news

Jagga Chopra

Articles by this Author

ਮਾਲਵਾ ਸੱਭਿਆਚਾਰਕ ਮੰਚ ਦੀ ਮੀਟਿੰਗ ਵਿੱਚ 11 ਜਨਵਰੀ ਨੂੰ ਹੋਣ ਵਾਲੀਆਂ ਸਨਮਾਨਿਤ ਸ਼ਖਸ਼ੀਅਤਾਂ ਦੇ ਨਾਮਾਂ ਦਾ ਕੀਤਾ ਬਾਵਾ ਤੇ ਰਾਜੀਵ ਨੇ ਐਲਾਨ
  • ਕਲਸੀ, ਪਾਲੀ, ਗੁਲਸ਼ਨ, ਸਿੱਧੂ, ਨੂਰੀ, ਸਰਬਜੀਤ, ਪੰਛੀ,ਪਰਵਾਨਾ, ਕਮਲਜੀਤ, ਧਾਲੀਵਾਲ ਅਤੇ ਧੀਰ ਹੋਣਗੇ ਸਨਮਾਨਿਤ
  • ਮਾਂਗਟ, ਡਾ. ਮੋਹਨਜੀਤ, ਸਰਕੌਰ, ਕਨੌਜੀਆ, ਜਗਜੀਤ, ਅਸ਼ੋਕ ਅਤੇ ਗੈਰੀ ਬਾਵਾ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਲੁਧਿਆਣਾ 7 ਜਨਵਰੀ : ਅੱਜ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ ਮੰਚ ਦੇ ਸੀਨੀਅਰ ਵਾਈਸ ਪ੍ਰਧਾਨ ਜਸਵੀਰ ਸਿੰਘ ਰਾਣਾ ਝਾਂਡੇ ਦੇ ਆਫਿਸ ਝਾਂਡੇ

ਸ੍ਵ. ਪੰਜਾਬੀ ਕਵੀ ਦਿਓਲ ਦੀ ਸਾਹਿੱਤ ਸਿਰਜਣਾ ਬਾਰੇ ਉਸ ਦੇ ਜੱਦੀ ਪਿੰਡ ਸ਼ੇਖ ਦੌਲਤ ਵਿਖੇ ਜਨਮ ਦਿਨ ਮੌਕੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਚਰਚਾ
  • ਸਮਾਗਮ ਦੀ ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕੀਤੀ

ਲੁਧਿਆਣਾ 7 ਜਨਵਰੀ : ਪੰਜਾਬੀ ਜ਼ਬਾਨ ਦੇ ਸਿਰਕੱਢ ਮਰਹੂਮ ਲੇਖਕ ਬਖ਼ਤਾਵਰ ਸਿੰਘ ਦਿਓਲ (ਕਵੀ ਦਿਓਲ) ਦੇ ਸਾਹਿਤ ਬਾਰੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਗ੍ਰਾਮਲੋਕ ਯੋਜਨਾ ਅਧੀਨ  ਉਨ੍ਹਾਂ ਦੇ ਜਨਮਦਿਨ ਮੌਕੇ ਸਾਹਿਤ ਸਭਾ ਜਗਰਾਓਂ ਦੇ ਸਰਿਯੋਗ ਨਾਲ ਕਵੀ ਦਿਉਲ ਦੇ ਜੱਦੀ ਪਿੰਡ ਸ਼ੇਖਦੌਲਤ ਵਿਖੇ ਨਿੱਠ ਕੇ ਲੋਕ ਚਰਚਾ

ਜ਼ਿਲ੍ਹਾ ਵਾਸੀਆਂ ਨੂੰ ਅਪੀਲ, ਪੈਟਰੋਲ ਪੰਪਾਂ 'ਤੇ ਬਾਹਰ ਭੀੜ ਨਾ ਲਗਾਉਣ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 07 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ (ਆਈ.ਐਸ. ਐਸ) ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਘਬਰਾਉਣ ਨਾ ਅਤੇ ਪੈਟਰੋਲ ਪੰਪਾਂ 'ਤੇ ਬਾਹਰ ਭੀੜ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪੈਟਰੋਲ ਪੰਪਾਂ ਵਿੱਚ ਪੂਰੀ ਮਾਤਰਾ ਵਿੱਚ ਤੇਲ ਉਪਲੱਬਧ ਹੈ ਅਤੇ ਤੇਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਡਿਪਟੀ ਕਮਿਸ਼ਨਰ ਨੇ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਧਾਲੀਵਾਲ
  • ‘ਅਬਾਦ ਖੇਡ ਟੂਰਨਾਮੈਂਟ’, ਗੁਰਦਾਸਪੁਰ 2023-24 ਦਾ ਸਮਾਪਤੀ ਸਮਾਰੋਹ ਸਫਲਤਾਪੂਰਵਕ ਸੰਪੰਨ
  • ਜ਼ਿਲ੍ਹਾ ਪ੍ਰਸ਼ਾਸਨ ਨੋਜਵਾਨਾਂ ਨੂੰ ਖੇਡਣ ਨਾਲ ਜੋੜਨ ਲਈ ਕਰ ਰਿਹਾ ਹੈ ਸਫਲ ਉਪਰਾਲਾ-ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ
  • ਹਾਕੀ ਦਾ ਫਾਈਨਲ ਡੇਅ-ਨਾਈਟ ਮੈਚ ਐਸਟਰੋਟਰਫ ਹਾਕੀ ਸਟੇਡੀਅਮ ਪਿੰਡ ਮਰੜ ਵਿਖੇ ਹੋਇਆ
  • ਹਾਕੀ ਦੇ ਦਿਲਚਸਪ ਮੈਚ ਵਿੱਚ ਹਾਕੀ ਸੈਂਟਰ ਘੁੰਮਣ ਕਲਾਂ ਦੀ ਟੀਮ
ਬਟਾਲਾ ਸ਼ਹਿਰ ਨੂੰ ਸਵੱਛ ਭਾਰਤ ਮਿਸ਼ਨ ਅਧੀਨ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਕੀਤਾ-ਡਾ ਸ਼ਾਇਰੀ ਭੰਡਾਰੀ 
  • ਸ਼ੈਨੀਟੇਸ਼ਨ, ਸਿਵਲ ਬਰਾਂਚ ਸਮੇਤ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਕੀਤੀ ਸਰਾਹਨਾ

ਬਟਾਲਾ, 7 ਜਨਵਰੀ : ਡਾ ਸ਼ਾਇਰੀ  ਭੰਡਾਰੀ, ਕਮਿਸ਼ਨਰ ਕਾਰਪੋਰੇਸ਼ਨ-ਕਮ-ਐਸਡੀਐਮ ਬਟਾਲਾ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਵਲੋਂ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨਗਰ ਨਿਗਮ ਵਲੋਂ ਓਡੀਐਫ, ਪਲੱਸ

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਹੋਣ ਤੇ ਸ਼ਹਿਰਵਾਸੀਆਂ ਨੂੰ ਦਿੱਤੀ ਮੁਬਾਰਕਬਾਦ
  • ਕਿਹਾ-ਸਾਰਿਆ਼ਂ ਦੇ ਸਹਿਯੋਗ ਨਾਲ ਬਟਾਲਾ ਨੂੰ ਵਿਕਾਸ ਤੇ ਸੁੰਦਰੀਕਰਨ ਦੇ ਪੱਖੋਂ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ

ਬਟਾਲਾ, 7 ਜਨਵਰੀ : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਖੁੱਲੇ ਵਿੱਚ ਸ਼ੌਚ ਕਰਨ ਵਿੱਚ ਫ੍ਰੀ ਸ਼ਹਿਰ ਘੋਸ਼ਿਤ ਹੋਣ ਤੇ ਸ਼ਹਿਰਵਾਸੀਆਂ ਨੂੰ ਦਿੱਤੀ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸਾਰਿਆ਼ਂ ਦੇ ਸਹਿਯੋਗ ਨਾਲ ਬਟਾਲਾ

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਹਲਕੇ ਦੇ ਵਸਨੀਕਾਂ ਨੂੰ ਮਿਲੇਗਾ ਇੱਕ ਹੋਰ ਤੋਹਫ਼ਾ
  • 16 ਜਨਵਰੀ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣਗੇ
  • ਹਲਕਾ ਗੁਰਦਾਸਪੁਰ ਦਾ ਸਰਬਪੱਖੀ ਵਿਕਾਸ ਮੇਰਾ ਮੁੱਖ ਏਜੰਡਾ : ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 7 ਜਨਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂ ਸਦਕਾ ਪੰਜਾਬ ਸਰਕਾਰ

67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਦੀ ਪਟਿਆਲਾ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਸੂਬੇ 'ਚ ਖੇਡ ਸਭਿਆਚਾਰ ਸਿਰਜਿਆ : ਡਾ. ਬਲਬੀਰ ਸਿੰਘ
  • ਕਿਹਾ, ਖੇਡਾਂ ਵਤਨ ਪੰਜਾਬ ਦੀਆਂ ਤੇ ਖੇਡ ਨਰਸਰੀਆਂ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਪ੍ਰਤਿਭਾ ਦਿਖਾਉਣ ਦੇ ਦਿੱਤੇ ਮੌਕੇ

ਪਟਿਆਲਾ, 07 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ

ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ 
  • ਪਟਿਆਲਾ ਲਈ ਮਾਣ ਵਾਲੀ ਗੱਲ, ਦੇਸ਼ ਭਰ ‘ਚ ਚੋਟੀ ਦੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਹੀ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਦਿੱਤੀ ਪੇਸ਼ਕਾਰੀ 

ਪਟਿਆਲਾ, 07 ਜਨਵਰੀ : ਸਵੱਛ ਭਾਰਤ ਮਿਸ਼ਨ ਗ੍ਰਾਮੀਣ ਵਿੱਚ ਜ਼ਿਲ੍ਹਾ ਕੁਲੈਕਟਰਾਂ ਦੁਆਰਾ ਪ੍ਰਾਪਤ ਕੀਤੀ ਸ਼ਾਨਦਾਰ ਪ੍ਰਗਤੀ ਦੇ ਇੱਕ ਮਿਸਾਲੀ ਵਰਚੁਅਲ ਸਮਾਗਮ ਮੌਕੇ ਪਟਿਆਲਾ ਜ਼ਿਲ੍ਹੇ ਨੂੰ ਸਵੱਛ ਭਾਰਤ ਮਿਸ਼ਨ ਗ੍ਰਾਮੀਣ

ਬਦਰਾ ਸਕੂਲ ‘ਚ ਅੰਗਰੇਜੀ ਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ ਗਿਆ

ਬਰਨਾਲਾ, 7 ਜਨਵਰੀ : ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਪੱਧਰੀ ਅੰਗਰੇਜੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਮੇਲਾ ਕਰਵਾਇਆ ਗਿਆ। ਡੀ.ਪੀ.ਈ. ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਅੰਗਰੇਜੀ ਅਧਿਆਪਕ ਕੁਲਵਿੰਦਰ ਸਿੰਘ ਅਤੇ ਸਮਾਜਿਕ ਸਿੱਖਿਆ ਅਧਿਆਪਕ ਪਰਗਟ ਸਿੰਘ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ