news

Jagga Chopra

Articles by this Author

ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ
  • ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ

ਲੁਧਿਆਣਾ, 8 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
  • ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 18 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਹੋਵੇਗੀ
  • ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹੋਵੇਗੀ

ਬਟਾਲਾ, 8 ਜਨਵਰੀ : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ

ਪੰਜਾਬ ਦੀ ਖੇਤੀ ਨੂੰ ਮੁੜ ਲੀਹੇ ਪਾਉਣ ਲਈ ਖੇਤੀ ਖੋਜੀਆਂ, ਨੀਤੀ ਨਿਰਧਾਰਕਾਂ ਅਤੇ ਕਿਸਾਨੀ ਸਮਾਜ ਨਾਲ ਜੁੜੇ ਲੋਕਾਂ ਨੂੰ ਸਾਂਝੇ ਰੂਪ ਵਿਚ ਕੋਸ਼ਿਸ਼ਾਂ ਕਰਨ : ਹਰਪਾਲ ਸਿੰਘ ਚੀਮਾ 
  • ਖਜ਼ਾਨਾ ਮੰਤਰੀ ਚੀਮਾ ਨੇ ਪੀ.ਏ.ਯੂ. ਵਿਚ ਸਪੀਡ ਬਰੀਡਿੰਗ ਖੋਜ ਸਹੂਲਤਾਂ ਦਾ ਉਦਘਾਟਨ ਕੀਤਾ

ਲੁਧਿਆਣਾ 8 ਜਨਵਰੀ : ਅੱਜ ਪੰਜਾਬ ਦੇ ਖਜ਼ਾਨਾ, ਪਲੈਨਿੰਗ ਐਕਸਾਈਜ਼ ਅਤੇ ਟੈਕਸ਼ੇਸ਼ਨ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਏ.ਯੂ. ਵਿਚ ਖੇਤੀ ਖੋਜਾਂ ਦੀ ਪ੍ਰਮੁੱਖ ਕੜੀ ਵਜੋਂ ਜਾਣੀ ਜਾਣ ਵਾਲੀ ਨਵੀਂ ਵਿਧੀ ਸਪੀਡ ਬਰੀਡਿੰਗ ਖੋਜ ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਪੀ.ਏ.ਯੂ. ਦੇ ਵਾਈਸ

ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ 24 ਘੰਟੇ ਸੇਵਾ ਵਿੱਚ ਹਾਜਰ-ਵਿਧਾਇਕ ਸੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 4, ਬਸੰਤ ਨਗਰ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਇਆ

ਬਟਾਲਾ, 8 ਜਨਵਰੀ : ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ

ਕੁਦਰਤੀ ਸਰੋਤਾਂ ਦੀ ਸੰਭਾਲ ਸਬੰਧੀ ਚੇਤਨਤਾ ਮੇਲਾ 3 ਤੇ 4 ਫਰਵਰੀ ਨੂੰ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ
  • ਤੀਜਾ ਵਾਤਾਵਰਨ ਸੰਭਾਲ ਮੇਲਾ-2024
  • ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ

ਗੁਰਦਾਸਪੁਰ, 8 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਿਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ

ਚੇਅਰਮੈਨ ਬਹਿਲ ਨੇ ਝੂਲਨਾ ਮਹਿਲ ਮੁਹੱਲੇ ਵਿੱਚ 16.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਮੁਦਾਇਕ ਭਵਨ ਦਾ ਉਦਘਾਟਨ ਕੀਤਾ
  • ਗੁਰਦਾਸਪੁਰ ਹਲਕੇ ਦੇ ਵਸਨੀਕ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਅਤੇ ਉਹ ਹਮੇਸ਼ਾਂ ਆਪਣੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ : ਰਮਨ ਬਹਿਲ 

ਗੁਰਦਾਸਪੁਰ, 8 ਜਨਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਗੁਰਦਾਸਪੁਰ ਸ਼ਹਿਰ ਦੇ ਝੂਲਨਾ ਮਹਿਲ ਮੁਹੱਲੇ ਵਿੱਚ ਸ਼ਿਵਾਲਾ ਮੰਦਰ ਵਿਖੇ ਸਮੁਦਾਇਕ ਭਵਨ ਦਾ ਉਦਘਾਟਨ ਕੀਤਾ ਗਿਆ। ਸ੍ਰੀ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ
  • ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ - ਸੇਖਵਾਂ
  • ਕੂੜੇ ਦੇ ਡੰਪ ਦਾ ਮਸਲਾ ਹੱਲ ਕਰਨ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ - ਸੇਖਵਾਂ

ਗੁਰਦਾਸਪੁਰ, 8 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਕਿਹਾ ਹੈ ਕਿ ਧਾਰੀਵਾਲ ਸ਼ਹਿਰ ਦੇ ਸਰਬਪੱਖੀ

ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਸੇਖਵਾਂ
  • ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ - ਸੇਖਵਾਂ

ਗੁਰਦਾਸਪੁਰ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ  ਦੀ ਭਲਾਈ ਲਈ ਵੀ ਲਗਾਤਾਰ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ- ਵਿਧਾਇਕ ਮਾਲੇਰਕੋਟਲਾ
  • ਵਿਧਾਇਕ ਮਾਲੇਰਕੋਟਲਾ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ

ਮਾਲੇਰਕੋਟਲਾ 08 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਪੰਜਵੀਂ ਬੱਸ ਰਵਾਨਾ ਕਰਦਿਆ  ਕਿਹਾ ਕਿ ਮੁੱਖ

ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲ ਹੁੰਦੀ ਹੈ-ਡੀ.ਜੀ.ਪੀ. ਅਰਪਿਤ ਸ਼ੁਕਲਾ

ਫਤਹਿਗੜ੍ਹ ਸਾਹਿਬ: 08 ਜਨਵਰੀ : ਸਰਕਾਰ ਵੱਲੋਂ ਲੋਕ ਭਲਾਈ ਹਿੱਤ ਸ਼ੁਰੂ ਕੀਤੀ ਗਈ ਕੋਈ ਵੀ ਮੁਹਿੰਮ ਉਦੋਂ ਹੀ ਸਫ਼ਲ ਹੁੰਦੀ ਹੈ ਜਦੋਂ  ਉਸ ਵਿੱਚ ਆਮ ਲੋਕ ਵੱਧ ਚੜ੍ਹ ਕੇ ਸਹਿਯੋਗ ਦੇਣ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਜੀ.ਪੀ. ਸ੍ਰੀ ਅਰਪਿਤ ਸੁਕਲਾ ਨੇ ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ