ਅੰਮ੍ਰਿਤਸਰ 9 ਜਨਵਰੀ : ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੱਜ ਇੱਕ ਹੋਰ ਪ੍ਰੈਸ ਵਾਰਤਾ ਕੀਤੀ ਗਈ ਜਿਸ ਵਿੱਚ ਉਹਨਾਂ ਨੇ ਯੂਐਸ ਅਧਾਰਿਤ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਇਸ ਵਿੱਚ ਜਾਣਕਾਰੀ ਦਿੰਦੇ ਹੋਏ ਸੀਪੀ ਨੇ ਦੱਸਿਆ ਕਿ 36 ਸਾਲ ਦਾ ਪਿੰਡ ਰਾਮਾ ਬਧਨੀਕਲਾ ਜ਼ਿਲਾ ਮੋਗਾ ਦਾ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਜਿਸ ਨੂੰ
news
Articles by this Author
- ਆਪ ਤੇ ਕਾਂਗਰਸ ਦੋਵੇਂ ਪੰਜਾਬੀਆਂ ਨੂੰ ਮੂਰਖ ਬਣਾ ਰਹੀਆਂ ਹਨ, ਜਦੋਂ ਕਿ ਲੋਕ ਸਭਾ ਚੋਣਾਂ ਇਕੱਠਿਆਂ ਲੜਨ ਵਾਲੇ ਹਨ : ਹਰਸਿਮਰਤ ਕੌਰ ਬਾਦਲ
ਤਲਵੰਡੀ ਸਾਬੋ, 09 ਜਨਵਰੀ : ਲੋਕ ਸਭਾ ਹਲਕਾ ਬਠਿੰਡਾ ਦੇ ਪਿੰਡਾਂ ਚੱਕ ਹੀਰਾ ਸਿੰਘ ਵਾਲਾ ਤੇ ਤਰਖਾਣਵਾਲਾ ਵਿੱਚ ਪਾਰਲੀਮੈਂਟ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਐਮਪੀ ਕੋਟੇ ਵਿੱਚ ਗ੍ਰਾਂਟਾਂ ਦਿੱਤੀਆਂ ਗਈਆਂ। ਮਾਣਯੋਗ
- SIT ਹੁਣ ਰਾਜਸਥਾਨ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਦੀ ਤਿਆਰੀ ‘ਚ
ਚੰਡੀਗੜ੍ਹ,9 ਜਨਵਰੀ : ਵਿਸ਼ੇਸ਼ ਜਾਂਚ ਟੀਮ (SIT) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਐਸਆਈਟੀ ਜਾਂਚ ਲਈ ਹੁਣ ਰਾਜਸਥਾਨ ਜਾਣ ਦੀ ਵੀ ਤਿਆਰੀ ਕਰ ਰਹੀ ਹੈ
ਚੰਡੀਗੜ੍ਹ, 9 ਜਨਵਰੀ : ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤਿੰਨਾਂ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹਿਮਾਚਲ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ
- ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ
- 18 ਜਨਵਰੀ ਨੂੰ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ
ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ
- ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ
- ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ
- ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ, 9
- ਟਿੱਕਾ ਦੇ ਗ੍ਰਹਿ ਵਿਖੇ ਜਸਵਿੰਦਰ ਕੌਰ ਐਡਵੋਕੇਟ ਅਤੇ ਪ੍ਰਿੰ. ਓਮਾ ਪਨੇਸਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬਾਵਾ ਨੇ ਲੋਹੜੀ ਦੀ ਗਾਗਰ ਭੇਂਟ ਕੀਤੀ
ਲੁਧਿਆਣਾ, 9 ਜਨਵਰੀ : ਅੱਜ ਹਰਨਾਮ ਨਗਰ ਵੈਲਫੇਅਰ ਸੋਸਾਇਟੀ ਨੇ ਸਮਾਜਿਕ ਜਾਗਰੂਕਤਾ ਦਾ ਸੁਨੇਹਾ ਦਿੰਦਿਆਂ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਮੰਚ ਦੇ ਮੁੱਖ ਸਰਪ੍ਰਸਤ ਸਾਬਕਾ ਮੰਤਰੀ
ਲੁਧਿਆਣਾ 9 ਜਨਵਰੀ : ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਅੱਜ 2024-25 ਲਈ ਰਾਜ ਪੱਧਰੀ ਪਸਾਰ ਅਤੇ ਸਿਖਲਾਈ ਗਤੀਵਿਧੀਆਂ ਦੀ ਵਿਉਂਤਬੰਦੀ ਲਈ ਇਕ ਵਿਸ਼ੇਸ਼ ਮੀਟਿੰਗ ਹੋਈ| ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਪੀ.ਏ.ਯੂ. ਦੇ ਡਾਇਰੈਕਟੋਰੇਟ ਪਸਾਰ ਸਿੱਖਿਆ, ਸਕਿੱਲ ਡਿਵੈਲਪਮੈਂਟ ਸੈਂਟਰ, ਵੱਖ-ਵੱਖ
- ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਦਿਆਂ, ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ
- ਕਿਹਾ! ਜ਼ਿਲ੍ਹਾ ਵਾਸੀ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲੈਣ ਲਾਹਾ
ਲੁਧਿਆਣਾ, 09 ਜਨਵਰੀ : ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ
- ਨਾਮਜ਼ਦ ਕੀਤੇ 3.21 ਲੱਖ ਲਾਭਪਾਤਰੀਆਂ 'ਚੋਂ, 10 ਖੁਸ਼ਕਿਸਮਤ ਜੇਤੂਆਂ ਦੀ ਡਰਾਅ ਰਾਹੀਂ ਹੋਈ ਚੋਣ
ਲੁਧਿਆਣਾ, 9 ਜਨਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ