news

Jagga Chopra

Articles by this Author

ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਸੇਖਵਾਂ
  • ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ - ਸੇਖਵਾਂ

ਗੁਰਦਾਸਪੁਰ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ- ਵਿਧਾਇਕ ਮਾਲੇਰਕੋਟਲਾ
  • ਵਿਧਾਇਕ ਮਾਲੇਰਕੋਟਲਾ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਮਾਲੇਰਕੋਟਲਾ 08 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੰਜਵੀਂ ਬੱਸ ਰਵਾਨਾ ਕਰਦਿਆ  ਕਿਹਾ ਕਿ ਮੁੱਖ

ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲ ਹੁੰਦੀ ਹੈ-ਡੀ.ਜੀ.ਪੀ. ਅਰਪਿਤ ਸ਼ੁਕਲਾ

ਫਤਹਿਗੜ੍ਹ ਸਾਹਿਬ: 08 ਜਨਵਰੀ : ਸਰਕਾਰ ਵੱਲੋਂ ਲੋਕ ਭਲਾਈ ਹਿੱਤ ਸ਼ੁਰੂ ਕੀਤੀ ਗਈ ਕੋਈ ਵੀ ਮੁਹਿੰਮ ਉਦੋਂ ਹੀ ਸਫ਼ਲ ਹੁੰਦੀ ਹੈ ਜਦੋਂ  ਉਸ ਵਿੱਚ ਆਮ ਲੋਕ ਵੱਧ ਚੜ੍ਹ ਕੇ ਸਹਿਯੋਗ ਦੇਣ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਜੀ.ਪੀ. ਸ੍ਰੀ ਅਰਪਿਤ ਸੁਕਲਾ ਨੇ ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ

ਜ਼ਿਲ੍ਹਾ ਲਿਖਾਰੀ ਸਭਾ ਵੱਲੋਂ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਰ ਜਸਪ੍ਰੀਤ ਕੌਰ, ਡਾ. ਜਲੌਰ ਸਿੰਘ ਖੀਵਾ ਤੇ ਚਾਰ ਸਾਹਿਤਕਾਰਾਂ ਦਾ ਵਿਸ਼ੇਸ਼ ਸਨਮਾਨ
  • ਸਭਾ ਵੱਲੋਂ ਮਾਤਾ ਗੁਜਰੀ ਕਾਲਜ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ
  • ਬੁਲਾਰਿਆਂ ਕਿਹਾ, ਮਹਾਨ ਸ਼ਹੀਦ ਸਾਹਿਬਜ਼ਾਦਿਆਂ ਨੂੰ ਬਾਲ ਨਹੀਂ ਬਲਕਿ ਬਾਬਾ ਜੀ ਸ਼ਬਦ ਨਾਲ ਸੰਬੋਧਿਤ ਹੋਣਾ ਲਾਜ਼ਮੀ

ਫ਼ਤਹਿਗੜ੍ਹ ਸਾਹਿਬ, 8 ਜਨਵਰੀ : ਜ਼ਿਲ੍ਹਾ ਲਿਖਾਰੀ ਸਭਾ, ਸ੍ਰੀ ਫ਼ਤਿਹਗੜ੍ਹ ਸਾਹਿਬ ਵੱਲੋਂ ਸਭਾ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਹੇਠ ਮਾਤਾ ਗੁਜਰੀ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਕਲਰਕ ਅਤੇ ਕੰਪਿਊਟਰ ਲੈਕਚਰਾਰ ਲਈ ਅਰਜ਼ੀਆਂ ਦੀ ਮੰਗ
  • ਚਾਹਵਾਨ ਉਮੀਦਵਾਰ 25 ਜਨਵਰੀ ਸ਼ਾਮ 4 ਵਜੇ ਤੱਕ ਆਪਣੇ ਬੇਨਤੀ ਪੱਤਰ ਜਮ੍ਹਾਂ ਕਰਵਾ ਸਕਦੇ ਹਨ

ਫ਼ਤਹਿਗੜ੍ਹ ਸਾਹਿਬ, 08 ਜਨਵਰੀ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੇਵਾ ਮੁਕਤ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਵੋਕੇਸ਼ਨਲ ਟਰੇਨਿੰਗ ਸੈਂਟਰ ਫਤਹਿਗੜ੍ਹ ਸਾਹਿਬ ਵਿਖੇ ਗਿਆਰ੍ਹਾਂ

ਵਿਸ਼ੇਸ਼ ਕੈਂਪਾਂ ‘ਚ ਕੀਤਾ ਗਿਆ 567 ਇੰਤਕਾਲ ਕੇਸਾਂ ਦਾ ਨਿਪਟਾਰਾ, ਡਿਪਟੀ ਕਮਿਸ਼ਨਰ 
  • 15 ਜਨਵਰੀ ਨੂੰ ਮਾਲ ਵਿਭਾਗ ਵੱਲੋਂ ਮੁੜ ਲਗਾਏ ਜਾਣਗੇ ਵਿਸ਼ੇਸ਼ ਕੈਂਪ 

ਬਰਨਾਲਾ, 8 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੇ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪਾਂ ਤਹਿਤ ਇੱਕੋ ਦਿਨ ਵਿੱਚ 567 ਇੰਤਕਾਲ ਕੇਸਾਂ ਦਾ ਨਿਪਟਾਰਾ ਕੀਤਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਲੋਕਾਂ ਦੇ

ਸੈਸ਼ਨ 2024-25 ਲਈ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਵਿੱਚ ਛੇਵੀਂ ਜਮਾਤ ਵਿੱਚ ਦਾਖਲੇ ਦੀ ਚੋਣ ਪ੍ਰੀਖਿਆ 20 ਜਨਵਰੀ

ਬਰਨਾਲਾ, 08 ਜਨਵਰੀ : ਸੈਸ਼ਨ 2024-25 ਲਈ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਵਿੱਚ ਛੇਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟਰਡ ਵਿਦਿਆਰਥੀਆਂ ਦੀ ਚੋਣ ਪ੍ਰੀਖਿਆ 20 ਜਨਵਰੀ 2024 ਨੂੰ ਹੋਵੇਗੀ। ਇਸ ਪ੍ਰੀਖਿਆ ਲਈ ਐਡਮਿਟ ਕਾਰਡ ਕ੍ਰਮਵਾਰ ਯੂਜ਼ਰਨੇਮ ਅਤੇ ਪਾਸਵਰਡ ਵਜੋਂ ਰਜਿਸਟ੍ਰੇਸ਼ਨ ਨੰਬਰ ਅਤੇ ਜਨਮ ਮਿਤੀ ਦਰਜ ਕਰਕੇ ਐਨ.ਵੀ.ਐਸ. ਦੀ ਅਧਿਕਾਰਿਤ ਵੈੱਬਸਾਈਟ

ਸਿਹਤ ਵਿਭਾਗ ਵੱਲੋਂ ਆਇਰਨ ਦੀਆਂ ਗੋਲੀਆਂ ਸਬੰਧੀ ਵਿਸ਼ੇਸ਼ ਟ੍ਰੇਨਿੰਗ ਸ਼ੁਰੂ

ਬਰਨਲਾ, 08 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਕਿਸ਼ੋਰ ਕਿਸ਼ੋਰੀਆਂ ਨੂੰ ਸਕੂਲਾਂ ਅਤੇ ਘਰਾਂ ਵਿੱਚ ਆਇਰਨ ਦੀਆਂ ਗੋਲੀਆਂ ਦੇਣ ਸਬੰਧੀ ਜਾਗਰੂਕ ਕਰਨ ਲਈ 8 ਜਨਵਰੀ ਤੋਂ 21 ਜਨਵਰੀ ਤੱਕ ਜ਼ਿਲ੍ਹੇ ਦੇ ਸਮੂਹ ਨੋਡਲ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਇਸ ਸਬੰਧੀ ਵਧੇਰੇ

ਸਾਲ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ ਸੰਪਤੀਆਂ ਜਬਤ ਕੀਤੀਆਂ ਗਈਆਂ 
  • ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਬੈਠਕ ਦੌਰਾਨ ਸਿਵਲ, ਪੁਲਿਸ ਪ੍ਰਸ਼ਾਸਨ ਨੇ ਕੀਤੀ ਜਾਣਕਾਰੀ ਸਾਂਝੀ

ਬਰਨਾਲਾ, 8 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ‘ਚ ਅਹਿਮ ਯੋਗਦਾਨ ਪਾਉਂਦੀਆਂ ਜ਼ਿਲ੍ਹਾ ਬਰਨਾਲਾ ਦੇ ਸਾਲ 2023 ‘ਚ 24 ਨਸ਼ਾ ਤਸਕਰਾਂ ਦੀਆਂ 6.56 ਕਰੋੜ ਰੁਪਏ ਦੀਆਂ

ਸਰਕਾਰੀ ਸੀਨੀਅਰ ਸੈਕੰਡਰੀ ਜਲੂਰ ਵਿਖੇ ਵਿੱਦਿਅਕ ਮੇਲਾ ਲਗਾਇਆ ਗਿਆ

ਬਰਨਾਲਾ, 08 ਜਨਵਰੀ : ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਬਰਜਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਪ੍ਰਿੰਸੀਪਲ ਸੁਖਪਾਲ ਕੌਰ ਦੀ ਰਹਿਨੁਮਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲੂਰ ਵਿਖੇ ਗਣਿਤ, ਵਿਗਿਆਨ, ਸਮਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ