news

Jagga Chopra

Articles by this Author

ਨਵੇਂ ਸਾਲ ਦੇ ਆਗਮਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ
  • ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਨਵੇਂ ਸਾਲ ਦੀ ਮੁਬਾਰਕਬਾਦ

ਤਰਨ ਤਾਰਨ, 08 ਜਨਵਰੀ : ਨਵੇਂ ਸਾਲ-2024 ਦੇ ਆਗਮਨ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਰਨ ਤਾਰਨ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜ਼ਿਲੇ੍ਹ

ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ
  • ਕਿਹਾ, ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ

ਫਾਜ਼ਿਲਕਾ 8 ਜਨਵਰੀ : ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਪਿੰਡ ਭਾਗੂ ਦੇ ਵਿਕਾਸ ਕਾਰਜਾਂ ਲਈ 2.76 ਕਰੋੜ ਦੀ ਗ੍ਰਾਂਟ ਜਾਰੀ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਹਦਾਇਤ ਕੀਤੀ ਕਿ ਇਹ ਰਾਸ਼ੀ ਪੰਚਾਇਤ ਵੱਲੋਂ ਪਿੰਡਾਂ ਦੀਆਂ ਗਲੀਆਂ-ਨਾਲੀਆਂ,ਸੀਵਰੇਜ਼

ਖੇਤੀ ਮਸ਼ੀਨੀਕਰਨ ਨੁੰ ਉਤਸ਼ਾਹਿਤ ਕਰਨ ਲਈ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਡਰਾਅ ਰਾਹੀਂ ਕੀਤੀ ਗਈ ਚੋਣ
  • ਡਿਪਟੀ ਕਮਿਸ਼ਨਰ ਵੱਲੋਂ ਡਰਾਅ (ਕਪਿਊਟਰੳਈਜਡ ਲਾਟਰੀ ਸਿਸਟਮ) ਰਾਹੀਂ ਕੀਤੀ ਗਈ ਚੋਣ

ਫਾਜ਼ਿਲਕਾ, 8 ਜਨਵਰੀ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਸਮੈਮ) ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਚੋਣ

ਸਰਕਾਰ ਦੇ ਖ਼ਜ਼ਾਨੇ ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਦਸੰਬਰ 2022 ਦੇ ਮੁਕਾਬਲੇ ਦਸੰਬਰ 2023 ਵਿੱਜ 1.94 ਕਰੋੜ ਰੁਪਏ ਦਾ ਵਾਧਾ : ਡਿਪਟੀ ਕਮਿਸ਼ਨਰ

ਫਾਜ਼ਿਲਕਾ 8 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਪਾਰਦਰਸ਼ੀ, ਮੁਸ਼ਕਲ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਦਸੰਬਰ ਮਹੀਨੇ ਵਿੱਚ ਜ਼ਮੀਨਾਂ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ 32 ਫੀਸਦੀ ਵੱਧ ਆਮਦਨ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਣ ਦੀ ਸੰਭਾਲ ਲਈ ਵਿਸ਼ੇਸ਼ ਯਤਨ ਸਮੇਂ ਦੀ ਲੋੜ : ਡਿਪਟੀ ਕਮਿਸ਼ਨਰ

ਫਾਜ਼ਿਲਕਾ, 8 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਅਧੀਨ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ

ਆਨਲਾਈਨ ਸਿਸਟਮ ਰਾਹੀਂ ਘਟੀਆਂ ਲੋਕਾਂ ਦੀਆਂ ਮੁਸ਼ਕਿਲਾਂ
  • ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਧੀ ਦਾ ਲੋਕ ਵੱਧ ਤੋਂ ਵੱਧ ਲੈਣ ਲਾਹਾ
  • ਧੂੜਕੋਟ ਵਿਖੇ ਲੋਕ ਮਿਲਣੀ ਵਿੱਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕੋਟਕਪੂਰਾ 08 ਜਨਵਰੀ : ਅੱਜ ਪਿੰਡ ਧੂੜਕੋਟ ਵਿਖੇ ਪਾਰਟੀ ਵਰਕਰ ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਬੋਲਦਿਆਂ ਉਹਨਾਂ

ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਅਤੇ ਲਿਕਵਿਡ ਵੇਸਟ ਪ੍ਰਬੰਧਨ ਦਾ ਜਾਇਜਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ
  • ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 8 ਜਨਵਰੀ : ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ, ਇਸ ਲਈ ਹੋਰ ਯੋਗ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ

ਸਪੀਕਰ ਸੰਧਵਾਂ ਨੇ ਸਰਪੰਚ ਪ੍ਰੀਤਮ ਸਿੰਘ ਦੇ ਪੁੱਤਰ ਦੀ ਬੇਵਕਤੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ 08 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਪਿੰਡ ਪੱਕਾ ਵਿਖੇ ਸਰਪੰਚ ਸ. ਪ੍ਰੀਤਮ ਸਿੰਘ ਦੇ ਘਰ ਉਨ੍ਹਾਂ ਦੇ ਪੁੱਤਰ ਦੀ ਬੇਵਕਤੀ ਮੌਤ ਤੇ ਅਫਸੋਸ ਕਰਨ ਪੁੱਜੇ। ਉਨ੍ਹਾਂ ਦੱਸਿਆ ਕਿ ਸਰਪੰਚ ਪ੍ਰੀਤਮ ਸਿੰਘ ਦਾ ਪੁੱਤਰ ਪਿਛਲੇ ਕੁਝ ਸਮੇਂ ਤੋਂ ਕੇਨੈਡਾ ਵਿਖੇ ਰਹਿ ਰਿਹਾ ਸੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ

ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ
  • ਬੇਟੀ ਬਚਾਉ-ਬੇਟੀ ਪੜਾਉ ਮੁਹਿੰਮ ਤਹਿਤ ਮੁਫਤ ਵਿਚ ਦਿੱਤੀ ਜਾਵੇਗੀ ਸਿੱਖਿਆ

ਅੰਮ੍ਰਿਤਸਰ, 8 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ ਪਹਿਲੇ ਬੈਚ ਨੂੰ ਉਕਤ ਸਿਖਲਾਈ ਲਈ ਤੋਰਨ ਮੌਕੇ ਸ੍ਰੀ ਥੋਰੀ ਨੇ ਬੱਚਿਆਂ ਨੂੰ

ਕਿਸੇ ਵੀ ਤਰਾਂ ਦੀ ਨਵੀਂ ਜਮੀਨੀ ਪੱਧਰ ਦੀ ਖੋਜ ਲਈ ਐਵਾਰਡ ਲੈਣ ਵਾਸਤੇ 31 ਜਨਵਰੀ ਤੱਕ ਅਪਲਾਈ ਕੀਤਾ ਜਾ ਸਕਦਾ : ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 8 ਜਨਵਰੀ : ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹੇ ਦੇ ਵੱਡੇ ਵਿਦਿਅਕ ਅਦਾਰਿਆਂ ਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦੇ ਦੱਸਿਆ ਕਿ ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਵਿਭਾਗ ਪੰਜਾਬ ਵੱਲੋਂ ਕਿਸੇ ਵੀ ਤਰਾਂ ਦੀ ਅਜਿਹੀ ਖੋਜ ਜੋ ਕਿ ਸਮਾਜ ਦੇ ਕੰਮ ਆ ਸਕਦੀ ਹੋਵੇ ਜਾਂ ਕਿਸੇ ਵੀ ਕਿੱਤੇ ਵਿਚ ਵਰਤੀ ਜਾ ਸਕਦੀ ਹੋਵੇ ਲਈ ‘ਗਰਾਸ ਰੂਟ