news

Jagga Chopra

Articles by this Author

ਪੀਏਯੂ ਨੇ ਕਿਸਾਨ ਬੀਬੀਆਂ ਨੂੰ ਖੇਤੀ ਹੁਨਰ ਨਾਲ ਜੋੜਨ ਲਈ ਸਿਖਲਾਈ ਦਿੱਤੀ 

ਲੁਧਿਆਣਾ, 20 ਸਤੰਬਰ, 2024 : ਪੀ.ਏ.ਯੂ. ਦੇ ਡੀਨ, ਕਾਲਜ ਆਫ਼ ਐਗਰੀਕਲਚਰ ਦੀ ਅਗਵਾਈ ਹੇਠ ਪਸਾਰ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਜਗਰਾਉਂ ਬਲਾਕ ਦੇ ਪਿੰਡ ਗੁੜ੍ਹੇ ਵਿਖੇ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿੱਚ 40 ਦੇ ਕਰੀਬ ਪੇਂਡੂ ਔਰਤਾਂ ਨੇ ਭਾਗ ਲਿਆ। ਡਾ: ਲਖਵਿੰਦਰ ਕੌਰ, ਪਸਾਰ ਵਿਗਿਆਨੀ ਨੇ ਕਿਸਾਨ ਔਰਤਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਕੋਰਸ ਦਾ

ਹਾੜ੍ਹੀ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ  ਕਰਵਾਈਆਂ ਜਾਣਗੀਆਂ ਮੁਹੱਈਆ  :  ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁੁਕਤਸਰ ਸਾਹਿਬ 20 ਸਤੰਬਰ 2024 : ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜ੍ਹੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਆਉਣ ਵਾਲੇ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਉਪਲਬਧਤਾ ਯਕੀਨੀ ਕਰਵਾਉਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਗਰੀਬ ਤੇ ਲੋੜਵੰਦਾਂ ਨੂੰ ਵੰਡਿਆ ਗਿਆ ਰਾਸ਼ਨ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ 2024 : ਸਰਬਤ ਦਾ ਭਲਾ, ਚੈਰੀਟੈਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ, ਸ੍ਰੀ ਮੁਕਤਸਰ ਸਾਹਿਬ ਵਿਖੇ ਗਰੀਬ ਅਤੇ ਵਿਧਵਾ ਔਰਤਾਂ ਨੂੰ ਹਰ ਮਹੀਨੇ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸੇ ਤਹਿਤ ਅੱਜ ਇੱਥੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ ਵੱਖ-ਵੱਖ ਪਿੰਡਾਂ ਦੀਆਂ 250 ਦੇ ਕਰੀਬ ਔਰਤਾਂ ਨੇ ਭਾਗ ਲਿਆ। ਇਸ ਮੌਕੇ ਜਿਲ੍ਹਾ

306ਵਾਂ “ਮਾਨਵ ਸੇਵਾ ਸੰਕਲਪ ਦਿਵਸ” ਮਨਾਇਆ
  • ਐਨ.ਸੀ.ਸੀ. ਕੈਡਿਟ “ਜੀਵਨ ਰੱਖਿਅਕ ਪ੍ਰਸ਼ੰਸ਼ਾ ਪੱਤਰ” ਨਾਲ ਸਨਮਾਨਤ
  • ਸਿਵਲ ਡਿਫੈਂਸ ਵਲੋਂ “ਜੀਵਨ ਰੱਖਿਅਕ ਸਨਮਾਨ ਸਮਾਰੋਹ” ਦਾ ਆਯੋਜਨ

ਬਟਾਲਾ, 20 ਸਤੰਬਰ 2024 : ਪੰਜਾਬ ਸਰਕਾਰ ਵਲੋ ਜਾਰੀ ਦਿਸ਼ਾ ਨਿਰਦੇਸ਼ ਅਨੁਸਾਰ ਸੇਵਾ ਦੇ ਪੁੰਜ ਤੇ ਮੁਢੱਲੀ ਸਹਾਇਤਾ ਦੇ ਬਾਨੀ ਭਾਈ ਘਨੱਈਆ ਜੀ ਦੇ 306ਵੇਂ ਪਰਲੋਕ ਗਮਨ ਦਿਵਸ “ਮਾਨਵ ਸੇਵਾ ਸੰਕਲਪ ਦਿਵਸ” ਵਜੋ ਮਨਾਇਆ ਗਿਆ। ਇਸ ਮੌਕੇ ਸਿਵਲ

ਭਾਈ ਘਨੱਈਆ ਜੀ ਦੀ ਬਰਸੀ ਮੌਕੇ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ 'ਮਾਨਵ ਸੇਵਾ ਸੰਕਲਪ ਦਿਵਸ' ਤਹਿਤ ਸਮਾਰੋਹ
  • ਵਿਦਿਆਰਥੀਆਂ ਨੇ ਸਮਾਜਿਕ ਕੁਰੀਤੀਆਂ ਦੇ ਵਿਰੁੱਧ ਡੱਟ ਕੇ ਸਮਾਜ ਸੇਵਾ ਵਿੱਚ ਜੁੱਟਣ ਦਾ ਲਿਆ ਸੰਕਲਪ

ਬਟਾਲਾ, 20 ਸਤੰਬਰ 2024 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਵਿੱਚ ਕਾਲਜ ਦੇ ਐਨ.ਐਸ.ਐਸ ਯੂਨਿਟ ਅਤੇ ਰੈਡ ਰਿਬਨ ਕਲੱਬ ਵੱਲੋਂ ਭਾਈ ਘਨੱਈਆ ਜੀ ਦੀ 306 ਵੀਂ ਬਰਸੀ ਮੌਕੇ “ਮਾਨਵ ਸੇਵਾ ਸੰਕਲਪ ਦਿਵਸ” ਮਨਾਇਆ ਗਿਆ। ਸਮਾਗਮ

ਵਿਧਾਇਕ ਸ਼ੈਰੀ ਕਲਸੀ, ਲੋੜਵੰਦ ਪਰਿਵਾਰਾਂ ਦੀ ਉਮੀਦ ਬਣ ਉੱਭਰੇ
  • ਰਾਸ਼ਨ ਕਾਰਡ ਲਾਭਪਾਤਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਦੀ ਕੀਤੀ ਸਰਾਹਨਾ

ਬਟਾਲਾ, 20 ਸਤੰਬਰ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਲੋੜਵੰਦ ਪਰਿਵਾਰਾਂ ਲਈ ਉਮੀਦ ਬਣੇ ਹਨ ਅਤੇ 500 ਤੋਂ ਵੱਧ ਰਾਸ਼ਨ ਕਾਰਡ ਲਾਭਪਾਤਰੀਆਂ ਨੇ ਵਿਧਾਇਕ ਸ਼ੈਰੀ ਕਲਸੀ ਦੇ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਆਪ ਪਾਰਟੀ ਦੇ ਆਗੂ, ਵਰਕਰ

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ 1 ਦਾ ਸ਼ਾਨਦਾਰ  ਆਗਾਜ
  • ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ : ਡਾ. ਅਨਿਲ ਸ਼ਰਮਾ

ਬਟਾਲਾ, 20  ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਸ਼੍ਰੀਮਤੀ ਪਰਮਜੀਤ  ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ

ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਦਾ ਵਿਆਪਕ ਦਾਇਰਾ ,18 ਸ਼ਿਲਪ ਸ਼ਾਮਲ- ਡਾ ਪੱਲਵੀ
  • ਪੀਐੱਮ ਵਿਸ਼ਵਕਰਮਾ ਸਰਟੀਫਿਕੇਟ ਅਤੇ ਪਹਿਚਾਣ ਪੱਤਰ ਦੇ ਜ਼ਰੀਏ ਵਿਸ਼ਵਕਰਮਾਵਾਂ ਨੂੰ ਮਾਨਤਾ ਪ੍ਰਦਾਨ ਕੀਤੀ ਜਾਵੇਗੀ
  • ਕਿਹਾ, ਜ਼ਿਲ੍ਹੇ ਚ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਦੀ ਸਰੂਆਤ,ਸਾਰਿਆਂ ਨੂੰ ਸਨਮਾਨ ਦਾ ਜੀਵਨ ਦੇਣਾ ਇਸ ਸਕੀਮ ਦਾ ਉਦੇਸ਼
  • ਕਾਰੀਗਰ ਅਤੇ ਸ਼ਿਲਪਕਾਰ ਬਗੈਰ ਕਿਸੇ ਗਾਰੰਟੀ ਤੋਂ ਘੱਟ ਵਿਆਜ ਤੇ ਲੈ ਸਕਦੇ ਨੇ 03 ਲੱਖ ਰੁਪਏ ਤੱਕ ਦਾ ਵਿੱਤੀ ਕਰਜਾ

ਮਾਲੇਰਕੋਟਲਾ 20

ਪਰਿਵਾਰ ਦੇ 6 ਲੋਕਾਂ ਨੇ ਮਿਲਕੇ ਬਜ਼ੁਰਗ ਦਾ ਕੀਤਾ ਕਤਲ, ਪੁਲਿਸ ਨੇ ਪਤਨੀ, ਬੇਟਾ, ਨੂੰਹ ਅਤੇ ਧੀ ਨੂੰ ਕੀਤਾ ਗ੍ਰਿਫਤਾਰ 

ਲਹਿਰਾਗਾਗਾ, 16 ਸਤੰਬਰ, 2024 : ਪੁਲਿਸ ਮੁਤਾਬਿਕ ਲਹਿਰਾਗਾਗਾ  ਦੇ ਪਿੰਡ ਭਟਾਲ ਕਲਾਂ 'ਚ ਪਰਿਵਾਰ ਦੇ 6 ਲੋਕਾਂ ਨੇ ਮਿਲ ਕੇ ਇੱਕ ਬਜ਼ੁਰਗ ਦਾ ਕਤਲ ਕੀਤਾ। ਕਤਲ ਦੇ ਇਲਜ਼ਾਮ ਹੇਠ ਪੁਲਿਸ ਨੇ ਮ੍ਰਿਤਕ ਬਜ਼ੁਰਗ ਭੂਰਾ ਸਿੰਘ ਦੀ ਪਤਨੀ, ਬੇਟਾ, ਨੂੰਹ ਅਤੇ ਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦ ਕਿ ਬੇਟੇ ਦੇ ਸਹੁਰਾ ਅਤੇ ਸੱਸ ਦੀ ਗ੍ਰਿਫ਼ਤਾਰੀ ਬਾਕੀ ਹੈ। ਲਹਿਰਾਗਾਗਾ ਦੇ ਡੀਐੱਸਪੀ

ਪੀ.ਏ.ਯੂ. ਤੋਂ ਸਿਖਲਾਈ ਹਾਸਲ ਕਰਨ ਵਾਲੇ ਫੁੱਲ ਉਤਪਾਦਕ ਨੂੰ ਵੱਕਾਰੀ ਸਵਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

ਲੁਧਿਆਣਾ 16 ਸਤੰਬਰ, 2024 : ਪੀ.ਏ.ਯੂ. ਦੇ ਪੰਜਾਬ ਐਗਰੀ ਬਿਜ਼ਨਸ ਇੰਨਕੁਬੇਟਰ (ਪਾਬੀ) ਤੋਂ ਫੁੱਲਾਂ ਦੀ ਕਾਸ਼ਤ ਵਿਚ ਸਿਖਲਾਈ ਹਾਸਲ ਕਰਨ ਵਾਲੇ ਖੇਤੀ ਉੱਦਮੀ ਸ. ਗੁਰਵਿੰਦਰ ਸਿੰਘ ਸੋਹੀ, ਮੋਢੀ ਆਰ ਟੀ ਐੱਸ ਫਲਾਵਰ ਨੂੰ ਫੁੱਲ ਉਤਪਾਦਨ ਲਈ ਮਾਣਮੱਤੇ ਸਵਰਾਜ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ| ਇਹ ਐਵਾਰਡ ਸਮਾਰੋਹ ਬੀਤੇ ਦਿਨੀਂ ਐੱਨ ਏ ਐੱਸ ਸੀ ਨਵੀਂ ਦਿੱਲੀ ਵਿਚ ਖੇਤੀ ਤਕਨਾਲੋਜੀ