ਮਾਲੇਰਕੋਟਲਾ 09 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ
news
Articles by this Author
- ਆਜ਼ਾਦੀ ਘੁਲ਼ਾਟੀਆਂ ਦੇ ਪਰਿਵਾਰਾਂ ਦਾ ਪੂਰਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼- ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ 09 ਜਨਵਰੀ : ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸੁਤੰਤਰਤਾ ਸੰਗਰਾਮੀਆਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਕਰਨ ਲਈ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਜ਼ਿਲ੍ਹਾ ਮਾਲੇਰਕੋਟਲਾ ਦੇ ਨੁਮਾਇੰਦਿਆਂ
- ਮਾਨਸਿਕ ਸਿਹਤ ਤੰਦਰੁਸਤੀ ਮਹੀਨਾ—
- ਸਕਾਰਾਤਮਕ ਜੀਵਨ ਸ਼ੈਲੀ ਅਪਣਾ ਕੇ ਮਾਨਸਿਕ ਤੰਦਰੁਸਤੀ ਨੂੰ ਰੱਖਿਆ ਜਾ ਸਕਦਾ ਹੈ ਬਰਕਰਾਰ
ਤਪਾ, 9 ਜਨਵਰੀ : ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਪ੍ਰੀਤ ਸਿੰਘ ਮਾਹਲ ਦੀ ਅਗਵਾਈ ਵਿੱਚ ਸਿਹਤ ਬਲਾਕ ਤਪਾ ਅਧੀਨ ਜਨਵਰੀ ਮਹੀਨੇ ਨੂੰ ਮਾਨਸਿਕ ਸਿਹਤ ਤੰਦਰੁਸਤੀ ਮਹੀਨੇ ਦੇ
ਬਰਨਾਲਾ, 09 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਾਰਐਵਰ ਲਿਵਿੰਗ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 11 ਜਨਵਰੀ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਡਿਸਟਰੀਬਿਊਟਰ ਦੀ ਅਸਾਮੀ (ਸਿਰਫ ਲੜਕੀਆਂ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ
ਬਰਨਾਲਾ, 09 ਜਨਵਰੀ : ਮਾਣਯੋਗ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਸ਼ੁਰੂ ਕੀਤੇ ਰੈਡ ਰੋਜ਼ ਆਪਰੇਸ਼ਨ ਤਹਿਤ ਸਹਾਇਕ ਕਮਿਸ਼ਨਰ ਆਬਕਾਰੀ, ਸੰਗਰੂਰ ਰੇਂਜ, ਸੰਗਰੂਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸ੍ਰੀ ਰੁਪਿੰਦਰਜੀਤ ਸਿੰਘ ਆਬਕਾਰੀ ਅਫ਼ਸਰ, ਜ਼ਿਲ੍ਹਾ ਬਰਨਾਲਾ ਦੀ ਅਗਵਾਈ ਹੇਠ ਇੰਸਪੈਕਟਰ ਸ੍ਰੀ ਰਜਨੀਸ਼ ਕੁਮਾਰ, ਇੰਸਪੈਕਟਰ ਸ੍ਰੀ ਰਾਜੇਸ਼ ਕੁਮਾਰ ਇੰਸਪੈਕਟਰ ਸ੍ਰੀਮਤੀ ਨੀਲਮ ਚੋਪੜਾ
ਬਰਨਾਲਾ, 9 ਜਨਵਰੀ : ਮੌਜੂਦਾ ਚੱਲ ਰਹੇ ਠੰਡ ਦੇ ਮੌਸਮ ਵਿੱਚ ਕਣਕ ਦੀ ਫ਼ਸਲ ਉਪਰ ਵੱਖ ਵੱਖ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ,ਬਰਨਾਲਾ ਸ਼੍ਰੀ ਜਗਦੀਸ਼ ਸਿੰਘ ਨੇ ਸਲਾਹ ਦਿੱਤੀ ਕਿ ਕਣਕ ਦੀ ਫਸਲ ਨੂੰ ਦੂਜਾ ਪਾਣੀ ਪਹਿਲੇ ਪਾਣੀ ਤੋਂ 35-40 ਦਿਨਾਂ ਬਾਅਦ ਲਗਾਇਆ ਜਾਵੇ। ਜਿੰਨ੍ਹਾ ਖੇਤਾਂ ਵਿੱਚ ਪਹਿਲੇ ਪਾਣੀ ਤੋਂ ਬਾਅਦ ਕਣਕ ਪੀਲੀ
ਤਰਨ ਤਾਰਨ, 09 ਜਨਵਰੀ : ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਸੂਰਜ ਪੈਲਸ, ਪਿੰਡ ਪਹੁਵਿੰਡ, ਬਲਾਕ ਭਿੱਖੀਵਿੰਡ, ਜ਼ਿਲ੍ਹਾ ਤਰਨ ਤਾਰਨ ਵਿਖੇ ਮਿਤੀ 11 ਜਨਵਰੀ, 2024 ਨੂੰ ਸਵੇਰੇ 10 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਸ਼੍ਰੀ ਵਰਿਆਮ ਸਿੰਘ ਨੇ
- ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ
ਤਰਨ ਤਾਰਨ, 09 ਜਨਵਰੀ : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ, 2023 ਦੌਰਾਨ ਜ਼ਿਲਾ ਤਰਨਤਾਰਨ ਦੇ 1,70,350 ਯੋਗ ਲਾਭਪਾਤਰੀਆਂ ਨੂੰ 25 ਕਰੋੜ 55 ਲੱਖ 25 ਹਜ਼ਾਰ
ਤਰਨ ਤਾਰਨ, 09 ਜਨਵਰੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 11 ਜਨਵਰੀ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਸੰਦੀਪ ਕੁਮਾਰ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਸਵਿਫਟ ਸਕਿਊਰਟੀ
- ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹੇ ਦੇ ਮਾਰਚ, 2023 ਦੇ ਪਛੜ੍ਹੀਆਂ ਸ਼੍ਰੇਣੀਆਂ ਨਾਲ ਸਬੰਧਿਤ 171 ਕੇਸਾਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ
ਤਰਨ ਤਾਰਨ, 09 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਗੈਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਹੀ ਪੰਜਾਬ