news

Jagga Chopra

Articles by this Author

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ਆਯੋਜਿਤ ਮਾਲ ਵਿਭਾਗ ਦੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ
  • ਲੋਕਾਂ ਦੀ ਖੱਜਲ ਖ਼ੁਆਰੀ ਬੰਦ ਕਰਕੇ ਹਰੇਕ ਪੱਖੋਂ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਾਂ - ਨਰਿੰਦਰ ਕੌਰ ਭਰਾਜ 
  • ਇੰਤਕਾਲਾਂ ਦੇ 200 ਤੋਂ ਵੱਧ ਲੰਬਿਤ ਮਾਮਲਿਆਂ ਦਾ ਨਿਪਟਾਰਾ 

ਭਵਾਨੀਗੜ੍ਹ, 6 ਜਨਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸੂਬੇ ਭਰ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ

ਬਸੀ ਪਠਾਣਾਂ ਸਬ ਡਵੀਜ਼ਨ ਵਿੱਚ 164 ਤੋਂ ਵੱਧ ਬਕਾਇਆ ਇੰਤਕਾਲ ਹੋਏ ਦਰਜ 
  • ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਕੈਂਪ ਦਾ ਕੀਤਾ ਨਿਰੀਖਣ 
  • ਲੋਕਾਂ ਅਤੇ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ, ਸਰਕਾਰ ਦੇ ਉਪਰਾਲੇ ਦੀ ਸ਼ਲਾਘਾ 

ਬੱਸੀ ਪਠਾਣਾਂ, 06 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਵਲੋਂ ਅੱਜ ਮਿਤੀ 06 ਜਨਵਰੀ ਨੂੰ ਛੁੱਟੀ ਵਾਲੇ ਦਿਨ ਜ਼ਿਲ੍ਹੇ

ਔਰਤਾਂ ਵਿੱਚ ਤਿੰਨ ਤਰ੍ਹਾਂ ਦੇ ਕੈਂਸਰ ਦੀ ਪਹਿਚਾਣ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ – ਡਾ. ਹਰਿੰਦਰ ਸ਼ਰਮਾ 

ਬਰਨਾਲਾ, 6 ਜਨਵਰੀ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ  ਅਤੇ ਟਾਟਾ ਮੈਮੋਰੀਅਲ ਸੈਂਟਰ, ਹੋਮੀ ਭਾਬਾ ਕੈਂਸਰ ਹਸਪਤਾਲ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲ੍ਹਾ ਬਰਨਾਲਾ ਵਿਖੇ ਔਰਤਾਂ ਵਿੱਚ ਵੱਧ ਰਹੇ ਕੈਂਸਰ ਦੇ ਮਾਮਲਿਆਂ ਨੂੰ ਪਹਿਚਾਣਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ ਵਧੇਰੇ ਜਾਣਕਾਰੀ

ਕੰਨਿਆ ਸਕੂਲ ਵਿਖੇ ਸਮਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਗਿਆਨਵਰਧਕ ਮੇਲਾ ਲਗਾਇਆ ਗਿਆ 

ਬਰਨਾਲਾ, 6 ਜਨਵਰੀ : ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸਮਸ਼ੇਰ ਸਿੰਘ ਰਹਿਨੁਮਾਈ ਹੇਠ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਵਿਨਸੀ ਜਿੰਦਲ  ਦੀ ਅਗਵਾਈ ਹੇਠ ਸਥਾਨਕ ਕੰਨਿਆ ਸਕੂਲ ਵਿਖੇ ਸਮਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਗਿਆਨਵਰਧਕ ਮੇਲਾ ਲਗਾਇਆ ਗਿਆ। ਮੇਲੇ ਵਿੱਚ ਸਮਜਿਕ ਵਿਗਿਆਨ ਨਾਲ ਸਬੰਧਿਤ ਭਾਰਤ ਅਤੇ ਪੰਜਾਬ ਨਾਲ

ਚੇਅਰਮੈਨ ਢਿੱਲਵਾਂ ਨੇ ਪਿੰਡ ਹਰੀ ਨੌ, ਟਹਿਣਾ ਤੇ ਢਿੱਲਵਾਂ ਕਲਾਂ ਦੇ ਨੌਜਵਾਨਾਂ ਨੂੰ ਵਾਲੀਵਾਲ ਦੀਆਂ ਕਿੱਟਾਂ ਵੰਡੀਆਂ
  • ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕੀਤਾ ਪ੍ਰੇਰਿਤ 

ਫ਼ਰੀਦਕੋਟ 06 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਪਹਿਲੇ ਦਿਨੋਂ ਹੀ ਏਜੰਡਾ ਰਿਹਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਰੋਜ਼ਗਾਰ ਤੇ ਖੇਡਾਂ ਨਾਲ ਜੋੜਨਾ ਹੈ,ਇਹਨਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਪਲਾਨਿੰਗ ਬੋਰਡ ਸ

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਜਿ਼ਲ੍ਹਾ ਫਾਜਿ਼ਲਕਾ ਦੇ ਕਿਸਾਨਾਂ ਲਈ 5.45 ਕਰੋੜ ਜਾਰੀ— ਗੁਰਮੀਤ ਸਿੰਘ ਖੁੱਡੀਆਂ
  • ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਰਾਜ ਦੇ ਕੁੱਲ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਵੰਡੇ

ਫਾਜਿਲ਼ਕਾ, 6 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਜਿ਼ਲ੍ਹਾ ਫਾਜਿ਼ਲਕਾ ਦੇ ਕਿਸਾਨਾਂ ਲਈ 5 ਕਰੋੜ 45 ਲੱਖ

ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਸਰਕਾਰੀ ਆਈ.ਟੀ.ਆਈ.ਫਾਜ਼ਿਲਕਾ ਵਿਖੇ ਪੀ.ਐਮ.ਈ.ਜੀ.ਪੀ. ਜਾਗਰੂਕਤਾ ਕੈਂਪ ਲਗਾਇਆ ਗਿਆ
  • ਸਵੈ-ਰੋਜਗਾਰ ਦੇ ਕਾਰੋਬਾਰ ਨੂੰ ਪ੍ਰਫੂਲਿਤ ਕਰਨ *ਤੇ ਦਿੱਤਾ ਗਿਆ ਜੋਰ

ਫਾਜ਼ਿਲਕਾ, 6 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ *ਤੇ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਾਜਿਲਕਾ ਸ਼੍ਰੀ ਜਸਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਪੀ.ਐਮ.ਈ.ਜੀ.ਪੀ ਸਕੀਮ ਸਬੰਧੀ ਜਾਗਰੂਕਤਾ ਕੈਂਪ ਸਰਕਾਰੀ ਆਈ.ਟੀ.ਆਈ

ਡਿਪਟੀ ਕਮਿਸ਼ਨਰ ਨੇ ਪਰਿਵਾਰ ਸਮੇਤ ਸਰਕਾਰੀ ਗਉਸ਼ਾਲਾ ਵਿਖੇ ਪਹੁੰਚ ਕੇ ਸਵਾ ਮਨੀ ਕਰਵਾਈ
  • ਦਾਨੀ ਸਜਣਾ ਨੂੰ ਗਉਸ਼ਾਲਾ ਵਿਖੇ ਵੱਧ ਤੋਂ ਵੱਧ ਸੇਵਾ ਦੇਣ ਦੀ ਕੀਤੀ ਅਪੀਲ

ਫਾਜ਼ਿਲਕਾ, 6 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਪਣੇ ਪਰਿਵਾਰ ਸਮੇਤ ਪਿੰਡ ਸਲੇਮਸ਼ਾਹ ਵਿਖੇ ਸਥਿਤ ਸਰਕਾਰੀ ਗਉਸ਼ਾਲਾ ਵਿਖੇ ਪਹੁੰਚ ਕੇ ਸਵਾ ਮਨੀ ਕਰਵਾਈ ਅਤੇ ਆਪਣੀ ਹੱਥੀ ਗੳਵੰਸ਼ ਨੂੰ ਗੁੜ ਖਵਾਇਆ। ਇਸ ਮੌਕੇ ਉਨ੍ਹਾਂ ਗਉਵੰਸ਼ ਦੀ ਸੰਭਾਲ ਕਰ ਰਹੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਦੀ

ਡਿਪਟੀ ਕਮਿਸ਼ਨਰ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਕੀਤਾ ਨਿਰੀਖਣ
  • ਲੋਕਾਂ ਨੂੰ ਸੁਖਾਵੇਂ ਮਾਹੌਲ ਵਿਚ ਸਹੁਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ-ਡਿਪਟੀ ਕਮਿਸ਼ਨਰ
  • ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਪਹੁੰਚੇ ਸੈਂਕੜੇ ਲੋਕਾਂ ਨੇ ਸੇਵਾ ਦਾ ਲਿਆ ਲਾਭ
  • ਲੋਕਾਂ ਨੇ ਕੈਂਪ 'ਤੇ ਪ੍ਰਗਟਾਈ ਸੰਤੁਸ਼ਟੀ

ਫਾਜ਼ਿਲਕਾ, 6 ਜਨਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਾਲ ਵਿਭਾਗ ਵਲੋਂ ਲੰਬਿਤ ਪਏ ਇੰਤਕਾਲਾਂ ਨੂੰ ਨਿਪਟਾਉਣ ਲਈ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜਾਨਾ ਚਲਦੀਆਂ ਹਨ 65 ਕਲਾਸਾਂ : ਡਿਪਟੀ ਕਮਿਸ਼ਨਰ  
  • ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ

ਅੰਮ੍ਰਿਤਸਰ 6 ਜਨਵਰੀ : ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 65 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ 13 ਯੋਗ ਟ੍ਰੇਨਰ ਨਿਯੁਕਤ ਕੀਤੇ ਗਏ ਹਨ।  ਇਹ ਯੋਗਾ ਕਲਾਸਾਂ ਬਿਲਕੁਲ