news

Jagga Chopra

Articles by this Author

31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ-  ਧਾਲੀਵਾਲ
  • ਮਾਲ ਵਿਭਾਗ ਵੱਲੋਂ ਲਗਾਏ ਕੈਂਪ ਦਾ ਕੀਤਾ ਦੌਰਾ

ਅਜਨਾਲਾ, 06 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ, ਇਹ ਵਧੀਆ ਕਦਮ ਹੈ। ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ

ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ। 

ਤਰਨ ਤਾਰਨ : 06 ਜਨਵਰੀ : ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, ਤਰਨ ਤਾਰਨ ਦੇ ਸਹਿਯੋਗ ਨਾਲ ਸਬ ਜੇਲ੍ਹ ਪੱਟੀ ਵਿਖੇ

ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ 03 ਤੇ 04 ਫਰਵਰੀ 2024 ਨੂੰ
  • ਵੱਖ-ਵੱਖ ਵਰਗਾਂ ਲਈ ਦਿੱਤੇ ਜਾਣਗੇ 5 ਲੱਖ ਰੁਪਏ ਤੋਂ ਵਧੇਰੇ ਰਾਸ਼ੀ ਦੇ ਇਨਾਮ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ

ਤਰਨ ਤਾਰਨ, 06 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 03 ਤੇ 04 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ

ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖੋ ਅਤੇ ਬੰਦ ਕਮਰੇ ਵਿਚ ਅੰਗੀਠੀ ਨਾਂ ਬਾਲੋ:   ਸਿਵਲ ਸਰਜਨ  
  • ਸਿਹਤ ਵਿਭਾਗ ਵਲੋਂ ਸ਼ੀਤ ਰੁੱਤ ਸੰਬਧੀ ਐਡਵਾਈਜਰੀ ਜਾਰੀ

ਤਰਨ ਤਾਰਨ 06 ਜਨਵਰੀ : ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੂਸਾਰ ਸਿਵਲ ਸਰਜਨ ਤਰਨਤਾਰਨ ਡਾ ਕਮਲਪਾਲ ਵਲੋਂ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜਰੀ ਜਾਰੀ ਕੀਤੀ ਹੈ। ਇਸ ਮੌਕੇ ਉਹਨਾਂ ਕਿਹਾ ਕਿ ਸਰਦੀ ਦੇ ਮੋਸਮ ਵਿਚ ਬਜੁਰਗ ਅਤੇ ਬੱਚੇ ਦੋਵਾਂ ਦੀ ਹੀ ਸਿਹਤ ਪ੍ਰਭਾਵਿਤ ਹੁੰਦੀ

ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਸਮੇਤ 4 ਤਸਕਰ ਕੀਤੇ ਗ੍ਰਿਫਤਾਰ 

ਗੁਰਾਇਆ, 05 ਜਨਵਰੀ : ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ 'ਚ ਲੱਗੀ ਹੋਈ ਹੈ।  ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਪੁਲਿਸ ਨੇ 63 ਕਿਲੋ ਅਫੀਮ ਬਰਾਮਦ ਕੀਤੀ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੰਦੇ ਹੋਏ ਥਾਣਾ ਗੁਰਾਇਆ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਇਹ ਪਤਾ ਲਗਾਉਣ ਦੀ

  ਅੰਤਰਰਾਸ਼ਟਰੀ ਨੰਬਰਾਂ ਤੋਂ ਆਉਣ ਵਾਲੀਆਂ ਜਾਅਲੀ ਕਾਲਾਂ ਤੋਂ ਦੇਸ਼ ਦੇ ਨਾਗਰਿਕ ਰਹਿਣ ਸਾਵਧਾਨ : ਦੂਰਸੰਚਾਰ ਵਿਭਾਗ 

ਨਵੀਂ ਦਿੱਲੀ, 05 ਜਨਵਰੀ : ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ (DoT), ਨੇ ਭਾਰਤ ਵਿੱਚ ਰਹਿਣ ਵਾਲੇ ਨਾਗਰਿਕਾਂ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਆਉਣ ਵਾਲੀਆਂ ਜਾਅਲੀ ਕਾਲਾਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। ਇਹ ਕਾਲਾਂ ਭਾਰਤ ਦੇ ਸਟਾਕ ਐਕਸਚੇਂਜ ਅਤੇ ਵਪਾਰ ਵਿੱਚ ਵਿਘਨ ਪੈਦਾ ਕਰਨ ਦਾ ਦਾਅਵਾ ਕਰਦੀਆਂ ਹਨ। ਦੂਰਸੰਚਾਰ ਵਿਭਾਗ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ

ਅਮਰੀਕਾ ਦੇ ਸਕੂਲ ਵਿਚ ਵਿਦਿਆਰਥੀ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਇਕ ਵਿਦਿਆਰਥੀ ਮੌਤ, ਪੰਜ ਹੋਰ ਜ਼ਖ਼ਮੀ

ਵਾਸ਼ਿੰਗਟਨ, 05 ਜਨਵਰੀ : ਅਮਰੀਕਾ ਦੇ ਆਯੋਵਾ ਵਿਚ ਸਰਦ ਰੁੱਤ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਹਾਈ ਸਕੂਲ ਵਿਚ ਪਹਿਲੇ ਦਿਨ ਇਕ ਵਿਦਿਆਰਥੀ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਹਮਲੇ ਵਿਚ ਛੇਵੀਂ ਜਮਾਤ ਦਾ ਪਾੜ੍ਹਾ ਮਾਰਿਆ ਗਿਆ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਹਮਲਾਵਰ ਨੇ ਖ਼ੁਦ ਨੂੰ ਗੋਲੀ ਮਾਰ ਲਈ। ਜ਼ਖ਼ਮੀ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ। ਇਕ ਹੋਰ ਜ਼ਖ਼ਮੀ ਦੀ ਹਾਲਤ

ਈਡੀ ਨੇ ਸਾਬਕਾ ਵਿਧਾਇਕ ਦੇ ਘਰੋਂ 5 ਕਰੋੜ ਰੁਪਏ ਨਕਦ, ਵਿਦੇਸ਼ੀ ਹਥਿਆਰ ਅਤੇ ਸੋਨਾ ਕੀਤਾ ਬਰਾਮਦ

ਯਮੁਨਾਨਗਰ, 05 ਜਨਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਇਨੈਲੋ ਆਗੂ ਅਤੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਘਰ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਈਡੀ ਨੇ ਦਿਲਬਾਗ ਸਿੰਘ ਦੇ ਘਰੋਂ ਕੁਬੇਰ ਦਾ ਖਜ਼ਾਨਾ ਫੜਿਆ। ਤਲਾਸ਼ੀ ਮੁਹਿੰਮ ਦੌਰਾਨ ਈਡੀ ਨੇ ਕਰੋੜਾਂ ਰੁਪਏ ਦੀ ਵਿਦੇਸ਼ੀ ਸ਼ਰਾਬ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਅਤੇ ਉਸ ਦੇ ਸਾਥੀ ਦੇ

ਭਾਰਤ 'ਚ ਕੋਰੋਨਾ ਦੇ ਮਾਮਲੇ ਵਧੇ, 24 ਘੰਟਿਆਂ 'ਚ 12 ਲੋਕਾਂ ਦੀ ਮੌਤ 

ਨਵੀਂ ਦਿੱਲੀ, 05 ਜਨਵਰੀ : ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਪਿਛਲੇ 24 ਘੰਟਿਆਂ ਵਿੱਚ ਕੋਵਿਡ ਇਨਫੈਕਸ਼ਨ ਦੇ ਕੁੱਲ 761 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਕੱਲ੍ਹ ਯਾਨੀ ਵੀਰਵਾਰ ਨੂੰ ਮਹਾਮਾਰੀ ਦੇ 760 ਮਾਮਲੇ ਸਾਹਮਣੇ ਆਏ ਸਨ। ਇਸ ਦੌਰਾਨ ਇਨਫੈਕਸ਼ਨ ਕਾਰਨ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲੇ ਨੇ ਆਪਣੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਲਏ ਗਏ ਕਈ ਅਹਿਮ ਫੈਸਲੇ, ਸਿਰੋਪਾਓ ਦੀ ਵਰਤੋਂ ਨੂੰ ਨਿਯਮਤ ਕਰਨ ਸਬੰਧੀ ਸਿਧਾਂਤਕ ਮਤਾ ਪਾਸ
  • ਗੁਰੂ ਘਰਾਂ ਅੰਦਰ ਸਿਰੋਪਾਓ ਦੀ ਵਰਤੋਂ ਨੂੰ ਨਿਯਮਤ ਕਰਨ ਸਬੰਧੀ ਸਿਧਾਂਤਕ ਮਤਾ ਪਾਸ
  • ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਸ਼੍ਰੋਮਣੀ ਕਮੇਟੀ ਦੇ ਆਪਣੇ ਵੈੱਬ ਚੈਨਲ ’ਤੇ ਹੋਵੇਗਾ ਗੁਰਬਾਣੀ ਪ੍ਰਸਾਰਣ- ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ