ਨਿਊਜਰਸੀ, 09 ਜਨਵਰੀ : ਅਮਰੀਕਾ ਦੇ ਨਿਊਜਰਸੀ ਸੂਬੇ ਦੇ ਮਿੰਟਗੁਮਰੀ ਟਾਊਨਸ਼ਿਪ ਦੀ ਮੇਅਰ ਵਜੋਂ ਸਹੁੰ ਚੁੱਕਣ ਵਾਲੀ ਨੀਨਾ ਸਿੰਘ ਪਹਿਲੀ ਸਿੱਖ ਅਤੇ ਭਾਰਤੀ-ਅਮਰੀਕੀ ਮਹਿਲਾ ਬਣ ਗਈ ਹੈ। ਉਨ੍ਹਾਂ ਨੂੰ 4 ਜਨਵਰੀ ਨੂੰ ਪ੍ਰਤੀਨਿਧੀ ਬੋਨੀ ਵਾਟਸਨ ਕੋਲਮੈਨ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ ਸੀ। ਨੀਨਾ ਸਿੰਘ, ਜੋ ਕਿ ਮਿੰਟਗੁਮਰੀ ਵਿੱਚ 24 ਸਾਲਾਂ ਤੋਂ ਰਹਿ ਰਹੇ ਹਨ, ਨੂੰ ਉਸਦੇ
news
Articles by this Author
ਕਾਕੀਨਾਡਾ, 09 ਜਨਵਰੀ : ਆਂਧਰਾ ਪ੍ਰਦੇਸ਼ ਦੇ ਕਾਕੀਨਾਡਾ ਤੱਟ ਤੋਂ 30 ਕਿਲੋਮੀਟਰ ਦੂਰ ਇੱਕ ਡੂੰਘੇ ਸਮੁੰਦਰੀ ਪ੍ਰੋਜੈਕਟ ਤੋਂ ਪਹਿਲੀ ਵਾਰ ਤੇਲ ਕੱਢਿਆ ਗਿਆ ਸੀ। ਇਸ ਤੋਂ ਪਹਿਲਾਂ ਓਐਨਜੀਸੀ ਨੇ ਨਵੰਬਰ 2021 ਤੱਕ ਇਸ ਪ੍ਰਾਜੈਕਟ ਤੋਂ ਤੇਲ ਉਤਪਾਦਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਸੀ, ਪਰ ਕੋਵਿਡ ਕਾਰਨ ਇਸ ਵਿੱਚ ਦੇਰੀ ਹੋ ਗਈ। ਇਸ ਸਾਲ ਮਈ-ਜੂਨ ਤੱਕ ਇੱਥੋਂ ਰੋਜ਼ਾਨਾ 45,000
ਸੋਨੀੋਪਤ, 09 ਜਨਵਰੀ : ਬੀਤੀ ਦੇਰ ਰਾਤ ਸੋਨੀਪਤ ਨੈਸ਼ਨਲ ਹਾਈਵੇਅ-44 ਤੇ ਪਿਆਊ ਮਨਿਆਰੀ ਨੇੜੇ ਟਰੱਕ ਡਰਾਈਵਰ ਵੱਲੋਂ ਅਚਾਨਕ ਲਗਾਈ ਗਈ ਬਰੇਕ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਪੁਲਿਸ ਇੰਸਪੈਕਟਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਟਰੱਕ ਛੱਡ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾਂ ਦੀ ਸੂਚਨਾਂ ਮਿਲਣ ਤੇ ਮੌਕੇ ਤੇ ਪੁੱਜੀ ਪੁਲਿਸ ਵੱਲੋਂ
ਨਵੀਂ ਦਿੱਲੀ, 09 ਜਨਵਰੀ : ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਪ੍ਰਾਇਮਰੀ ਖੇਤੀ ਕਰਜ਼ਾ ਕਮੇਟੀਆਂ (ਪੈਕਸ) ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਪੂਰਾ ਕਰਨ ਲਈ ਦੇਸ਼ ਭਰ ਦੀਆਂ 2373 ਪੈਕਸਾਂ ਨੂੰ ਜਨ ਔਸ਼ਧੀ ਕੇਂਦਰ ਦੇ ਰੂਪ ’ਚ ਸਥਾਪਤ ਕੀਤਾ ਜਾ ਰਿਹਾ ਹੈ। ਹੁਣ ਤੱਕ ਸਿਰਫ਼ ਸ਼ਹਿਰਾਂ ਦੇ
ਨਵੀਂ ਦਿੱਲੀ, 09 ਜਨਵਰੀ : ਭਾਰਤ ਦੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ’ਚ ਇਕ ਸ਼ਾਨਦਾਰ ਸਮਾਰੋਹ ’ਚ ਕੌਮੀ ਖੇਡ ਪੁਰਸਕਾਰ ਨਾਲ ਸਨਮਾਨਿਤ ਕੀਤਾ, ਜਿੱਥੇ ਕ੍ਰਿਕਟਰ ਮੁਹੰਮਦ ਸ਼ਮੀ ਅਤੇ ਪੈਰਾ ਤੀਰਅੰਦਾਜ਼ ਸ਼ੀਤਲ ਦੇਵੀ ਤਾੜੀਆਂ ਦੀ ਗੜਗੜਾਹਟ ਨਾਲ ਪੁਰਸਕਾਰ ਲੈਣ ਪਹੁੰਚੇ। ਬੈਡਮਿੰਟਨ ਖਿਡਾਰੀ
ਕਪੂਰਥਲਾ, 09 ਜਨਵਰੀ : ਥਾਣਾ ਸੁਭਾਨਪੁਰ ਵਿਖੇ ਦਰਜ ਕੀਤੇ ਕੇਸ ਵਿੱਚ ਅੱਜ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਦੀ ਸੁਣਵਾਈ ਮਾਣਯੋਗ ਅਦਾਲਤ ਹੋਣੀ ਸੀ, ਪਰ ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਰਕੇ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਨਹੀਂ ਹੋ ਸਕੀ। ਜਿਸ ਕਾਰਨ ਖਹਿਰਾ ਦੀ ਸੁਣਵਾਈ ਫਿਰ ਮੁਲਤਵੀ ਕਰ ਦਿੱਤੀ
ਚੰਡੀਗੜ੍ਹ, 9 ਜਨਵਰੀ : ਭਾਰਤੀ ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਐਕਟ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ ਇੱਕ ਵਾਰ ਫਿਰ ਹੜਤਾਲ ’ਤੇ ਗਈਆਂ ਹਨ। ਸਬ-ਕਮੇਟੀ ਨਾਲ ਟਰੱਕ ਯੂਨੀਅਨਾਂ ਦੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਜਿਸ ਤੋਂ ਬਾਅਦ ਯੂਨੀਅਨਾਂ ਨੇ ਇੱਕ ਵਾਰ ਫਿਰ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਟਰੱਕ ਯੂਨੀਅਨ
ਜ਼ੀਰਾ, 9 ਜਨਵਰੀ : ਫ਼ਿਰੋਜ਼ਪੁਰ ਦੇ ਸ਼ਹਿਰ ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਮਕ ਤਸਕਰ ਦੀ ਮੌਤ ਹੋ ਗਈ। ਅਨਮੋਲ ਨਾਂ ਦਾ ਤਸਕਰ ਜ਼ਖਮੀ ਹੋ ਗਿਆ। ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਨਸ਼ਾ ਤਸਕਰ ਸਵਿਫਟ ਕਾਰ ਵਿੱਚ ਸਫਰ ਕਰ ਰਹੇ ਸਨ। ਐਸਟੀਐਫ ਨੇ
ਚੰਡੀਗੜ੍ਹ, 09 ਜਨਵਰੀ : ਕਾਂਗਰਸ ਦੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨਾਲ ਮੀਟਿੰਗ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇੰਚਾਰਜ ਦੇਵੇਂਦਰ ਯਾਦਵ ਨਾਲ ਬਹੁਤ ਵਧੀਆ ਤਰੀਕੇ ਗੱਲਬਾਤ ਹੋਈ। ਉਨ੍ਹਾਂ ਗਠਜੋੜ ਨੂੰ ਲੈ ਕੇ ਵਿਅਕਤੀਗਤ ਦੇ ਤੌਰ ਤੇ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਗਈਆਂ ਹਨ, ਬਾਕੀ ਜੋ ਵੀ ਫੈਸਲਾ ਹੋਵੇਗਾ, ਇੰਚਾਰਜ ਯਾਦਵ
ਚੰਡੀਗੜ੍ਹ, 09 ਜਨਵਰੀ : ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ‘ਚ ਸ਼ਾਮਲ ਹੋਣ ਸਮੇਂ ਇੰਚਾਰਜ ਦੇਵੇਂਦਰ ਯਾਦਵ ਨਾਲ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਵੇਂਦਰ ਯਾਦਵ