਉੱਤਰ ਭਾਰਤ ਵਿਚ ਸ਼ੀਤ ਲਹਿਰ ਪੂਰੇ ਜ਼ੋਰਾਂ ਉਤੇ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ, ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ। ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਮਾਨਤਾ

ਡਿਊਟੀ ਤੋਂ ਪਰਤ ਥਾਣੇਦਾਰ ਦੀ ਧੁੰਦ ਕਾਰਨ ਛੱਪੜ ਡਿੱਗੀ ਕਾਰ, ਮੌਤ

ਮੁਹਾਲੀ, 14 ਜਨਵਰੀ : ਮੁਹਾਲੀ ਦੇ ਹੰਡੇਸਰਾ ਲਾਲੜੂ ‘ਚ ਸਵੇਰੇ ਸੰਘਣੀ ਧੁੰਦ ਕਾਰਨ ਡਿਊਟੀ ਤੋਂ ਘਰ ਪਰਤਦੇ ਸਮੇਂ ਏਐਸਆਈ ਗੁਰਮੀਤ ਸਿੰਘ ਦੀ ਕਾਰ ਸਮੇਤ ਛੱਪੜ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਏਐਸਆਈ ਦੀ ਪਛਾਣ ਗੁਰਮੀਤ ਸਿੰਘ ਵਾਸੀ ਰਾਣੀਮਾਜਰਾ ਵਜੋਂ ਹੋਈ ਹੈ। ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਲਾਲੜੂ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ

ਤਰਨ ਤਾਰਨ 'ਚ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਤਰਨ ਤਾਰਨ, 14 ਜਨਵਰੀ : ਤਰਨ ਤਾਰਨ 'ਚ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿੰਡ ਅੱਡਾ ਝਬਾਲ ਦਾ ਸਰਪੰਚ ਅਵਨ ਕੁਮਾਰ ਉਰਫ਼ ਸੋਨੂੰ ਚੀਮਾ ਆਪਣੇ ਵਾਲ ਕਟਵਾਉਣ ਸੈਲੂਨ ਵਿੱਚ ਆਇਆ ਸੀ। ਉਸੇ ਸਮੇਂ ਬਾਈਕ 'ਤੇ ਆਏ ਬਦਮਾਸ਼ ਨੇ ਉਸ ਦੇ ਪੇਟ 'ਚ ਦੋ ਵਾਰ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ। ਉਥੇ ਹੀ ਉਸਦੀ ਮੌਤ ਹੋ ਗਈ

ਕੈਬਨਿਟ ਮੰਤਰੀ ਜੌੜਾਮਾਜਰਾ ਨੇ 3.5 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
  • ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਤੇ ਵਿਧਾਇਕ ਗੁਰਦੇਵ ਦੇਵ ਮਾਨ ਰਹੇ ਮੌਜੂਦ
  • ਮਾਨ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਤੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੀ ਵਚਨਬੱਧਤਾ ਨਿਭਾਈ-ਜੌੜਾਮਾਜਰਾ
  • ਕਿਹਾ, ਮਹਿਮਦਪੁਰ, ਸੁਲਤਾਨਪੁਰ ਤੇ ਬਨੇਰਾ ਕਲਾਂ ਮੰਡੀਆਂ ‘ਚ ਸਟੀਲ ਕਵਰ ਸ਼ੈਡ, ਬਰਸਟ-ਬਨੇਰਾ-ਸੁਰਾਜਪੁਰ ਲਿੰਕ ਸੜਕ ਤੇ ਗੱਜੂਮਾਜਰਾ
ਮਾਲਵਾ ਸਭਿਆਚਾਰ ਮੰਚ ਦੇ ਸਹਿਯੋਗ ਨਾਲ ਅਗਲੇ ਸਾਲ ਤੋਂ ਵਿਸ਼ਵ ਪੰਜਾਬੀ ਸਭਾ “ਧੀਆਂ ਦੀ ਲੋਹੜੀ ”ਸਮਾਗਮ ਕੈਨੇਡਾ ਵਿੱਚ ਵੀ ਕਰਾਵੇਗੀ : ਡਾ. ਕਥੂਰੀਆ
  • ਡਾ.ਦਲਬੀਰ ਸਿੰਘ ਕਥੂਰੀਆ ਦਾ ਸਨਮਾਨ

ਲੁਧਿਆਣਾ, 14 ਜਨਵਰੀ : ਮਾਲਵਾ ਸਭਿਆਚਾਰ ਮੰਚ ਦੇ ਸਹਿਯੋਗ ਨਾਲ ਅਗਲੇ ਸਾਲ ਤੋਂ ਵਿਸ਼ਵ ਪੰਜਾਬੀ ਸਭਾ “ਧੀਆਂ ਦੀ ਲੋਹੜੀ”ਸਮਾਗਮ ਕੈਨੇਡਾ ਵਿੱਚ ਵੀ ਕਰਾਵੇਗੀ। ਇਹ ਐਲਾਨ ਵਿਸ਼ਵ ਪੰਜਾਬੀ ਸਭਾ ਦੇ ਆਲਮੀ ਪ੍ਰਧਾਨ ਡਾ. ਦਲਬੀਰ ਸਿੰਘ ਕਥੂਰੀਆ ਨੇ ਅੱਜ ਸਵੇਰੇ ਰਾਜਗੁਰੂ ਨਗਰ ਲੁਧਿਆਣਾ ਸਥਿਤ ਮਾਲਵਾ ਸਭਿਆਚਾਰ ਮੰਚ (ਰਜਿਃ) ਵੱਲੋਂ ਰਚਾਏ ਸਨਮਾਨ

ਸ਼੍ਰੀ ਰਾਮ ਜੀ ਕਣ-ਕਣ ਵਿੱਚ ਨਿਵਾਸ ਕਰਦੇ ਹਨ ਅਤੇ ਮੋਦੀ ਜੀ ਕਹਿੰਦੇ ਹਨ ਸ੍ਰੀ ਰਾਮ ਜੀ ਨੂੰ ਤੰਬੂ ਵਿੱਚੋਂ ਕੱਢ ਕੇ ਮੈਂ ਮੰਦਰ ਵਿੱਚ ਬਿਠਾਇਆ : ਬਾਵਾ
  • ਅਧੂਰੇ ਮੰਦਿਰ ਦਾ ਉਦਘਾਟਨ, ਧਰਮ ਗੁਰੂਆਂ ਦਾ ਆਦੇਸ਼ ਨਾ ਮੰਨਣਾ, ਸਿਰਫ 2024 ਦੀਆਂ ਚੋਣਾਂ ਦੇ ਮੱਦੇਨਜ਼ਰ ਉਦਘਾਟਨ ਦੀਆਂ ਤਿਆਰੀਆਂ ਸ੍ਰੀ ਰਾਮ ਦੇ ਨਾਮ ‘ਤੇ ਸਿਆਸਤ
  • ਮੋਦੀ ਜੀ ਪ੍ਰਧਾਨ ਮੰਤਰੀ ਭਾਰਤ ਦੇ ਹਨ ਇਕੱਲੇ ਹਿੰਦੂਆਂ ਦੇ ਨਹੀਂ, ਦੇਸ਼ ਅੰਦਰ ਸਭ ਧਰਮਾਂ ਦੇ ਅਸਥਾਨ ਬਣਾਉਣ ਜਾਂ ਕੋਈ ਵੀ ਨਾ ਬਣਾਉਣ
  • ਬਾਵਾ ਨੇ ਕਿਹਾ ਕਿ ਚਾਰ ਮੱਠਾਂ ਦੇ ਅਚਾਰੀਆ ਦਾ ਸੰਦੇਸ਼ ਹੀ
ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ 2 ਨਵੀਆਂ ਬਣ ਰਹੀਆਂ ਪੁਲਿਸ ਚੌਂਕੀਆਂ ਦਾ ਲਿਆ ਜਾਇਜ਼ਾ
  • ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ

ਬਟਾਲਾ, 14 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਗਾਂਧੀ ਨਗਰ ਕੈਂਪ ਵਿਖੇ 2 ਨਵੀਆਂ ਬਣ ਰਹੀਆਂ ਪੁਲਿਸ ਚੌਕੀਆਂ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਚੌਁਕੀਆਂ ਉਸਾਰੀਆਂ ਜਾ ਰਹੀਆਂ ਹਨ, ਤਾਂ ਜੋ ਨਸ਼ਾ ਤਸਕਰਾਂ ਨੂੰ ਠੱਲ ਪਾ ਕੇ ਜਨਤਾ ਦੇ ਜਾਨ ਮਾਲ