ਜਲੰਧਰ 05 ਜਨਵਰੀ : ਅੱਜ ਜਲੰਧਰ 'ਚ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਚ ਗੱਲਬਾਤ ਦੌਰਾਨ ਸੁਨੀਲ ਜਾਖੜ ਨੇ ਦੱਸਿਆ ਕਿ ਮੈਂ ਹੈਰਾਨ ਆ, ਜਦੋਂ ਸੁਖਪਾਲ ਸਿੰਘ ਖਹਿਰਾ ਨੂੰ ਬੇਲ ਮਿਲ ਗਈ ਤੇ ਬਾਅਦ ਵਿਚ ਝੂਠੇ ਕੇਸ ਚ ਹਿਰਾਸਤ ਚ ਲਿਆ ਗਿਆ ਅਤੇ ਉਸ ਤੇ ਕਾਂਗਰਸ ਕੁਛ ਨਹੀਂ ਬੋਲੀ। ਉਹਨਾਂ ਨੇ ਕਿਹਾ ਕਿ ਜੋ ਵੀ ਖਹਿਰਾ 'ਤੇ ਕੇਸ
news
Articles by this Author
- ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਐਸ.ਐਸ.ਪੀ. ਵਰੁਣ ਸ਼ਰਮਾ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ
ਪਟਿਆਲਾ, 5 ਜਨਵਰੀ : ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਹੋਰ ਸਮੂਹ ਅਧਿਕਾਰੀਆਂ ਨਾਲ ਪਲੇਠੀ ਬੈਠਕ ਕਰਕੇ ਸਖ਼ਤ ਸੁਨੇਹਾ ਦਿੱਤਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ
- ਹਰਸਿਮਰਤ ਬਾਦਲ ਵੱਲੋਂ ਪੰਜਾਬ ਸ਼ਰਾਬ ਘੁਟਾਲਾ ਕੇਸ ਵਿਚ ਮੁੱਖ ਮੰਤਰੀ ਖਿਲਾਫ ਕਾਰਵਾਈ ਦੀ ਮੰਗ
ਬਠਿੰਡਾ, 5 ਜਨਵਰੀ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਜਿਸ ਤਰੀਕੇ ਦਿੱਲੀ ਸ਼ਰਾਬ ਘੁਟਾਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉਸੇ ਤਰੀਕੇ ਪੰਜਾਬ ਸ਼ਰਾਬ ਘੁਟਾਲੇ ਵਿਚ
- ਦੋ ਮਹੀਨੇ ਪਹਿਲਾਂ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਗਈਆਂ ਸਨ 6 ਕੀਮਤੀ ਜਾਨਾਂ
ਸੁਨਾਮ ਊਧਮ ਸਿੰਘ ਵਾਲਾ, 5 ਜਨਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਸੁਨਾਮ ਹਲਕੇ ਦੇ ਪਿੰਡ ਮਰਦਖੇੜਾ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਮੁੱਖ ਮੰਤਰੀ ਰਾਹਤ ਫੰਡ ਤਹਿਤ
ਲੁਧਿਆਣਾ, 05 ਜਨਵਰੀ : ਲੁਧਿਆਣਾ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਨਕਲੀ ਕਰੰਸੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜਗਰਾਓਂ ‘ਚ ਨਕਲੀ ਨੋਟ ਛਾਪਣ ਤੋਂ ਬਾਅਦ ਲੁਧਿਆਣਾ ਵਿਖੇ ਉਨ੍ਹਾਂ ਨੋਟਾਂ ਨੂੰ ਲੈ ਕੇ ਲੁਧਿਆਣਾ ਜਾ ਰਹੇ ਸਨ, ਜਿੰਨ੍ਹਾਂ ਵਿੱਚੋਂ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰਲਿਆ ਤੇ ਤੀਜਾ ਭੱਜਣ ਵਿੱਚ ਕਾਮਯਾਬ ਹੋ ਗਿਆ।
ਚੰਡੀਗੜ੍ਹ, 5 ਜਨਵਰੀ : ਪੰਜਾਬ ਦੇ ਗਵਰਨਰ ਬੀਐਲ ਪੁਰੋਹਿਤ ਨੇ ਸੀ ਐਮ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਜਿਸ 'ਚ ਉਨ੍ਹਾਂ ਨੇ ਸੀ ਐਮ ਨੂੰ ਪੁੱਛਿਆ ਕਿ ਦੋ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਅਹੁਦੇ ਤੋਂ ਨਾ ਹਟਾਉਣ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਗਵਰਨਰ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ
ਚੰਡੀਗੜ੍ਹ, 5 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ
- ਤਰਲੋਚਨ ਸਿੰਘ ਵੱਲੋਂ ਜੀਵਨ ਭਰ ਕੀਤੇ ਮਿਸਾਲੀ ਕੰਮਾਂ ਦੀ ਕੀਤੀ ਸ਼ਲਾਘਾ
ਚੰਡੀਗੜ, 5 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ ਪੁਸਤਕ ‘ਤਰਲੋਚਨ ਸਿੰਘ-ਹਿਸਟੋਰਿਕ ਜਰਨੀ’’ ਦੀ ਜਾਰੀ ਕੀਤੀ। ਪੁਸਤਕ ਰਿਲੀਜ਼ ਸਮਾਗਮ ਵਿੱਚ ਬਤੌਰ
- ਅਧਿਕਾਰੀਆਂ ਨੂੰ ਗੋਦਾਮਾਂ 'ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਹਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ