news

Jagga Chopra

Articles by this Author

ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ
  • ਨਾਮਜ਼ਦ ਕੀਤੇ 3.21 ਲੱਖ ਲਾਭਪਾਤਰੀਆਂ 'ਚੋਂ, 10 ਖੁਸ਼ਕਿਸਮਤ ਜੇਤੂਆਂ ਦੀ ਡਰਾਅ ਰਾਹੀਂ ਹੋਈ ਚੋਣ

ਲੁਧਿਆਣਾ, 9 ਜਨਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ

ਜੁਵੇਨਾਇਲ ਜਸਟਿਸ ਐਕਟ-2015 ਅਧੀਨ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ
  • ਅਣ-ਰਜਿਸਟਰਡ ਬਾਲ ਘਰ ਦੇ ਮੁਖੀ ’ਤੇ ਐਕਟ ਮੁਤਾਬਕ ਕੀਤੀ ਜਾਵੇਗੀ ਕਾਰਵਾਈ

ਨਵਾਂਸ਼ਹਿਰ, 9 ਜਨਵਰੀ : ਜ਼ਿਲ੍ਹੇ ਅੰਦਰ 0-18 ਸਾਲ ਦੇ ਅਨਾਥ, ਬੇਸਹਾਰਾ ਜਾਂ ਦਿਵਿਆਂਗ ਬੱਚਿਆਂ ਲਈ ਚੱਲ ਰਹੇ ਬਾਲ ਘਰਾਂ ਦੀ ਜੁਵੇਨਾਇਲ ਜਸਟਿਸ ਐਕਟ-2015 ਦੀ ਧਾਰਾ 41 (1) ਅਧੀਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੰਦਿਆ ਦੱਸਿਆ ਕਿ

ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ/ਦਾਖਲ ਹੋਣ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ 

ਨਵਾਂਸ਼ਹਿਰ, 9 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 07:00 ਵਜੇ ਤੋਂ ਰਾਤ 09:00 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ M/S “JAY PEE TRVELS”  ਅਤੇ “Loyal wise study” ਦਾ ਕੀਤਾ ਲਾਇਸੰਸ ਰੱਦ 

ਨਵਾਂਸ਼ਹਿਰ, 9 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ  ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਸ਼੍ਰੀ ਪ੍ਰਸ਼ੋਤਮ ਸਿੰਘ ਪੁੱਤਰ ਸ਼੍ਰੀ ਜੋਗਿੰਦਰ ਸਿੰਘ ਵਾਸੀ ਮੁੱਸਾਪੁਰ, ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 14/ਐਮ.ਏ./ਐਮ.ਸੀ

ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਵੱਲੋ ਅੰਡਰ ਟਰਾਇਲ ਰੀਵਿਉ ਕਮੇਟੀ ਅਤੇ ਬਾਲ ਨਿਆਂ ਬੋਰਡ  ਦੀ ਕੀਤੀ  ਮੀਟਿੰਗ
  • 9 ਮਾਰਚ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਨਵਾਂਸ਼ਹਿਰ, 9 ਜਨਵਰੀ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ -ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਵੱਲੋ ਅੰਡਰ ਟਰਾਇਲ ਰੀਵਿਉ ਕਮੇਟੀ ਅਤੇ ਬਾਲ ਨਿਆਂ ਬੋਰਡ ਦੀ  ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਸੀ. ਜੇ

ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ
  • ਏਡੀਸੀ ਵਿਰਾਜ ਤਿੜਕੇ ਨੇ ਤਿਆਰੀ ਸਬੰਧੀ ਮੀਟਿੰਗ ਕੀਤੀ
  • ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ  ਪੋਸਟਰ, ਸਲੋਗਨ ਅਤੇ ਭਾਸ਼ਣ ਅਧਾਰਿਤ ਪੂਰਵ ਪ੍ਰਤੀਯੋਗਤਾਵਾਂ ਰਾਹੀਂ ਸਮਾਗਮ ਨਾਲ ਜੋੜਿਆ ਜਾਵੇਗਾ
  • ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਜ਼ਿੰਮੇਵਾਰੀਆਂ ਸੌਂਪੀਆਂ

ਐਸ.ਏ.ਐਸ.ਨਗਰ, 09 ਜਨਵਰੀ : ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 25 ਜਨਵਰੀ 2024 ਨੂੰ ਐਮਿਟੀ

ਭਵਿੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਮੋਹਾਲੀ ਦਾ ਆਪਣਾ ਲੈਂਡ ਬੈਂਕ ਹੋਵੇਗਾ
  • ਡੀ ਸੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਭੌਤਿਕ ਅਤੇ ਡਿਜੀਟਲ ਨਕਸ਼ਾ ਤਿਆਰ ਕਰਨ ਲਈ ਕਿਹਾ
  • ਪੰਜਾਬ ਦੇ ਸਭ ਤੋਂ ਮਨਪਸੰਦ ਸਥਾਨ 'ਤੇ ਕਾਰੋਬਾਰ ਕਰਨ ਦੀ ਸੌਖ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਉਪਰਾਲਾ
  •  ਹਵਾਈ ਅੱਡੇ ਅਤੇ ਰਾਸ਼ਟਰੀ ਰਾਜਮਾਰਗਾਂ ਤੋਂ ਦੂਰੀ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ
  •  ਜ਼ਿਲ੍ਹੇ ਕੋਲ ਲੈਂਡ ਬੈਂਕ ਦੇ ਮਕਸਦ ਲਈ ਲਗਭਗ 3800 ਏਕੜ ਪੰਚਾਇਤੀ
'ਖੇਤਰੀ ਸਰਸ ਮੇਲੇ' ਦੀ ਪਹਿਲੀ ਵਾਰ ਮੇਜ਼ਬਾਨੀ ਕਰੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ - ਡਿਪਟੀ ਕਮਿਸ਼ਨਰ 
  • ਸੈਕਟਰ 88 ਵਿਖੇ 'ਖੇਤਰੀ ਸਰਸ ਮੇਲਾ -2024' ਮਿਤੀ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਕਰਵਾਇਆ ਜਾਵੇਗਾ- ਡੀ ਸੀ ਆਸ਼ਿਕਾ ਜੈਨ
  • ਡਿਪਟੀ ਕਮਿਸ਼ਨਰ ਵੱਲੋਂ 'ਖੇਤਰੀ ਸਰਸ ਮੇਲੇ' ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਗਠਿਤ
  • ਵੱਖ-ਵੱਖ ਰਾਜਾਂ ਤੋਂ ਦਸਤਕਾਰਾਂ ਅਤੇ ਹੋਰ ਕਲਾਕਾਰਾਂ ਦੇ ਪਹੁੰਚਣ ਦੀ ਸੰਭਾਵਨਾ- ਏ  ਡੀ ਸੀ (ਪੇਂਡੂ
ਐਸ.ਡੀ.ਐਮ ਬਟਾਲਾ ਡਾ.ਸ਼ਾਇਰੀ ਭੰਡਾਰੀ ਨੇ ਲੋਕਾਂ ਨੂੰ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ ਦੀ ਕੀਤੀ ਅਪੀਲ

ਬਟਾਲਾ, 9 ਜਨਵਰੀ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ। ਉਨਾਂ ਦੱਸਿਆ ਕਿ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹੇ ਅੰਦਰ ਪਲਾਸਟਿਕ/ਸੰਥੈਟਿਕ ਡੋਰ ਜਿਸਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ

ਪੰਜਾਬ ਸਰਕਾਰ ਹਰੇਕ ਪਿੰਡ ਵਾਸੀ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 9 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਪਿੰਡ ’ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਵਚਨਬੱਧ ਹੈ ਅਤੇ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ