news

Jagga Chopra

Articles by this Author

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ

ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ : ਜਿੰਪਾ
  • 510 ਘੰਟਿਆਂ ਦਾ ਕੋਰਸ ਕਰਨ ਵਾਲੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ

ਚੰਡੀਗੜ੍ਹ, 10 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ

ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਡਾ. ਸੁਰਜੀਤ ਪਾਤਰ,ਪ੍ਰੋ. ਗੁਰਭਜਨ ਗਿੱਲ, ਤੇਜਪਰਤਾਪ ਸੰਧੂ ਤੇ ਰਣਜੋਧ ਸਿੰਘ ਵੱਲੋਂ  ਸਨਮਾਨਿਤ

ਲੁਧਿਆਣਾ, 10 ਜਨਵਰੀ : ਵਿਸ਼ਵ ਪ੍ਰਸਿੱਧ ਗੁਰਬਾਣੀ ਕੀਰਤਨੀਏ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦੇ ਪੋਤਰੇ ਹਰਪ੍ਰਭ ਸਿੰਘ (ਸਪੁੱਤਰ ਪ੍ਰਭਜੋਤ ਕੌਰ ਤੇ ਜਸਪ੍ਰੀਤ ਸਿੰਘ) ਦੇ ਜਨਮ ਦੀ ਖ਼ੁਸ਼ੀ ਵਿੱਚ ਪ੍ਰਭੂ ਸ਼ੁਕਰਾਨੇ ਵਜੋਂ ਕੀਰਤਨ ਕਰਨ ਉਪਰੰਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਉਨ੍ਹਾਂ ਦੇ ਪ੍ਰਸ਼ੰਸਕਾਂ ਡਾਃ ਸੁਰਜੀਤ ਪਾਤਰ, ਪ੍ਰੋ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ M/S “Boos Visa Consultant” ਅਤੇ M/S “Expert Education and Immigration Sevices” ਦੇ ਕੀਤੇ ਲਾਇਸੰਸ ਰੱਦ 

ਨਵਾਂਸ਼ਹਿਰ, 10 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਮਨਵੀਰ ਸੋਢੀ ਪੁੱਤਰ ਸ਼੍ਰੀ ਰਣਜੀਤ ਸਿੰਘ ਸੋਢੀ ਪਿੰਡ ਕਿਸ਼ਨਪੁਰਾ ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 99/ਐਮ.ਏ./ਐਮ.ਸੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਕੀਤੇ ਲਾਇਸੰਸ ਰੱਦ 

ਨਵਾਂਸ਼ਹਿਰ, 10 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥਣ ਸ਼੍ਰੀਮਤੀ ਮੰਜੂ ਬਾਲਾ ਪਤਨੀ ਸ਼੍ਰੀ ਰਾਜੇਸ਼ ਕੁਮਾਰ, ਵਾਸੀ ਮਕਾਨ ਨੰ: 10/126, ਗੁਰਦਾਸ ਕੋਟੇਜ਼, ਰਵੀਦਾਸ ਨਗਰ, ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ

ਐਸ.ਜੀ.ਪੀ.ਸੀ. ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ 
  • ਕਿਹਾ! ਯੋਗ ਵੋਟਰ ਆਪਣੀ ਵੋਟ ਬਣਾਉਣ ਲਈ ਆਉਣ ਅੱਗੇ

ਲੁਧਿਆਣਾ, 10 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ

9 ਮਾਰਚ ਨੂੰ ਜ਼ਿਲਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ
  • ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ - ਜ਼ਿਲਾ ਤੇ ਸ਼ੈਸਨ ਜੱਜ 

ਗੁਰਦਾਸਪੁਰ, 10 ਜਨਵਾਰੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਮਾਰਚ 2024 ਨੂੰ ਲਗਾਈ ਜਾ ਰਹੀ ਹੈ। ਲੋਕਾਂ ਨੂੰ ਇਸ

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ
  • ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ
  • ਚਾਈਨਾ ਡੋਰ ਦੀ ਵਰਤੋਂ ਦਾ ਪਤਾ ਲਗਾਉਣ ਲਈ ਡਰੋਨ ਉਡਾਇਆ ਜਾਵੇਗਾ
  • ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 `ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 10 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ

ਸ਼ਹਿਰ 'ਚ ਸੜਕਾਂ ਤੇ ਗਲੀਆਂ 'ਚ ਘੁੰਮਦੇ ਅਵਾਰਾ ਪਸ਼ੂ ਅਬਲੋਵਾਲ ਡੇਅਰੀ ਪ੍ਰਾਜੈਕਟ ਦੀ ਗਊਸ਼ਾਲਾ ‘ਚ ਤੇਜੀ ਨਾਲ ਭੇਜਣੇ ਜਾਰੀ 
  • ਪਸ਼ੂ ਪਾਲਕ ਦੁਧਾਰੂ ਪਸ਼ੂ ਚੋਅ ਕੇ ਬਾਹਰ ਗਲੀਆਂ ‘ਚ ਨਾ ਛੱਡਣ, ਫੜੇ ਜਾਣ ‘ਤੇ ਵਾਪਸ ਨਹੀੰ ਮਿਲਣਗੇ ਤੇ ਜੁਰਮਾਨਾ ਵੀ ਹੋਵੇਗਾ- ਡਿਪਟੀ ਕਮਿਸ਼ਨਰ 

ਪਟਿਆਲਾ, 10 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਅਬਲੋਵਾਲ ਸਥਿਤ ਗੁਰੂ ਨਾਨਕ ਡੇਅਰੀ ਪ੍ਰਾਜੈਕਟ ਵਿਖੇ ਬਣਾਈ ਗਈ ਗਊਸ਼ਾਲਾ ਸ਼ੁਰੂ ਹੋ ਚੁੱਕੀ ਹੈ ਤੇ ਨਗਰ ਨਿਗਮ

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਲਈ 8 ਟੀਮਾਂ ਕੁਆਰਟਰ ਫਾਈਨਲ ਲਈ ਭਿੜਣਗੀਆਂ
  • ਪੰਜਾਬ, ਦਿੱਲੀ, ਆਈ.ਬੀ.ਐਸ.ਓ., ਰਾਜਸਥਾਨ, ਹਰਿਆਣਾ, ਤਾਮਿਲਨਾਡੂ, ਝਾਰਖੰਡ ਅਤੇ ਛੱਤੀਸਗੜ੍ਹ ਟੀਮਾਂ ਕੁਆਰਟਰ ਫਾਈਨਲ ਵਿਚ
  • ਟੀਮਾਂ ਨੂੰ ਐਨ ਆਈ ਐਸ ਵਿਖੇ ਵਿਸ਼ੇਸ਼ ਦੌਰਾ ਕਰਵਾਇਆ

ਪਟਿਆਲਾ, 10 ਜਨਵਰੀ : 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਚੱਲ ਰਹੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ 6-11 ਜਨਵਰੀ