news

Jagga Chopra

Articles by this Author

ਸ.ਮੇਵਾ ਸਿੰਘ ਡੀ.ਈ.ਓ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀ ਕੀਤੀ ਅਚਨਚੇਤ ਚੈਕਿੰਗ
  • ਮਿਸ਼ਨ ਸਮਰੱਥ ਅਤੇ ਮਿਸ਼ਨ 100% ਸਬੰਧੀ ਕੀਤੀ ਵਿਚਾਰ ਚਰਚਾ

ਫਰੀਦਕੋਟ 05 ਜਨਵਰੀ : ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਕੂਲਾਂ ਵਿੱਚ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲਾ ਸਿੱਖਿਆ ਅਫਸਰ (ਸੀਨੀ.ਸੈਕੰ) ਸ.ਮੇਵਾ ਸਿੰਘ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀ ਅਚਨਚੇਤ ਚੈਕਿੰਗ ਕੀਤੀ । ਚੈਕਿੰਗ ਦੌਰਾਨ ਸਮੂਹ

ਇੰਤਕਾਲਾਂ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ 
  • ਡਿਪਟੀ ਕਮਿਸ਼ਨਰ  ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਫਰੀਦਕੋਟ 05 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ

ਸਰਕਾਰ ਦੀਆਂ ਉਮੀਦਾਂ 'ਤੇ ਖਰ੍ਹੇ ਉਤਰ ਰਹੇ ਹਨ ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ- ਡਿਪਟੀ ਕਮਿਸ਼ਨਰ
  • ਸਾਲ 2023 ਵਿੱਚ ਫਾਜ਼ਿਲਕਾ ਦੇ 2 ਲੱਖ ਤੋਂ ਵੱਧ ਲੋਕਾਂ ਨੇ ਲਿਆ ਸਿਹਤ ਸਹੂਲਤਾਂ ਦਾ ਲਾਭ- ਸਿਵਲ ਸਰਜਨ

ਫਾਜ਼ਿਲਕਾ 5 ਜਨਵਰੀ : ਫਾਜ਼ਿਲਕਾ ਜ਼ਿਲ੍ਹੇ ਵਿੱਚ ਸਾਲ 2023 ਵਿੱਚ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ’ਤੇ ਖਰ੍ਹੇ ਉਤਰ ਰਹੇ ਹਨ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ

ਬਲਾਕ ਖੂਈਖੇੜਾ ਵਿੱਚ 72 ਔਰਤਾਂ ਦਾ ਛਾਤੀ ਦੇ ਕੈਂਸਰ ਦੀ ਸਕਰੀਨਿੰਗ ਕੀਤੀ

ਫਾਜ਼ਿਲਕਾ, 5 ਜਨਵਰੀ : ਸਿਹਤ ਵਿਭਾਗ ਵਲੋਂ ਬਲਾਕ ਖੂਈਖੇੜਾ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਦੀ ਛਾਤੀ ਦੇ ਕੈਂਸਰ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਮੌਕੇ 'ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ। ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਖੂਈਖੇੜਾ ਵਿੱਚ ਤਿੰਨ ਦਿਨਾਂ ਤੱਕ ਵੱਖ

ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
  • ਕਿਹਾ, ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਕਰੇਗੀ ਜਾਗਰੂਕਤਾ

ਫਾਜ਼ਿਲਕਾ 5 ਜਨਵਰੀ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲੱਗਣਗੇ : ਡਿਪਟੀ ਕਮਿਸ਼ਨਰ
  • ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
  • ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ

ਅੰਮ੍ਰਿਤਸਰ, 5 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ 

ਅੰਮ੍ਰਿਤਸਰ 5 ਜਨਵਰੀ : ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਤੀ ਰਾਤ ਸੜ੍ਹਕ ਦੇ ਕਿਨਾਰੇ ਅਤੇ ਫੁਟਪਾਥਾਂ ’ਤੇ ਬੇਸਹਾਰਾ ਗਰੀਬ, ਲੇਬਰ, ਔਰਤਾਂ ਅਤੇ ਬੱਚਿਆਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੈਡ ਕਰਾਸ ਹਮੇਸ਼ਾ ਹੀ ਲੋੜਵੰਦਾਂ ਦੀ ਮੱਦਦ ਕਰਨ ਲਈ ਅੱਗੇ ਰਿਹਾ

ਸ਼ੀਤ ਰੁੱਤ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਰੱਖੋ ਖਾਸ ਧਿਆਨ - ਡਿਪਟੀ ਕਮਿਸ਼ਨਰ
  • ਸਿਹਤ ਵਿਭਾਗ ਵਲੋਂ ਕੋਲਡ ਵੇਵ ਸੰਬਧੀ ਐਡਵਾਈਜਰੀ ਜਾਰੀ - ਸਿਵਲ ਸਰਜਨ ਡਾ ਵਿਜੇ ਕੁਮਾਰ

ਅੰਮ੍ਰਿਤਸਰ 5 ਜਨਵਰੀ : ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ੀਤ ਰੁੱਤ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਐਡਵਾਜਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਦੀ ਦੇ ਮੰੌਸਮ ਵਿਚ ਬਜੁਰਗ ਅਤੇ

ਡਿਪਟੀ ਕਮਿਸ਼ਨਰ ਨੇ ਸਵੈ ਰੱਖਿਆ ਲਈ ਸਕੂਲਾਂ ਵਿਚ ਲੜਕੀਆਂ ਦੀਆਂ ਕਲਾਸਾਂ ਸ਼ੁਰੂ ਕਰਵਾਈਆਂ
  • ਲੜਕੀਆਂ ਨੂੰ ਡਰਾਈਵਿੰਗ ਸਿਖਾਉਣ ਦਾ ਵੀ ਕੀਤੀ ਜਾਵੇਗਾ ਉਪਰਾਲਾ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜਨਵਰੀ : ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਸਮੇਂ ਦੀਆਂ ਚੁਣੌਤੀਆਂ ਨੂੰ ਟੱਕਰ ਦੇਣ ਲਈ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਹਰ ਮੌਕੇ ਦਾ ਲਾਹਾ ਲੈਣ ਦਾ ਸੱਦਾ ਦਿੰਦੇ ਕਿਹਾ ਕਿ ਮੌਜੂਦਾ ਯੁੱਗ ਵਿਚ ਕਿਸੇ ਵੀ ਖੇਤਰ ਵਿਚ ਲੜਕੀਆਂ ਲੜਕਿਆਂ ਨਾਲੋਂ ਪਿੱਛੇ ਨਹੀਂ ਰਹੀਆਂ

ਜੇਲ੍ਹ ਵਿਚ ਬੰਦ ਗਰੀਬ ਕੈਦੀਆਂ ਦੀ ਜਮਾਨਤ ਰਾਸ਼ੀ ਤੇ ਜੁਰਮਾਨੇ ਭਰੇਗੀ ਸਰਕਾਰ-ਡਿਪਟੀ ਕਮਿਸ਼ਨਰ
  • ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਕੈਦੀਆਂ ਦੀ ਸ਼ਨਾਖਤ ਬਾਰੇ ਕਮੇਟੀ ਗਠਿਤ

ਅੰਮ੍ਰਿਤਸਰ, 5 ਜਨਵਰੀ : ਕੇਂਦਰੀ ਜ਼ੇਲ੍ਹ ਵਿਚ ਬੰਦ ਅਜਿਹੇ ਕੈਦੀ ਜੋ ਕਿ ਆਰਥਿਕ ਤੌਰ ਉਤੇ ਕਮਜ਼ੋਰ ਹੋਣ ਕਾਰਨ ਆਪਣੀ ਜਮਾਨਤ ਰਾਸ਼ੀ ਜਾਂ ਜੁਰਮਾਨਾ ਨਹੀਂ ਭਰ ਸਕੇ, ਦੀ ਇਹ ਰਾਸ਼ੀ ਭਰਨ ਲਈ ਸਹਾਇਤਾ ਸਰਕਾਰ ਕਰਨ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਦੱਸਿਆ ਕਿ ਜਿਲ੍ਹੇ