news

Jagga Chopra

Articles by this Author

25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਹੋਵੇਗਾ
  • ਹਰ ਬੂਥ ਪੱਧਰ 'ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ

ਗੁਰਦਾਸਪੁਰ, 9 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ

ਚੇਅਰਮੈਨ ਸੇਖਵਾਂ ਨੇ ਕਾਹਨੂੰਵਾਨ ਦੇ ਸਰਬਪੱਖੀ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ
  • ਕਾਹਨੂੰਵਾਨ ਨੂੰ ਨਗਰ ਕੌਂਸਲ ਦਾ ਦਰਜਾ ਦਿਵਾਇਆ ਜਾਵੇਗਾ
  • ਸਰਕਾਰੀ ਹਸਪਤਾਲ ਕਾਹਨੂੰਵਾਨ ਦੀ ਕੀਤੀ ਜਾਵੇਗੀ ਕਾਇਆ-ਕਲਪ

ਕਾਹਨੂੰਵਾਨ/ਗੁਰਦਾਸਪੁਰ, 9 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਾਹਨੂੰਵਾਨ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਹਨੂੰਵਾਨ ਨਗਰ ਦੇ

ਅੰਮ੍ਰਿਤਸਰ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਅਹਿਮ ਮਸਲੇ ਉਠਾਏ
  • ਕਿਰਨ ਨਾਲੇ ਨੂੰ ਸਿੱਧਾ ਕਰਨ ਅਤੇ ਨਬੀਪੁਰ ਡਰੇਨ ਨੂੰ ਪੱਕਿਆਂ ਕਰਨ ਦੀ ਮੰਗ ਰੱਖੀ
  • ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਸ੍ਰੀ ਬਹਿਲ ਨੂੰ ਭਰੋਸਾ ਦਿੱਤਾ

ਗੁਰਦਾਸਪੁਰ, 9 ਜਨਵਰੀ : ਸੂਬੇ ਦੇ ਸੂਚਨਾ ਤੇ ਲੋਕ ਸੰਪਰਕ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ, ਸੁਤੰਤਰਤਾ ਸੰਗਰਾਮੀਂ, ਰੱਖਿਆ ਸੇਵਾਵਾਂ ਭਲਾਈ ਅਤੇ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੂਹ ਪੋਲਿੰਗ ਬੂਥਾਂ/ਪੋਲਿੰਗ ਏਰੀਏ ਵਿਚ ਵੁਲਨੇਰੇਬਿਲਟੀ ਮੈਪਿੰਗ ਮੁਕੰਮਲ ਕਰਨ ਦੇ ਨਿਰਦੇਸ਼

ਗੁਰਦਾਸਪੁਰ, 9 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਜੀ ਵੱਲੋਂ ਅੱਜ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ, ਸੀਨੀਅਰ ਪੁਲਿਸ ਕਪਤਾਨ ਬਟਾਲਾ, ਸਮੂਹ ਐੱਸ.ਡੀ.ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ.ਐੱਸ.ਪੀਜ਼. ਨਾਲ ਵਰਚੂਅਲ ਮੀਟਿੰਗ ਕੀਤੀ ਗਈ । ਮੀਟਿੰਗ ਵਿਚ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਭੇਜੀਆਂ

ਜ਼ਿਲ੍ਹਾ ਮੈਜਿਸਟਰੇਟ  ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਡਰੋਨ ਉਡਾਉਣ 'ਤੇ ਪਾਬੰਦੀ ਦੇ ਹੁਕਮ

ਮਾਲੇਰਕੋਟਲਾ 09 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ  ਜ਼ਾਬਤਾ  ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ

ਜ਼ਿਲ੍ਹਾ ਮੈਜਿਸਟਰੇਟ ਵੱਲੋਂ  ਚਾਈਨਾ ਡੋਰ ਸਟੋਰ, ਵੇਚਣ ਅਤੇ ਖ਼ਰੀਦਣ ’ਤੇ ਮੁਕੰਮਲ ਪਾਬੰਦੀ

ਮਾਲੇਰਕੋਟਲਾ 09 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ

ਸਹਾਇਕ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਉੱਤਰਾਧਿਕਾਰੀਆਂ ਦੀ ਸੰਸਥਾ ਦੇ ਨੁਮਾਇੰਦਿਆਂ ਨਾਲ ਮੀਟਿੰਗ
  • ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼- ਗੁਰਮੀਤ ਕੁਮਾਰ ਬਾਂਸਲ

ਮਾਲੇਰਕੋਟਲਾ 09 ਜਨਵਰੀ : ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ

ਸ਼ਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜ਼ਰੂਰੀ: ਡਾ. ਤਨੂੰ ਸਿੰਗਲਾ
  • ਮਾਨਸਿਕ ਸਿਹਤ ਤੰਦਰੁਸਤੀ ਮਹੀਨਾ—
  • ਸਕਾਰਾਤਮਕ ਜੀਵਨ ਸ਼ੈਲੀ ਅਪਣਾ ਕੇ ਮਾਨਸਿਕ ਤੰਦਰੁਸਤੀ ਨੂੰ ਰੱਖਿਆ ਜਾ ਸਕਦਾ ਹੈ ਬਰਕਰਾਰ

ਤਪਾ, 9 ਜਨਵਰੀ : ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਵਿੱਚ ਸਿਹਤ ਬਲਾਕ ਤਪਾ ਅਧੀਨ ਜਨਵਰੀ ਮਹੀਨੇ ਨੂੰ ਮਾਨਸਿਕ ਸਿਹਤ ਤੰਦਰੁਸਤੀ ਮਹੀਨੇ ਦੇ

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਾਰਐਵਰ ਲਿਵਿੰਗ ਕੰਪਨੀ ਲਈ ਇੰਟਰਵਿਊ

ਬਰਨਾਲਾ, 09 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਾਰਐਵਰ ਲਿਵਿੰਗ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 11 ਜਨਵਰੀ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਡਿਸਟਰੀਬਿਊਟਰ ਦੀ ਅਸਾਮੀ (ਸਿਰਫ ਲੜਕੀਆਂ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ

ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਵਿਰੁੱਧ ਫਲੈਗ ਮਾਰਚ ਅਤੇ ਕਈ ਘਰਾਂ ਵਿੱਚ ਕੀਤੀ ਗਈ ਸਰਚ

ਬਰਨਾਲਾ, 09 ਜਨਵਰੀ : ਮਾਣਯੋਗ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਸ਼ੁਰੂ ਕੀਤੇ ਰੈਡ ਰੋਜ਼ ਆਪਰੇਸ਼ਨ ਤਹਿਤ ਸਹਾਇਕ ਕਮਿਸ਼ਨਰ ਆਬਕਾਰੀ, ਸੰਗਰੂਰ ਰੇਂਜ, ਸੰਗਰੂਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸ੍ਰੀ ਰੁਪਿੰਦਰਜੀਤ ਸਿੰਘ ਆਬਕਾਰੀ ਅਫ਼ਸਰ, ਜ਼ਿਲ੍ਹਾ ਬਰਨਾਲਾ ਦੀ ਅਗਵਾਈ ਹੇਠ ਇੰਸਪੈਕਟਰ ਸ੍ਰੀ ਰਜਨੀਸ਼ ਕੁਮਾਰ, ਇੰਸਪੈਕਟਰ ਸ੍ਰੀ ਰਾਜੇਸ਼ ਕੁਮਾਰ  ਇੰਸਪੈਕਟਰ ਸ੍ਰੀਮਤੀ ਨੀਲਮ ਚੋਪੜਾ