news

Jagga Chopra

Articles by this Author

ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ’ਚ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਦਿੱਤੀ ਗਈ ਵੱਡੀ ਸੁਵਿਧਾ : ਕੈਬਨਿਟ ਮੰਤਰੀ ਜਿੰਪਾ
  • ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਤਹਿਸੀਲ ’ਚ ਲੰਬਿਤ ਇੰਤਕਾਲ ਦਰਜ ਕਰਵਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ
  • ਕੰਮ ਕਰਵਾਉਣ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਜਲਦ ਹੱਲ ਕਰਨ  ਸਬੰਧੀ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • ਕਿਹਾ, ਤਹਿਸੀਲ ’ਚ ਕੰਮ ਕਰਵਾਉਣ ਆਏ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ

ਹੁਸ਼ਿਆਰਪੁਰ, 6 ਜਨਵਰੀ : ਮਾ

ਡਿਪਟੀ ਸਪੀਕਰ ਰੌੜੀ ਨੇ ਗੜ੍ਹਸ਼ੰਕਰ ਦੇ ਪੰਜ ਪਿੰਡਾਂ ’ਚ ਪੰਚਾਇਤ ਘਰਾਂ ਲਈ ਦਿੱਤੀ ਇਕ ਕਰੋੜ ਰੁਪਏ ਦੀ ਗਰਾਂਟ
  • ਪਿੰਡ ਨੈਨਵਾਂ, ਕੋਕੋਵਾਲ ਮਜਾਰੀ, ਕੁਨੈਲ, ਰਾਮਪੁਰ ਤੇ ਕੁੱਕੜਾਂ ਨੂੰ ਗਰਾਂਟ ਦੀ ਪਹਿਲੀ ਕਿਸ਼ਤ ਵਜੋਂ ਸੌਂਪੇ 20-20 ਲੱਖ ਰੁਪਏ ਦੇ ਚੈੱਕ
  • ਕਿਹਾ, ਪਿੰਡ ਵਿਚ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਕਰਵਾਇਆ ਜਾਵੇਗਾ ਸਰਬਪੱਖੀ ਵਿਕਾਸ
  • ਪਿੰਡ ਪਾਲਦੀ ਨੂੰ ਮੈਚਿੰਗ ਗਰਾਂਟ ਤਹਿਤ ਸਰਕਾਰ ਨੇ ਦਿੱਤੀ 1 ਕਰੋੜ ਰੁਪਏ ਦੀ ਗਰਾਂਟ

ਗੜ੍ਹਸ਼ੰਕਰ, 6 ਜਨਵਰੀ : ਡਿਪਟੀ ਸਪੀਕਰ ਪੰਜਾਬ ਵਿਧਾਨ

ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ
  • ਖੇਡਾਂ ਵਿਦਿਆਰਥੀਆਂ 'ਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ : ਹਰਜੋਤ ਸਿੰਘ ਬੈਂਸ 

ਲੁਧਿਆਣਾ, 06 ਜਨਵਰੀ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ

ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ : ਕੈਬਨਿਟ ਜਿੰਪਾ 
  • ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੁਧਿਆਣਾ 'ਚ ਲੱਗੇ ਵਿਸ਼ੇਸ਼ ਕੈਂਪ ਦਾ ਲਿਆ ਜਾਇਜ਼ਾ
  • ਕਿਹਾ! ਆਮ ਲੋਕਾਂ ਨੂੰ ਦਫ਼ਤਰਾਂ 'ਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ

ਲੁਧਿਆਣਾ, 06 ਜਨਵਰੀ : ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ

ਫੌਜ, ਪੰਜਾਬ ਪੁਲਿਸ, ਬੀ.ਐੱਸ.ਐੱਫ, ਸੀ.ਆਰ.ਪੀ.ਐੱਫ ਦੀ ਭਰਤੀ ਲਈ ਟ੍ਰੇਨਿੰਗ ਕੈਂਪ 08 ਜਨਵਰੀ ਤੋਂ ਸ਼ੁਰੂ
  • ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99159-41948  'ਤੇ ਸੰਪਰਕ ਕੀਤਾ ਜਾ ਸਕਦਾ ਹੈ

ਬਟਾਲਾ, 6 ਜਨਵਰੀ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟ੍ਰੇਨਿੰਗ ਲਈ ਇਸ ਦਫ਼ਤਰ ਰਾਹੀਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ,  ਜਿਸ ਦਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਫਾਇਦਾ ਉਠਾਉਂਦੇ ਹੋਏ

ਅਬਾਦ ਖੇਡ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ ਅੱਜ ਹੋਵੇਗਾ
  • ਬੈਡਮਿੰਟਨ ਅਤੇ ਕ੍ਰਿਕਟ ਦੇ ਫਾਈਨਲ ਮੈਚ ਗੁਰਦਾਸਪੁਰ ਵਿਖੇ ਹੋਣਗੇ
  • ਹਾਕੀ ਦਾ ਫਾਈਨਲ ਮੈਚ ਅੱਜ ਸ਼ਾਮ ਪਿੰਡ ਮਰੜ ਦੇ ਐਸਟਰੋਟਰਫ ਸਟੇਡੀਅਮ ਵਿਖੇ ਹੋਵੇਗਾ

ਗੁਰਦਾਸਪੁਰ, 6 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਉਲੰਪਿਕ

ਅਬਾਦ ਖੇਡ ਟੂਰਨਾਮੈਂਟ ਤਹਿਤ ਕ੍ਰਿਕੇਟ ਅਤੇ ਬੈਡਮਿੰਟਨ ਦੇ ਫਾਈਨਲ ਮੁਕਾਬਲੇ ਗੁਰਦਾਸਪੁਰ ਵਿਖੇ ਹੋਏ
  • ਕ੍ਰਿਕੇਟ ਦੇ ਫਾਈਨਲ ਮੈਚ ਵਿੱਚ ਗੁਰਦਾਸਪੁਰ ਕ੍ਰਿਕੇਟ ਐਸੋਸੀਏਸ਼ਨ ਦੀ ਬੀ ਟੀਮ ਜੇਤੂ ਰਹੀ
  • ਬੈਡਮਿੰਟਨ ਵਿੱਚ ਅੰਗਦ ਸਿੰਘ ਕੁੰਡਲ ਪਹਿਲੇ, ਅਰਵਿੰਦਰ ਕੁਮਾਰ ਦੂਜੇ ਅਤੇ ਅਨੰਤ ਬਾਵਾ ਤੇ ਤੁਸ਼ਾਰ ਤੀਜੇ ਸਥਾਨ 'ਤੇ ਰਹੇ
  • ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਅਖਿਲ ਭਾਰਤੀਯ ਅਗਰਵਾਲ ਸੰਮੇਲਨ ਦੇ ਪ੍ਰਧਾਨ ਸੁਰਿੰਦਰ ਅਗਰਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ
ਮਾਲ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਯੋਜਿਤ ਸਪੈਸ਼ਲ ਕੈਂਪ ਦੌਰਾਨ 2806 ਇੰਤਕਾਲ ਦਰਜ ਕੀਤੇ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

ਗੁਰਦਾਸਪੁਰ, 6 ਜਨਵਰੀ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕੋ ਥਾਂ ’ਤੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਕੰਮਾਂ ਦਾ ਨਿਪਟਾਰਾ ਕਰਨ ਲਈ ਯਤਨਸ਼ੀਲ ਹੈ। ਇਸੇ ਮਕਸਦ ਤਹਿਤ ਅੱਜ ਮਾਲ ਵਿਭਾਗ ਵੱਲੋਂ ਸੂਬੇ ਭਰ ਵਿੱਚ ਲੋਕਾਂ ਦੇ ਪੈਂਡਿੰਗ ਇੰਤਕਾਲ ਦਰਜ ਕਰਨ

ਡਿਪਟੀ ਕਮਿਸ਼ਨਰ ਨੇ ਪੰਜ ਰੋਜ਼ਾ ਵਿਸ਼ੇਸ਼ ਮੱਛੀ ਪਾਲਣ ਸਿਖਲਾਈ ਕੈਂਪ ਦੇ 10 ਸਿੱਖਿਆਰਥੀਆਂ ਨੂੰ ਟਰੇਨਿੰਗ ਸਰਟੀਫਿਕੇਟ ਕੀਤੇ ਤਕਸੀਮ

ਮਾਲੇਰਕੋਟਲਾ 06 ਜਨਵਰੀ : ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪੰਜ ਰੋਜ਼ਾ ਸਿਖਲਾਈ ਕੈਂਪ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ ਵਿਖੇ ਲਗਾਇਆ ਗਿਆ। ਸਫਲਤਾਪੂਰਵਕ ਟਰੇਨਿੰਗ ਹਾਸਲ ਕਰਨ ਵਾਲੇ ਸਿੱਖਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਟਰੇਨਿੰਗ ਸਰਟੀਫਿਕੇਟ ਤਕਸੀਮ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ

ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣਾ ਹੈ ਜਾਨਲੇਵਾ, ਬਜ਼ੁਰਗ ਅਤੇ ਦਿਲ ਦੇ ਰੋਗੀ ਨੂੰ ਸਵੇਰੇ-ਸ਼ਾਮ ਸੈਰ ਨਾ ਕਰਨ: ਡਾ. ਸਜੀਲਾ ਖਾਨ

ਮਾਲੇਰਕੋਟਲਾ, 06 ਜਨਵਰੀ : ਸ਼ੀਤ ਲਹਿਰ ਕਾਰਨ ਤਾਪਮਾਨ 'ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਢ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਕਈ ਬਿਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵਧ