ਚੰਡੀਗੜ੍ਹ, 08 ਜਨਵਰੀ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਫਗਵਾੜਾ ਨਗਰ ਨਿਗਮ ਚੋਣਾਂ ਸਮੇਂ ‘ਤੇ ਨਾ ਕਰਵਾਉਣ ‘ਤੇ ਸਰਕਾਰ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਾ ਲੈਣ ‘ਤੇ ਹਾਈਕੋਰਟ ਨੇ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਨੇ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਇਕ ਹਫਤੇ ਵਿਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ
news
Articles by this Author
- ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਸੀਸ ਝਕਾਉਣਾ ਸਭ ਤੋਂ ਵੱਡੀ ਸੇਧ ਹੈ : ਨਵਜੋਤ ਸਿੰਘ ਸਿੱਧੂ
- ਸੂਬੇ ਦੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਵੱਲੋਂ ਮੀਟਿੰਗਾਂ, ਰੈਲੀਆ ਜਾਰੀ ਰਹਿਣਗੀਆਂ : ਸਿੱਧੂ
- ਇੰਡੀਆ ਗਠਜੋੜ ਲਈ ਜੋ ਵੀ ਫੈਸਲਾ ਹਾਈਕਮਾਨ ਦਾ ਹੋਵੇਗਾ, ਉਹ ਉਸ ਨਾਲ ਸਹਿਮਤ ਹੋਣਗੇ : ਨਵਜੋਤ ਸਿੰਘ ਸਿੱਧੂ
ਅੰਮ੍ਰਿਤਸਰ, 08 ਜਨਵਰੀ : ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਨਵੇਂ
ਅੰਮ੍ਰਿਤਸਰ, 08 ਜਨਵਰੀ : ਪੰਜਾਬ ’ਚ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਇੰਚਾਰਜ ਦਵਿੰਦਰ ਯਾਦਵ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਹ ਆਪਣੀ ਨਿਯੁਕਤੀ ਤੋਂ ਬਾਅਦ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਵਿਖੇ ਵੀ ਮੱਥਾ
ਕੈਲੀਫੋਰਨੀਆ, 08 ਜਨਵਰੀ : ਅਮਰੀਕਾ ਦੇ ਕੈਲੀਫੋਰਨੀਆ 'ਚ 35 ਵਾਹਨਾਂ ਦੀ ਟੱਕਰ ਵਿਚ 2 ਦੀ ਮੌਤ ਅਤੇ 9 ਹੋਰ ਜ਼ਖਮੀ ਹੋ ਗਏ। ਇਸ ਹਾਦਸੇ ਕਾਰਨ ਕੇਰਨ ਕਾਉਂਟੀ ਵਿਚ ਦੱਖਣ ਵੱਲ ਜਾਣ ਵਾਲਾ ਅੰਤਰਰਾਜੀ ਐਤਵਾਰ ਸਵੇਰ ਤਕ 24 ਘੰਟਿਆਂ ਤੋਂ ਵੱਧ ਸਮੇਂ ਲਈ ਬੰਦ ਰਿਹਾ। ਸਥਾਨਕ ਕੇਜੀਈਟੀ ਨਿਊਜ਼ ਚੈਨਲ ਦੇ ਅਨੁਸਾਰ, ਲਾਸ ਏਂਜਲਸ ਤੋਂ ਲਗਭਗ 170 ਕਿਲੋਮੀਟਰ ਉੱਤਰ ਵਿਚ, ਬੇਕਰਸਫੀਲਡ ਦੇ
ਚੰਡੀਗੜ੍ਹ, 08 ਜਨਵਰੀ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਮੰਤਰੀਆਂ ਨਵੀਆਂ ਦੇਣ ਲਈ ਕਰੋੜਾਂ ਰੁਪੈ ਖਰਚ ਦਿੱਤੇ ਹਨ, ਜਿਸ ਤੋਂ ਬਾਅਦ 10 ਮੰਤਰੀਆਂ ਨੂੰ ਨਵੀਂਆਂ ਗੱਡੀਆਂ ਦਾ ਤੋਹਫਾ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ 20 ਵਾਹਨ ਖਰੀਦੇ ਗਏ ਹਨ। ਹਾਲਾਂਕਿ ਵਿਰੋਧੀ ਪਾਰਟੀਆਂ ਕਾਰਾਂ ਖਰੀਦਣ ਦੇ ਮੁੱਦੇ 'ਤੇ ਸਰਕਾਰ 'ਤੇ ਸਵਾਲ
- ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀ ਚਲਾਉਣ ਦੀ ਘਟਨਾ ਲਈ ਜਾਂਚ ਕਮੇਟੀ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜੁੰਮੇਵਾਰ
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਾਂਚ ਕਮੇਟੀ ਦੀ ਰਿਪੋਰਟ ਕੀਤੀ ਜਨਤਕ
ਅੰਮ੍ਰਿਤਸਰ, 08 ਜਨਵਰੀ : ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੇ ਗੋਲੀ ਕਾਂਡ ਅਤੇ ਮਰਯਾਦਾ ਦੇ ਨਿਰਾਦਰ ਦੀ
ਨਵੀਂ ਦਿੱਲੀ, 8 ਜਨਵਰੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬਿਲਕਿਸ ਬਾਨੋ ਸਮੂਹਿਕ ਜਬਰ ਜਨਾਹ ਅਤੇ 2002 ਦੇ ਗੁਜਰਾਤ ਦੰਗਿਆਂ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਵੱਡਾ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਹੁਕਮ ਨੂੰ ਰੱਦ ਕਰ
ਬੈਂਕਾਕ, 8 ਜਨਵਰੀ : ਮਿਆਂਮਾਰ ਦੇ ਉੱਤਰ-ਪੱਛਮ ਵਿੱਚ ਇੱਕ ਪਿੰਡ ਉੱਤੇ ਫੌਜੀ ਹਵਾਈ ਹਮਲਿਆਂ ਵਿੱਚ 9 ਬੱਚਿਆਂ ਸਮੇਤ 17 ਨਾਗਰਿਕ ਮਾਰੇ ਗਏ। ਕਰੀਬ 20 ਲੋਕ ਜ਼ਖਮੀ ਵੀ ਹੋਏ ਹਨ। ਸਥਾਨਕ ਲੋਕਾਂ ਅਤੇ ਮਨੁੱਖੀ ਅਧਿਕਾਰ ਕਾਰਕੁਨਾਂ ਦਾ ਦਾਅਵਾ ਹੈ ਕਿ ਇਹ ਹਵਾਈ ਹਮਲਾ ਭਾਰਤੀ ਸਰਹੱਦ ਦੇ ਬਿਲਕੁਲ ਦੱਖਣ ਵਿਚ ਸਾਗਾਇੰਗ ਖੇਤਰ ਦੇ ਖੰਪਤ ਸ਼ਹਿਰ ਦੇ ਕਾਨਨ ਪਿੰਡ 'ਤੇ ਸਵੇਰੇ ਹੋਇਆ।
ਰਿਸ਼ੀਕੇਸ਼, 8 ਜਨਵਰੀ : ਰਾਜਾਜੀ ਟਾਈਗਰ ਰਿਜ਼ਰਵ ਦੀ ਚਿੱਲਾ ਰੇਂਜ ਵਿੱਚ ਪਸ਼ੂਆਂ ਦੇ ਬਚਾਅ ਲਈ ਆਏ ਇੱਕ ਨਵੇਂ ਇੰਟਰਸੈਪਟਰ ਵਾਹਨ ਦੀ ਜਾਂਚ ਦੌਰਾਨ ਇਹ ਇੰਟਰਸੈਪਟਰ ਵਾਹਨ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਇਆ ਅਤੇ ਜ਼ਿਲ੍ਹਾ ਸ਼ਕਤੀ ਨਹਿਰ ਦੀ ਸੁਰੱਖਿਆ ਕੰਧ ਨਾਲ ਜਾ ਟਕਰਾਇਆ। ਇਸ ਹਾਦਸੇ ਵਿੱਚ ਰੇਂਜ ਅਫਸਰ ਅਤੇ ਡਿਪਟੀ ਰੇਂਜ ਅਫਸਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ।
ਸਿਰਸਾ, 8 ਜਨਵਰੀ : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਵਿੱਚ ਸੋਮਵਾਰ ਨੂੰ ਇੱਕ ਬੇਕਾਬੂ ਕਾਰ ਦਰੱਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਇਸ ਦੇ ਨਾਲ ਹੀ ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਡੱਬਵਾਲੀ ਥਾਣਾ ਇੰਚਾਰਜ (ਸਿਟੀ) ਸਬ-ਇੰਸਪੈਕਟਰ ਸਲਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਕਾਰ