news

Jagga Chopra

Articles by this Author

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 13 ਅਤੇ 14 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
  • ਪੋਲਿੰਗ ਬੂਥਾਂ ਦਾ ਕੀਤਾ ਨਿੱਰੀਖਣ

ਅੰਮ੍ਰਿਤਸਰ 11 ਜਨਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਬਣਾਏ ਗਏ ਪੋÇਲੰਗ ਬੂਥ ਸਰਕਾਰੀ ਸੀਨੀਅੀ ਸੈਕੰਡਰੀ ਸਕੂਲ, ਮਾਹਲ ਅਤੇ ਸਕੂਲ ਆਫ਼ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਅਤੇ ਉਥੇ ਬੈਠੇ ਹੋਏ ਬੀ.ਐਲ.ਓਜ਼ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ

ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਜਨਵਰੀ : ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ 375 ਅਰਜੀਆਂ ਨੂੰ ਪ੍ਰਵਾਨਗੀ ਦਿੰਦੇ ਇੰਨਾ ਦੇ ਲਾਭਪਾਤਰੀਆਂ ਨੂੰ 57 ਲੱਖ 37 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੀ ਪ੍ਰਧਾਨਗੀ ਹੇਠ ਹੋਈ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕੀਤਾ
  • ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਅੰਮ੍ਰਿਤਸਰ 11 ਜਨਵਰੀ : ਮੁੱਖ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਬਲਾਕ ਅਟਾਰੀ ਦੇ ਪਿੰਡਾਂ ਰਾਮਪੁਰਾ, ਢੋਡੀਵਿੰਢ ਦਾ ਦੌਰਾ ਕਰਦਿਆਂ ਦੱਸਿਆ ਕਿ ਸਾਉਣੀ ਸੀਜਨ 2023 ਦੌਰਾਨ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ

ਪਿਓ ਨੇ ਆਪਣੇ ਪੁੱਤ ਨਾਲ ਮਿਲ ਕੇ ਧੀ, ਜਵਾਈ ਅਤੇ ਦੋਹਤੀ ਨੂੰ ਗੋਲੀਆਂ ਮਾਰ ਕੇ ਮਾਰਿਆ

ਭਾਗਲਪੁਰ, 10 ਜਨਵਰੀ : ਬਿਹਾਰ ਦੇ ਭਾਗਲਪੁਰ ‘ਚ ਇੱਕ ਪਿਤਾ ਵੱਲੋਂ ਆਪਣੇ ਪੁੱਤਰ ਨਾਲ ਮਿਲ ਕੇ ਆਪਣੀ ਧੀ, ਜਵਾਈ ਅਤੇ ਮਾਸ਼ੂਮ ਦੋਹਤੀ ਦੀ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਪੱਪੂ ਸਿੰਘ ਦੀ ਧੀ ਚਾਂਦਨੀ ਨੇ ਤਿੰਨ ਸਾਲ ਪਹਿਲਾਂ ਚੰਦਨ ਨਾਲ ਪ੍ਰੇਮ ਵਿਆਹ ਕਰਵਾਇਆ ਸੀ, ਦੋਵਾਂ ਦੀ ਇੱਕ ਧੀ ਰੌਸ਼ਨੀ (18 ਮਹੀਨੇ) ਸੀ। ਵਿਆਹ ਤੋਂ ਬਾਅਦ

ਕੋਹਾਟ ਦੇ ਲਾਚੀ ਟੋਲ ਪਲਾਜ਼ਾ 'ਤੇ ਅੱਤਵਾਦੀਆਂ ਨੇ ਕੀਤਾ ਹਮਲਾ, ਤਿੰਨ ਪੁਲਿਸ ਕਰਮਚਾਰੀਆਂ ਸਮੇਤ 4 ਦੀ ਮੌਤ

ਖ਼ੈਬਰ ਪਖ਼ਤੂਨਖ਼ਵਾ, 10 ਜਨਵਰੀ : ਇਸ ਹਮਲੇ ਦੀ ਜਾਣਕਾਰੀ ਦਿੰਦੇ ਹੋਏ ਪਾਕਿਸਤਾਨ ਪੁਲਿਸ ਨੇ ਕਿਹਾ, "ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਦੇ ਲਾਚੀ ਟੋਲ ਪਲਾਜ਼ਾ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ। ਇਸ ਹਮਲੇ 'ਚ ਤਿੰਨ ਪੁਲਿਸ ਕਰਮਚਾਰੀਆਂ ਸਮੇਤ ਚਾਰ ਲੋਕ ਮਾਰੇ ਗਏ।" ਸਥਿਤੀ 'ਤੇ ਕਾਬੂ ਪਾਉਣ ਲਈ ਵੱਡੀ ਗਿਣਤੀ 'ਚ ਪੁਲਿਸ ਬਲ ਮੌਕੇ 'ਤੇ ਪਹੁੰਚ ਗਿਆ ਹੈ। ਘਟਨਾ

ਕਾਂਗਰਸ ਪਾਰਟੀ ਅਯੁੱਧਿਆ ‘ਚ ਸਮਾਰੋਹ ‘ਚ ਨਹੀਂ ਹੋਵੇਗੀ ਸ਼ਾਮਲ, ਭਾਰਤੀ ਜਨਤਾ ਪਾਰਟੀ ਅਤੇ ਕੌਮੀ ਸਵੈਮ ਸੇਵਕ ਸੰਘ ਦਾ ਪ੍ਰੋਗਰਾਮ ਹੈ : ਮਲਿਕਾਰਜੁਨ ਖੜਗੇ

ਨਵੀਂ ਦਿੱਲੀ, 10 ਜਨਵਰੀ : ਕਾਂਗਰਸ ਪਾਰਟੀ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਸ਼੍ਰੀ ਰਾਮ ਪ੍ਰਾਣ ਪ੍ਰਤਿਸ਼ਠਾ ਸਮਾਰੋਹ ‘ਚ ਸ਼ਾਮਲ ਨਹੀਂ ਹੋਵੇਗੀ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕ ਸਭਾ ’ਚ ਪਾਰਟੀ ਦੇ ਨੇਤਾ ਅਧੀਰ ਰੰਜਨ ਚੌਧਰੀ ਅਯੁੱਧਿਆ ’ਚ ਰਾਮ ਮੰਦਰ ’ਚ ਰਾਮ ਲਲਾ ਮੂਰਤੀ ਦੇ ਸਥਾਪਨਾ ਸਮਾਰੋਹ ’ਚ ਸ਼ਾਮਲ ਨਹੀਂ ਹੋਣਗੇ

ਅੰਗੀਠੀ ਦੇ ਧੂੰਏ ਕਾਰਨ ਅਮਰੋਹਾ ‘ਚ 5 ਬੱਚਿਆਂ ਅਤੇ ਪਾਣੀਪਤ ‘ਚ ਨਵੇਂ ਵਿਆਹੇ ਜੋੜੇ ਦੀ ਮੌਤ

ਅਮਰੋਹਾ, 10 ਜਨਵਰੀ : ਯੂਪੀ ਦੇ ਅਮਰੋਹਾ ਅਧੀਨ ਆਉਂਦੇ ਪਿੰਡ ਢਾਕਾ ਮੌੜ ‘ਚ ਅੰਗੀਠੀ ਬਾਲ ਕੇ ਸੁੱਤੇ ਇੱਕ ਪਰਿਵਾਰ ਦੇ 5 ਬੱਚਿਆਂ ਦੀ ਦਮਘੁੱਟਣ ਕਾਰਨ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਮੈਜਿਸਟ੍ਰੇਟ ਰਾਜੇਸ਼ ਤਿਆਗੀ ਨੇ ਦੱਸਿਆ ਕਿ ਠੰਡ ਤੋਂ ਰਾਹਤ ਲੈਣ ਲਈ ਪਰਿਵਾਰ ਅੰਗੀਠੀ ਬਾਲ ਨੇ ਸੁੱਤੇ ਪਏ ਸਨ, ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ

ਬੀਐਸਐਫ ਨੇ ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਬਰਾਮਦ

ਫ਼ਾਜ਼ਿਲਕਾ, 10 ਜਨਵਰੀ : ਭਾਰਤ ਪਾਕਿਸਤਾਨ ਸਰਹੱਦ ਨੇੜਿਉਂ ਸੀਮਾ ਸੁਰੱਖਿਆ ਬਲਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਦੀ 66 ਬਟਾਲੀਅਨ ਫ਼ਾਜ਼ਿਲਕਾ ਨੇ ਅੱਜ ਸਵੇਰੇ ਮੁਹਾਰ ਸੋਨਾ ਚੌਕੀ ਨੇੜਿਉਂ 3 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਕਰੀਬ 7 ਰਾਊਂਡ ਫਾਇਰ ਕੀਤੇ। ਹੈਰੋਇਨ ਬਰਾਮਦ ਹੋਣ ਮਗਰੋਂ ਇਲਾਕੇ ਵਿਚ

ਪੁਲਿਸ ਨੇ ਲੁੱਟ ਦੀ ਘਟਨਾਂ ਦੇ 3 ਦੋਸ਼ੀਆਂ ਨੂੰ ਕੀਤਾ ਕਾਬੂ, 7.50 ਲੱਖ ਦੀ ਨਗਦੀ, ਹਥਿਆਰ ਬਰਾਮਦ

ਬਠਿੰਡਾ, 10 ਜਨਵਰੀ : ਬਠਿੰਡਾ ਦੀ ਠੰਡੀ ਸੜਕ ਤੇ ਹੋਈ ਲੁੱਟ ਦੀ ਘਟਨਾਂ ਦੇ 3 ਦੋਸ਼ੀਆਂ ਨੂੰ ਸਥਾਨਕ ਪੁਲਿਸ ਵੱਲੋਂ ਕਾਬੂ ਕਰਕੇ ਲੁੱਟ ਦੀ ਰਕਮ 7.50 ਲੱਖ ਦੀ ਨਗਦੀ, ਵਾਰਦਾਤ ਮੌਕੇ ਵਰਤਿਆ ਹਥਿਆਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਇੱਕ ਫਾਇਨਾਂਸ ਕੰਪਨੀ ਦੇ ਕਰਮਚਾਰੀ ਤੋਂ ਪਿਸਤੌਲ ਦੀ ਨੋਕ ਤੇ ਇਸ ਲੁੱਟ ਦੀ ਘਟਨਾਂ ਨੂੰ ਅੰਜ਼ਾਮ

ਧੂੰਏਂ ਕਾਰਨ ਦਮ ਘੁੱਟਣ ਕਰਕੇ ਔਰਤ ਦੀ ਮੌਤ, ਵਿਅਕਤੀ ਅਤੇ ਦੋ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਕਰਵਾਇਆ ਦਾਖਲ 

ਜਲੰਧਰ, 10 ਜਨਵਰੀ : ਜਲੰਧਰ 'ਚ ਅੰਗੀਠੀ ‘ਚੋਂ ਨਿਕਲਦੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਜਦੋਂਕਿ ਔਰਤ ਅਤੇ ਦੋ ਬੱਚਿਆਂ ਤੇ ਘਰਵਾਲੇ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ ਕਮਰਾ ਬੰਦ ਕਰਕੇ ਅੰਗੀਠੀ ਬਾਲ ਕੇ ਸੌਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਮ੍ਰਿਤਕਾ ਦੀ ਪਛਾਣ ਕਾਜਲ