news

Jagga Chopra

Articles by this Author

ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਦੇ ਵਿਰੁੱਧ ਫਲੈਗ ਮਾਰਚ ਅਤੇ ਕਈ ਘਰਾਂ ਵਿੱਚ ਕੀਤੀ ਗਈ ਸਰਚ

ਬਰਨਾਲਾ, 09 ਜਨਵਰੀ : ਮਾਣਯੋਗ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਸ਼ੁਰੂ ਕੀਤੇ ਰੈਡ ਰੋਜ਼ ਆਪਰੇਸ਼ਨ ਤਹਿਤ ਸਹਾਇਕ ਕਮਿਸ਼ਨਰ ਆਬਕਾਰੀ, ਸੰਗਰੂਰ ਰੇਂਜ, ਸੰਗਰੂਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸ੍ਰੀ ਰੁਪਿੰਦਰਜੀਤ ਸਿੰਘ ਆਬਕਾਰੀ ਅਫ਼ਸਰ, ਜ਼ਿਲ੍ਹਾ ਬਰਨਾਲਾ ਦੀ ਅਗਵਾਈ ਹੇਠ ਇੰਸਪੈਕਟਰ ਸ੍ਰੀ ਰਜਨੀਸ਼ ਕੁਮਾਰ, ਇੰਸਪੈਕਟਰ ਸ੍ਰੀ ਰਾਜੇਸ਼ ਕੁਮਾਰ  ਇੰਸਪੈਕਟਰ ਸ੍ਰੀਮਤੀ ਨੀਲਮ ਚੋਪੜਾ

ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਸਬੰਧੀ ਜਾਣਕਾਰੀ

ਬਰਨਾਲਾ, 9 ਜਨਵਰੀ : ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਉਪਰ ਵੱਖ ਵੱਖ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ,ਬਰਨਾਲਾ ਸ਼੍ਰੀ ਜਗਦੀਸ਼ ਸਿੰਘ ਨੇ ਸਲਾਹ ਦਿੱਤੀ ਕਿ ਕਣਕ ਦੀ ਫਸਲ ਨੂੰ ਦੂਜਾ ਪਾਣੀ ਪਹਿਲੇ ਪਾਣੀ ਤੋਂ 35-40 ਦਿਨਾਂ ਬਾਅਦ ਲਗਾਇਆ ਜਾਵੇ। ਜਿੰਨ੍ਹਾ ਖੇਤਾਂ ਵਿੱਚ ਪਹਿਲੇ ਪਾਣੀ ਤੋਂ ਬਾਅਦ ਕਣਕ ਪੀਲੀ

ਡੇਅਰੀ ਵਿਭਾਗ ਦਾ ਬਲਾਕ ਪੱਧਰੀ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ 11 ਜਨਵਰੀ ਨੂੰ

ਤਰਨ ਤਾਰਨ, 09 ਜਨਵਰੀ : ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਸੂਰਜ ਪੈਲਸ, ਪਿੰਡ ਪਹੁਵਿੰਡ, ਬਲਾਕ ਭਿੱਖੀਵਿੰਡ, ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 11 ਜਨਵਰੀ, 2024 ਨੂੰ ਸਵੇਰੇ 10 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਸ਼੍ਰੀ ਵਰਿਆਮ ਸਿੰਘ ਨੇ

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,70,350 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 25 ਕਰੋੜ 55 ਲੱਖ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ : ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ

ਤਰਨ ਤਾਰਨ, 09 ਜਨਵਰੀ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,70,350 ਯੋਗ ਲਾਭਪਾਤਰੀਆਂ ਨੂੰ 25 ਕਰੋੜ 55 ਲੱਖ 25 ਹਜ਼ਾਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 11 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ

ਤਰਨ ਤਾਰਨ, 09 ਜਨਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 11 ਜਨਵਰੀ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਸੰਦੀਪ ਕੁਮਾਰ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਸਵਿਫਟ ਸਕਿਊਰਟੀ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ ਲਾਭਪਾਤਰੀਆਂ ਲਈ 87 ਲੱਖ 21 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ
  • ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਮਾਰਚ, 2023 ਦੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ 171 ਕੇਸਾਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ

ਤਰਨ ਤਾਰਨ, 09 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਗੈਰ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਹੀ ਪੰਜਾਬ

ਪੰਜਾਬ ਸਰਕਾਰ ਦੇ 20 ਮਹੀਨਿਆਂ ਦੀ ਕਾਰਗੁਜਾਰੀ ਤੇ ਰੀਵਿਓ ਕਰਨ ਲਈ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਅਤੇ ਪ੍ਰਸਾਸਨਿਕ ਅਧਿਕਾਰੀਆਂ ਵਿੱਚ ਕਰਵਾਈ ਅਹਿਮ ਮੀਟਿੰਗ
  • ਜਿਲ੍ਹਾ ਅੰਦਰ 27 ਆਂਗਣਬਾੜੀ ਸੈਂਟਰਾਂ ਦਾ ਕਰਵਾਇਆ ਜਾ ਰਿਹਾ ਨਿਰਮਾਣ, ਹਰੇਕ ਆਂਗਣਬਾੜੀ ਸੈਂਟਰ ਦੇ ਖਰਚ ਕੀਤੇ ਜਾਣਗੇ 10 ਲੱਖ ਰੁਪਏ-ਸ੍ਰੀ ਲਾਲ ਚੰਦ ਕਟਾਰੂਚੱਕ
  • ਜਿਲ੍ਹਾ ਪਠਾਨਕੋਟ ਨੂੰ ਜਲਦੀ ਮਿਲਣਗੇ 10 ਹੋਰ ਨਵੇਂ ਆਮ ਆਦਮੀ ਕਲੀਨਿਕ

ਪਠਾਨਕੋਟ, 09 ਜਨਵਰੀ : ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਿਲ੍ਹਾ ਪਠਾਨਕੋਟ ਅੰਦਰ ਬਣਾਏ ਜਾ ਰਹੇ ਸਰਕਟ ਹਾਊਸ ਦੇ ਨਿਰਮਾਣ ਕਾਰਜ ਦਾ ਜਾਇਜਾ ਲੈਣ ਲਈ ਕੀਤਾ ਨਿਰੀਖਣ ਦੋਰਾ
  • ਅਧਿਕਾਰੀਆਂ ਨੂੰ ਦਿੱਤੇ ਦਿਸਾ ਨਿਰਦੇਸ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇ ਸਰਕਟ ਹਾਊਸ ਦਾ ਕੰਮ ਮੁਕੰਮਲ

ਪਠਾਨਕੋਟ, 09 ਜਨਵਰੀ : ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਸਾਸਨਿਕ ਅਧਿਕਾਰੀਆਂ ਨਾਲ ਸਰਨਾ ਵਿਖੇ ਬਣਾਏ ਜਾ ਰਹੇ ਸਰਕਟ ਹਾਊਸ ਦਾ ਨਿਰੀਖਣ ਕਰਨ ਲਈ ਅਚਨਚੇਤ ਦੋਰਾ ਕੀਤਾ ਅਤੇ ਚਲ ਰਹੇ ਕੰਮ ਦਾ ਜਾਇਜਾ ਲਿਆ। ਇਸ ਮੋਕੇ ਉਨ੍ਹਾਂ ਦੇ ਨਾਲ ਸ

ਡਿਪਟੀ ਕਮਿਸਨਰ ਪਠਾਨਕੋਟ ਨੇ ਸੀ.ਐਮ. ਦੀ ਯੋਗਸ਼ਾਲਾ ਵਿੱਚ ਪਹੁੰਚ ਕੇ ਸਫਾਈ ਕਰਮਚਾਰੀਆਂ ਨਾਲ ਲਗਾਈ ਯੋਗ ਦੀ ਕਲਾਸ

ਪਠਾਨਕੋਟ, 09 ਜਨਵਰੀ : ਲੋਕਾਂ ਨੂੰ ਸਿਹਤ ਪ੍ਰਤੀ ਜਾਗਰੁਕ ਕਰਨ ਅਤੇ ਯੋਗ ਦੇ ਨਾਲ ਜੋੜਨ ਦੇ ਉਦੇਸ ਨਾਲ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਚਲਾਈ ਜਾ ਰਹੀ ਹੈ ਜਿਸ ਅਧੀਨ ਜਿਲ੍ਹਾ ਪਠਾਨਕੋਟ ਅੰਦਰ ਵੀ ਵੱਖ ਵੱਖ ਸਥਾਨਾਂ ਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਜਿਸ ਅਧੀਨ ਟੈਮਪਰੈਸ ਹਾਲ ਮਿਸਲ ਚੋਕ ਵਿਖੇ ਨਗਰ ਨਿਗਮ ਪਠਾਨਕੋਟ ਦੇ ਸਫਾਈ

"ਸਰਕਾਰ ਤੁਹਾਡੇ ਦੁਆਰ" ਤਹਿਤ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਵਰੀ ਮਹੀਨੇ ਦਾ ਸ਼ਡਿਊਲ ਜਾਰੀ
  • ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਫ਼ਰੀਦਕੋਟ 09 ਜਨਵਰੀ : ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਤੇ ਉਨ੍ਹਾਂ ਦੇ ਢੁੱਕਵੇਂ ਫੌਰੀ ਹੱਲ ਲਈ ਜਨਵਰੀ ਮਹੀਨੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।