news

Jagga Chopra

Articles by this Author

ਪੰਜਾਬ ਸਰਕਾਰ ਦੇ 20 ਮਹੀਨਿਆਂ ਦੀ ਕਾਰਗੁਜਾਰੀ ਤੇ ਰੀਵਿਓ ਕਰਨ ਲਈ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਅਤੇ ਪ੍ਰਸਾਸਨਿਕ ਅਧਿਕਾਰੀਆਂ ਵਿੱਚ ਕਰਵਾਈ ਅਹਿਮ ਮੀਟਿੰਗ
  • ਜਿਲ੍ਹਾ ਅੰਦਰ 27 ਆਂਗਣਬਾੜੀ ਸੈਂਟਰਾਂ ਦਾ ਕਰਵਾਇਆ ਜਾ ਰਿਹਾ ਨਿਰਮਾਣ, ਹਰੇਕ ਆਂਗਣਬਾੜੀ ਸੈਂਟਰ ਦੇ ਖਰਚ ਕੀਤੇ ਜਾਣਗੇ 10 ਲੱਖ ਰੁਪਏ-ਸ੍ਰੀ ਲਾਲ ਚੰਦ ਕਟਾਰੂਚੱਕ
  • ਜਿਲ੍ਹਾ ਪਠਾਨਕੋਟ ਨੂੰ ਜਲਦੀ ਮਿਲਣਗੇ 10 ਹੋਰ ਨਵੇਂ ਆਮ ਆਦਮੀ ਕਲੀਨਿਕ

ਪਠਾਨਕੋਟ, 09 ਜਨਵਰੀ : ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ

ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਿਲ੍ਹਾ ਪਠਾਨਕੋਟ ਅੰਦਰ ਬਣਾਏ ਜਾ ਰਹੇ ਸਰਕਟ ਹਾਊਸ ਦੇ ਨਿਰਮਾਣ ਕਾਰਜ ਦਾ ਜਾਇਜਾ ਲੈਣ ਲਈ ਕੀਤਾ ਨਿਰੀਖਣ ਦੋਰਾ
  • ਅਧਿਕਾਰੀਆਂ ਨੂੰ ਦਿੱਤੇ ਦਿਸਾ ਨਿਰਦੇਸ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇ ਸਰਕਟ ਹਾਊਸ ਦਾ ਕੰਮ ਮੁਕੰਮਲ

ਪਠਾਨਕੋਟ, 09 ਜਨਵਰੀ : ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਸਾਸਨਿਕ ਅਧਿਕਾਰੀਆਂ ਨਾਲ ਸਰਨਾ ਵਿਖੇ ਬਣਾਏ ਜਾ ਰਹੇ ਸਰਕਟ ਹਾਊਸ ਦਾ ਨਿਰੀਖਣ ਕਰਨ ਲਈ ਅਚਨਚੇਤ ਦੋਰਾ ਕੀਤਾ ਅਤੇ ਚਲ ਰਹੇ ਕੰਮ ਦਾ ਜਾਇਜਾ ਲਿਆ। ਇਸ ਮੋਕੇ ਉਨ੍ਹਾਂ ਦੇ ਨਾਲ ਸ

ਡਿਪਟੀ ਕਮਿਸਨਰ ਪਠਾਨਕੋਟ ਨੇ ਸੀ.ਐਮ. ਦੀ ਯੋਗਸ਼ਾਲਾ ਵਿੱਚ ਪਹੁੰਚ ਕੇ ਸਫਾਈ ਕਰਮਚਾਰੀਆਂ ਨਾਲ ਲਗਾਈ ਯੋਗ ਦੀ ਕਲਾਸ

ਪਠਾਨਕੋਟ, 09 ਜਨਵਰੀ : ਲੋਕਾਂ ਨੂੰ ਸਿਹਤ ਪ੍ਰਤੀ ਜਾਗਰੁਕ ਕਰਨ ਅਤੇ ਯੋਗ ਦੇ ਨਾਲ ਜੋੜਨ ਦੇ ਉਦੇਸ ਨਾਲ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਚਲਾਈ ਜਾ ਰਹੀ ਹੈ ਜਿਸ ਅਧੀਨ ਜਿਲ੍ਹਾ ਪਠਾਨਕੋਟ ਅੰਦਰ ਵੀ ਵੱਖ ਵੱਖ ਸਥਾਨਾਂ ਤੇ ਸੀ.ਐਮ. ਦੀ ਯੋਗਸ਼ਾਲਾ ਦੀਆਂ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਜਿਸ ਅਧੀਨ ਟੈਮਪਰੈਸ ਹਾਲ ਮਿਸਲ ਚੋਕ ਵਿਖੇ ਨਗਰ ਨਿਗਮ ਪਠਾਨਕੋਟ ਦੇ ਸਫਾਈ

"ਸਰਕਾਰ ਤੁਹਾਡੇ ਦੁਆਰ" ਤਹਿਤ  ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਜਨਵਰੀ ਮਹੀਨੇ ਦਾ ਸ਼ਡਿਊਲ ਜਾਰੀ
  • ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਫ਼ਰੀਦਕੋਟ 09 ਜਨਵਰੀ : ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਤੇ ਉਨ੍ਹਾਂ ਦੇ ਢੁੱਕਵੇਂ ਫੌਰੀ ਹੱਲ ਲਈ ਜਨਵਰੀ ਮਹੀਨੇ ਵਿੱਚ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ : ਜੌੜਾਮਾਜਰਾ
  • ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਅੰਮ੍ਰਿਤਸਰ, 9 ਜਨਵਰੀ : ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ : ਡਿਪਟੀ ਕਮਿਸ਼ਨਰ
  • ਕੋਈ ਵੀ ਪੁਰਾਣਾ ਵੋਟਰ ਨਹੀਂ, ਬਲਕਿ ਹਰੇਕ ਵੋਟ ਬਣੇਗੀ ਨਵੇਂ ਸਿਰੇ ਤੋਂ
  • ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮਾ ਕਰਵਾਉਣ ਯੋਗ ਵੋਟਰ

ਅੰਮ੍ਰਿਤਸਰ, 9 ਜਨਵਰੀ : ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ

ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ : ਭਗਵੰਤ ਮਾਨ

ਚੰਡੀਗੜ੍ਹ, 08 ਜਨਵਰੀ : ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ

ਹਾਈਕੋਰਟ ਨੇ ਨਗਰ ਨਿਗਮ ਚੋਣਾਂ ਸਮੇਂ ਸਿਰ ਨਾ ਕਰਵਾਉਣ ਨੂੰ ਲੈ ਕੇ ਪੰਜਾਬ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਨੂੰ ਕੀਤਾ ਨੋਟਿਸ ਜਾਰੀ, ਹਫ਼ਤੇ 'ਚ ਮੰਗਿਆ ਜਵਾਬ

ਚੰਡੀਗੜ੍ਹ, 08 ਜਨਵਰੀ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਫਗਵਾੜਾ ਨਗਰ ਨਿਗਮ ਚੋਣਾਂ ਸਮੇਂ ‘ਤੇ ਨਾ ਕਰਵਾਉਣ ‘ਤੇ ਸਰਕਾਰ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਾ ਲੈਣ ‘ਤੇ ਹਾਈਕੋਰਟ ਨੇ ਸਖਤ ਰੁਖ਼ ਅਪਣਾਇਆ ਹੈ। ਹਾਈਕੋਰਟ ਨੇ ਸਰਕਾਰ ਤੇ ਸੂਬਾ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਇਕ ਹਫਤੇ ਵਿਚ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ

ਜਦੋਂ ਕੁਰਸੀਆਂ ਜਾਂ ਆਹੁਦਾ ਲੈਂਦੇ ਹੋ ਫਿਰ ਹਾਈਕਮਾਨ ਦੀ ਮੰਨਦੇ ਹੋ, ਰਾਸ਼ਟਰ ਹਿੱਤ ਲਈ ਹਾਈਕਮਾਨ ਦਾ ਫੈਸਲਾ ਮਨਜ਼ੂਰ ਨਹੀਂ ਕਿਉਂ : ਨਵਜੋਤ ਸਿੰਘ ਸਿੱਧੂ
  • ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਸੀਸ ਝਕਾਉਣਾ ਸਭ ਤੋਂ ਵੱਡੀ ਸੇਧ ਹੈ : ਨਵਜੋਤ ਸਿੰਘ ਸਿੱਧੂ
  • ਸੂਬੇ ਦੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਵੱਲੋਂ ਮੀਟਿੰਗਾਂ, ਰੈਲੀਆ ਜਾਰੀ ਰਹਿਣਗੀਆਂ : ਸਿੱਧੂ
  • ਇੰਡੀਆ ਗਠਜੋੜ ਲਈ ਜੋ ਵੀ ਫੈਸਲਾ ਹਾਈਕਮਾਨ ਦਾ ਹੋਵੇਗਾ, ਉਹ ਉਸ ਨਾਲ ਸਹਿਮਤ ਹੋਣਗੇ : ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ, 08 ਜਨਵਰੀ : ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਨਵੇਂ

ਕਾਂਗਰਸ ਪਾਰਟੀ ਦੇ ਇੰਚਾਰਜ ਦਵਿੰਦਰ ਯਾਦਵ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ 

ਅੰਮ੍ਰਿਤਸਰ, 08 ਜਨਵਰੀ : ਪੰਜਾਬ ’ਚ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਇੰਚਾਰਜ ਦਵਿੰਦਰ ਯਾਦਵ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਹ ਆਪਣੀ ਨਿਯੁਕਤੀ ਤੋਂ ਬਾਅਦ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਵਿਖੇ ਵੀ ਮੱਥਾ