news

Jagga Chopra

Articles by this Author

ਵਿਧਾਇਕਾਂ ਤੇ ਚੇਅਰਮੈਨਾਂ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੀ ਖਰੀਦ ਲਈ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ. ਟੀ. ਓ ਨੂੰ ਦਿੱਤੀਆਂ ਵਧਾਈਆਂ
  • ਹੁਣ ਜੀ. ਵੀ. ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਦਾ ਨਾਮ ਹੋਵੇਗਾ ਸੀ੍ ਗੁਰੂ ਅਮਰਦਾਸ ਥਰਮਲ ਪਾਵਰ ਲਿਮਿਟਿਡ-ਸ: ਹਰਭਜਨ ਸਿੰਘ ਈ.ਟੀ.ਓ.

ਤਰਨ ਤਾਰਨ, 05 ਜਨਵਰੀ : ਹਲਕਾ ਵਿਧਾਇਕ ਖਡੂਰ ਸਾਹਿਬ ਸੀ੍ ਮਨਜਿੰਦਰ ਸਿੰਘ ਲਾਲਪੁਰਾ,   ਹਲਕਾ ਵਿਧਾਇਕ ਬਾਬਾ ਬਕਾਲਾ ਸੀ੍ ਦਲਬੀਰ ਸਿੰਘ ਟੌਂਗ ਅਤੇ ਜ਼ਿਲਾ ਤਰਨ ਤਾਰਨ ਨਾਲ ਸਬੰਧਿਤ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਪੰਜਾਬ

ਆਈ.ਟੀ.ਆਈ. ਲੜਕੇ ਪਠਾਨਕੋਟ ਵਿਖੇ  ਭਰਤੀ ਲਈ ਪਲੇਸਮੈਂਟ ਕੈਪ ਮਿਤੀ 09.01.2024 ਨੂੰ--ਜਿਲ੍ਹਾ ਰੋਜਗਾਰ ਅਫਸਰ

ਪਠਾਨਕੋਟ, 5 ਜਨਵਰੀ : ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ. ਹਰਬੀਰ ਸਿੰਘ (ਆਈ.ਏ.ਐਸ.) ਤੋਂ ਪ੍ਰਾਪਤ ਹੁਕਮਾਂ ਦੇ ਤਹਿਤ ਅਤੇ ਸ: ਅੰਕੁਰਜੀਤ ਸਿੰਘ (ਆਈ.ਏ.ਐਸ.) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਜੀ ਦੀ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰਬੋਰ ਬਿਊਰੋ ਅਤੇ ਆਈ.ਟੀ.ਆਈ (ਲੜਕੇ), ਪਠਾਨਕੋਟ ਵਲੋਂ  ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜਗਾਰ

6 ਜਨਵਰੀ ਨੂੰ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸਨਰ
  • ਲੰਬਿਤ ਇੰਤਕਾਲ ਦਰਜ ਕਰਨ ਲਈ 6 ਜਨਵਰੀ ਨੂੰ ਤਹਿਸੀਲ ਪਠਾਨਕੋਟ ਅਤੇ ਧਾਰਕਲ੍ਹਾਂ ਵਿਖੇ ਮਾਲ ਅਧਿਕਾਰੀ ਆਪਣੇ ਦਫ਼ਤਰਾਂ ’ਚ ਲਗਾਉਣਗੇ ਵਿਸ਼ੇਸ਼ ਕੈਂਪ
  • ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਪਠਾਨਕੋਟ, 5 ਜਨਵਰੀ : ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ

ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਅਣ ਰਜਿਸਟਰਡ ਸੰਸਥਾਵਾਂ ਨੂੰ
  • ਜੇ.ਜੇ.ਐਕਟ-2015 ਅਧੀਨ ਕਰਵਾਇਆ ਜਾਵੇ ਰਜਿਸਟਰਡ- ਡਿਪਟੀ ਕਮਿਸਨਰ
  • ਅਣ ਰਜਿਸਟਰਡ ਸੰਸਥਾਵਾਂ ਨੂੰ ਐਕਟ ਅਧੀਨ ਹੋ ਸਕਦਾ 1 ਲੱਖ ਰੁਪਏ ਦਾ ਜੁਰਮਾਨਾ ਅਤੇ 1 ਸਾਲ ਤੱਕ ਦੀ ਸਜ਼ਾ

ਪਠਾਨਕੋਟ, 5 ਜਨਵਰੀ : ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਸੂਚਿਤ ਕੀਤਾ ਜਾਂਦਾ ਹੈ ਕਿ

ਸੀ.ਐਮ. ਦੀ ਯੋਗਸ਼ਾਲਾਵਾਂ ਵਿੱਚ ਲੋਕਾਂ ਅੰਦਰ ਦਿਖ ਰਿਹਾ ਭਾਰੀ ਉਤਸਾਹ-ਸ੍ਰੀਮਤੀ ਸੁਰੱਕਸਾ ਕੁਮਾਰੀ
  • ਕੋਈ ਵੀ ਵਿਅਕਤੀ 25 ਲੋਕਾਂ ਦਾ ਗਰੁੱਪ ਬਣਾ ਕੇ ਯੋਗਸ਼ਾਲਾ ਲਗਾਉਂਣ ਲਈ ਟੋਲਫ੍ਰੀ ਨੰਬਰ ਤੇ ਕਰ ਸਕਦਾ ਮਿਸ ਕਾੱਲ
  • ਜਿਲ੍ਹਾ ਪਠਾਨਕੋਟ ਵਿੱਚ ਸੀ.ਐਮ. ਦੀ ਯੋਗਸ਼ਾਲਾ ਤੋਂ ਪ੍ਰਤੀਦਿਨ 3 ਹਜਾਰ ਲੋਕ ਲੈ ਰਹੇ ਹਨ ਲਾਭ

ਪਠਾਨਕੋਟ, 5 ਜਨਵਰੀ : ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ ਨਾਲ ਅਤੇ ਯੋਗ ਨਾਲ ਜੋੜਨ ਦੇ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸ. ਹਰਬੀਰ ਸਿੰਘ ਡਿਪਟੀ

ਕੰਮ ਕਾਜ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਛੇੜਛਾੜ  (ਮਨਾਹੀ ਰੋਕਥਾਮ ਅਤੇ ਨਿਵਾਰਨ) ਐਕਟ 2013 ਦੀ ਜਾਗਰੂਕਤਾ ਸਬੰਧੀ ਕਰਵਾਇਆ ਜਾਗਰੁਕਤਾ ਪ੍ਰੋਗਰਾਮ
  • ਪ੍ਰੋਟੈਕਸ਼ਨ ਆਫ ਵੁਮਨ ਫਰੋਮ ਸੈਕਸੁਅਲ ਹਰਾਸਮੈਂਟ ਐਕਟ, 2013 ਸਬੰਧੀ ਵਿਸਥਾਰ ਪੂਰਵਕ ਦਿੱਤੀ ਜਾਣਕਾਰੀ

ਪਠਾਨਕੋਟ, 5 ਜਨਵਰੀ : ਕੰਮ ਕਾਜ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਛੇੜਛਾੜ  (ਮਨਾਹੀ ਰੋਕਥਾਮ ਅਤੇ ਨਿਵਾਰਨ) ਐਕਟ 2013 ਦੀ ਜਾਗਰੂਕਤਾ ਸਬੰਧੀ ਇਕ ਅਵੇਅਰਨੈਸ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਲਿਕਪੁਰ ਪਠਾਨਕੋਟ ਵਿਖੇ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ

ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਤੇ ਹੋਵੇਗੀ ਸਖਤ ਕਾਰਵਾਈ- ਡੀ.ਸੀ

ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਲੋਹੜੀ ਅਤੇ ਬਸੰਤ ਦਾ ਤਿਉਹਾਰ ਨਜ਼ਦੀਕ ਹੋਣ ਕਾਰਨ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਸ ਲਈ ਕਈ ਦੁਕਾਨਦਾਰਾਂ ਵਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ

31 ਜਨਵਰੀ 2024 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ-ਡਿਪਟੀ ਕਮਿਸ਼ਨਰ

ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ  ਨੇ ਦੱਸਿਆ ਕਿ ਸਰਦੀ ਦੇ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਰੱਖਦਿਆ ਜਿਲਾ ਫ਼ਰੀਦਕੋਟ ਦੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 06 ਜਨਵਰੀ 2024 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸ਼ਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ

ਪਿੰਡ ਸੰਧਵਾਂ ਵਿਖੇ ਸੀਵਰੇਜ ਦੀ ਸਮੱਸਿਆ ਦਾ ਹੋਵੇਗਾ ਜਲਦ ਹੱਲ
  • ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਿੰਡ ਸੰਧਵਾਂ ਵਿਖੇ ਸੀਵਰੇਜ ਦੀ ਆ ਰਹੀ ਸਮੱਸਿਆ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਅਤੇ ਸਫ਼ਾਈ ਆਦਿ ਦੇ ਸਮੁੱਚੇ ਕਾਰਜ ਸਬੰਧੀ ਸਬੰਧਤ ਵਿਭਾਗਾਂ ਦੇ

ਫਰੀਦਕੋਟ ਜ਼ਿਲ੍ਹੇ ‘ਚ 09 ਮਾਰਚ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
  • ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ

ਫਰੀਦਕੋਟ 05 ਜਨਵਰੀ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਮਾਰਚ 2024