news

Jagga Chopra

Articles by this Author

ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਵਿਖੇ ਕਰਵਾਇਆ ਗਿਆ ਡਰਾਮਾ ਫੈਸਟੀਵਲ
  • ਬਾਬਾ ਸ਼ੇਖ ਫਰੀਦ ਆਗਮਨ ਪੁਰਬ-2024

ਫ਼ਰੀਦਕੋਟ 21 ਸਤੰਬਰ,2024 : ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ ਵਿਚ ਬੀਤੀ ਸ਼ਾਮ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਵਿਖੇ ਡਰਾਮਾ ਫੈਸਟੀਵਲ ਕਰਵਾਇਆ ਗਿਆ । ਇਸ ਨਾਟਕ ਮੇਲੇ ਨੂੰ ਮਾਣਨ ਲਈ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਉਨ੍ਹਾਂ ਦੀ ਧਰਮਪਤਨੀ ਬੀਬਾ ਬੇਅੰਤ ਕੌਰ ਸੇਖੋਂ, ਐਸ਼.ਡੀ.ਐਮ-ਕਮ-ਚੇਅਰਮੈਨ

55ਵਾਂ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ -2024
  • ਪ੍ਰਸਿੱਧ ਗਾਇਕ ਰਾਜੇਸ਼ ਪੰਵਾਰ ਵੱਲੋਂ ਮੁਹੰਮਦ ਰਫੀ ਦੇ ਮਕਬੂਲ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜਨ

ਫਰੀਦਕੋਟ 21 ਸਤੰਬਰ  2024 : ਬੀਤੀ ਰਾਤ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਅਡਟੋਰੀਅਮ ਵਿਖੇ, ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸੰਬੰਧ ਵਿੱਚ ਫਰੀਦਕੋਟ ਜਿਲ੍ਹਾ ਕਲਚਰੱਲ ਸੁਸਾਇਟੀ ਵੱਲੋਂ ਸਵੱਰਗੀ ਗਾਈਕ ਮੁਹੰਮਦ ਰਫੀ ਨੂੰ ਸਮਰਪਿਤ ਸੰਗੀਤਕ ਸ਼ਾਮ ਦਾ ਆਯੋਜਨ ਕੀਤਾ ਗਿਆ। ਜਿਸ

ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ : ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼

ਬਟਾਲਾ, 21 ਸਤੰਬਰ 2024 : ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਤੇ ਪਿੰਡਾਂ ਤੇ ਸ਼ਹਿਰ ਬਟਾਲਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ

ਕਮਿਊਨਟੀ ਹੈਲਥ ਸੈਂਟਰ, ਫਤਿਹਗੜ੍ਹ ਚੂੜੀਆਂ ਵਿਖੇ ਲਗਾਇਆ ਅੱਗ ਸੁਰੱਖਿਆ ਕੈਂਪ

ਬਟਾਲਾ, 21 ਸਤੰਬਰ 2024 : ਕਮਿਊਨਟੀ ਹੈਲਥ ਸੈਂਟਰ, ਫਤਿਹਗੜ੍ਹ ਚੂੜੀਆਂ ਵਿਖੇ ਅੱਗ ਸੁਰੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੀ ਅਗਵਾਈ ਡਾ. ਲਖਵਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਕੀਤੀ ਗਈ ਜਿਸ ਵਿਚ ਸਾਰੇ ਡਾਕਟਰ ਤੇ ਸਟਾਫ ਨੇ ਹਿੱਸਾ ਲਿਆ। ਫਾਇਰ ਬ੍ਰਿਗੇਡ ਬਟਾਲਾ ਤੋਂ ਫਾਇਰ ਅਫ਼ਸਰ ਨੀਰਜ ਸ਼ਰਮਾਂ ਤੇ ਰਾਕੇਸ਼ ਸ਼ਰਮਾਂ ਅਤੇ ਫਾਇਰ ਫਾਈਟਰਾਂ ਵਲੋਂ ਅੱਗ ਸੁਰੱਖਿਆ

ਵਿਰਾਸਤੀ ਰੰਗ ਬਖੇਰਦਾ ਵਿਰਾਸਤੀ ਕਾਫਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ
  • ਵਿਧਾਇਕ ਫਰੀਦਕੋਟ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਨੇ ਵਿਰਾਸਤੀ ਕਾਫਲੇ ਨੂੰ ਦਿਖਾਈ ਹਰੀ ਝੰਡੀ
  • ਕਾਫਿਲੇ ਵਿੱਚ ਲੋਕਾਂ ਨੇ ਵੱਖ ਵੱਖ ਵੱਖ ਰਾਜਾਂ ਦੇ ਸੱਭਿਆਚਾਰ ਦੀਆਂ ਵੰਨਗੀਆਂ ਵੇਖੀਆਂ

ਫਰੀਦਕੋਟ 20 ਸਤੰਬਰ 2024 : ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਯਾਦ ਵਿੱਚ ਮਨਾਏ ਜਾ ਰਹੇ ਆਗਮਨ ਪੁਰਬ ਦੇ ਸਬੰਧ ਵਿੱਚ ਅੱਜ ਵੱਖ ਵੱਖ ਰਾਜਾਂ ਦੇ ਪਹਿਰਾਵਿਆਂ ਅਤੇ ਵਿਰਾਸਤ ਦੇ ਰੰਗ

ਖੇਤੀਬਾੜੀ ਵਿਭਾਗ ਵੱਲੋਂ ਸੁਚੱਜੇ ਪਰਾਲੀ ਪ੍ਰਬੰਧਨ ਸੰਬੰਧੀ ਗੋਲੇਵਾਲਾ ਵਿਖੇ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ
  • ਝੋਨੇ ਦੀ ਕਟਾਈ ਲਈ ਕੰਬਾਈਨ ਹਾਰਵੈਸਟਰ ਤੇ ਸੁਪਰ ਐੱਸ ਐੱਮ ਐੱਸ ਲਗਾਉਣਾ ਜ਼ਰੂਰੀ

ਫਰੀਦਕੋਟ 20 ਸਤੰਬਰ 2024 : ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ  ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 20 ਸਤੰਬਰ 2024 : ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ

ਜ਼ਿਲ੍ਹੇ ਨੂੰ ਤਬਾਕੂ ਮੁਕਤ ਕਰਨ ਲਈ, ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ: ਸਿਵਲ ਸਰਜਨ ਡਾ ਕਿਰਨਦੀਪ ਕੌਰ

ਅੰਮ੍ਰਿਤਸਰ 20 ਸਤੰਬਰ 2024 : ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜ਼ਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਜ਼ਿਲ੍ਹੇ ਐਮ.ਈ.ਆਈ.ਓ. ਅਮਰਦੀਪ ਸਿੰਘ, ਐਸ.ਆਈ. ਰਜਿੰਦਰ ਸਿੰਘ, ਮੰਗਲ ਸਿੰਘ, ਰਜੇਸ਼

ਅਫਗਾਨਿਸਤਾਨ 'ਚ ਮਿੱਟੀ ਦੇ ਢਿੱਗਾਂ ਡਿੱਗਣ 3 ਮਜ਼ਦੂਰਾਂ ਦੀ ਮੌਤ 

ਫੈਜ਼ਾਬਾਦ, 20 ਸਤੰਬਰ 2024 : ਸੂਚਨਾ ਅਤੇ ਸੰਸਕ੍ਰਿਤੀ ਦੇ ਸੂਬਾਈ ਨਿਰਦੇਸ਼ਕ ਹੇਕਮਤੁੱਲਾ ਮੁਹੰਮਦੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉੱਤਰੀ ਅਫਗਾਨਿਸਤਾਨ ਦੇ ਬਦਖਸ਼ਾਨ ਸੂਬੇ 'ਚ ਸੋਨੇ ਦੀ ਖਾਨ 'ਚ ਜ਼ਮੀਨ ਖਿਸਕਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਹੋਰ ਵੇਰਵੇ ਦਿੱਤੇ ਬਿਨਾਂ ਦੱਸਿਆ ਕਿ ਖਣਨ ਵੀਰਵਾਰ ਦੁਪਹਿਰ ਨੂੰ ਖਵਾਹਨ ਜ਼ਿਲ੍ਹੇ ਵਿੱਚ ਸੋਨੇ ਦੀ ਖਾਨ

ਕਾਂਗਰਸ ਵਿੱਚ ਦੇਸ਼ ਭਗਤੀ ਦੀ ਭਾਵਨਾ ਮਰ ਚੁੱਕੀ ਹੈ ਤੇ ਨਫ਼ਰਤ ਦਾ ਭੂਤ ਵੜ ਗਿਆ ਹੈ : ਪੀਐਮ ਮੋਦੀ
  • 'ਕਾਂਗਰਸ ਨੂੰ ਟੁਕੜੇ-ਟੁਕੜੇ ਗੈਂਗ ਅਤੇ ਸ਼ਹਿਰੀ ਨਕਸਲੀ ਚਲਾ ਰਹੇ ਹਨ' : ਪੀਐਮ ਮੋਦੀ 

ਵਰਧਾ, 20 ਸਤੰਬਰ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮਹਾਰਾਸ਼ਟਰ 'ਚ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਖੰਡਿਤ ਗੈਂਗ ਅਤੇ ਸ਼ਹਿਰੀ ਨਕਸਲੀਆਂ ਵੱਲੋਂ ਚਲਾਇਆ ਜਾ ਰਿਹਾ ਹੈ। ਮਹਾਰਾਸ਼ਟਰ ਦੇ ਵਰਧਾ ਵਿੱਚ ਪ੍ਰਧਾਨ ਮੰਤਰੀ