news

Jagga Chopra

Articles by this Author

ਗੈਂਗਸਟਰ ਲਾਰੈਂਸ ਦੀ ਜੇਲ੍ਹ ਇੰਟਰਵਿਊ ਦਾ ਮਾਮਲਾ- ਸੁਣਵਾਈ ਕੱਲ੍ਹ
  • SIT ਹੁਣ ਰਾਜਸਥਾਨ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ‘ਚ

ਚੰਡੀਗੜ੍ਹ,9 ਜਨਵਰੀ : ਵਿਸ਼ੇਸ਼ ਜਾਂਚ ਟੀਮ (SIT) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਐਸਆਈਟੀ ਜਾਂਚ ਲਈ ਹੁਣ ਰਾਜਸਥਾਨ ਜਾਣ ਦੀ ਵੀ ਤਿਆਰੀ ਕਰ ਰਹੀ ਹੈ

ਮੌਸਮ ਵਿਭਾਗ ਵੱਲੋਂ ਪੰਜਾਬ ਤੇ ਹਰਿਆਣਾ ਸਮੇਤ ਇਹਨਾਂ ਰਾਜਾਂ ਵਿੱਚ ਸ਼ੀਤ ਲਹਿਰ ਦਾ ਅਲਰਟ ਜਾਰੀ

ਚੰਡੀਗੜ੍ਹ, 9 ਜਨਵਰੀ : ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨਾਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ

ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਨੌਜਵਾਨ ਬਣ ਰਹੇ ਨੇ ਸਰਗਰਮ ਭਾਈਵਾਲ : ਮੁੱਖ ਮੰਤਰੀ ਮਾਨ
  • ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
  • 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ

ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ

ਬਿਜਲੀ ਮੰਤਰੀ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼
  • ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ
  • ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ
  • ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ, 9

ਹਰਨਾਮ ਨਗਰ ਵੈਲਫੇਅਰ ਸੁਸਾਇਟੀ 'ਚ ਧੀਆਂ ਦੇ 11 ਜਨਵਰੀ ਨੂੰ ਲੋਹੜੀ ਮੇਲੇ ਦਾ ਸੱਦਾ ਦੇਣ ਪਹੁੰਚੇ ਦਾਖਾ, ਬਾਵਾ, ਲਾਪਰਾਂ
  • ਟਿੱਕਾ ਦੇ ਗ੍ਰਹਿ ਵਿਖੇ ਜਸਵਿੰਦਰ ਕੌਰ ਐਡਵੋਕੇਟ ਅਤੇ ਪ੍ਰਿੰ. ਓਮਾ ਪਨੇਸਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬਾਵਾ ਨੇ ਲੋਹੜੀ ਦੀ ਗਾਗਰ ਭੇਂਟ ਕੀਤੀ

ਲੁਧਿਆਣਾ, 9 ਜਨਵਰੀ : ਅੱਜ ਹਰਨਾਮ ਨਗਰ ਵੈਲਫੇਅਰ ਸੋਸਾਇਟੀ ਨੇ ਸਮਾਜਿਕ ਜਾਗਰੂਕਤਾ ਦਾ ਸੁਨੇਹਾ ਦਿੰਦਿਆਂ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਮੰਚ ਦੇ ਮੁੱਖ ਸਰਪ੍ਰਸਤ ਸਾਬਕਾ ਮੰਤਰੀ

ਪੀ.ਏ.ਯੂ. ਵਿਚ ਆਉਂਦੇ ਵਰ੍ਹੇ ਲਈ ਪਸਾਰ ਗਤੀਵਿਧੀਆਂ ਦੀ ਵਿਉਂਤਬੰਦੀ ਸੰਬੰਧੀ ਵਿਸ਼ੇਸ਼ ਮੀਟਿੰਗ ਹੋਈ

ਲੁਧਿਆਣਾ 9 ਜਨਵਰੀ : ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਅੱਜ 2024-25 ਲਈ ਰਾਜ ਪੱਧਰੀ ਪਸਾਰ ਅਤੇ ਸਿਖਲਾਈ ਗਤੀਵਿਧੀਆਂ ਦੀ ਵਿਉਂਤਬੰਦੀ ਲਈ ਇਕ ਵਿਸ਼ੇਸ਼ ਮੀਟਿੰਗ ਹੋਈ| ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ, ਸਕਿੱਲ ਡਿਵੈਲਪਮੈਂਟ ਸੈਂਟਰ, ਵੱਖ-ਵੱਖ

ਸੰਸਦ ਮੈਂਬਰ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ
  • ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਦਿਆਂ, ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ
  • ਕਿਹਾ! ਜ਼ਿਲ੍ਹਾ ਵਾਸੀ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ

ਲੁਧਿਆਣਾ, 09 ਜਨਵਰੀ : ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ

ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ
  • ਨਾਮਜ਼ਦ ਕੀਤੇ 3.21 ਲੱਖ ਲਾਭਪਾਤਰੀਆਂ 'ਚੋਂ, 10 ਖੁਸ਼ਕਿਸਮਤ ਜੇਤੂਆਂ ਦੀ ਡਰਾਅ ਰਾਹੀਂ ਹੋਈ ਚੋਣ

ਲੁਧਿਆਣਾ, 9 ਜਨਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ

ਜੁਵੇਨਾਇਲ ਜਸਟਿਸ ਐਕਟ-2015 ਅਧੀਨ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ
  • ਅਣ-ਰਜਿਸਟਰਡ ਬਾਲ ਘਰ ਦੇ ਮੁਖੀ ’ਤੇ ਐਕਟ ਮੁਤਾਬਕ ਕੀਤੀ ਜਾਵੇਗੀ ਕਾਰਵਾਈ

ਨਵਾਂਸ਼ਹਿਰ, 9 ਜਨਵਰੀ : ਜ਼ਿਲ੍ਹੇ ਅੰਦਰ 0-18 ਸਾਲ ਦੇ ਅਨਾਥ, ਬੇਸਹਾਰਾ ਜਾਂ ਦਿਵਿਆਂਗ ਬੱਚਿਆਂ ਲਈ ਚੱਲ ਰਹੇ ਬਾਲ ਘਰਾਂ ਦੀ ਜੁਵੇਨਾਇਲ ਜਸਟਿਸ ਐਕਟ-2015 ਦੀ ਧਾਰਾ 41 (1) ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੰਦਿਆ ਦੱਸਿਆ ਕਿ

ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ 

ਨਵਾਂਸ਼ਹਿਰ, 9 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ