news

Jagga Chopra

Articles by this Author

ਮੰਤਰੀ ਬਲਕਾਰ ਸਿੰਘ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਲੋਕਾਂ ਦੀ ਭਲਾਈ ਲਈ ਵਿਕਾਸ ਕਾਰਜਾਂ ‘ਤੇ ਜਲਦੀ ਖਰਚਣ ਦੇ ਨਿਰਦੇਸ਼
  • ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਅਪੀਲ
  • ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਰੀਵੀਓ ਮੀਟਿੰਗ

ਚੰਡੀਗੜ੍ਹ, 5 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ

ਲੁਧਿਆਣਾ ਕੇਂਦਰੀ ਜੇਲ੍ਹ ’ਚ ਕੈਦੀਆਂ ਵੱਲੋਂ ਪਾਰਟੀ ਕਰਨ ਦਾ ਮਾਮਲਾ : ਜਾਂਚ ਦੇ ਹੁਕਮ ਜਾਰੀ

ਚੰਡੀਗੜ੍ਹ, 5 ਜਨਵਰੀ : ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਬੰਦ ਕਤਲ ਦੇ ਮੁਲਜ਼ਮ ਨੇ ਕੈਦੀਆਂ ਨਾਲ ਜਨਮ ਦਿਨ ਦੀ ਪਾਰਟੀ ਕੀਤੀ, ਬੈਰਕ ਦੇ ਅੰਦਰ 15 ਤੋਂ 20 ਕੈਦੀਆਂ ਨੇ ਜਸ਼ਨ ਮਨਾਏ। ਜਿਸ ਦੀ ਵੀਡੀਓ ਬਣਾ ਕੇ ਇੱਕ ਕੈਦੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ, ਜਾਣਕਾਰੀ ਅਨੁਸਾਰ ਇਹ ਫੋਨ ਉਸੇ ਕੈਦੀ ਦਾ ਸੀ ਜਿਸ ਦਾ ਜਨਮ ਦਿਨ ਮਨਾਇਆ ਜਾ ਰਿਹਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ

ਸਾਬਕਾ ਵਿਧਾਇਕ ਦੇ ਘਰੋਂ 5 ਕਰੋੜ ਦੀ ਨਕਦੀ, ਸੋਨਾ ਤੇ ਗ਼ੈਰ-ਕਾਨੂੰਨੀ ਵਿਦੇਸ਼ੀ ਹਥਿਆਰ ਬਰਾਮਦ
  • ਬੀਤੇ ਦਿਨ ED ਨੇ ਵਿਧਾਇਕ ਤੇ ਉਨ੍ਹਾਂ ਦੇ ਕਰੀਬੀਆਂ ਦੇ 20 ਟਿਕਾਣਿਆਂ ਤੇ ਕੀਤੀ ਸੀ ਛਾਪੇਮਾਰੀ

ਯਮੁਨਾਨਗਰ, 5 ਜਨਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਹਰਿਆਣਾ ਦੇ ਇਨੈਲੋ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਕਰੀਬੀ ਸਾਥੀਆਂ ਦੇ ਟਿਕਾਣੇ ਤੋਂ ਵੱਡੀ ਬਰਾਮਦਗੀ ਕੀਤੀ ਹੈ। ਈਡੀ ਨੇ ਬੀਤੇ ਦਿਨ (ਵੀਰਵਾਰ) ਨੂੰ ਇਹ ਛਾਪੇਮਾਰੀ ਕੀਤੀ ਸੀ। ਜਿਸ ਤੋਂ ਬਾਅਦ

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ

ਮੁੱਖ ਮੰਤਰੀ ਮਾਨ ਨੇ ਸੁਨੀਲ ਜਾਖੜ ਨੂੰ ਕੀਤਾ ਸਵਾਲ – ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?
  • ਝਾਕੀ ਦੇ ਮਸਲੇ `ਤੇ ਝੂਠ ਬੋਲਣ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਨੀਲ ਜਾਖੜ ਦੀ ਅਲੋਚਨਾ
  • ਰੱਖਿਆ ਮੰਤਰਾਲਾ ਨੇ ਜਨਤਕ ਕੀਤੀਆਂ ਝਾਕੀ ਦੀਆਂ ਫੋਟੋਆਂ, ਨਹੀਂ ਲੱਗੀ ਸੀ ਮੇਰੀ ਤੇ ਅਰਵਿੰਦ ਕੇਜਰੀਵਾਲ ਦੀ ਫੋਟੋ: ਮੁੱਖ ਮੰਤਰੀ
  • ਭਾਜਪਾ ਦੇ ਕਹਿਣ `ਤੇ ਤੁਸੀਂ ਪੰਜਾਬ ਦੇ ਪੱਖ `ਚ ਨਹੀਂ ਖੜ੍ਹੇ, ਸਗੋਂ ਮੇਰੇ ਅਤੇ ਅਰਵਿੰਦ ਕੇਜਰੀਵਾਲ `ਤੇ ਬੇਬੁਨਿਆਦ ਇਲਜ਼ਾਮ ਲਾਏ
  • ਪੰ
ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ : ਮੁੱਖ ਮੰਤਰੀ  
  • ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ ਭਗਵੰਤ ਮਾਨ
  • ਫਾਰਮਾ ਸਿਟੀ ਦੇ ਅਫ਼ਸਰਾਂ ਨਾਲ ਕੀਤੀ ਮੁਲਾਕਾਤ
  • ਕਈ ਫਾਰਮਾ ਕੰਪਨੀਆਂ ਦੇ ਯੂਨਿਟਾਂ ਦਾ ਲਿਆ ਜਾਇਜ਼ਾ
  • ਫਾਰਮਾ ਕੰਪਨੀਆਂ ਨੂੰ ਪੰਜਾਬ ‘ਚ ਵਿਆਪਕ ਨਿਵੇਸ਼ ਦਾ ਦਿੱਤਾ ਸੱਦਾ

ਵਿਸ਼ਾਖਾਪਟਨਮ, 5 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ

ਖੇਡਾਂ ਦੇ ਖੇਤਰ 'ਚ ਮੋਹਰੀ ਸੂਬਾ ਬਣ ਕੇ ਉੱਭਰੇਗਾ ਪੰਜਾਬ : ਜੈ ਕ੍ਰਿਸ਼ਨ ਸਿੰਘ ਰੌੜੀ
  • ਡਿਪਟੀ ਸਪੀਕਰ ਨੇ ਦਸੂਹਾ ਦੇ ਪਿੰਡ ਝਿੰਗੜ ਕਲਾਂ ਵਿਖੇ ਬਣੇ ਬਹੁਮੰਤਵੀ ਖੇਡ ਪਾਰਕ ਦਾ ਕੀਤਾ ਉਦਘਾਟਨ 
  • 22 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਲੀਸ਼ਾਨ ਖੇਡ ਪਾਰਕ ਵਿਚ ਨੌਜਵਾਨਾਂ, ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਸਹੂਲਤਾਂ ਉਪਲੱਬਧ

ਦਸੂਹਾ, 5 ਜਨਵਰੀ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ

ਬਟਾਲਾ, 5 ਜਨਵਰੀ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸੰਸਥਾ ਦੇ ਸਮੂਹ ਸਿਖਿਆਰਥੀਆਂ ਅਤੇ ਸਟਾਫ ਨੇ ਹਿੱਸਾ ਲਿਆ । ਇਸ ਸਮੇਂ ਸੰਸਥਾ ਦੇ ਸ਼੍ਰੀਮਤੀ ਸਾਵਰੀ ਸਾਨਨ ਵੱਲੋਂ ਸਿਖਿਆਰਥੀਆਂ ਨੂੰ ਵੋਟ ਬਣਾਉਣ ਅਤੇ ਪਾਉਣ ਲਈ ਜਾਗਰੂਕ ਕੀਤਾ

ਸਿੱਖਿਆਰਥੀਆਂ ਨੂੰ ਸਵੈ ਰੋਜ਼ਗਾਰ ਲਈ ਪ੍ਰੇਰਿਤ ਕੀਤਾ

ਬਟਾਲਾ, 5 ਜਨਵਰੀ : ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਕਾਦੀਆਂ ਵਿਖੇ ਡਾਇਰੈਕਟਰ ਤਕਨੀਕੀ ਸਿੱਖਿਆ ਉਦੋਗਿਕ ਸਿਖਲਾਈ ਵਿਭਾਗ ,ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ ਐਮ ਈ ਜੀ ਪੀ ਸਕੀਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਖਲਾਈ ਲੈ ਰਹੇ ਅਤੇ ਸੰਸਥਾ ਦੇ ਪੁਰਾਣੇ ਸਿੱਖਿਆਰਥੀਆਂ ਨੂੰ ਸਵੈ ਰੋਜ਼ਗਾਰ ਲਈ ਪ੍ਰੇਰਿਤ ਕੀਤਾ ਗਿਆ ਅਤੇ ਸਿੱਖਿਆਰਥੀਆਂ ਦੇ ਕੇਸ ਪੀ

ਡਾ. ਸੁਰਿੰਦਰਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
  • ਕਿਸਾਨਾਂ ਨੂੰ  ਖੇਤੀਬਾੜੀ ਵਿਭਾਗ ਨਾਲ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ

ਗੁਰਦਾਸਪੁਰ, 5 ਜਨਵਰੀ : ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਿਯੁਕਤ ਕੀਤੇ ਗਏ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਅੰਦਰ ਡਾ. ਕਿਰਪਾਲ ਸਿੰਘ ਢਿੱਲੋਂ