news

Jagga Chopra

Articles by this Author

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਮੀਟਿੰਗ
  • ਮਹੀਨਾ ਦਸੰਬਰ, 2023 ਵਿੱਚ 277 ਪ੍ਰਾਰਥੀਆਂ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ ਕੀਤੀ ਗਈ ਵਿਜ਼ਟ

ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਹੀਨਾਵਾਰ ਮੀਟਿੰਗ ਹੋਈ।

ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਤਰਨ ਤਾਰਨ, 10 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ 525 ਲੰਬਿਤ ਇੰਤਕਾਲਾਂ ਦਾ ਕੀਤਾ ਗਿਆ ਨਿਪਟਾਰਾ-ਡਿਪਟੀ ਕਮਿਸ਼ਨਰ
  • ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਪਹੁੰਚੇ ਸੈਂਕੜੇ ਲੋਕਾਂ ਨੇ ਕੈਂਪ ਦਾ ਲਿਆ ਲਾਭ

ਫ਼ਰੀਦਕੋਟ 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ

"ਸਰਕਾਰ ਤੁਹਾਡੇ ਦੁਆਰ" ਤਹਿਤ ਡਿਪਟੀ ਕਮਿਸ਼ਨਰ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
  • ਪਿੰਡ ਘੁਦੂਵਾਲਾ ਅਤੇ ਆਸ ਪਾਸ ਦੇ ਨਿਵਾਸੀ ਲੈਣ ਕੈਂਪ ਦਾ ਵੱਧ ਤੋਂ ਵੱਧ ਲਾਭ " ਡਿਪਟੀ ਕਮਿਸ਼ਨਰ

ਫ਼ਰੀਦਕੋਟ 10 ਜਨਵਰੀ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੇ ਅੰਤਰਗਤ 11 ਜਨਵਰੀ ਨੂੰ ਦਿਨ ਬੁੱਧਵਾਰ ਨੂੰ ਪਿੰਡ ਘੁਦੂਵਾਲਾ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ

ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਮਨਾਇਆ ਜਾਵੇਗਾ

ਫ਼ਰੀਦਕੋਟ 10 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਫ਼ਰੀਦਕੋਟ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ

ਇੱਕ ਵਿਚਾਰ ਬਦਲ ਸਕਦਾ ਹੈ ਲੋਕਾਂ ਦੀ ਜਿੰਦਗੀ, ਹਰਜੋਤ ਬੈਂਸ
  • ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ ਕਿੱਕ-ਸਟਾਰਟ ਅਵੈਅਰਨੈਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
  • ਫੇਸਬੁੱਕ, ਐਮਾਜੌਨ ਜਿਹੀਆਂ ਕੰਪਨੀਆਂ ਦੇ ਉਦਾਹਰਣ ਦੇ ਕੇ ਬੱਚਿਆਂ ਨੂੰ ਕੀਤਾ ਉਤਸ਼ਾਹਿਤ

ਫ਼ਰੀਦਕੋਟ 10 ਜਨਵਰੀ : ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟ ਚੁੱਕੀਆਂ ਵੱਡੀਆਂ ਮਲਟੀਨੈਸ਼ਨਲ ਕੰਪਨੀਆਂ ਜਿਨ੍ਹਾਂ ਦੀ ਟਰਨ ਓਵਰ (ਕਮਾਈ) ਅੱਜ ਕਰੋੜਾਂ ਵਿੱਚ ਹੈ ਦੀ ਸ਼ੁਰੂਆਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰੇਕ ਰਿਟਰਨਿੰਗ ਅਧਿਕਾਰੀ ਆਪਣੇ ਹਲਕੇ ਵਿੱਚ ਲਗਾਏ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
  • ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ 

ਅੰਮ੍ਰਿਤਸਰ, 10 ਜਨਵਰੀ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਹਲਕੇ ਵਿੱਚ ਵਿਸ਼ੇਸ਼ ਕੈਂਪ ਲਾ ਕੇ ਵੱਧ ਤੋਂ ਵੱਧ ਲੋਕਾਂ ਦੀਆਂ ਸ਼੍ਰੋਮਣੀ ਗੁਰਦੁਆਰਾ

ਹੁਣ ਵਾਰ ਮਮੋਰੀਅਲ ਰਾਤ 9 ਵਜੇ ਤੱਕ ਖੁੱਲਾ ਰਹੇਗਾ
  • ਆਰਟੀਏ ਨੇ ਆਟੋ ਐਸੋਸੀਏਸ਼ਨ ਨਾਲ ਇਸ ਬਾਰੇ ਕੀਤੀ ਮੀਟਿੰਗ

ਅੰਮ੍ਰਿਤਸਰ, 10 ਜਨਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸੂਰਮਗਤੀ ਅਤੇ ਬਹਾਦਰ ਫੌਜੀ ਵੀਰਾਂ ਦੀ ਵਿਰਾਸਤ ਨੂੰ ਦੇਸ਼ ਦੀਆਂ ਨਵੀਆਂ ਪੀੜੀਆਂ ਨਾਲ ਸਾਂਝੀ ਕਰਨ ਦੇ ਉਪਰਾਲੇ ਤਹਿਤ ਅਟਾਰੀ ਜੀਟੀ ਰੋਡ ਉੱਪਰ ਬਣਾਇਆ ਗਿਆ ਵਾਰ ਮੈਮੋਰੀਅਲ ਹੁਣ ਰਾਤ 9 ਵਜੇ ਤੱਕ ਖੁੱਲਾ ਰਹੇਗਾ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ

ਅਮਰੀਕਾ ਦੇ ਸ਼ਹਿਰ ਮਿੰਟਗੁਮਰੀ ਦੀ ਪਹਿਲੀ ਸਿੱਖ ਮੇਅਰ ਬਣੀ ਨੀਨਾ ਸਿੰਘ 

ਨਿਊਜਰਸੀ, 09 ਜਨਵਰੀ : ਅਮਰੀਕਾ ਦੇ ਨਿਊਜਰਸੀ ਸੂਬੇ ਦੇ ਮਿੰਟਗੁਮਰੀ ਟਾਊਨਸ਼ਿਪ ਦੀ ਮੇਅਰ ਵਜੋਂ ਸਹੁੰ ਚੁੱਕਣ ਵਾਲੀ ਨੀਨਾ ਸਿੰਘ ਪਹਿਲੀ ਸਿੱਖ ਅਤੇ ਭਾਰਤੀ-ਅਮਰੀਕੀ ਮਹਿਲਾ ਬਣ ਗਈ ਹੈ। ਉਨ੍ਹਾਂ ਨੂੰ 4 ਜਨਵਰੀ ਨੂੰ ਪ੍ਰਤੀਨਿਧੀ ਬੋਨੀ ਵਾਟਸਨ ਕੋਲਮੈਨ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ ਸੀ। ਨੀਨਾ ਸਿੰਘ, ਜੋ ਕਿ ਮਿੰਟਗੁਮਰੀ ਵਿੱਚ 24 ਸਾਲਾਂ ਤੋਂ ਰਹਿ ਰਹੇ ਹਨ, ਨੂੰ ਉਸਦੇ

ਦੇਸ਼ ‘ਚ ਮਿਲਿਆ ਤੇਲ ਦਾ ਭੰਡਾਰ, ਕੱਚੇ ਤੇਲ ਦੀ ਦਰਾਮਦ ‘ਤੇ ਘਟੇਗੀ 84 ਫੀਸਦੀ ਨਿਰਭਰਤਾ

ਕਾਕੀਨਾਡਾ, 09 ਜਨਵਰੀ : ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਤੱਟ ਤੋਂ 30 ਕਿਲੋਮੀਟਰ ਦੂਰ ਇੱਕ ਡੂੰਘੇ ਸਮੁੰਦਰੀ ਪ੍ਰੋਜੈਕਟ ਤੋਂ ਪਹਿਲੀ ਵਾਰ ਤੇਲ ਕੱਢਿਆ ਗਿਆ ਸੀ। ਇਸ ਤੋਂ ਪਹਿਲਾਂ ਓਐਨਜੀਸੀ ਨੇ ਨਵੰਬਰ 2021 ਤੱਕ ਇਸ ਪ੍ਰਾਜੈਕਟ ਤੋਂ ਤੇਲ ਉਤਪਾਦਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਸੀ, ਪਰ ਕੋਵਿਡ ਕਾਰਨ ਇਸ ਵਿੱਚ ਦੇਰੀ ਹੋ ਗਈ। ਇਸ ਸਾਲ ਮਈ-ਜੂਨ ਤੱਕ ਇੱਥੋਂ ਰੋਜ਼ਾਨਾ 45,000