news

Jagga Chopra

Articles by this Author

ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਦੇ ਹਨ ਯੁਵਕ ਮੇਲੇ: ਬ੍ਰਮ ਸ਼ੰਕਰ ਜਿੰਪਾ
  • ਜ਼ਿਲ੍ਹਾ ਪੱਧਰੀ ਯੁਵਕ ਮੇਲੇ ਦਾ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ’ਚ ਸ਼ਾਨਦਾਰ ਆਗਾਜ਼
  • ਕੈਬਨਿਟ ਮੰਤਰੀ ਨੇ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 11 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਨੌਜਵਾਨਾਂ ਨੂੰ ਵਿਰਾਸਤੀ ਕਲਾਵਾਂ ਨੂੰ ਬਚਾਉਣ ਦਾ ਸੱਦਾ ਦਿੱਤਾ ਅਤੇ ਆਪਣੇ ਸਭਿਆਚਾਰ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਯੁਵਕ ਮੇਲੇ

ਡਿਪਟੀ ਕਮਿਸ਼ਨਰ ਨੇ ਉਪ ਮੰਡਲ ਟਾਂਡਾ ਅਤੇ ਦਸੂਹਾ ਦੇ ਪਿੰਡਾਂ ਦਾ ਦੌਰਾ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
  • ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਅਪਣਾਈਆਂ ਜਾ ਰਹੀਆਂ ਸਾਵਧਾਨੀਆਂ ਅਤੇ ਪਿਛਲੇ ਸੀਜ਼ਨ ਦੌਰਾਨ ਆਈਆਂ ਮੁਸ਼ਕਿਲਾਂ ਦੇ ਯੋਗ ਹੱਲ ਲਈ ਕੀਤੀ ਗੱਲਬਾਤ
  • ਕਿਹਾ, ਐਸ.ਜੀ.ਪੀ. ਸੀ ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਹੋਵੇਗਾ

ਹੁਸ਼ਿਆਰਪੁਰ, 11 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਉਪ ਮੰਡਲ ਟਾਂਡਾ ਅਤੇ ਦਸੂਹਾ ਦੇ ਪਿੰਡਾਂ ਪਿੰਡ ਤਲਵੰਡੀ ਡੱਡਿਆਂ

ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ : ਵਿਧਾਇਕ ਠੇਕੇਦਾਰ
  • ਮੁੱਖ ਮੰਤਰੀ ਤੀਰਥ ਯਾਤਰਾ ਸਕੀਮ 
  • ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ

ਰਾਏਕੋਟ, 11 ਜਨਵਰੀ : ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ

ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮੰਗਦੀਆਂ ਹਨ, ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਪੁੱਤਰਾਂ ਦੀ ਬਰਾਬਰੀ ਦਾ ਮਾਹੌਲ ਸਿਰਜਇਏ : ਕੈਬਨਿਟ ਮੰਤਰੀ ਜਿੰਪਾ 
  • 28ਵਾਂ ਧੀਆਂ ਦਾ ਲੋਹੜੀ ਮੇਲਾ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ 
  • ਨਵਜ਼ੰਮੀਆਂ ਬੱਚੀਆਂ ਤੇ ਮਾਪੇ ਵੀ ਸਮਾਰੋਹ 'ਚ ਹੋਏ ਸ਼ਾਮਲ 

ਲੁਧਿਆਣਾ, 11 ਜਨਵਰੀ: ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ 28ਵੇਂ ਧੀਆਂ ਦੀ ਲੋਹੜੀ ਮੇਲੇ ਦੇ ਆਯੋਜਨ ਮੌਕੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

ਮਾਨਵਤਾ ਦੀ ਭਲਾਈ ਲਈ ਚਾਈਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ-ਐਸ.ਡੀ.ਐਮ ਬਟਾਲਾ
  • ਲੋਕਾਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਕੀਤੀ ਅਪੀਲ
  • ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਹੈਲਪ ਲਾਈਨ ਨੰਬਰ 1800-180-1852  ਤੇ ਦਿੱਤੀ ਜਾ ਸਕਦੀ ਹੈ

ਬਟਾਲਾ, 11 ਜਨਵਰੀ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਨਵਤਾ ਦੀ ਭਲਾਈ ਲਈ ਚਾਈਨਾ ਡੋਰ

ਵਿਧਾਇਕ ਕਲਸੀ ਵਲੋਂ ਜਲ ਮਹਿਲ (ਬਾਂਰਾਦਰੀ) ਸਮਾਰਕ ਬਟਾਲਾ ਦੇ ਨਵੀਨੀਕਰਨ ਤੇ ਸੁੰਦਰੀਕਰਨ ਦੇ ਚੱਲ ਰਹੇ ਕੰਮਾਂ ਦਾ ਲਿਆ ਗਿਆ ਜਾਇਜ਼ਾ
  • ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਨੂੰ ਬਰਕਰਾਰ ਰੱਖਣ ਲਈ ਨਿਰੰਤਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਪੈ ਰਿਹਾ ਹੈ ਬੂਰ

ਬਟਾਲਾ, 11 ਜਨਵਰੀ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਇਤਿਹਾਸਕ ਸਥਾਨਾਂ ਨੂੰ ਬਰਕਰਾਰ ਰੱਖਣ, ਸਾਂਭ ਸੰਭਾਲ ਕਰਨ ਅਤੇ ਸੁੰਦਰੀਕਰਨ ਲਈ ਨਿਰੰਤਰ ਯਤਨ ਜਾਰੀ ਹਨ ਅਤੇ ਯਤਨਾਂ ਨੂੰ

ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਗੁਰਦਾਸਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਲੋਹੜੀ ਮੌਕੇ ਨਾਰੀ ਸ਼ਕਤੀਕਰਨ ਕੇਂਦਰ ਦਾ ਉਦਘਾਟਨ
  • ਨਾਰੀ ਸ਼ਕਤੀਕਰਨ ਕੇਂਦਰ ਵਿਖੇ ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਸ਼ੁਰੂਆਤ ਵੀ ਕੀਤੀ ਗਈ
  • ਧੀਆਂ ਨੇ ਆਪਣੀ ਕਾਬਲੀਅਤ ਨਾਲ ਹਰ ਖੇਤਰ ਵਿੱਚ ਆਪਣਾ ਲੋਹਾ ਮਨਵਾਇਆ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 11 ਜਨਵਰੀ : ਇਸਤਰੀ ਤੇ ਬਾਲ ਵਿਕਾਸ ਵਿਭਾਗ

15 ਜਨਵਰੀ ਨੂੰ ਪਿੰਡ ਤੁਗਲਵਾਲ ਵਿਖੇ ਲੱਗੇਗਾ ਡੇਅਰੀ ਵਿਭਾਗ ਦਾ ਬਲਾਕ ਪੱਧਰੀ ਸੈਮੀਨਾਰ

ਗੁਰਦਾਸਪੁਰ, 11 ਜਨਵਰੀ : ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਤੁਗਲਵਾਲ ਵਿਖੇ ਮਿਤੀ 15 ਜਨਵਰੀ 2024 ਨੂੰ ਸਵੇਰੇ 10:30 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਵਰਿਆਮ ਸਿੰਘ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ

ਗੁਰਦਾਸਪੁਰ ਦੀ ਅਧਿਆਪਕ ਜੋੜੀ ਨੇ ਆਪਣੀ ਧੀ ਦੇ ਨਾਮ ’ਤੇ ਆਪਣੇ ਨਿਵਾਸ ਦਾ ਨਾਮ ‘ਸੁਰਭੀ ਨਿਵਾਸ’ ਰੱਖਿਆ
  • ਮਾਪਿਆਂ ਵੱਲੋਂ ਧੀ ਨੂੰ ਮਾਣ ਦੇਣ ਦੀ ਇਸ ਪਹਿਕਦਮੀ ਦੀ ਭਰਪੂਰ ਸ਼ਲਾਘਾ
  • ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪੱਧਰੀ ਲੋਹੜੀ ਸਮਾਗਮ ਦੌਰਾਨ ‘ਸੁਰਭੀ ਨਿਵਾਸ’ ਦੇ ਨਿਵਾਸੀਆਂ ਦਾ ਸਨਮਾਨ ਕੀਤਾ

ਗੁਰਦਾਸਪੁਰ, 11 ਜਨਵਰੀ : ਗੁਰਦਾਸਪੁਰ ਸ਼ਹਿਰ ਦੀ ਰਾਮ ਸ਼ਰਨ ਕਲੋਨੀ ਵਿੱਚ ਸਥਿਤ ‘ਸੁਰਭੀ ਨਿਵਾਸ’ ਉਹ ਨਿਵਾਸ ਹੈ ਜਿਸ ਘਰ ਵਿੱਚ ਧੀ ਅਤੇ ਪੁੱਤਰ ਵਿੱਚ ਕੋਈ ਫ਼ਰਕ ਨਹੀਂ

ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਮੇਰਾ ਭਾਰਤ-ਵਿਕਸ਼ਿਤ ਭਾਰਤ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਦੀਨਾਨਗਰ, 11 ਜਨਵਰੀ : ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਮੇਰਾ ਭਾਰਤ-ਵਿਕਸ਼ਿਤ ਭਾਰਤ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿਖੇ ਕਰਵਾਏ ਗਏ। ਇਸ ਮੁਕਾਬਲੇ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਨੌਜਵਾਨਾਂ ਨੂੰ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਅਤੇ ਵਿਕਸਤ ਭਾਰਤ-2047 ਦੇ ਵਿਜ਼ਨ ਨੂੰ ਸਾਕਾਰ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕਰਨ