news

Jagga Chopra

Articles by this Author

ਪੰਜਾਬ ਦੇ ਦੋ ਵੱਖ ਵੱਖ ਸ਼ਹਿਰਾਂ ਵਿੱਚ 2 ਕਰੋੜ ਰੁਪਏ ਦੇ ਗਹਿਣੇ ਅਤੇ ਕੈਸ਼ ਚੋਰੀ 

ਅੰਮ੍ਰਿਤਸਰ/ਜਲੰਧਰ, 8 ਜਨਵਰੀ : ਦੋ ਵੱਖ ਵੱਖ ਸ਼ਹਿਰਾਂ ਵਿੱਚ ਚੋਰਾਂ ਵੱਲੋਂ 3 ਜਵੈਲਰਜ਼ ਸ਼ੋਅ-ਰੂਮਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਵਾਰਦਾਤਾਂ ਵਿਚ ਚੋਰਾਂ ਵੱਲੋਂ ਕਰੀਬ 2 ਕਰੋੜ ਰੁਪਏ ਦੇ ਗਹਿਣੇ ਅਤੇ ਕੈਸ਼ ਚੋਰੀ ਕਰਕੇ ਲੈ ਗਏ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ 2 ਜਵੇਲਰੀ ਸ਼ੋਅਰੂਮਾਂ ਵਿਚੋਂ ਚੋਰਾਂ ਨੇ 56 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਲਏ। ਚੋਰੀ ਦੌਰਾਨ

ਮੋਹਾਲੀ 'ਚ ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਜਾਂਚ 'ਚ ਜੁਟੀ 

ਮੋਹਾਲੀ, 08 ਜਨਵਰੀ : ਮੋਹਾਲੀ ਦੇ ਪਿੰਡ ਚਿੱਲਾ ਨੇੜੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲਣ ਦੀ ਖ਼ਬਰ ਹੈ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਦੇ ਮੁਤਾਬਕ ਦੋਵੇ ਨੌਜਵਾਨ ਪ੍ਰਵਾਸ਼ੀ ਲੱਗਦੇ ਹਨ, ਜਿੰਨਾਂ ਦੀ ਉਮਰ 25 ਤੋਂ 30 ਸਾਲ ਹੋ ਸਕਦੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋਈ। ਇਕ ਮ੍ਰਿਤਕ ਦੀ ਬਾਂਹ

19 ਕਿਲੋ ਹੈਰੋਇਨ ਬਰਾਮਦ ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ, 3.5 ਕਿਲੋ ਹੈਰੋਇਨ ਬਰਾਮਦ
  • ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ, ਗ੍ਰਿਫਤਾਰੀਆਂ ਦੀ ਗਿਣਤੀ 10 ਹੋਈ : ਡੀਜੀਪੀ ਗੌਰਵ ਯਾਦਵ
  • ਦੋਸ਼ੀ ਵਿਅਕਤੀ ਪਾਕਿ-ਆਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ: ਸੀ.ਪੀ. ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19

“ਭਾਰਤ ਜੋੜੋ ਨਿਆਏ “ਯਾਤਰਾ ਕੱਢਣ ਵਾਲਿਆਂ ਨੇ ਹਮੇਸ਼ਾ ਭਾਰਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਦੇਸ਼ ਦੀ ਜਨਤਾ ਨਾਲ ਅਨਿਆਏ ਕੀਤਾ: ਬਿਕਰਮਜੀਤ ਚੀਮਾ

ਚੰਡੀਗੜ, 8 ਜਨਵਰੀ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਭਾਰਤ ਜੋੜੋ ਨਿਆਏ ਯਾਤਰਾ ਸੰਬੰਧੀ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਜੋੜੋ ਨਿਆਏ ਯਾਤਰਾ ਕੱਢਣ ਵਾਲਿਆਂ ਨੇ ਹਮੇਸ਼ਾ ਭਾਰਤ ਨੂੰ ਤੋੜਨ ਕੋਸ਼ਿਸ਼ ਕੀਤੀ ਹੈ ਅਤੇ ਦੇਸ਼ ਦੀ ਜਨਤਾ ਨਾਲ ਹਮੇਸ਼ਾ ਅਨਿਆਏ ਕੀਤਾ ਹੈ। ਉਹਨਾਂ ਕਿਹਾ ਕਿ ਇਸ ਪਾਰਟੀ ਨੇ ਧਾਰਾ 370 ਤੇ 35-ਏ ਨੂੰ ਲਗਾ ਕੇ ਦੇਸ਼ ਨੂੰ

ਪੰਜਾਬ ਮੰਡੀ ਬੋਰਡ ਦੀ ਨਵੀਂ ਪਹਿਲ, ਕਿਸਾਨ ਭਵਨ ਅਤੇ ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਸ਼ੁਰੂ : ਬਰਸਟ

ਚੰਡੀਗੜ੍ਹ, 8 ਜਨਵਰੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਅਤੇ ਸ੍ਰੀ ਆਨੰਦਪੁਰ ਸਾਹਿਬ (ਰੋਪੜ) ਸਥਿਤ ਕਿਸਾਨ ਹਵੇਲੀ ਵਿਖੇ ਆਨਲਾਈਨ ਬੁਕਿੰਗ ਲਈ ਵੈੱਬ ਪੋਰਟਲ ਲਾਂਚ ਕੀਤਾ ਗਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਲੋਕ ਮੌਕੇ ਤੇ ਕਮਰੇ ਬੁੱਕ ਕਰਵਾਉਣ ਦੇ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕੀਤੇ ਲਾਇਸੰਸ ਰੱਦ 

ਨਵਾਂਸ਼ਹਿਰ, 8 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ  ਅਮਿਤ ਜੈਨ ਪੁੱਤਰ ਅਨਿਲ ਕੁਮਾਰ ਜੈਨ, ਵਾਸੀ 8/283, ਗੁਲਸ਼ਨ ਬਾਜ਼ਾਰ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 60/ਐਮ.ਏ./ਐਮ.ਸੀ.2

ਐਸ.ਡੀ.ਐਮ ਨੇ ਸਹਿਕਾਰੀ ਖੇਤੀਬਾੜੀ ਸੁਸਾਇਟੀ ਦਾ ਕੀਤਾ ਦੌਰਾ

ਨਵਾਂਸ਼ਹਿਰ, 8 ਜਨਵਰੀ : ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਨੇ ਸਬ ਡਵੀਜ਼ਨ ਨਵਾਂਸ਼ਹਿਰ ਵਿੱਚ ਪਿੰਡ ਬੇਗਮਪੁਰ (ਬਹੁ ਸਹਿਮੰਤਵੀ ਸਹਿਕਾਰੀ ਖੇਤੀਬਾੜੀ ਸਰਵਿਸ ਸੁਸਾਇਟੀ ਲਿਮਿਟਡ ਬੇਗਮਪੁਰ) ਵਿੱਚ ਪਿਛਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ।  ਉਨ੍ਹਾਂ ਦੇ ਦਿੱਤੇ ਗਏ ਸੁਝਾਵਾਂ ਅਨੁਸਾਰ ਦੂਜੇ ਪਿੰਡਾਂ ਦੇ ਕਿਸਾਨਾਂ ਨੂੰ

ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਦੀ ਸਮਰੱਥਾ ਵਧਾਉਣ ਲਈ ਝੋਨੇ ਦੇ ਅਗਲੇ ਸੀਜ਼ਨ ਤੱਕ ਤਿੰਨ ਲੱਖ ਮੀਟ੍ਰਿਕ ਟਨ ਸਮਰੱਥਾ ਦੇ ਹੋਰ ਯੂਨਿਟ ਲਾਉਣ ਦਾ ਟੀਚਾ
  • ਡੀ ਸੀ ਨੇ ਭਾਗੀਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ

ਐਸ.ਏ.ਐਸ.ਨਗਰ, 8 ਜਨਵਰੀ : ਉਦਯੋਗਾਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਬੁਆਇਲਰਾਂ ਰਾਹੀਂ ਫਸਲਾਂ ਦੀ ਰਹਿੰਦ-ਖੂੰਹਦ ਦੀ ਖਪਤ ਲਈ ਅਗਾਊਂ ਤਿਆਰੀਆਂ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਦੀ ਸਮਰੱਥਾ 4 ਲੱਖ ਮੀਟਰਕ ਟਨ ਸਾਲਾਨਾ ਤੱਕ ਕਰਨ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 8 ਜਨਵਰੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ ਨਗਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸੀ.ਜੇ.ਐਮ-ਕਮ

ਤਹਿਸੀਲ ਕੰਪਲੈਕਸ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਗਈ ਅਰਦਾਸ
  • ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਮਨਾਇਆ ਨਵਾਂ ਸਾਲ
  • ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲਵਾਈ ਹਾਜ਼ਰੀ 

ਹੁਸ਼ਿਆਰਪੁਰ, 8 ਜਨਵਰੀ : ਤਹਿਸੀਲ ਅਤੇ ਐਸ ਡੀ ਐਮ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਇਥੇ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਉਪਰੰਤ ਭਾਈ ਧਰਮਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਰਸਭਿੰਨਾ ਗੁਰਬਾਣੀ