ਜੇਰੂਸਲੇਮ, 07 ਜਨਵਰੀ : ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਅਜੇ ਵੀ ਜਾਰੀ ਹੈ, ਦੋਵਾਂ ਪਾਸਿਆਂ ਤੋਂ ਲਗਾਤਾਰ ਹਵਾਈ ਬੰਬਾਰੀ ਹੋ ਰਹੀ ਹੈ। ਇਸ ਦੌਰਾਨ, ਫਲਸਤੀਨੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਵੈਸਟ ਬੈਂਕ ਦੇ ਜੇਨਿਨ ਵਿੱਚ ਇਜ਼ਰਾਈਲੀ ਹਵਾਈ ਹਮਲੇ ਵਿੱਚ ਛੇ ਫਲਸਤੀਨੀ ਮਾਰੇ ਗਏ ਸਨ। ਸਿਹਤ ਮੰਤਰਾਲੇ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਹਮਲਾ ਜੇਨਿਨ ਵਿੱਚ
news
Articles by this Author
ਪੋਕਰੋਵਸਕ, 07 ਜਨਵਰੀ : ਪੂਰਬੀ ਯੂਕਰੇਨ ਦੇ ਸ਼ਹਿਰ ਪੋਕਰੋਵਸਕ ਵਿੱਚ ਇੱਕ ਰੂਸੀ ਮਿਜ਼ਾਈਲ ਹਮਲੇ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪੰਜ ਬੱਚੇ ਵੀ ਸ਼ਾਮਲ ਹਨ। ਇਸ ਦੀ ਪੁਸ਼ਟੀ ਡੋਨੇਟਸਕ ਖੇਤਰ ਦੇ ਯੂਕਰੇਨੀ-ਨਿਯੰਤਰਿਤ ਹਿੱਸੇ ਦੇ ਗਵਰਨਰ ਵਾਦਿਮ ਫਿਲਾਸ਼ਕਿਨ ਨੇ ਕੀਤੀ। ਇਸ ਰੂਸੀ ਹਮਲੇ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਯੂਕਰੇਨ ਦੇ
ਕਾਬੁਲ, 07 ਜਨਵਰੀ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇਕ ਹੋਰ ਧਮਾਕਾ ਹੋਇਆ। ਕਾਬੁਲ ਦੇ ਪੱਛਮੀ ਖੇਤਰ ਦੇ ਦਸ਼ਤ-ਏ-ਬਰਚੀ ਇਲਾਕੇ 'ਚ ਇਕ ਮਿੰਨੀ ਬੱਸ 'ਚ ਜ਼ਬਰਦਸਤ ਧਮਾਕਾ ਹੋਇਆ, ਜਿਸ 'ਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ 14 ਹੋਰ ਜ਼ਖਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਸਿਨਹੂਆ ਸਮਾਚਾਰ ਏਜੰਸੀ ਨੇ ਕਾਬੁਲ ਪੁਲਿਸ ਦੇ ਬੁਲਾਰੇ ਖਾਲਿਦ
ਨਵੀਂ ਦਿੱਲੀ, 07 ਜਨਵਰੀ : ਇੱਕ ਪਾਸੇ ਭਾਜਪਾ ਨੇ ਆਗਾਮੀ ਲੋਕ ਸਭਾ ਚੋਣਾਂ ਲਈ 'ਇਸ ਵਾਰ 400 ਦਾ ਅੰਕੜਾ ਪਾਰ, ਤੀਜੀ ਵਾਰ ਮੋਦੀ ਸਰਕਾਰ' ਦੇ ਦਿੱਤੀ ਹੈ। ਇਸ ਦੇ ਨਾਲ ਹੀ ਵਿਰੋਧੀ ਗਠਜੋੜ ਆਈ.ਐਨ.ਡੀ.ਆਈ.ਏ. (I.N.D.I.A.) ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਭੰਬਲਭੂਸਾ ਹੈ। ਵਿਰੋਧੀ ਧੜਿਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਬੰਗਾਲ ਅਤੇ ਬਿਹਾਰ ਸਮੇਤ ਕਈ ਰਾਜਾਂ 'ਚ
ਚੰਡੀਗੜ੍ਹ, 07 ਜਨਵਰੀ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸੂਬੇ ਦੇ ਵੱਖ ਵੱਖ ਜਿਲਿ੍ਹਆਂ ਵਿੱਚ 5 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ‘ਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ, ਪਟਿਆਲਾ ਵਿੱਚ ਧੁੰਦ ਕਾਰਨ 2, ਮੋਹਾਲੀ ਵਿੱਚ ਇੱਕ ਤੇ ਗੁਰਦਾਸਪੁਰ ‘ਚ ਇੱਕ ਸਕੂਲੀ ਬੱਚੇ ਦੀ ਦੀ ਮੌਤ ਹੋ
- ਜੇਲ੍ਹ 'ਚ ਬੰਦ 'ਆਪ' MLA ਚੈਤਰ ਵਸਾਵਾ ਦੇ ਸਮਰਥਨ 'ਚ ਗੁਜਰਾਤ ਪਹੁੰਚੇ ਕੇਜਰੀਵਾਲ ਤੇ ਭਗਵੰਤ ਮਾਨ, ਕਿਹਾ- ਭਾਜਪਾ ਸਰਕਾਰ ਨੇ ਝੂਠੇ ਕੇਸ 'ਚ ਗ੍ਰਿਫਤਾਰ ਕੀਤਾ
- ਦੋਹਾਂ ਨੇਤਾਵਾਂ ਨੇ ਨੇਤਰੰਗ 'ਚ ਜਨਤਕ ਮੀਟਿੰਗ ਵੀ ਕੀਤੀ, ਸੋਮਵਾਰ ਨੂੰ ਜੇਲ 'ਚ ਵਸਾਵਾ ਨੂੰ ਮਿਲਣਗੇ
- ਆਦੀਵਾਸੀਆਂ ਅਤੇ ਗਰੀਬਾਂ ਦੀ ਲੜਾਈ ਲੜਨ ਲਈ ਭਾਜਪਾ ਸਰਕਾਰ ਨੇ ਵਸਾਵਾ ਨੂੰ ਜੇਲ੍ਹ ਵਿੱਚ ਡੱਕ ਦਿੱਤਾ
ਮਾਨਸਾ, 07 ਜਨਵਰੀ : ਸੂਬੇ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਦੋਹਰਾ ਚਿਹਰਾ ਪਛਾਨਣ, ਜਿੰਨ੍ਹਾਂ ਨੇ ਦਿੱਲੀ ਵਿੱਚ ਆਪਣਾ ਗਠਜੋੜ ਬਣਾ ਲਿਆ ਹੈ ਅਤੇ ਪੰਜਾਬ ਵਿੱਚ ਲੋਕਾਂ ਨੂੰ ਮੂਰਖ ਬਣਾਉਣ ਲਈ ਇੱਕ ਦੂਜੇ ਦੇ ਖਿਲਾਫ ਬੋਲ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਪਿੰਡ
- ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨੂੰ ਦੱਸੋ ਕੀ ਇਹ ਉਹਨਾਂ ਦਾ ਦਿੱਲੀ ਦਾ ਮਾਡਲ ਹੈ: ਮਜੀਠੀਆ
- ਅੰਮ੍ਰਿਤਸਰ ਦੇ ਸਰਕਾਰੀ ਸਕੂਲ ਵਿੱਚ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਨਾਲ ਅਧਿਆਪਕ ਦੀ ਸ਼ਮੂਲੀਅਤ ਤੋਂ ਬਾਅਦ ਪਰਿਵਾਰ ਨੂੰ ਮਿਲਣ ਪਹੁੰਚੇ ਬਿਕਰਮ ਮਜੀਠੀਆ
ਅੰਮ੍ਰਿਤਸਰ, 7 ਜਨਵਰੀ : ਅੰਮ੍ਰਿਤਸਰ ਦੇ ਪਿੰਡ ਮਜੀਠਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਰੱਖ ਭਗਵਾ ਵਿੱਚ ਇੱਕ ਅਧਿਆਪਕ
ਚੰਡੀਗੜ੍ਹ, 7 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ ਕਟੱੜ ਇਮਾਨਦਾਰ ਹੋਣ ਦੇ ਦਾਅਵੇ ਕਰਨ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਐਮ.ਸੀ ਦਫਤਰ ਲੁਧਿਆਣਾ ਵਿੱਚ ਕੈਗ ਅਧਿਕਾਰੀਆਂ ਦੁਆਰਾ ਹਾਲ ਹੀ ਵਿੱਚ ਕੀਤੇ ਗਏ ਆਡਿਟ ਨੇ
- ਸੂਬੇ ‘ਚ ਆਪ ਸਰਕਾਰ ਅਮਨ ਕਾਨੂੰਨ ਨੂੰ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ : ਨਵਜੋਤ ਸਿੰਘ ਸਿੱਧੂ
- ਉੱਤਰ ਭਾਰਤ ਦਾ ਭਲਾ ਕਰਨਾ ਹੈ ਤਾਂ ਤੁਰੰਤ ਬਾਰਡਰ ਖੋਲੇ ਜਾਣ ਤਾਂ ਜੋ ਸੂਬੇ ਦੇ ਕਿਸਾਨ ਦੂਜੇ ਦੇਸ਼ਾਂ ਨਾਲ ਵਪਾਰ ਕਰ ਸਕਣ : ਸਿੱਧੂ
ਕੋਟਸ਼ਮੀਰ, 07 ਜਨਵਰੀ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ