news

Jagga Chopra

Articles by this Author

ਭਾਰਤ ਦੇ ਜ਼ਿਆਦਾਤਰ ਇਲਾਕਿਆਂ 'ਚ ਠੰਢ ਨੇ ਮਚਾਈ ਤਬਾਹੀ, ਬਹੁਤ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ

ਨਵੀਂ ਦਿੱਲੀ, 13 ਜਨਵਰੀ : ਭਾਰਤ ਦੇ ਜ਼ਿਆਦਾਤਰ ਇਲਾਕਿਆਂ 'ਚ ਠੰਢ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਨੂੰ ਕਿਹਾ ਕਿ ਨਾਰਨੌਲ (ਹਰਿਆਣਾ), ਅਯਾਨਗਰ (ਦਿੱਲੀ) ਅਤੇ ਕਾਨਪੁਰ (ਪੂਰਬੀ ਉੱਤਰ ਪ੍ਰਦੇਸ਼) ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐੱਮਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ

ਪੱਛਮੀ ਕੋਲੰਬੀਆ 'ਚ ਪਹਾੜ ਖਿਸਕਣ ਕਾਰਨ 18 ਲੋਕਾਂ ਦੀ ਮੌਤ

ਕੋਲੰਬੀਆ, 13 ਜਨਵਰੀ : ਪੱਛਮੀ ਕੋਲੰਬੀਆ 'ਚ ਪਹਾੜ ਖਿਸਕਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿਤੀ ਨੈਸ਼ਨਲ ਡਿਜ਼ਾਸਟਰ ਰਿਸਕ ਮੈਨੇਜਮੈਂਟ ਯੂਨਿਟ ਨੇ ਇਕ ਬਿਆਨ ਵਿਚ ਕਿਹਾ ਕਿ ਪਹਾੜ ਡਿੱਗਣ ਕਾਰਨ ਪੱਛਮੀ ਕੋਲੰਬੀਆ ਦੇ ਕਿਊਬੋ ਅਤੇ ਮੇਡੇਲਿਨ ਸ਼ਹਿਰਾਂ ਨੂੰ ਜੋੜਨ ਵਾਲੇ ਪਹਾੜੀ ਖੇਤਰ ਵਿਚ ਇਕ ਹਾਈਵੇਅ ਅਤੇ

ਸਿਵਲ ਹਸਪਤਾਲ ਦੇ ਕੁਆਟਰ ’ਚ ਲੱਗੀ ਅੱਗ, ਵਿਅਕਤੀ ਅਤੇ ਕੁੱਤੇ ਦੀ ਮੌਤ

ਕਪੂਰਥਲਾ, 13 ਜਨਵਰੀ : ਸਰਕਾਰੀ ਹਸਪਤਾਲ ਕਪੂਰਥਲਾ ਦੇ 'ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀ ਦੇ ਕੁਆਟਰ 'ਚ ਦੇਰ ਰਾਤ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਇਸ ਦੌਰਾਨ ਇਮਾਰਤ ਵਿਚ ਕੁੱਲ ਪੰਜ ਵਿਅਕਤੀ ਮੌਜੂਦ ਸਨ, ਅੱਗ ਲੱਗਣ ਕਾਰਨ ਇਕ ਵਿਅਕਤੀ ਅਤੇ ਪਾਲਤੂ ਕੁੱਤੇ ਦੀ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ

‘ਆਪੇ ਗੁਰੁ ਚੇਲਾ’ ਨਗਰ ਕੀਰਤਨ ਚੌਥੇ ਦਿਨ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਅਗਲੇ ਪੜਾਅ ਜੈਤੋ ਲਈ ਰਵਾਨਾ

ਜਗਰਾਉਂ, 13 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ `ਤੇ ਕੱਢੇ ਜਾ ਰਹੇ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਅੱਜ ਚੌਥੇ ਦਿਨ ਇਹ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ

ਲਹਿਰਾਗਾਗਾ ਦੀ ਗਾਊਸ਼ਾਲਾ ਵਿੱਚ 21 ਗਾਂਵਾਂ ਦੀ ਮੌਤ

ਲਹਿਰਾਗਾਗਾ, 13 ਜਨਵਰੀ : ਲਹਿਰਾਗਾਗਾ ਦੀ ਗਊਸ਼ਾਲਾ 'ਚ ਭੇਦਭਰੇ ਹਾਲਾਤ ਵਿੱਚ 21 ਗਊਆਂ ਦੀ ਮੌਤ ਹੋਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦਾ ਮਾਹੌਲ ਹੈ। ਪ੍ਰਸ਼ਾਸਨ ਤੇ ਡਾਕਟਰਾਂ ਦੀਆਂ ਟੀਮਾਂ ਜਾਂਚ 'ਚ ਜੁੱਟ ਗਈਆਂ ਹਨ। ਸੂਚਨਾ ਮਿਲਣ ਉਤੇ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਵੀ ਮੌਕੇ ਉਪਰ ਮੌਜੂਦ ਹਨ। ਗਊਸ਼ਾਲਾ 'ਚ ਤਕਰੀਬਨ 2000 ਗਊਆਂ ਰੱਖੀਆਂ ਹੋਈਆਂ ਹਨ। ਇਸ ਘਟਨਾ

ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣਾ ਜਰੂਰੀ ਹੈ: ਡਾ. ਬਲਬੀਰ ਸਿੰਘ
  • ਪਟਿਆਲਾ ‘ਚ ਧੀਆਂ ਦੀ ਲੋਹੜੀ ਦੇ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ
  • ਕਿਹਾ, ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਹਸਪਤਾਲਾਂ ‘ਚ ਡਾਕਟਰਾਂ ਤੇ ਦਵਾਈਆਂ ਦੀ ਕਮੀ ਕੀਤੀ ਪੂਰੀ

ਪਟਿਆਲਾ, 13 ਜਨਵਰੀ : ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਔਰਤਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ

ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਭਾਈ ਕਾਉਂਕੇ ਦੇ ਕਾਤਲ ਪੁਲਿਸ ਅਫ਼ਸਰਾਂ ਖਿਲਾਫ਼ ਪਰਚਾ ਦਰਜ ਕਰਨ ਲਈ ਦਿੱਤੀ ਸ਼ਿਕਾਇਤ

ਜਗਰਾਉਂ, 13 ਜਨਵਰੀ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਅਗਵਾ ਕਰਨ, ਤਸੀਹੇ ਦੇਣ ਤੇ ਫਿਰ ਕਤਲ ਕਰਨ ਦੇ ਮਾਮਲੇ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਦੀ ਅਗਵਾਈ 'ਚ ਜੱਥੇਦਾਰ ਕਾਉਂਕੇ ਦੀ ਧਰਮਪਤਨੀ ਮਾਤਾ ਗੁਰਮੇਲ ਕੌਰ ਤੇ ਸਪੁੱਤਰ ਹਰੀ ਸਿੰਘ ਕਾਉਂਕੇ ਨੇ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕਰਨ ਲਈ ਇਕ

ਅੰਮ੍ਰਿਤਸਰ ਵਿੱਚ ਪੁਲਿਸ ਅਤੇ ਕਤਲ ਕੇਸ ਦੇ ਆਰੋਪੀਆਂ ਵਿਚਾਲੇ ਹੋਇਆ ਮੁਕਾਬਲਾ, ਦੋ ਵਿਅਕਤੀਆਂ ਨੂੰ ਕੀਤਾ ਕਾਬੂ
  • ਕਤਲ ਕੇਸ 'ਚ ਲੋੜੀਂਦੇ ਮੁਲਜ਼ਮਾਂ ਨੂੰ ਫੜਨ ਅੰਮ੍ਰਿਤਸਰ ਆਈ ਜੰਮੂ-ਕਸ਼ਮੀਰ ਪੁਲਿਸ 'ਤੇ ਫਾਇਰਿੰਗ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ
  • ਅੰਮ੍ਰਿਤਸਰ ਸਿਵਲ ਲਾਈਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਇਸ ਮਾਮਲੇ ਚ ਕਾਬੂ

ਅੰਮ੍ਰਿਤਸਰ, 13 ਜਨਵਰੀ : ਜੰਮੂ ਕਸ਼ਮੀਰ ਦੇ ਸਾਂਬਾ ਵਿੱਚ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਪੁੱਜੀ ਜੰਮੂ-ਕਸ਼ਮੀਰ

ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਿਆ
  • ਖੇਡ ਮੰਤਰੀ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ
  • ਜਕਾਰਤਾ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ

ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ

ਮੁੱਠੀ ਭਰ ਪਰਿਵਾਰ ਪੰਜਾਬ ਦਾ ਪੈਸਾ ਲੁੱਟ ਰਹੇ ਸਨ, ਪਰ ਹੁਣ ਪੰਜਾਬ ਵਿੱਚ 'ਆਪ' ਦੀ ਇਮਾਨਦਾਰ ਸਰਕਾਰ ਹੈ: ਕੇਜਰੀਵਾਲ
  • ਆਪ ਕਨਵੀਨਰ ਨੇ ਪੀਐਸਪੀਸੀਐਲ ਨੂੰ 564 ਕਰੋੜ ਰੁਪਏ ਦਾ ਮੁਨਾਫਾ ਕਮਾਉਣ ਦੀ ਖਬਰ ਸਾਂਝੀ ਕੀਤੀ, ਪੰਜਾਬ ਦੀ ਮਾਨ ਸਰਕਾਰ ਦੀ ਕੀਤੀ ਸ਼ਲਾਘਾ
  • ਮਾਨ ਨੇ ਕੇਜਰੀਵਾਲ ਨੂੰ ਕਿਹਾ: ਤੁਹਾਡੇ ਨਕਸ਼ੇ-ਕਦਮਾਂ 'ਤੇ ਚੱਲ ਕੇ ਅਸੀਂ ਇਮਾਨਦਾਰ ਅਤੇ ਪਾਰਦਰਸ਼ੀ ਰਾਜਨੀਤੀ ਕਰ ਰਹੇ ਹਾਂ
  • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ