- ਅਣ-ਰਜਿਸਟਰਡ ਬਾਲ ਘਰ ਦੇ ਮੁਖੀ ’ਤੇ ਐਕਟ ਮੁਤਾਬਕ ਕੀਤੀ ਜਾਵੇਗੀ ਕਾਰਵਾਈ
ਨਵਾਂਸ਼ਹਿਰ, 9 ਜਨਵਰੀ : ਜ਼ਿਲ੍ਹੇ ਅੰਦਰ 0-18 ਸਾਲ ਦੇ ਅਨਾਥ, ਬੇਸਹਾਰਾ ਜਾਂ ਦਿਵਿਆਂਗ ਬੱਚਿਆਂ ਲਈ ਚੱਲ ਰਹੇ ਬਾਲ ਘਰਾਂ ਦੀ ਜੁਵੇਨਾਇਲ ਜਸਟਿਸ ਐਕਟ-2015 ਦੀ ਧਾਰਾ 41 (1) ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੰਦਿਆ ਦੱਸਿਆ ਕਿ