ਗੁਰੂਗ੍ਰਾਮ, 12 ਜਨਵਰੀ : ਦਿਵਿਆ ਪਾਹੂਜਾ ਕਤਲਕਾਂਡ 'ਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਰੋਪੀ ਬਲਰਾਜ ਗਿੱਲ ਨੇ ਵੱਡਾ ਕਬੂਲਨਾਮਾ ਕੀਤਾ ਹੈ ਕਿ ਉਸ ਨੇ ਤੇ ਰਵੀ ਬੰਗਾ ਨੇ ਦਿਵਿਆ ਦੀ ਲਾਸ਼ ਨੂੰ ਪਟਿਆਲਾ ਨਹਿਰ ਵਿੱਚ ਸੁੱਟਿਆ ਸੀ। ਆਰੋਪੀ ਬਲਰਾਜ ਗਿੱਲ ਨੂੰ ਬੀਤੇ ਦਿਨ ਕ੍ਰਾਈਮ ਬਰਾਂਚ ਨੇ ਪੱਛਮੀ ਬੰਗਾਲ ਤੋਂ ਗ੍ਰਿਫਤਾਰ ਕੀਤਾ ਸੀ। ਦਿਵਿਆ ਪਾਹੂਜਾ ਕਤਲ ਮਾਮਲੇ ਵਿੱਚ ਆਰੋਪੀ
news
Articles by this Author
- 'ਜ਼ੀਰੋ ਬਿੱਲ ਦੇ ਨਾਂ 'ਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ ਮਾਨ ਸਰਕਾਰ'
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨਕੀਤਾ ਕਿ ਪਾਰਟੀ ਆਉਂਦੀਆਂ ਪੰਚਾਇਤ ਤੇ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਸੀਟਾਂ ਦੇਵੇਗੀ ਅਤੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿਚ 33 ਫੀਸਦੀ
- ਜਥੇਦਾਰ ਕਾਉਂਕੇ ਲਈ ਨਿਆਂ ਹਾਸਲ ਕਰਨ ਵਾਸਤੇ ਪੂਰੀ ਹਮਾਇਤ ਤੇ ਮਦਦ ਦੇਣ ਦਾ ਦੁਆਇਆ ਭਰੋਸਾ
- ਕਾਉਂਕੇ ਪਰਿਵਾਰ ਨੇ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਸਨਮਾਨ
ਜਗਰਾਓਂ, 12 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
- ਪੰਜਾਬ ਹੋਰਸ ਸੋਅ ਵਿੱਚ ਸ਼ਿਰਕਤ ਕਰ ਘੋੜਾ ਪਾਲਕਾਂ ਦਾ ਵਧਾਇਆ ਹੌਸਲਾ
ਸ੍ਰੀ ਮੁਕਤਸਰ ਸਾਹਿਬ 12 ਜਨਵਰੀ : ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੱੁਡੀਆਂ ਨੇ ਆਖਿਆ ਹੈ ਕਿ ਰਵਾਇਤੀ ਖੇਤੀ ਵਿੱਚ ਹੁਣ ਹੋਰ ਉਤਪਾਦਨ ਵਾਧਾ ਸੰਭਵ ਨਹੀਂ ਅਜਿਹੇ ਵਿੱਚ ਪਸ਼ੂ ਧਨ ਰਾਹੀਂ ਪੰਜਾਬੀ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ। ਮੁੱਖ ਮੰਤਰੀ ਸ ਭਗਵੰਤ ਸਿੰਘ
- ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ
ਹੁਸ਼ਿਆਰਪੁਰ, 12 ਜਨਵਰੀ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ
- ਅਦਾਲਤ ਵੱਲੋਂ ਭਗਵੰਤ ਮਾਨ ਨੂੰ ਸੰਮਨ ਜਾਰੀ
ਮੁਕਤਸਰ, 12 ਜਨਵਰੀ : ਮੁਕਤਸਰ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਇੱਥੋਂ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰਕੇ ਇਕ ਕਰੋੜ ਰੁਪਏ ਹਰਜਾਨੇ
- ਪਟਵਾਰੀ ਤੇ ਉਸਦੇ ਪ੍ਰਾਈਵੇਟ ਸਾਥੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ
ਚੰਡੀਗੜ੍ਹ, 12 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਚੰਡੀਗੜ੍ਹ, 12 ਜਨਵਰੀ : ਮੁਹਾਲੀ ’ਚ ਦੋ ਸਾਲ ਪਹਿਲਾਂ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਕੇਸ ਦੀ ਜਾਂਚ ਲਈ ਪਿਛਲੇ ਦਿਨੀਂ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਨਵੀਂ ਸਿੱਟ ਗਠਿਤ ਕੀਤੀ ਗਈ ਸੀ, ਜਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। SIT ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁੱਛ-ਪੜਤਾਲ ਲਈ 16 ਜਨਵਰੀ ਨੂੰ ਪਟਿਆਲਾ
- ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਹੈ 10,000 ਰੁਪਏ ਦੀ ਰਿਸ਼ਵਤ
ਬਠਿੰਡਾ 12 ਜਨਵਰੀ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਪਟਵਾਰੀ ਜਗਜੀਤ ਸਿੰਘ, ਮਾਲ ਹਲਕਾ ਕਲਿਆਣ ਸੁੱਖਾ, ਜਿਲ੍ਹਾ ਬਠਿੰਡਾ ਨੂੰ 10,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ
- ਦੋਸ਼ੀ ਖਿਚਨ ਸੂਬੇ ਵਿੱਚ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੀ.ਕੇ.ਆਈ. ਦੇ ਮੈਂਬਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਸੀ: ਡੀਜੀਪੀ ਗੌਰਵ ਯਾਦਵ
- ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਦੀ ਉਮੀਦ: ਏਆਈਜੀ ਸੰਦੀਪ ਗੋਇਲ
ਚੰਡੀਗੜ੍ਹ, 12 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ