news

Jagga Chopra

Articles by this Author

ਅੰਮ੍ਰਿਤਸਰ ਤੋਂ ਚੇਤਨਪੁਰਾ ਸੜਕ ਨਿਕਟ ਭਵਿੱਖ ਵਿਚ ਬਣਾਈ ਜਾਵੇਗੀ : ਧਾਲੀਵਾਲ
  • ਕੈਬਨਿਟ ਮੰਤਰੀ ਚੇਤਨਪੁਰਾ ਦੇ ਵਿਕਾਸ ਕੰਮਾਂ ਲਈ ਮੌਕਾ ਵੇਖਣ ਪੁੱਜੇ

ਅੰਮ੍ਰਿਤਸਰ, 8 ਜਨਵਰੀ : ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅੱਜ ਆਪਣੇ ਹਲਕੇ ਦੇ ਪਿੰਡ ਚੇਤਨਪੁਰਾ ਵਿਖੇ ਕਰਵਾਏ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲੈਣ ਤੇ ਪਿੰਡ ਦੇ ਮੋਹਤਬਰਾਂ ਨਾਲ ਵਿਚਾਰ-ਚਰਚਾ ਕਰਨ ਲਈ ਵਿਸ਼ੇਸ਼ ਤੌਰ ਉਤੇ ਪਿੰਡ ਪੁੱਜੇ। ਇਸ ਮੌਕੇ ਉਨਾਂ ਅੰਮ੍ਰਿਤਸਰ ਤੋਂ ਚੇਤਨਪੁਰਾ ਨੂੰ ਜਾਂਦੀ

ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਤੋਂ ਫ਼ਰਾਰ ਮਰੀਜ਼ਾਂ ਨੂੰ ਸਖ਼ਤ ਤਾੜਨਾ, ਵਾਪਸ ਨਾ ਪਰਤਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ : ਡਾ. ਬਲਬੀਰ ਸਿੰਘ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰ ਚੁੱਕ ਰਹੀ ਵਿਸ਼ੇਸ਼ ਕਦਮ - ਡਾ. ਬਲਬੀਰ ਸਿੰਘ ਸੰਗਰੂਰ

ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਤੋਂ ਫ਼ਰਾਰ ਮਰੀਜ਼ਾਂ ਨੂੰ ਸਖ਼ਤ ਤਾੜਨਾ, ਵਾਪਸ ਨਾ ਪਰਤਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ : ਡਾ. ਬਲਬੀਰ ਸਿੰਘ 

  • ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰ ਚੁੱਕ ਰਹੀ ਵਿਸ਼ੇਸ਼ ਕਦਮ - ਡਾ. ਬਲਬੀਰ ਸਿੰਘ 

ਸੰਗਰੂਰ, 7 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਭਾਗਲਪੁਰ ‘ਚ ਤੇਜ਼ ਰਫਤਾਰ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਤਿੰਨ ਦੋਸਤਾਂ ਦੀ ਮੌਤ

ਭਾਗਲਪੁਰ, 07 ਜਨਵਰੀ : ਬਿਹਾਰ ‘ਚ ਭਾਗਲਪੁਰ ਦੇ ਨਵਗਾਚੀਆ ‘ਚ ਤੇਜ਼ ਰਫਤਾਰ ਵਾਹਨ ਨੇ ਮੋਟਸਾਈਕਲ ਸਵਾਰ ਤਿੰਨ ਦੋਸਤਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੋਂ ਦੋਸਤਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਦੋਸਤ ਮੋਟਸਾਈਕਲ ਤੇ ਸਵਾਰ ਹੋ ਕੇ ਜਨਮ ਦਿਨ ਦੀ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ ਕਿ ਨਵਗਾਛੀਆ ਦੇ ਮੱਕਨਪੁਰ ਚੌਕ 'ਚ

ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਜਾਰੀ, ਇਜ਼ਰਾਈਲੀ ਹਵਾਈ ਹਮਲੇ ਵਿੱਚ 6 ਫਲਸਤੀਨੀਆਂ ਦੀ ਮੌਤ

ਜੇਰੂਸਲੇਮ, 07 ਜਨਵਰੀ : ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਅਜੇ ਵੀ ਜਾਰੀ ਹੈ, ਦੋਵਾਂ ਪਾਸਿਆਂ ਤੋਂ ਲਗਾਤਾਰ ਹਵਾਈ ਬੰਬਾਰੀ ਹੋ ਰਹੀ ਹੈ। ਇਸ ਦੌਰਾਨ, ਫਲਸਤੀਨੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਵੈਸਟ ਬੈਂਕ ਦੇ ਜੇਨਿਨ ਵਿੱਚ ਇਜ਼ਰਾਈਲੀ ਹਵਾਈ ਹਮਲੇ ਵਿੱਚ ਛੇ ਫਲਸਤੀਨੀ ਮਾਰੇ ਗਏ ਸਨ। ਸਿਹਤ ਮੰਤਰਾਲੇ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਹਮਲਾ ਜੇਨਿਨ ਵਿੱਚ

  ਰੂਸੀ ਹਮਲੇ ਤੋਂ ਬਾਅਦ ਯੂਕਰੇਨ ਦੇ ਸ਼ਹਿਰ ਪੋਕਰੋਵਸਕ ਵਿੱਚ ਪੰਜ ਬੱਚਿਆਂ ਸਮੇਤ 11 ਲੋਕਾਂ ਦੀ ਮੌਤ 

ਪੋਕਰੋਵਸਕ, 07 ਜਨਵਰੀ : ਪੂਰਬੀ ਯੂਕਰੇਨ ਦੇ ਸ਼ਹਿਰ ਪੋਕਰੋਵਸਕ ਵਿੱਚ ਇੱਕ ਰੂਸੀ ਮਿਜ਼ਾਈਲ ਹਮਲੇ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪੰਜ ਬੱਚੇ ਵੀ ਸ਼ਾਮਲ ਹਨ। ਇਸ ਦੀ ਪੁਸ਼ਟੀ ਡੋਨੇਟਸਕ ਖੇਤਰ ਦੇ ਯੂਕਰੇਨੀ-ਨਿਯੰਤਰਿਤ ਹਿੱਸੇ ਦੇ ਗਵਰਨਰ ਵਾਦਿਮ ਫਿਲਾਸ਼ਕਿਨ ਨੇ ਕੀਤੀ। ਇਸ ਰੂਸੀ ਹਮਲੇ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਯੂਕਰੇਨ ਦੇ

ਕਾਬੁਲ 'ਚ ਹੋਇਆ ਜ਼ਬਰਦਸਤ ਧਮਾਕਾ, ਦੋ ਲੋਕਾਂ ਦੀ ਮੌਤ, 14 ਜ਼ਖਮੀ

ਕਾਬੁਲ, 07 ਜਨਵਰੀ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਹੋਰ ਧਮਾਕਾ ਹੋਇਆ। ਕਾਬੁਲ ਦੇ ਪੱਛਮੀ ਖੇਤਰ ਦੇ ਦਸ਼ਤ-ਏ-ਬਰਚੀ ਇਲਾਕੇ 'ਚ ਇਕ ਮਿੰਨੀ ਬੱਸ 'ਚ ਜ਼ਬਰਦਸਤ ਧਮਾਕਾ ਹੋਇਆ, ਜਿਸ 'ਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ 14 ਹੋਰ ਜ਼ਖਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਸਿਨਹੂਆ ਸਮਾਚਾਰ ਏਜੰਸੀ ਨੇ ਕਾਬੁਲ ਪੁਲਿਸ ਦੇ ਬੁਲਾਰੇ ਖਾਲਿਦ

ਆਈ.ਐਨ.ਡੀ.ਆਈ.ਏ. ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਭੰਬਲਭੂਸਾ, ਸੀਟਾਂ ਦੀ ਵੰਡ ਨੂੰ ਲੈ ਕੇ ਕਈ ਰਾਜਾਂ 'ਚ ਹੰਗਾਮਾ 

ਨਵੀਂ ਦਿੱਲੀ, 07 ਜਨਵਰੀ : ਇੱਕ ਪਾਸੇ ਭਾਜਪਾ ਨੇ ਆਗਾਮੀ ਲੋਕ ਸਭਾ ਚੋਣਾਂ ਲਈ 'ਇਸ ਵਾਰ 400 ਦਾ ਅੰਕੜਾ ਪਾਰ, ਤੀਜੀ ਵਾਰ ਮੋਦੀ ਸਰਕਾਰ' ਦੇ ਦਿੱਤੀ ਹੈ। ਇਸ ਦੇ ਨਾਲ ਹੀ ਵਿਰੋਧੀ ਗਠਜੋੜ ਆਈ.ਐਨ.ਡੀ.ਆਈ.ਏ. (I.N.D.I.A.) ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਭੰਬਲਭੂਸਾ ਹੈ। ਵਿਰੋਧੀ ਧੜਿਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਬੰਗਾਲ ਅਤੇ ਬਿਹਾਰ ਸਮੇਤ ਕਈ ਰਾਜਾਂ 'ਚ

ਪੰਜਾਬ ਵਿੱਚ ਠੰਡ ਅਤੇ ਧੁੰਦ ਕਾਰਨ ਵੱਖ ਵੱਖ ਜਿਲਿ੍ਹਆ ‘ਚ 5 ਦੀ ਮੌਤ

ਚੰਡੀਗੜ੍ਹ, 07 ਜਨਵਰੀ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸੂਬੇ ਦੇ ਵੱਖ ਵੱਖ ਜਿਲਿ੍ਹਆਂ ਵਿੱਚ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ, ਪਟਿਆਲਾ ਵਿੱਚ ਧੁੰਦ ਕਾਰਨ 2, ਮੋਹਾਲੀ ਵਿੱਚ ਇੱਕ ਤੇ ਗੁਰਦਾਸਪੁਰ ‘ਚ ਇੱਕ ਸਕੂਲੀ ਬੱਚੇ ਦੀ ਦੀ ਮੌਤ ਹੋ

ਆਮ ਲੋਕਾਂ ਲਈ ਲੜਨ ਵਾਲਿਆਂ ਅਤੇ ਲੁੱਟ ਖਿਲਾਫ ਆਵਾਜ਼ ਉਠਾਉਂਣ ਵਾਲੇ ਨੂੰ ਭਾਜਪਾ ਸਰਕਾਰ ਜੇਲ੍ਹ ਭੇਜ ਦਿੰਦੀ ਹੈ : ਭਗਵੰਤ ਮਾਨ
  • ਜੇਲ੍ਹ 'ਚ ਬੰਦ 'ਆਪ' MLA ਚੈਤਰ ਵਸਾਵਾ ਦੇ ਸਮਰਥਨ 'ਚ ਗੁਜਰਾਤ ਪਹੁੰਚੇ ਕੇਜਰੀਵਾਲ ਤੇ ਭਗਵੰਤ ਮਾਨ, ਕਿਹਾ- ਭਾਜਪਾ ਸਰਕਾਰ ਨੇ ਝੂਠੇ ਕੇਸ 'ਚ ਗ੍ਰਿਫਤਾਰ ਕੀਤਾ
  • ਦੋਹਾਂ ਨੇਤਾਵਾਂ ਨੇ ਨੇਤਰੰਗ 'ਚ  ਜਨਤਕ ਮੀਟਿੰਗ ਵੀ ਕੀਤੀ, ਸੋਮਵਾਰ ਨੂੰ ਜੇਲ 'ਚ ਵਸਾਵਾ ਨੂੰ ਮਿਲਣਗੇ
  • ਆਦੀਵਾਸੀਆਂ ਅਤੇ ਗਰੀਬਾਂ ਦੀ ਲੜਾਈ ਲੜਨ ਲਈ ਭਾਜਪਾ ਸਰਕਾਰ ਨੇ ਵਸਾਵਾ ਨੂੰ ਜੇਲ੍ਹ ਵਿੱਚ ਡੱਕ ਦਿੱਤਾ
ਸੂਬੇ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਦੋਹਰਾ ਚਿਹਰਾ ਪਛਾਨਣ : ਹਰਸਿਮਰਤ ਕੌਰ ਬਾਦਲ 

ਮਾਨਸਾ, 07 ਜਨਵਰੀ : ਸੂਬੇ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਦੋਹਰਾ ਚਿਹਰਾ ਪਛਾਨਣ, ਜਿੰਨ੍ਹਾਂ ਨੇ ਦਿੱਲੀ ਵਿੱਚ ਆਪਣਾ ਗਠਜੋੜ ਬਣਾ ਲਿਆ ਹੈ ਅਤੇ ਪੰਜਾਬ ਵਿੱਚ ਲੋਕਾਂ ਨੂੰ ਮੂਰਖ ਬਣਾਉਣ ਲਈ ਇੱਕ ਦੂਜੇ ਦੇ ਖਿਲਾਫ ਬੋਲ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਪਿੰਡ