ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਕਿਸੇ ਵੀ ਸ਼ਹਿਰ ਜਾਂ ਫਿਰ ਪਿੰਡ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਿਖਾਈ ਨਹੀਂ ਦੇਵੇਗੀ ਕਿੳਕਿ ਕੇਂਦਰ ਸਰਕਾਰ ਦੀ ਅਹਿਮ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਤੋਂ ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਸਮਰਥਨ ਵਾਪਸ ਲੈ ਲਿਆ ਗਿਆ ਹੈ। ਜਿਸ ਨਾਲ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਲੱਗ ਸਕਦਾ ਹੈ, ਕਿਉਂਕਿ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਵਿੱਚ
news
Articles by this Author
- ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰਨ ਤੇ ਨੌਜਵਾਨ ਤੋਂ ਬਰਖ਼ਾਸਤ ਕਰਨ ਦੀ ਵੀ ਕੀਤੀ ਮੰਗ, ਕਿਹਾ ਕਿ ਅਧਿਆਪਕ ਦੀ ਆਪ ਆਗੂ ਪੁਸ਼ਤ ਪਨਾਹੀ ਕਰ ਰਹੇ ਹਨ
ਚੰਡੀਗੜ੍ਹ, 10 ਜਨਵਰੀ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮਜੀਠਾ ਹਲਕੇ ਦੇ ਸਰਕਾਰੀ ਐਲੀਮੈਂਟੀ ਸਕੂਲ ਦੀਆਂ ਮਾਸੂਮ ਬੱਚੀਆਂ ਨਾਲ ਛੇੜਛਾੜ ਕਰਨ ਵਾਲੇ ਮਾਮਲੇ ਦੀ
- ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 10 ਜਨਵਰੀ : ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ
ਰਾਮਪੁਰਾ, 10 ਜਨਵਰੀ : ਰਾਮਪੁਰਾ ਕਸਬੇ ਦੇ ਪਿੰਡ ਕਾਂਗੜ ਦੇ ਵਿੱਚ ਕਾਂਗਰਸ ਦੇ ਸਾਬਕਾ ਕੈਬਿਨਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਮਕਾਨ ‘ਤੇ ਚੰਡੀਗੜ੍ਹ ਵਿਜੀਲੈਂਸ ਵੱਲੋਂ ਮੈਜ਼ਰਮੈਂਟ ਕਰਕੇ ਕੋਸਟ ਆਫ ਵੈਲਿਊ ਕੱਢੀ ਗਈ ਹੈ | ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜਲੈਂਸ ਬਿਊਰੋ ਪੰਜਾਬ ਬਠਿੰਡਾ ਰੇਂਜ ਵੱਲੋਂ ਤਲਬ
ਰੂਪਨਗਰ, 10 ਜਨਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ । ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ
ਮੋਹਾਲੀ, 10 ਜਨਵਰੀ : ਮੋਹਾਲੀ ਜ਼ਿਲ੍ਹੇ ਵਿੱਚ ਸਿਲੰਡਰ ਫੱਟਣ ਕਾਰਨ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਟੀੜਾ ਵਿੱਚ ਕੈਟਰਿੰਗ ਦੇ ਗੋਦਾਮ ਵਿੱਚ ਸਿਲੰਡਰ ਫਟਿ ਗਿਆ। ਸਿਲੰਡਰ ਫੱਟਣ ਕਾਰਨ ਗੋਦਾਮ ਦੀ ਛੱਡ ਡਿੱਗ ਗਈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਵਿੱਚ
ਚੰਡੀਗੜ੍ਹ, 10 ਜਨਵਰੀ : ਲੋਕਪਾਲ ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੂੰ ਨੋਟਿਸ ਜਾਰੀ ਕਰਕੇ 16 ਫਰਵਰੀ ਨੂੰ ਤਲਬ ਕੀਤਾ ਹੈ। ਇੱਕ ਨੌਜਵਾਨ ਨੇ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਵਿਧਾਇਕ ਸਮੇਤ 5 ਲੋਕਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਨੌਜਵਾਨ ਵਿਧਾਇਕਾ ਦਾ ਨਿੱਜੀ ਸਕੱਤਰ (ਪੀ.ਏ.) ਰਹਿ ਚੁੱਕਾ ਹੈ। ਜਾਣਕਾਰੀ ਅਨੁਸਾਰ ਮੋਗਾ
ਚੰਡੀਗੜ੍ਹ, 10 ਜਨਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ 15 ਸਾਲ ਪੁਰਾਣੇ ਮਾਮਲੇ ਵਿੱਚ ਸੁਨਾਮ ਦੀ ਅਦਾਲਤ ਵੱਲੋਂ ਸੁਣਾਈ ਗਈ 2 ਸਾਲ ਦੀ ਸਜ਼ਾ ਖ਼ਿਲਾਫ਼ ਜ਼ਿਲ੍ਹਾ ਅਦਾਲਤ ਦਾ ਰੁਖ਼ ਕੀਤਾ ਹੈ। ਉਨ੍ਹਾਂ ਇਸ ਮਾਮਲੇ ਸਬੰਧੀ ਜ਼ਿਲ੍ਹਾ ਅਦਾਲਤ ਸੰਗਰੂਰ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 15 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ। ਅਦਾਲਤ ਵੱਲੋਂ ਦੋਵਾਂ
- ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ