ਬਠਿੰਡਾ, 7 ਜਨਵਰੀ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਠਿੰਡਾ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਸਭ ਤੋਂ ਵਿਕਸਤ ਸ਼ਹਿਰ ਦਾ ਦਰਜਾ ਹਾਸਲ ਕੀਤਾ ਪਰ ਪਿਛਲੇ 7 ਸਾਲਾਂ ਤੋਂ ਸ਼ਹਿਰ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ। ਸਰਦਾਰਨੀ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਸ਼ਹਿਰ ਨਾਲ ਵਿਤਕਰਾ
news
Articles by this Author
ਲੁਧਿਆਣਾ, 7 ਜਨਵਰੀ : ਲੁਧਿਆਣਾ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਦੇਰ ਰਾਤ ਇੱਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ। ਇਹ ਵਿਦਿਆਰਥੀ ਫਿਰੋਜ਼ਪੁਰ ਰੋਡ ‘ਤੇ ਸਥਿਤ ਪ੍ਰਾਈਵੇਟ ਪੀਸੀਟੀਈ ਯੂਨੀਵਰਸਿਟੀ ਦਾ ਵਿਦਿਆਰਥੀ ਸੀ। ਉਸ ਦੇ ਦੋਸਤਾਂ ਅਨੁਸਾਰ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਵਿਦਿਆਰਥੀ ਨੂੰ ਉਲਟੀਆਂ ਆ ਰਹੀਆਂ ਸਨ
ਚੰਡੀਗੜ੍ਹ, 7 ਜਨਵਰੀ : ਪੰਜਾਬ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਸੈਂਕੜੇ ਵਿਦਿਆਰਥੀ ਮੁਸ਼ਕਲ ਵਿੱਚ ਘਿਰ ਗਏ ਹਨ ਕਿਉਂਕਿ ਸਕੂਲਾਂ ਵੱਲੋਂ ਅਧੂਰੇ ਰਜਿਸਟ੍ਰੇਸ਼ਨ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੂੰ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਅਜਿਹੇ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਵਿੱਚ ਕਮੀਆਂ ਨੂੰ
ਅੰਮ੍ਰਿਤਸਰ,7 ਜਨਵਰੀ : ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਡ ਨਾਲ ਮੌਤ ਹੋ ਗਈ। ਵਿਦਿਆਰਥੀ ਨੂੰ ਠੰਢ ਕਾਰਨ ਬੁਖਾਰ ਸੀ। ਮ੍ਰਿਤਕ ਵਿਦਿਆਰਥੀ ਪ੍ਰਦੀਪ ਸਿੰਘ ਅਜਨਾਲਾ ਦੇ ਪਿੰਡ ਵਰਿਆਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜ੍ਹਦਾ ਸੀ। ਪੰਜਾਬ ਵਿੱਚ ਠੰਢ ਕਾਰਨ ਕਿਸੇ ਬੱਚੇ ਦੀ ਮੌਤ ਹੋਣ ਦਾ ਇਹ ਪਹਿਲਾ ਮਾਮਲਾ ਸਾਹਮਣੇ ਆਇਆ ਹੈ।
ਪੱਟੀ, 7 ਜਨਵਰੀ : ਪੱਟੀ ਦੇ ਵਾਰਡ ਨੰਬਰ 2 ‘ਚ ਇੱਕ ਔਰਤ ਦੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਨਿੱਜੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁਲਿਸ ਨਾ ਪਹੁੰਚਣ ਦੇ ਰੋਸ ਵਜੋਂ ਪਰਿਵਾਰਕ ਮੈਬਰਾਂ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਡੀਐੱਸਪੀ ਦਫਤਰ ਅੱਗੇ ਰੱਖ ਕੇ ਮੁਲਾਜ਼ਮਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਹਰਜੀਤ ਕੌਰ ਨੇ
ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ
- ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023 ਸਮੇਤ ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ), ਬਿੱਲ 2023 ਲੋਕਾਂ ਨੂੰ ਦੇਣਗੇ ਵੱਡੀ ਸਹੂਲਤਃ ਮੁੱਖ ਮੰਤਰੀ
- ਬਕਾਇਆ ਬਿੱਲਾਂ ਨੂੰ ਵੀ ਰਾਜਪਾਲ ਦੀ ਜਲਦੀ ਮਨਜ਼ੂਰੀ ਮਿਲਣ ਦੀ ਆਸ ਪ੍ਰਗਟਾਈ
ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ
- ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼
ਚੰਡੀਗੜ੍ਹ, 7 ਜਨਵਰੀ : ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ
ਚੰਡੀਗੜ੍ਹ 7 ਜਨਵਰੀ : ਪਿਛਲੇ ਦਿਨੀਂ ਕੇਂਦਰ ਵਿੱਚੋਂ ਵਾਪਸ ਬੁਲਾਏ ਗਏ ਮੁੱਖ ਮੰਤਰੀ, ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ ਨੂੰ ਆਈ.ਏ.ਐਸ ਕੇ.ਏ.ਪੀ. ਸਿਨਹਾ ਦੀ ਥਾਂ ਤੇ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਸਹਿਕਾਰਤਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ (ਐਨ.ਆਰ.ਆਈ. ਮਾਮਲੇ), ਪੰਜਾਬ ਭਵਨ, ਨਵੀਂ
ਲੁਧਿਆਣਾ, 07 ਜਨਵਰੀ : ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾ ਅਨੁਸਾਰ ਕਿੰਨਰ (ਟਰਾਂਸਜੈਂਡਰ) ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਲਈ ਰੋੋਜ਼ਗਾਰ ਸਹਾਇਤਾ ਦੇ ਤੌੌਰ ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵੱਲੋੋਂ 09 ਜਨਵਰੀ (ਮੰਗਲਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਸੰਗੀਤ ਸਿਨੇਮਾ, ਪ੍ਰਤਾਪ ਚੌੌਂਕ, ਲੁਧਿਆਣਾ ਵਿਖੇ