- ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ
- ਮੇਅਰ ਦੀ ਦੌੜ 'ਚ 'ਆਪ' ਮਜ਼ਬੂਤ, ਭਾਜਪਾ ਲਈ ਚੁਣੌਤੀ
- ਹਲੋਮਾਜਰਾ ਤੋਂ ਸੀਨੀਅਰ ਭਾਜਪਾ ਆਗੂ ਅਤੇ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
- ਵਿਧਾਇਕ ਕੁਲਵੰਤ ਸਿੰਘ ਨੇ ਰਸਮੀ ਤੌਰ 'ਤੇ ਕੌਂਸਲਰ ਕਾਲਾ ਨੂੰ 'ਆਪ' ਵਿਚ ਸ਼ਾਮਲ ਕੀਤਾ
- 'ਆਪ' 'ਚ ਸ਼ਾਮਲ ਹੋਣ
news
Articles by this Author
- ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਕੀਤਾ ਉਦਘਾਟਨ
- ਕਿਹਾ, ਕੋਰਟ ਕੰਪਲੈਕਸ 'ਚ ਕ੍ਰੈਚ ਦੀ ਸਹੂਲਤ ਬੱਚਿਆਂ ਨੂੰ ਅਦਾਲਤੀ ਕਾਰਵਾਈ ਤੋਂ ਰੱਖੇਗੀ ਦੂਰ
ਹੁਸ਼ਿਆਰਪੁਰ, 13 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਅੱਜ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਚ
- ਮਹੰਤ ਰਾਜਗਿਰੀ ਅਤੇ ਵਿਧਾਇਕ ਘੁੰਮਣ ਨੇ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ
ਦਸੂਹਾ, 13 ਜਨਵਰੀ : ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਕਮਾਹੀ ਦੇਵੀ ਤੋਂ ਰਾਜਧਾਨੀ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਮਹੰਤ ਸ੍ਰੀ ਸ੍ਰੀ108
- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਿਲਡਰਨ ਹੋਮ ਵਿਖੇ ਲੋਹੜੀ ਮੌਕੇ ਸਮਾਗਮ
- ਸਾਰੇ ਬੱਚਿਆਂ ਨੂੰ ਦਿੱਤੇ ਤੋਹਫੇ, ਸਪੋਰਟਸ ਸ਼ੂਜ਼, ਸਕੂਲ ਬੈਗ, ਸਟੇਸ਼ਨਰੀ, ਲੰਚ ਬਾਕਸ, ਵਾਟਰ ਬੌਟਲਜ਼ ਅਤੇ ਗਰਮ ਜੁਰਾਬਾਂ
ਹੁਸ਼ਿਆਰਪੁਰ, 13 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ
ਫ਼ਰੀਦਕੋਟ 13 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ 6 ਜਨਵਰੀ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਸਨ। ਹੁਣ ਫਿਰ ਤੋਂ ਮਾਲ ਵਿਭਾਗ ਵਲੋਂ 15 ਜਨਵਰੀ ਨੂੰ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਇੰਤਕਾਲ ਦਰਜ ਕੀਤੇ ਜਾਣਗੇ। ਇਹ
- ਅਣਰਜਿਸਟਰਡ ਵਪਾਰੀਆਂ ਨੂੰ ਜੀ.ਐਸ.ਟੀ. ਐਕਟ ਅਧੀਨ ਕੀਤਾ ਰਜਿਸਟਰਡ
ਫ਼ਰੀਦਕੋਟ 13 ਜਨਵਰੀ : ਸ੍ਰੀਮਤੀ ਰਣਧੀਰ ਕੌਰ ਉਪ ਕਮਿਸ਼ਨਰ ਸਟੇਟ ਟੈਕਸ ਫਰੀਦਕੋਟ ਮੰਡਲ, ਫਰੀਦਕੋਟ ਜੀ.ਐਸ.ਟੀ. ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਮ ਜਨਤਾ ਨੂੰ ਵਸਤੂਆਂ ਦੀ ਖਰੀਦ ਤੋਂ ਬਾਅਦ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਤੰਬਰ 2023 ਤੋਂ ‘ਬਿੱਲ ਲਿਆਓ, ਇਨਾਮ ਪਾਓ’
ਫ਼ਰੀਦਕੋਟ 13 ਜਨਵਰੀ : ਕੈਬਿਨਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਰਹਿਨੂਮਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਬਲਾਕ ਜੈਤੋ, ਜਿਲ੍ਹਾ ਫਰੀਦਕੋਟ
ਫ਼ਰੀਦਕੋਟ, 13 ਜਨਵਰੀ : ਜਸਟਿਸ ਐਨ.ਐਸ.ਸ਼ੇਖਾਵਤ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਅੱਜ ਫਰੀਦਕੋਟ ਵਿਖੇ ਕੇਂਦਰੀ ਜੇਲ ਦਾ ਦੌਰਾ ਕੀਤਾ ਗਿਆ ।ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਗਾਰਡ ਆਫ ਆਨਰ ਨਾਲ ਜਸਟਿਸ ਸ਼ੇਖਾਵਤ ਦਾ ਸਵਾਗਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕੇਂਦਰੀ ਜੇਲ੍ਹ ਵਿਖੇ ਬੰਦੀਆਂ ਦੁਆਰਾ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਵੀ ਸ਼ਿਰਕਤ
- ਜ਼ਿਲ੍ਹਾ ਯੂਥ ਅਫ਼ਸਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪ੍ਰਧਾਨ ਮੰਤਰੀ ਦੇ 2047 ਤੱਕ ਵਿਕਸਤ ਭਾਰਤ ਦੇ ਸੁਪਨੇ ਦੀ ਪ੍ਰਾਪਤੀ ਲਈ ਅੱਗੇ ਆਉਣ ਦੀ ਕੀਤੀ ਅਪੀਲ
ਤਰਨ ਤਾਰਨ, 13 ਜਨਵਰੀ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਵਿਖੇ ਸਵਾਮੀ ਵਿਵੇਕਾਨੰਦ ਜੀ ਨੂੰ
ਚੰਡੀਗੜ੍ਹ, 13 ਜਨਵਰੀ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸ਼ਾਹਪੁਰਕੰਡੀ ਡੈਮ ਵਿਖੇ ਜ਼ਰੂਰੀ ਕੰਮ ਕਰਨ ਅਤੇ ਜਲ ਭੰਡਾਰ ਵਿੱਚ ਪਾਣੀ ਭਰਨ ਲਈ ਰਣਜੀਤ ਸਾਗਰ ਡੈਮ ਤੋਂ 31 ਦਿਨਾਂ ਲਈ ਪਾਣੀ ਦੀ ਪੂਰਨ ਬੰਦੀ ਰੱਖਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਾਹਪੁਰਕੰਡੀ ਡੈਮ ਦੇ ਆਰਜ਼ੀ ਗੇਟ ਬੰਦ ਕਰਨ ਅਤੇ